News

ਮੋਗਾ,30 ਮਾਰਚ (ਜਸ਼ਨ) : ਡਿਪਟੀ ਕਮਿਸ਼ਨਰ ਮੋਗਾ ਨੇ ਅੱਜ ਮੋਗਾ ਜ਼ਿਲ੍ਹੇ ਦੇ 46 ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਇਹਨਾਂ ਵਿਭਾਗਾਂ ਦੇ ਸਾਰੇ ਕਰਮਚਾਰੀ ਦਫਤਰਾਂ ਵਿਚ ਹਾਜ਼ਰ ਰਹਿਣਗੇ । ਇਹ ਹੁਕਮ ਕਰੋਨਾ ਸੰਕਟ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ । ਹੁਕਮਾਂ ਮੁਤਾਬਕ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਸਟੇਸ਼ਨ ਨਾ ਛੱਡਿਆ ਜਾਵੇ । ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਜੇ ਕੋਈ ਅਧਿਕਾਰੀ ਜਾਂ ਕਰਮਚਾਰੀ ਡਿਊਟੀ ਤੋਂ ਗੈਰਹਾਜ਼ਰ ਪਾਇਆ ਗਿਆ...
Tags: GOVERNMENT OF PUNJAB
ਅਜੀਤਵਾਲ, 29 ਮਾਰਚ (ਅਵਤਾਰ ਸਿੰਘ) ਕਰੋਨਾ ਵਾਇਰਸ ਕਾਰਨ ਪੈਂਦਾ ਹੋਈ ਬਿਮਾਰੀ ਨਾਲ ਨਜਿੱਠਣ ਲਈ ਪਿੰਡ ਅਜੀਤਵਾਲ ਵਿਖੇ ਸੈਨੇਟਾਈਜ਼ ਕਰਨ ਵਾਸਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਸਮਾਜ ਸੇਵੀ ਰਕੇਸ਼ ਕੁਮਾਰ ਕਿੱਟਾ ਅਤੇ ਗੁਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਾਰੇ ਪਿੰਡ ਵਾਸੀ ਇਸ ਭਿਆਨਕ ਬਿਮਾਰੀ ਖਿਲ਼ਾਫ ਡਟ ਕੇ ਲੜਨਗੇ , ਜਿਸ ਕਰਕੇ ਉਨ੍ਹਾ ਵੱਲੋਂ ਅੱਜ ਪੂਰੇ ਪਿੰਡ ‘ਚ ਸੈਨੇਟਾਇਜ਼ ਕਰਨ ਲਈ ਟਰੈਕਟਰ ਤੇ ਸਪਰੇਅ ਪੰਪ ਡੇਰਾ ਸਮਾਧਾ ਤੋ ਮਹੰਤ ਬਲਵਿੰਦਰ ਸਿੰਘ ਦੇ...
Tags: #CORONAVIRUS
ਚੰਡੀਗੜ੍ਹ, 29 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ::ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕੋਵਿਡ -19 ਨਾਲ ਸਬੰਧਿਤ ਕਿਸੇ ਵੀ ਅਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਾਨ ਬਚਾਉਣ ਵਾਲੇ ਉਪਕਰਣਾਂ ਜਿਵੇਂ ਮਾਸਕ, ਦਸਤਾਨੇ, ਵੈਂਟੀਲੇਟਰਾਂ, ਪੀਪੀਈ ਕਿੱਟਾਂ ਆਦਿ ਦਾ ਭੰਡਾਰ ਜੁਟਾਉਣ ਲਈ ਜੰਗੀ ਪੱਧਰੀ ’ਤੇ ਜੁਟੀ ਹੋਈ ਹੈ। ਇਨ੍ਹਾਂ ਵਸਤਾਂ ਦਾ ਵੱਡੀ ਮਾਤਰਾ ਵਿੱਚ ਭੰਡਾਰ ਪਹਿਲਾਂ ਹੀ ਸਰਕਾਰ ਕੋਲ ਮੌਜੂਦ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਹੋਰ ਬਹੁਤ ਸਾਰੇ...
ਚੰਡੀਗੜ੍ਹ, 29 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਰਵਾਸੀ ਮਜ਼ਦੂਰਾਂ ਦੀ ਸਮੱਸਿਆ ਹੱਲ ਕਰਨ ਅਤੇ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੌਰਾਨ ਉਨ੍ਹਾਂ ਨੂੰ ਇਥੋਂ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਸੂਬੇ ਵਿੱਚ ਸਾਰੇ ਉਦਯੋਗਿਕ ਯੂਨਿਟ ਅਤੇ ਇੱਟਾਂ ਦੇ ਭੱਠੇ ਆਪਣਾ ਉਤਪਾਦਨ ਸ਼ੁਰੂ ਕਰ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ ਮਜ਼ਦੂਰਾਂ ਨੂੰ ਸੁਰੱਖਿਅਤ ਰੱਖਣ ਦੇ ਸਾਰੇ ਪ੍ਰਬੰਧ ਮੌਜੂਦ ਹੋਣ।ਕੈਪਟਨ ਅਮਰਿੰਦਰ...
ਮੋਗਾ,31ਮਾਰਚ (ਜਸ਼ਨ): 29 ਮਾਰਚ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਡਾਕਟਰਾਂ ਅਤੇ ਕਰੋਨਾ ਪੀੜਤਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਮਨੋਬਲ ਉੱਚਾ ਕੀਤਾ ਉੱਥੇ ਆਮ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਚਾਅ ਲਈ ਆਪਣੇ ਆਪਣੇ ਘਰਾਂ ਦੇ ਅੰਦਰ ਹੀ ਬਣੇ ਰਹਿਣ ਦੀ ਬੇਨਤੀ ਵੀ ਕੀਤੀ। ਮੋਦੀ ਵੱਲੋਂ ਕੀਤੀ ਮਨ ਕੀ ਬਾਤ ’ਤੇ ਪ੍ਰਤੀਕਰਮ ਦਿੰਦਿਆਂ ਮੋਗਾ ‘ਚ ਕਿਸਾਨਾਂ ,ਸਿੱਖਿਆ ਸ਼ਾਸਤਰੀਆਂ ਅਤੇ ਸਿਹਤ ਕਾਮਿਆਂ ਨੇ ਆਖਿਆ ਕਿ ਪ੍ਰਧਾਨ ਮੰਤਰੀ...
ਚੰਡੀਗੜ੍ਹ, 28 ਮਾਰਚ (ਜਸ਼ਨ): ਕੋਵਿਡ-19 ਨੂੰ ਕਾਬੂ ਪਾਉਣ ਲਈ ਸਿਰਤੋੜ ਕੋਸ਼ਿਸ਼ਾਂ ਕਰ ਰਹੀ ਪੰਜਾਬ ਸਰਕਾਰ ਨੇ 30 ਜਨਵਰੀ 2020 ਤੋਂ ਬਾਅਦ ਭਾਰਤ ਆਏ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਅਤੇ ਵਿਦੇਸ਼ ਯਾਤਰਾ ਤੋਂ ਪਰਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਵੇਰਵਾ ਹੈਲਪਲਾਈਨ ਨੰਬਰ 112 ਉਤੇ ਦਰਜ ਕਰਵਾਉਣ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇਕ ਸਵੈ ਘੋਸ਼ਣਾ ਪ੍ਰੋਫਾਰਮਾ ਵੀ ਜਾਰੀ ਕੀਤਾ ਹੈ, ਜਿਸ ਵਿੱਚ ਪਰਵਾਸੀ ਭਾਰਤੀਆਂ ਤੇ...
Tags: GOVERNMENT OF PUNJAB
ਮੋਗਾ,29 ਮਾਰਚ (ਜਸ਼ਨ): ਕਰੋਨਾ ਕਰਫਿਊ ਦੇ ਚੱਲਦਿਆਂ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਗਾਈਡ ਲਾਈਨਜ਼ ਜਾਰੀ ਕਰਦਿਆਂ ਵੀਜ਼ਾ ਕਲੱਬ ਇੰਮੀਗਰੇਸ਼ਨ ਕੰਨਸਲਟੈਂਟ ਦੇ ਐਮ ਡੀ ਵੀ ਪੀ ਸਿੰਘ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਰਕਾਰ ਵੱਲੋਂ ਦਿੱਤੀ ਸਲਾਹ ਮੁਤਾਬਕ ਘਰੋਂ ਬਾਹਰ ਬਿੱਲਕੁੱਲ ਨਾ ਨਿਕਲਣ ਅਤੇ ਘਰ ਵਿਚ ਰਹਿ ਕੇ ਸਮੇਂ ਦਾ ਸਦਉਪਯੋਗ ਕਰਦਿਆਂ ਆਈਲਜ਼ ਦੇ ਵੱਖ ਵੱਖ ਮੌਡਿਊਲਾਂ ਦੀ ਤਿਆਰੀ ਕਰਨ । ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ...
Tags: VISA CLUB IMMIGRATION CONSULTANTS
ਮੋਗਾ,28 ਮਾਰਚ (ਜਸ਼ਨ) : ਮੋਗਾ ਦੇ ਨਿਗਾਹਾ ਰੋਡ ਇਲਾਕੇ ਵਿਚ ਗੁਰਦੁਆਰਾ ਸਾਹਿਬ ਤੋਂ ਭੂਚਾਲ ਆਉਣ ਦੀ ਅਨਾਊਂਸਮੈਂਟ ਹੋਣ ਪਿਛੋਂ ਰਾਤ 11 ਵਜੇ ਮੁਹੱਲੇ ਦੇ ਲੋਕ ਡਰਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਗਲੀਆਂ ‘ਚ ਖੜ੍ਹੇ ਇਹਨਾਂ ਲੋਕਾਂ ਦੇ ਮੂੰਹ ’ਤੇ ਨਾ ਤਾਂ ਮਾਸਕ ਸਨ ਤੇ ਨਾ ਹੀ ਇਹਨਾਂ ਨੇ ਘੱਟੋ ਘੱਟ ਸਮਾਜਿਕ ਦੂਰ 1 ਮੀਟਰ ਦਾ ਖਿਲਾਲ ਰੱਖਿਆ ਹੋਇਆ ਸੀ। ਇਹਨਾਂ ਵਿਚੋਂ ਕੁਝ ਲੋਕ ਗੁਰਦੁਆਰਾ ਸਾਹਿਬ ਵੀ ਪਹੁੰਚੇ ਤਾਂ ਕਿ ਅਫਵਾਹ ਫੈਲਾਉਣ ਵਾਲੇ ਦਾ ਪਤਾ ਲਗਾਇਆ ਜਾ ਸਕੇ ਪਰ ਗਰੰਥੀ...
ਮੋਗਾ,28 ਮਾਰਚ (ਜਸ਼ਨ): ਨਗਰ ਨਿਗਮ ਮੋਗਾ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਕੀਟਾਣੂੰ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ । ਕਰੋਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ 2 ਦੇ ਕੌਂਸਲਰ ਮਨਜੀਤ ਸਿੰਘ ਮਾਨ ਨੇ ਖੁਦ ਪਾਵਰ ਸਪਰੇਅ ਮਸ਼ੀਨ ਰਾਹੀਂ ਛਿੜਕਾਅ ਕਰਨ ਦੀ ਸੇਵਾ ਨਿਭਾਈ। ਮਨਜੀਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਰੋਨਾ ਤੋਂ ਬਚਾਅ ਲਈ ਉਹ ਪਿਛਲੇ ਪੰਜ ਦਿਨਾਂ...
Tags: COVID 19
ਚੰਡੀਗੜ੍ਹ, 28 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਵਿੱਚ ਲੋੜਵੰਦਾਂ ਦੀ ਮੱਦਦ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਰਤਣ ਲਈ ਅਧਿਕਾਰਤ ਕਰਨ ਤੋਂ ਇਕ ਦਿਨ ਬਾਅਦ ਸ਼ਨਿਚਰਵਾਰ ਨੂੰ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਸ਼ਹਿਰੀ ਗਰੀਬਾਂ, ਦਿਹਾੜੀਦਾਰਾਂ ਤੇ ਮਜ਼ਦੂਰਾਂ ਦੀ ਮੱਦਦ ਅਤੇ ਗੳੂਸ਼ਾਲਾਵਾਂ ਵਾਸਤੇ ਚਾਰੇ ਦੀ ਵਰਤੋਂ ਲਈ ਮਿਉਸਪਲ ਫੰਡ ਵਰਤਣ ਲਈ ਅਧਿਕਾਰਤ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ...

Pages