News

ਮੋਗਾ 27 ਮਾਰਚ(ਜਸ਼ਨ):ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਦੀਆਂ ਦਵਾਈਆਂ ਦੀਆਂ ਦੁਕਾਨਾਂ ਨੂੰ ਸਵੇਰੇ 10:00 ਵਜੇ ਤੋ ਸ਼ਾਮ 5:00 ਵਜੇ ਤੱਕ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਲਗਾਤਾਰਤਾ ਵਿੱਚ ਦਵਾਈਆਂ ਨੂੰ ਲੈ ਕੇ ਲੋਕਾਂ ਦੀ ਭਾਰੀ ਡਿਮਾਂਡ ਨੂੰ ਦੇਖਦੇ ਹੋਏ ਰਿਟੇਲਰ ਦੀ ਲਿਸਟ ਵਿੱਚ ਕਰਫਿਊ ਦੌਰਾਨ ਖੁੱਲ੍ਹਣ ਵਾਲੀਆਂ ਦਵਾਈਆਂ ਦੀਆਂ ਦੁਕਾਨਾਂ...
ਮੋਗਾ, 27 ਮਾਰਚ :(ਜਸ਼ਨ): ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋ ਲਗਾਏ ਗਏ ਕਰਫਿਊ ’ਚ ਢਿੱਲ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਆਮ ਜਨਤਾ ਦੀ ਲੋੜਾਂ ਨੂੰ ਮੁੱਖ ਰੱਖਦੇ ਹੋਇਆ ਜ਼ਿਲ੍ਹੇ ਦੇ ਬੈਂਕਾਂ ਦੀਆਂ 75 ਨੋਡਲ ਬ੍ਰਾਂਚਾਂ ਖੁੱਲ੍ਹੀਆਂ ਰੱਖੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਹ ਬ੍ਰਾਂਚਾਂ ਸਵੇਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੀਆ ਰਹਿਣਗੀਆਂ।ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਹੀ ਏ.ਟੀ.ਐਮ. ਲੋਕਾਂ...
ਨਿਹਾਲ ਸਿੰਘ ਵਾਲਾ,27 ਮਾਰਚ (ਗੌਰਵ ਗੁਪਤਾ) : ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ‘ਚ ਨਿਤ ਦਿਨ ਵਾਧਾ ਹੋ ਰਿਹਾ ਹੈ। ਅੱਜ ਨਿਹਾਲ ਸਿੰਘ ਵਾਲਾ ਪ੍ਰਸ਼ਾਸਨ ਵੱਲੋਂ ਸਵੇਰ ਵੇਲੇ ਦਿੱਤੀ 2 ਘੰਟੇ ਦੀ ਢਿੱਲ ਦੌਰਾਨ ਜਦੋਂ ਲੋਕਾਂ ਨੇ ਬੈਂਕਾਂ ਵਿਚੋਂ ਪੈਸੇ ਕੱਢਾਉਣ ਦੀ ਕੋਸ਼ਿਸ਼ ਕੀਤੀ ਤਾਂ ਕਸਬੇ ਦੇ ਸਾਰੇ ਬੈਂਕ ਅਤੇ ਉਹਨਾਂ ਦੇ ਏ ਟੀ ਐਮਾਂ ਦੇ ਸ਼ਟਰ ਬੰਦ ਦਿਖਾਈ ਦਿੱਤੇ। ਕਾਮਰੇਡ ਸਿੰਕਦਰ ਸਿੰਘ ਮੱਧੇਕੇ ਨੇ ‘...
ਚੰਡੀਗੜ੍ਹ, 27 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕਿਰਤ ਵਿਭਾਗ ਵੱਲੋਂ ਅੱਜ 2,86,353 ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਤ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ 86 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਬਿਮਾਰੀ (ਕੋਵਿਡ-19) ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੂਰੀ ਦੁਨੀਆ ਨੂੰ...
ਚੰਡੀਗੜ ਮਾਰਚ 27 (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੀ ਲਈ ਲਗਾਏ ਗਏ ਕਰਫਿਊ ਦੌਰਾਨ ਵਸਤਾਂ ਨੂੰ ਵੱਧ ਭਾਅ ਉਤੇ ਨਾ ਵੇਚਣ ਸਬੰਧੀ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ .ਕੇ. ਉੱਪਲ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਬਿਊਰੋ ਦੇ ਉੱਡਣ ਦਸਤੇ ਨੇ ਐਸ.ਏ.ਐਸ. ਨਗਰ ਦੇ ਫੇਜ਼ 3 ਬੀ-2, ਵਿਖੇ ਇੰਡਸ ਫਾਰਮੇਸੀ ਦੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ...
ਨਿਹਾਲ ਸਿੰਘ ਵਾਲਾ,27 ਮਾਰਚ (ਗੌਰਵ ਗੁਪਤਾ) : ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਦੀਆਂ ਰੋਜ਼ਮਰਾ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਲਈ ਸਮਾਜ ਸੇਵੀ ਜਥੇਬੰਦੀਆਂ ਸ਼ਿੱਦਤ ਨਾਲ ਸੇਵਾ ਨਿਪਾਅ ਰਹੀਆਂ ਹਨ। ਅਜਿਹੀ ਹੀ ਸੇਵਾ ਭਾਵਨਾ ਦੀ ਮਿਸਾਲ ਮਾਣੂੰਕੇ ਦੇ ਮੌਜੂਦਾ ਸਰਪੰਚ ਨਿਰਮਲ ਸਿੰਘ ,ਐਨ ਆਰ ਆਈ ਅਤੇ ਸਮੂਹ ਪਿੰਡ ਵਾਸੀਆਂ ਨੇ ਦਿਖਾਈ ਜਦੋਂ ਉਹਨਾਂ ਆਪਸੀ ਸਹਿਯੋਗ ਨਾਲ ਕਰਫਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਦਾ...
ਲੁਧਿਆਣਾ, 27 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਦੇਸ਼ ਦੇ ਗ੍ਰਹਿ ਮੰਤਰੀ ਸਮੇਤ ਹੋਰਨਾਂ ਮੰਤਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਇੱਕ ਜੱਥੇ ਦੇ ਰੂਪ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਗਏ 450 ਸ਼ਰਧਾਲੂਆਂ ਦੇ ਜੱਥੇ ਨੂੰ ਤੁਰੰਤ ਪੰਜਾਬ ਪਹੁੰਚਾਇਆ ਜਾਵੇ।ਵਿਧਾਇਕ ਬੈਂਸ ਕੋਟ ਮੰਗਲ ਸਿੰਘ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ...
ਮੋਗਾ, 26 ਮਾਰਚ (ਜਸ਼ਨ): ਲਗਾਤਾਰ ਤਿੰਨ ਦਿਨ ਕਰਫਿਊ ਦੌਰਾਨ ਘਰਾਂ ਵਿਚ ਭੁੱਖੇ ਭਾਣੇ ਰਹਿ ਰਹੇ ਮੋਗਾ ਵਾਸੀਆਂ ਨੂੰ ਉਸ ਸਮੇਂ ਰਾਹਤ ਮਿਲੀ ਜਦੋਂ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਵਸਤੂਆਂ ਘਰੋ ਘਰੀਂ ਪਹੁੰਚਾਉਣ ਦੀ ਪਰਿਕਿਰਿਆ ਆਰੰਭੀ ਗਈ । ਅੱਜ ਚੌਥੇ ਦਿਨ ਵੀ ਕਰਫਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਗਈ । ਸ਼ਹਿਰ ਵਿੱਚ ਵੰਡ ਪ੍ਰਣਾਲੀ ਨੂੰ ਸੁਚੱਜੇ ਢੰਗ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮੋਗਾ ਸ਼ਹਿਰ ਲਈ 16 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਹਰ ਟੀਮ ਨਾਲ ਪੁਲਿਸ ਫੋਰਸ ਵੀ ਸ਼ਾਮਿਲ...
ਮੋਗਾ, 26 ਮਾਰਚ (ਜ਼ਸਨ): ਲਗਾਤਾਰ ਤਿੰਨ ਦਿਨ ਕਰਫਿਊ ਦੌਰਾਨ ਘਰਾਂ ਵਿਚ ਭੁੱਖੇ ਭਾਣੇ ਰਹਿ ਰਹੇ ਮੋਗਾ ਵਾਸੀਆਂ ਨੂੰ ਉਸ ਸਮੇਂ ਰਾਹਤ ਮਿਲੀ ਜਦੋਂ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਵਸਤੂਆਂ ਘਰੋ ਘਰੀਂ ਪਹੁੰਚਾਉਣ ਦੀ ਪਰਿਕਿਰਿਆ ਆਰੰਭੀ ਗਈ । ਅੱਜ ਚੌਥੇ ਦਿਨ ਵੀ ਕਰਫਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਗਈ । ਸ਼ਹਿਰ ਵਿੱਚ ਵੰਡ ਪ੍ਰਣਾਲੀ ਨੂੰ ਸੁਚੱਜੇ ਢੰਗ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਮੋਗਾ ਸ਼ਹਿਰ ਲਈ 16 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਹਰ ਟੀਮ ਨਾਲ...
ਚੰਡੀਗੜ੍ਹ, 26 ਮਾਰਚ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦਿਹਾੜੀਦਾਰ ਕਾਮਿਆਂ ਅਤੇ ਗੈਰ-ਸੰਗਠਿਤ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ ਤਾਂ ਕਿ ਕੋਵਿਡ-19 ਕਾਰਨ ਕਰਫਿੳੂ ਲਾਉਣ ਨਾਲ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਹੋਵੇਗੀ ਅਤੇ ਇਹ ਪੈਕੇਟ ਝੁੱਗੀ-...
Tags: GOVERNMENT OF PUNJAB

Pages