ਚੰਡੀਗੜ੍ਹ, 18 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਰਕੋਟਿਕ ਸੈੱਲ, ਅੰਮਿ੍ਰਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਮਿ੍ਰਤਸਰ ਜ਼ਿਲ੍ਹੇ ਦੇ ਰਾਜੇਸ਼ ਬੱਬਰ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਤਿਲਕ ਸਿੰਘ ਅਤੇ ਪ੍ਰਗਟ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...
News
ਮੋਗਾ,18 ਮਾਰਚ (ਜਸ਼ਨ): ‘‘ਕਾਂਗਰਸ ਸਰਕਾਰ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਨਿਯੁਕਤੀ ਤੋਂ ਮਿਲਦਾ ਹੈ ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਗਾ ਮਾਰਕੀਟ ਕਮੇਟੀ ਦਾ ਚੇਅਰਮੈਨ ਅਜਿਹਾ ਵਿਅਕਤੀ ਲਗਾਇਆ ਹੈ ਜਿਸ ਨੂੰ ਕਿਰਸਾਨੀ...
ਮੋਗਾ,18 ਮਾਰਚ(ਜਸ਼ਨ): ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ੍ਰੀਮਤੀ ਅਨੀਤਾ ਦਰਸ਼ੀ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰੋਨਾ ਵਾਈਰਸ ਦੀ ਜਾਗਰੂਕਤਾ ਸਬੰਧਤੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੋਰੋਨਾ ਵਾਈਰਸ ਬਾਰੇ ਜਾਣਕਾਰੀ ਮੁਹੱਈਆ ਕਰਵਾਉਦਿਆਂ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਪੱਧਰ ਤੇ ਕੋਰੋਨਾ ਵਾਈਰਸ...
ਮੋਗਾ,18 ਮਾਰਚ (ਜਸ਼ਨ) : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਸੀ.ਬੀ.ਐਸ. ਈ ਦੇ ਇਮਤਿਹਾਨ ਖਤਮ ਹੋਏ ਜਿਸ ਸੰਬੰਧੀ ਵਿਦਿਆਰਥੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਪਣੇ ਅਧਿਆਪਕ ਸਹਿਬਾਨ ਅਤੇ ਸਕੂਲ ਮੈਨਜਮੈਂਟ ਦਾ ਧੰਨਵਾਦ ਕੀਤਾ। ਸੀ.ਬੀ.ਐਸ. ਈ ਦੇ ਸਿੱਖਿਆ ਪ੍ਰਬੰਧ ਦੀ ਸਿਫਤ ਕਰਦਿਆ ਵਿਦਿਆਰਥੀਆਂ ਨੇ ਦੱਸਿਆ ਕਿ ਇਮਤਿਹਾਨਾਂ ਦਾ ਪੈਟਰਨ ਬਹੁਤ ਵਧੀਆ ਸੀ ਜਿਸ ਕਾਰਨ ਇਮਤਿਹਾਨ ਬਹੁਤ ਸ਼ਾਂਤਮਈ ਤਰੀਕੇ ਨਾਲ ਪੂਰਾ ਕੀਤਾ ਅਤੇ ਉਹਨਾਂ ਨੂੰ ਕਿਸੇ ਤਰਾਂ ਦੀ...
ਮੋਗਾ,18 ਮਾਰਚ (ਜਸ਼ਨ) :ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੋਗਾ ਇਕਾਈ ਵੱਲੋਂ ਸਿਟੀ ਪ੍ਰਧਾਨ ਡਾ: ਦਰਸ਼ਨ ਲਾਲ ਦੀ ਸਰਪ੍ਰਸਤੀ ਹੇਠ ਚੇਤਨਾ ਮਾਰਚ ਕਰਵਾਇਆ ਗਿਆ । ਚੇਤਨਾ ਮਾਰਚ ਦੀ ਆਰੰਭਤਾ ਮੌਕੇ ਹੋਏ ਸੈਮੀਨਾਰ ਵਿਚ ਡਾ: ਹਰਜੋਤ ਕਮਲ ਮੁੱਖ ਮਹਿਮਾਨ ਵਜੋਂ ਪਹੰੁਚੇ ਜਦਕਿ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਡਾ: ਹਰਜੋਤ...
ਮੋਗਾ,18 ਮਾਰਚ(ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ,ਵਾਈਸ ਚੇਅਰਮੈਨ ਅਤੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਾਰਕੀਟ ਕਮੇਟੀ ਦੀ ਸਮੁੱਚੀ ਟੀਮ ਨੂੰ ਅੱਜ ਸਵੇਰ ਤੋਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ । ਅੱਜ ਦੇ ਸਮਾਗਮ ਦੌਰਾਨ ਡਾ: ਹਰਜੋਤ ਕਮਲ ਨੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਰਾਮਪਾਲ ਧਵਨ, ਵਾਈਸ...
ਮੋਗਾ 18 ਮਾਰਚ: ਨਗਰ ਨਿਗਮ ਮੋਗਾ ਵੱਲੋ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਅਧੀਨ ਜਿਹੜੇ ਵਿਅਕਤੀਆਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋ ਘੱਟ ਹੈ ਅਤੇ ਉਨ੍ਹਾਂ ਪਾਸ ਮਕਾਨ ਜਾਂ ਪਲਾਟ ਨਹੀ ਹਨ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਹਨ ਜਾਂ ਫਿਰ ਆਪਣੀ ਮਲਕੀਅਤ ਦਾ ਪਲਾਟ ਜਾਂ ਕੱਚਾ ਮਕਾਨ ਮੌਜੂਦ ਹੈ, ਇਸ ਤੇ ਪੱਕੇ ਮਕਾਨ ਦੀ ਉਸਾਰੀ ਕਰਵਾਉਣ ਦੇ ਚਾਹਵਾਨ ਯੋਗ ਲਾਭਪਾਤਰੀਆਂ ਤੋ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੋਗਾ...
ਮੋਗਾ, 17 ਮਾਰਚ (ਜਸ਼ਨ): ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ (ਆਇਲੈਟਸ ਸੈਂਟਰ, ਟਿੳੂਸ਼ਨ ਸੈਂਟਰ, ਡਾਂਸ ਅਤੇ ਹੋਰ ਸੈਂਟਰ) ਜਿੱਥੇ ਬਹੁਤ ਸਾਰੇ ਵਿਦਿਆਰਥੀ ਜਾਂ ਸਿਖਿਆਰਥੀ ਇੱਕੋ ਜਗ੍ਹਾਂ ਸਿਖ਼ਲਾਈ ਆਦਿ ਲੈਂਦੇ ਹਨ, ਨੂੰ ਮਿਤੀ 31 ਮਾਰਚ, 2020 ਤੱਕ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ...
ਮੋਗਾ 17 ਮਾਰਚ (ਜਸ਼ਨ) : ਉਘੇ ਸਮਾਜ ਸੇਵੀ ਅਤੇ ਮੂਲ ਰੂਪ ਵਿੱਚ ਪਿੰਡ ਘੱਲਕਲਾਂ ਦੇ ਨਿਵਾਸੀ ਚਰਨ ਸਿੰਘ ਖਾਨੇ ਕੇ ਕੈਨੇਡੀਅਨ ਦੇ ਪਰਿਵਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਘੱਲਕਲਾਂ ਨੂੰ ਸਕੂਲ ਦੇ ਵਿਕਾਸ ਕਾਰਜਾਂ ਲਈ 15000 ਰੁਪਏ ਦੀ ਨਕਦ ਸਹਾਇਤਾ ਦਿੱਤੀ ਗਈ । ਇਹ ਰਾਸ਼ੀ ਸ. ਚਰਨ ਸਿੰਘ ਕੈਨੇਡੀਅਨ ਦੇ ਬੇਟੇ ਗੁਰਪ੍ੀਤ ਸਿੰਘ ਕੈਨੇਡੀਅਨ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਦੇ ਹੈਡਮਾਸਟਰ ਜਸਵਿੰਦਰ ਸਿੰਘ ਸਾਹੋਕੇ ਅਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਂਬਰਾਂ ਨੂੰ ਸੌਂਪੀ...
ਮੋਗਾ, 17 ਮਾਰਚ (ਜਸ਼ਨ)-ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਸ੍ਰੀ ਕੁਮਾਰ ਸੌਰਭ ਰਾਜ ਨੇ ਅੱਜ ਆਪਣੇ ਦਫ਼ਤਰ ਵਿਖੇ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਸੁਭਾਸ਼ ਚੰਦਰ, ਐੱਸ. ਪੀ. (ਸਥਾਨਕ) ਸ੍ਰ. ਰਤਨ...

