News

ਬਾਘਾਪੁਰਾਣਾ,21 ਮਾਰਚ (ਜਸ਼ਨ) : ਸਮਾਜ ਭਲਾਈ ਕੰਮਾਂ ਪ੍ਰਤੀ ਅਤੇ ਧਰਮ ਪ੍ਰਚਾਰ ਕਾਰਨ ਦੇਸ਼ ਵਿਦੇਸ਼ ਵਿਚ ਪ੍ਰਸਿੱਧ ਹੋਇਆ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਅਤੇ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ (ਮੋਗਾ) ਜਿੱਥੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਅਨੇਕਾ ਕਾਰਜ ਮੱਖ ਸੇਵਦਾਰ ਸਮਾਜਸੇਵੀ ਸੰਤ ਬਾਬਾ ਗੁਰਦੀਪ ਸਿੰਘ ਕਰ ਰਹੇ ਹਨ ਉਹ ਸ਼ਲਾਘਾਯੋਗ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ...
ਮੋਗਾ,20 ਮਾਰਚ (ਜਸ਼ਨ): ਕਰੋਨਾ ਵਾਇਰਸ ਦੇ ਵਿਸ਼ਾਣੂੰ ਤੋਂ ਬਚਣ ਲਈ ਪ੍ਰਧਾਨ ਮੰਤਰੀ ਵੱਲੋਂ ‘ਜਨਤਾ ਕਰਫਿੳੂ ’ ਲਗਾਉਣ ਦੇ ਸੱਦੇ ਦਾ ਐਸੋਸੀਏਸ਼ਨ ਆਫ਼ ਕੰਸਲਟੈਂਟਸ ਫਾਰ ਓਵਰਸੀਜ਼ ਸਟੱਡੀਜ਼ ਸੰਸਥਾ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਸੰਸਥਾ ਦੇ ਮੋਗਾ ਜ਼ੋਨ ਦੇ ਮੁਖੀ ਦੇਵ ਪਿ੍ਰਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਵਾਇਰਸ ਨੂੰ ਮਾਤ ਦੇਣ ਅਤੇ ਦੇਸ਼ ਵਾਸੀਆਂ ਨੂੰ ਸੁਰੱਖਿਅਤ...
Tags: RIGHTWAY AIRLINKS
ਮੋਗਾ,20 ਮਾਰਚ (ਜਸ਼ਨ): ਕਾਂਗਰਸ ਹਾਈ ਕਮਾਂਡ ਵੱਲੋਂ ਮੋਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਟਕਸਾਲੀ ਕਾਂਗਰਸੀ ਰਾਮਪਾਲ ਧਵਨ ਨੂੰ ਨਿਯੁਕਤ ਕਰਨ ’ਤੇ ਸਾਬਕਾ ਚੇਅਰਮੈਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪਿ੍ਰੰਟ ਮੀਡੀਆ ਜ਼ਰੀਏ ਪ੍ਰਗਟਾਏ ਪ੍ਰਤੀਕਰਮ ਨਾਲ ਮੋਗੇ ਦੀ ਸਿਆਸਤ ਗਰਮਾ ਗਈ ਹੈ। ਅੱਜ ਅਖਬਾਰਾਂ ਵਿਚ ਬਰਜਿੰਦਰ ਸਿੰਘ ਬਰਾੜ ਵੱਲੋਂ ਦਿੱਤੇ ਬਿਆਨ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਇਕ ਹਿੰਦੂ ਵਰਗ ਨਾਲ ਸਬੰਧਤ ਵਿਅਕਤੀ ਨੂੰ ਬਣਾਇਆ ਗਿਆ ਹੈ...
ਮੋਗਾ,20 ਮਾਰਚ (ਜਸ਼ਨ): ਖਾਲਸਾ ਸੇਵਾ ਸੁਸਾਇਟੀ ਰਜਿ ਮੋਗਾ ਵਲੋਂ ਰਾਤ ਐਮਰਜੈਂਸੀ ਮੀਟਿੰਗ ਬੁਲਾਈ ਗਈ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਦੱਸੇ ਗਏ ਜਨਤਕ ਕਰਫਿਊ ਬਾਰੇ ਵਿਚਾਰ ਕੀਤਾ ਗਿਆ । ਸਮੂਹ ਸੰਗਤਾਂ, ਪਰਿਵਾਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸੁਸਾਇਟੀ ਵਲੋਂ ਕਰਵਾਇਆ ਜਾ ਰਿਹਾ ਸਮੂਹਿਕ ਅਨੰਦ ਕਾਰਜ ਸਮਾਗਮ ਜੋ ਕਿ 22 ਮਾਰਚ ਨੂੰ ਰੱਖਿਆ ਗਿਆ ਸੀ ਰੱਦ ਕਰ ਦਿੱਤਾ ਗਿਆ । ਸੁਸਾਇਟੀ ਪ੍ਰਧਾਨ ਪਰਮਜੋਤ ਸਿੰਘ ਨੇ...
ਚੰਡੀਗੜ੍ਹ, 20 ਮਾਰਚ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਇਕ ਵਿਆਪਕ ਰਣਨੀਤੀ ਤਿਆਰ ਕਰਨ ਲਈ ਕਿਹਾ। ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਮੀਟਿੰਗ ਦੌਰਾਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਤਿਆਰੀਆਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹਾਲਾਤਾਂ ਵਿੱਚ ਕੋਈ ਕਸਰ ਬਾਕੀ ਬਾਕੀ ਨਾ...
ਚੰਡੀਗੜ੍ਹ, 20 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੰਤਰੀ ਸਮੂਹ ਨੇ ਆਪਣੀ ਮੀਟਿੰਗ ਵਿੱਚ 19.03.2020 ਨੂੰ ਪੰਜਾਬ ਵਿਚ ਕੋਵੀਡ -19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜਾ ਲਿਆ ਸੀ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਵਿਚ ਸਾਰੇ ਸਟੇਜ ਕੈਰੇਜ, ਕੰਟਰੈਕਟ ਕੈਰੇਜ ਬੱਸਾਂ, ਆਟੋ ਰਿਕਸਾ ਅਤੇ ਈ-ਰਿਕਸਾ ਸਾਮਲ ਹਨ। ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤਾਂ ਲਈ, ਪੀਆਰਟੀਸੀ/ਪਨਬੱਸ/ਪੰਜਾਬ...
ਚੰਡੀਗੜ੍ਹ, 20 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਵਧ ਰਹੇ ਖਤਰੇ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਸ ਸੰਕਟ ਨਾਲ ਨਜਿੱਠਣ ਲਈ ਵਿੱਤੀ ਪੈਕੇਜ ਦੇਣ ਅਤੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਟੈਸਟ ਕਰਨ ਦੀ ਇਜਾਜ਼ਤ ਦੇਣ ਲਈ ਆਖਿਆ।ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਨਾਲ ਮੁਲਕ ਭਰ ਵਿੱਚ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਧਾਨ...
ਮੋਗਾ, 20 ਮਾਰਚ(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਪ੍ਰੈਸ ਕਾਨਫਰੰਸ ਜਰੀਏ ਮੋਗਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੇ ਫੈਲਣ ਤੋ ਰੋਕਣ ਬਾਰੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਦੇ ਮੱਦੇਨਜ਼ਰ ਘਰ ਤੋਂ ਬਾਹਰ ਨਾ ਜਾਣ ਅਤੇ ਆਪਣੇ ਘਰ ਵਿੱਚ ਰਹਿ ਕੇ ਸੁਰੱਖਿਅਤ ਰਹਿਣ। ਉਹਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਉੱਤੇ ਕੋਰੋਨਾ ਵਾਇਰਸ ਸਬੰਧੀ ਫ਼ੈਲ ਰਹੀਆਂ ਅਫਵਾਹਾਂ ਤੋਂ ਘਬਰਾਉਣ ਨਾ। ਉਹਨਾਂ ਕਿਹਾ ਕਿ...
ਮੋਗਾ ,20 ਮਾਰਚ (ਜਸ਼ਨ): ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਣ ਬੂਰ ਪੈਣ ਲੱਗਾ ਹੈ ਅਤੇ ਪਿੰਡਾਂ ਦੇ ਸਕੂਲ ਵੀ ਨਿੱਜੀ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਸਫਲ ਹੋ ਰਹੇ ਹਨ । ਪਿੰਡ ਧੱਲੇਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵੀ ਸਮਾਰਟ ਸਕੂਲ ਕਹਾਉਣ ਦਾ ਰੁਤਬਾ ਉਸ ਸਮੇਂ ਹਾਸਲ ਹੋ ਗਿਆ ਜਦੋਂ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਹਲਕੇ ਦੇ...
ਮੋਗਾ,20 ਮਾਰਚ (ਜਸ਼ਨ): ਕਰੋਨਾ ਵਾਇਰਸ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਅੱਜ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਸਵੇਰ ਸਮੇਂ ਸਰਕਾਰੀ ਹਸਪਤਾਲ ਮੋਗਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਡਾ: ਹਰਜੋਤ ਨੇ ਸਰਕਾਰੀ ਹਸਪਤਾਲ ਵਿਚ ਆਇਸੋਲੇਸ਼ਨ ਵਾਰਡ ਦਾ ਦੌਰਾ ਕਰਦਿਆਂ ਕਿਸੇ ਵੀ ਹੰੰਗਾਮੀ ਹਾਲਾਤ ਨਾਲ ਨਿਪਟਣ ਵਾਸਤੇ ਸਿਹਤ ਪ੍ਰਸ਼ਾਸਨ ਵੱਲੋਂ ਕੀਤੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਉਹਨਾਂ ਆਈਸੋਲੇਸ਼ਨ ਵਿਚ ਮੌਜੂਦ ਦੋ ਸ਼ੱਕੀ ਮਰੀਜ਼ਾਂ ਦੀ ਹਾਲਤ ਬਾਰੇ ਵੀ ਡਾਕਟਰਾਂ ਨਾਲ...

Pages