News

ਮੋਗਾ,17 ਮਾਰਚ(ਜਸ਼ਨ): ਕੁਦਰਤੀ ਅਤੇ ਰਵਾਇਤੀ ਇਲਾਜ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਮੋਗਾ ਵਿਖੇ ਜੰਗਲਾਤ ਵਿਭਾਗ ਪੰਜਾਬ ਵੱਲੋਂ ਹਰਬਲ ਗਾਰਡਨ ਮੈਡੀਸਨਲ ਪਲਾਂਟਸ ਦੀ ਵਿਸ਼ੇਸ਼ ਨਰਸਰੀ ਤਿਆਰ ਕੀਤੀ ਗਈ ਹੈ। ਇਸ ਨਰਸਰੀ ਦਾ ਉਦਘਾਟਨ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ। ਇਸ ਮੌਕੇ ਉਹਨਾਂ ਨਾਲ ਡਵੀਜ਼ਨਲ ਫਾਰਐਸਟ ਅਫਸਰ ਕਨਵਰਦੀਪ ਸਿੰਘ ਆਈ ਐੱਫ ਐੱਸ ,ਬਲਜੀਤ ਸਿੰਘ ਕੰਗ ਵਣ ਰੇਂਜ ਅਫਸਰ ,ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ...
Tags: GOVERNMENT OF PUNJAB
ਮੋਗਾ,17 ਮਾਰਚ(ਜਸ਼ਨ):ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ ਨੇ ਮੋਗਾ ਦੇ ਵਾਰਡ ਨੰਬਰ 46 ਵਿਚ ਜ਼ੀਰਾ ਰੋਡ ਨੇੜੇ ਪੈਂਦੇ ਸੀਵਰੇਜ ਦੀ ਸਮੱਸਿਆ ਦਾ ਹੱਲ ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾਂ ਸਦਕਾ ਕਰਵਾਇਆ ਜਿਸ ‘ਤੇ ਵਾਰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ । ਕਮਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਨੰਬਰ 46 ਵਿਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੇ ਬਾਰ ਬਾਰ ਬਲਾਕ ਹੋ ਜਾਣ ਕਾਰਨ ਮੁਹੱਲਾ ਨਿਵਾਸੀਆਂ ਨੂੰ ਇਸ ਸਮੱਸਿਆ ਨਾਲ...
ਨਿਹਾਲ ਸਿੰਘ ਵਾਲਾ,17 ਮਾਰਚ (ਜਸ਼ਨ) : ਪੰਜਾਬ ਐਗਰੀਕਲਚਰਲ ਪ੍ਰੋਡਿਊਸਰ ਮਾਰਕਿਟਸ ਐਕਟ ਤਹਿਤ ਅੱਜ ਪੰਜਾਬ ਦੇ ਰਾਜਪਾਲ ਵੱਲੋਂ ਅਜੀਤਵਾਲ ਮਾਰਕੀਟ ਕਮੇਟੀ ਲਈ ਜਸਵਿੰਦਰ ਸਿੰਘ ਕੁੱਸਾ ਨੂੰ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ ਜਦਕਿ ਬੱਧਣੀ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਦੌਧਰ ਹੋਣਗੇ । ਚੇਅਰਮੈਨ ਜਸਵਿੰਦਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਨਿਹਾਲ ਸਿੰਘ ਵਾਲਾ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ, ਐੱਮ...
ਮੋਗਾ,17 ਮਾਰਚ (ਜਸ਼ਨ): ਪੰਜਾਬ ਐਗਰੀਕਲਚਰਲ ਪ੍ਰੋਡਿਊਸਰ ਮਾਰਕਿਟਸ ਐਕਟ ਤਹਿਤ ਅੱਜ ਪੰਜਾਬ ਦੇ ਰਾਜਪਾਲ ਵੱਲੋਂ ਮੋਗਾ ਮਾਰਕੀਟ ਕਮੇਟੀ ਲਈ ਸੀਨੀਅਰ ਕਾਂਗਰਸੀ ਆਗੂ ਰਾਮਪਾਲ ਧਵਨ ਨੂੰ ਚੇਅਰਮੈਨ ਵਜੋਂ ਨਾਮਜ਼ਦ ਕਰ ਦਿੱਤਾ ਗਿਆ । ਰਜਿੰਦਰਪਾਲ ਸਿੰਘ ਸਿੰਘਾਵਾਲਾ ਨੂੰ ਵਾਈਸ ਚੇਅਰਮੈਨ ਵਜੋਂ ਨਾਮਜ਼ਦਗੀ ਦਿੱਤੀ ਗਈ ਹੈ। ਇਹ ਖਬਰ ਮੋਗਾ ਪਹੰੁਚਦਿਆਂ ਹੀ ਕਾਂਗਰਸੀ ਖੇਮਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ । ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਾਮਪਾਲ ਧਵਨ ਨੂੰ ਫੁੱਲਾਂ ਨਾਲ ਲੱਦ ਦਿੱਤਾ । ਇਸ...
Tags: GOVERNMENT OF PUNJAB
ਮੋਗਾ,17 ਮਾਰਚ (ਜਸ਼ਨ): ਲਿਖਾਰੀ ਸਭਾ ਮੋਗਾ ਵੱਲੋਂ ਲੇਖਕ ਸੁਰਜੀਤ ਸਿੰਘ ਕਾਲੇਕੇ ਦੀ ਪੁਸਤਕ ‘ਸ਼ੱੁਧ ਵੈਸ਼ਨੂੰ ਢਾਬਾ’ ਤੇ ਵਿਚਾਰ ਗੋਸ਼ਟੀ ਸੁਤੰਤਰਤਾ ਸੰਗਰਾਮੀ ਹਾਲ ਮੋਗਾ ਵਿਖੇ ਆਯੋਜਿਤ ਕੀਤੀ ਗਈ। ਪ੍ਰਧਾਨਗੀ ਮੰਡਲ ਵਿਚ ਮੁੱਖ ਮਹਿਮਾਨ ਪ੍ਰਸਿੱਧ ਸਾਹਿਤਕਾਰ ਕੁਲਦੀਪ ਸਿੰਘ ਬੇਦੀ ,ਡਾਕਟਰ ਰੁਲੀਆ ਸਿੰਘ ਸਿੱਧੂ,ਲੋਕ ਸਾਹਿਤ ਅਕਦਾਮੀ ਦੇ ਪ੍ਰਧਾਨ ਬਲਦੇਵ ਸਿੰਘ ਸੜਕਨਾਮਾ ,ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ,ਕੇ ਐੱਲ ਗਰਗ ,ਸੁਰਜੀਤ ਸਿੰਘ ਕਾਲੇਕੇ...
ਚੰਡੀਗੜ੍ਹ, 16 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੰੂ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੰੂ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ’ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ...
Tags: VIGILANCE BUREAU PUNJAB
ਮੋਗਾ,16 ਮਾਰਚ (ਜਸ਼ਨ) : ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਨਰਸਰੀ ਤੋਂ ਗਿਆਰਵੀਂ ਤੱਕ ਐਲਾਨੇ ਨਤੀਜੇ 100 ਪ੍ਰਤੀਸ਼ਤ ਰਹੇ। ਨਰਸਰੀ ਤੋਂ +1 ਦੀਆਂ ਵੱਖ ਵੱਖ ਜਮਾਤਾਂ ਵਿਚ ਫਸਟ ,ਸੈਕਿੰਡ ਅਤੇ ਥਰਡ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਨਰਸਰੀ ਜਮਾਤ ਵਿਚ ਗੁਰਫਤਿਹ ,ਮਨਪ੍ਰੀਤ ਕੌਰ ,ਵਾਨਿਆ ਨੇ ਫਸਟ ਪੁਜੀਸ਼ਨ ਹਾਸਲ ਕੀਤੀ । ਐੱਲ ਕੇ ਜੀ ‘ਚ ਗੁਰਲੀਨ ,ਜਸਮਜੋਤ ,ਨਵਪ੍ਰੀਤ ਕੌਰ, ਨੇ ਫਸਟ ਪੁਜੀਸ਼ਨ ਹਾਸਲ ਕੀਤੀ। ਇਸੇ ਤਰਾਂ ਯੂ ਕੇ ਜੀ ਵਿਚ ਹਰਪ੍ਰੀਤ...
ਮੋਗਾ 16 ਮਾਰਚ:(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਮਾਰ ਸੌਰਬ ਰਾਜ ਨੇ ਅੱਜ ਕੋਰੋਨਾ ਵਾਈਰਸ ਦੇ ਮੱਦੇਨਜ਼ਰ ਅੱਜ ਹੋਣ ਵਾਲੀ ਮੌਕ ਡਰਿੱਲ ਲਈ ਮੀਟਿੰਗ ਬੁਲਾਈ। ਮੀਟਿੰਗ ਵਿੱਚ ਉਨ੍ਹਾਂ ਕੋਰੋਨਾ ਵਾਈਰਸ ਨੂੰ ਫੈਲਣ ਤੋ ਰੋਕਣ ਲਈ ਜ਼ਿਲ੍ਹਾ ਟਾਸਕ ਫੋਰਸ ਦਾ ਗਠਨ ਅਤੇ ਕੰਟਰੋਲ ਰੂਮ ਸਥਾਪਿਤ ਕਰਨ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੀਤਾ ਦਰਸ਼ੀ, ਉਪ ਮੰਡਲ ਮੈਜਿਸਟ੍ਰੇਟ...
ਮੋਗਾ,16 ਮਾਰਚ (ਜਸ਼ਨ): ਕਰੋਨਾ ਵਾਇਰਸ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਤੇ ਨਾ ਹੀ ਕਰੋਨਾ ਵਾਇਰਸ ਤੋਂ ਡਰਨ ਦੀ ਲੋੜ ਹੈ ,ਸਿਰਫ਼ ਨਿੱਕੀਆਂ ਨਿੱਕੀਆਂ ਸਾਵਧਾਨੀਆਂ ਰੱਖਣ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਸਕਾਨ ਪ੍ਰਚਾਰ ਸੰਮਤੀ ਦੇ ਚੇਅਰਮੈਨ ਅਤੇ ਰਾਈਟਵੇਅ ਏਅਰਲਿੰਕ ਦੇ ਐੱਮ ਡੀ ਦੇਵ ਪ੍ਰਿਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਸ਼੍ਰੀ ਤਿਆਗੀ ਨੇ ਆਖਿਆ ਕਿ ਲੋਕਾਂ ਨੂੰ ਇਸ ਵਾਇਰਸ ਤੋਂ...
Tags: RIGHTWAY AIRLINKS
ਮੋਗਾ,15 ਮਾਰਚ (ਜਸ਼ਨ): ਸਿਵਲ ਸਰਜਨ ਮੋਗਾ ਡਾ. ਆਦੇਸ਼ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਰੋਲੀ ਭਾਈ ਡਾਕਟਰ ਇੰਦਰਵੀਰ ਗਿੱਲ ਦੀ ਰਹਿਨੁਮਾਈ ਹੇਠ ਬਲਾਕ ਡਰੋਲੀ ਭਾਈ ਦੀਆਂ ਸਮੂਹ ਆਸ਼ਾ ਵਰਕਰਾਂ ਦੀ ਮੀਟਿੰਗ ਬੁਲਾਈ ਗਈ । ਮੀਟਿੰਗ ‘ਚ ਡਾ. ਗਿੱਲ ਨੇ ਬਲਾਕ ਡਰੋਲੀ ਭਾਈ ਦੀਆਂ ਸਮੂਹ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਹਰੇਕ ਆਸ਼ਾ ਆਪਣੇ ਏਰੀਏ ਵਿੱਚ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਨੁੱਕੜ ਮੀਟਿੰਗ ਦਾ ਆਯੋਜਨ ਕਰੇ ਅਤੇ ਇਹ ਕੰਮ ਆਉਣ ਵਾਲੇ ਥੋੜੇ ਸਮੇਂ ਵਿੱਚ...

Pages