ਇੰਡੀਆ ਵਿੱਚ ਹੀ ਐਮ ਏ, ਬੀ.ਐਡ ਹੋਣ ਦੇ ਬਾਵਜੂਦ ਵੀ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ ਮੋਗਾ, ਸਤੰਬਰ (ਜਸ਼ਨ) - ਸ੍ਰੀ ਗੰਗਾਨਗਰ , ਰਾਜਸਥਾਨ ਦੀ ਰਹਿਣ ਵਾਲੀ ਪ੍ਰਿਅੰਕਾ ਰਾਣੀ ਚੌਹਾਨ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਨਾਲ ਸਟੂਡੈਂਟ ਵੀਜ਼ਾ 26 ਦਿਨਾਂ ‘ਚ ਮਿਲ ਗਿਆ ਸੀ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਪ੍ਰਿਅੰਕਾ ਰਾਣੀ ਸ੍ਰੀ ਗੰਗਾਨਗਰ , ਰਾਜਸਥਾਨ ਤੋਂ...
News
ਚੰਡੀਗੜ੍ਹ, 20 ਸਤੰਬਰ: (ਜਸ਼ਨ )ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ...
ਮੋਗਾ 20 ਸਤੰਬਰ (ਜਸ਼ਨ) ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗ ਹਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚੋਂ ਪੁੱਜੀਆਂ ਸੀ.ਐਚ.ਓ. ਨੂੰ ਕੁਸ਼ਟ ਰੋਗ ਨਿਵਾਰਨ ਸੋਸਾਇਟੀ ਅਧੀਨ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਚਮੜੀ ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ। ਸਰੀਰ ਨੂੰ ਢੱਕਣ ਅਤੇ ਬਚਾਉਣ ਤੋਂ ਇਲਾਵਾ ਇਹ...
ਮੋਗਾ, 20 ਸਤੰਬਰ: ਸਤੰਬਰ (ਜਸ਼ਨ)- ਪਿੰਡ ਮਾਹਲਾਂ ਕਲ੍ਹਾਂ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਮਨਵੀਰ ਕੌਰ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ 11 ਹੀ ਦਿਨਾਂ ‘ਚ ਪ੍ਰਾਪਤ ਹੋਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਵੀਰ ਕੌਰ ਸ਼ੋਸ਼ਲ ਮੀਡੀਆ ਤੇ ਕੌਰ ਇੰਮੀਗ੍ਰੇਸ਼ਨ ਨੂੰ ਫਾਲੋ ਕਰ ਰਹੇ ਸਨ ਤੇ ਉਹ ਕੌਰ ਇੰਮੀਗ੍ਰੇਸ਼ਨ ਦੀ ਵੀਜ਼ਾ ਸਕਸੈੱਸ ਤੋਂ...
ਮੋਗਾ, 20 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਐਮ.ਪੀ. ਲੈਡ ਸਕੀਮ ਅਤੇ ਜ਼ਿਲ੍ਹਾ ਪੱਧਰੀ ਪਲਾਨ ਸਕੀਮ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਯੂਨਾਈਟਿਡ ਫੰਡਜ਼ ਆਫ਼ ਸੀ.ਐਮ./ਐਫ.ਐਮ. ਤਹਿਤ ਆਮ ਲੋਕਾਂ ਦੀ ਭਲਾਈ ਲਈ ਅਤੇ ਵਿਕਾਸ ਕਾਰਜਾਂ ਲਈ ਫੰਡਜ਼ ਜਾਰੀ ਕੀਤੇ ਜਾਂਦੇ ਹਨ। ਸਮੂਹ ਅਧਿਕਾਰੀ ਇਨ੍ਹਾਂ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਕੀਤੇ ਜਾ ਚੁੱਕੇ ਕੰਮਾਂ ਦੇ ਪੈਡਿੰਗ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ। ਆਮ...
ਚੰਡੀਗੜ੍ਹ, 20 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ...
ਪ੍ਰਿੰਸੀਪਲ, ਅਧਿਆਪਕ, ਕਲਰਕ ਅਤੇ ਸੇਵਾਦਾਰ ਦੀਆਂ ਆਸਾਮੀਆਂ ਲਈ ਕੀਤਾ ਜਾ ਸਕਦੈ ਅਪਲਾਈ-ਡਿਪਟੀ ਕਮਿਸ਼ਨਰ ਮੋਗਾ, 20 ਸਤੰਬਰ: ( ਜਸ਼ਨ) ਡਿਪਟੀ ਕਮਿਸ਼ਨਰ-ਕਮ-ਕੁਲੈਕਟਰ, ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭੌਂ ਰਿਕਾਰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਪਟਵਾਰ ਟ੍ਰੇਨਿੰਗ ਸਕੂਲ ਵਿੱਚ ਟ੍ਰੇਨਿੰਗ ਦਿੱਤੀ ਜਾਣੀ ਹੈ, ਜਿਸ ਵਿੱਚ ਕੁਝ ਆਸਾਮੀਆਂ ਨੂੰ ਠੇਕੇ ਦੇ ਆਧਾਰ ਉੱਪਰ ਸਿਰਫ਼ 9 ਮਹੀਨਿਆਂ ਲਈ ਪੁਰ ਕੀਤਾ ਜਾਣਾ ਹੈ,...
ਚੰਡੀਗੜ੍ਹ, 20 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈਐਸਆਈ) ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।ਅੱਜ ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਭਲਾਈ ਲਈ...
*ਪਾਰਟੀ 'ਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਭਾਜਪਾ ਵੱਲੋਂ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਮੋਗਾ, 20 ਸਤੰਬਰ (ਜਸ਼ਨ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਰੀਬਾਂ ਅਤੇ ਲੋੜਵੰਦਾਂ ਲਈ ਬਣਾਈ ਗਈ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੇ ਲੋਕਾਂ ਨੂੰ ਮਿਲਣ ਨਾਲ ਪ੍ਰਭਾਵਤ ਹੋ ਕੇ ਅੱਜ ਭਾਰੀ ਗਿਣਤੀ ਵਿਚ ਲੋਕ ਸ਼ਹਿਰ ਅਤੇ ਪਿੰਡਾਂ ਵਿਚ ਭਾਜਪਾ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹਨ ਹੇ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਤ ਗਰਗ ਨੇ ਜ਼ਿਲ੍ਹਾ ਦਫਤਰ...
ਮੋਗਾ, 19 ਸਤੰਬਰ ()- ਦਿੱਲੀ ਦੇ ਰਹਿਣ ਵਾਲੇ ਪਤੀ-ਪਤਨੀ ਰਾਜਪਾਲ ਕੌਰ ਤੇ ਉਸਦੇ ਪਤੀ ਗੁਰਦੇਵ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 17 ਦਿਨਾਂ ‘ਚ ਮਿਲ ਗਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਰਾਜਪਾਲ ਕੌਰ ਤੇ ਗੁਰਦੇਵ ਸਿੰਘ ਦਿੱਲੀ ਤੋਂ ਚੱਲ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਸਟੱਡੀ...