ਮੋਗਾ, 15 ਮਾਰਚ (ਜਸ਼ਨ): ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਕੰਜੂਮਰ ਦਿਵਸ ਮਨਾਇਆ ਗਿਆ। ਇੰਚਾਰਜ਼ ਪੱਲਵੀ ਨੇ ਵਿਦਿਆਰਥੀਆਂ ਨੂੰ ਲੋਕਾਂ ਦੇ ਮੌਖਿਕ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਗ੍ਰਾਹਕ ਦੇ ਮੁੱਖ ਅਧਿਕਾਰਾਂ ਦੇ ਮਹੱਤਵ ਨੂੰ ਵਧਾਵਾ ਦੇਣ ਲਈ ਇਕ ਸਲ੍ਹਾਨਾ ਉਤਸਵ ਹੈ। ਇਸਨੂੰ ਵਿਸ਼ਵ ਉਪਭੋਗਤਾ...
News
ਮੋਗਾ,15 ਮਾਰਚ (ਜਸ਼ਨ) : ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਮਾਗਮਾਂ ’ਤੇ ਲਗਾਈ ਪਾਬੰਧੀ ਦੇ ਮੱਦੇਨਜ਼ਰ ਮੋਗਾ ਦੇ ਪਿੰਡ ਲੋਹਾਰਾ ਵਿਖੇ ਦਰਵੇਸ਼ ਬਾਬਾ ਦਾਮੂੰਸ਼ਾਹ ਦੀ ਯਾਦ ਵਿਚ ਕਰਵਾਏ ਜਾ ਰਹੇੇ ਸਾਲਾਨਾ ਜੋੜ ਮੇਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮੇਲੇ ਦੌਰਾਨ ਬੀਤੇ ਕੱਲ ਟੂਰਨਾਮੈਂਟ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਅਤੇ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕੀਤਾ ਸੀ ।...
ਚੰਡੀਗੜ੍ਹ, 14 ਮਾਰਚ :(ਜਸ਼ਨ): ਪੰਜਾਬ ਸਰਕਾਰ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ...
ਮੋਗਾ,14 ਮਾਰਚ (ਜਸ਼ਨ) : ਦਰਵੇਸ਼ ਬਾਬਾ ਦਾਮੂੰਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਅੱਜ ਮੋਗਾ ਦੇ ਪਿੰਡ ਲੋਹਾਰਾ ਵਿਖੇ ਆਰੰਭ ਹੋਇਆ । ਇਸ ਮੌਕੇ ਹੋਣ ਵਾਲੇ ਟੂਰਨਾਮੈਂਟ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਅਤੇ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕੀਤਾ। ਇਸ ਮੌਕੇ ਕੌਂਸਲਰ ਸੁਮਿਤ ਕੁਮਾਰ ਬਿੱਟੂ ਮਲਹੋਤਰਾ, ਸਾਬਕਾ ਸਰਪੰਚ ਸਚਿਨ ਧੀਰ ,ਯੂਥ ਕਾਂਗਰਸ ਆਗੂ ਪ੍ਰਕਾਸ਼ ਸਿੰਘ ਰਾਜਪੂਤ ,ਸਰਪੰਰ ਬਿੰਦਰ ਘਲੋਟੀ,ਸਰਪੰਚ ਗੁਰਚਰਨ ਸਿੰਘ ਦਾਤੇਵਾਲ,ਪੀ...
ਮੋਗਾ,14 ਮਾਰਚ (ਜਸ਼ਨ): ਪੰਜਾਬ ਦੇ ਸਕੂਲਾਂ ਦੀ ਨਕਸ਼ ਨੁਹਾਰ ਬਦਲਣ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਜਿੱਥੇ ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਗਰਾਂਟਾਂ ਜਾਰੀ ਕਰ ਰਹੀ ਹੈ ਉੱਥੇ ਪ੍ਰਵਾਸੀ ਪੰਜਾਬੀ ਆਪਣੇ ਖੂਨ ਪਸੀਨੇ ਦੀ ਕਮਾਈ ਨਾਲ ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਸਿੱਖਿਆ ਪੱਖੋਂ ਅੱਗੇ ਲੈ ਜਾਣ ਲਈ ਆਪਣਾ ਯੋਗਦਾਨ ਪਾ ਰਹੇ ਨੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ...
ਮੋਗਾ 14 ਮਾਰਚ (ਜਸ਼ਨ): ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 14 ਮਾਰਚ, 2020 ਦੀ ਰਾਤ 12 ਵਜੇ ਤੋਂ ਸਾਰੇ ਸਿਨੇਮਾ ਹਾਲ, ਜਿੰਮ, ਸਵਿੰਮਿੰਗ ਪੂਲ ਆਦਿ ਬੰਦ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਬੰਧੀ ਜਾਰੀ ਕੀਤੇ ਗਏ ਹੁਕਮਾਂ ਵਿੱਚ ਹਰ ਤਰ੍ਹਾਂ ਦੇ ਖੇਡ ਮੁਕਾਬਲੇ, ਕਾਨਫਰੰਸਾਂ, ਸੱਭਿਆਚਾਰਕ ਸਮਾਗਮ, ਮੇਲੇ, ਪ੍ਰਦਰਸ਼ਨੀਆਂ ਅਤੇ ਹੋਰ ਜਨਤਕ...
ਬਾਘਾ ਪੁਰਾਣਾ, 13 ਮਾਰਚ (ਜਸ਼ਨ): ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਮੁੱਖ ਸੇਵਾਦਾਰ ਸੰਤ ਗੁਰਦੀਪ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਤੇਗ਼ਾ ਸਿੰਘ ਦੀ ਯਾਦ ਤੇ ਸੱਚਖੰਡ ਵਾਸੀ ਸੰਤ ਨਛੱਤਰ ਸਿੰਘ ਦੀ ਬਰਸੀ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ 15 ਮਾਰਚ ਦਿਨ ਐਤਵਾਰ ਨੂੰ ਵੱਡੇ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ,ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਪੁੱਜਣਗੀਆਂ । ਇਸ ਜੋੜ ਮੇਲੇ...
ਮੋਗਾ,14 ਮਾਰਚ (ਜਸ਼ਨ ) : ਅੱਜ ਮੋਗਾ ਦੇ ਗੁਰਦਵਾਰਾ ਬੀਬੀ ਕਾਹਨ ਕੌਰ ਵਿਖੇ ਧਾਰਮਿਕ ਜੱਥੇਬੰਦੀਆਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ । ਇਸ ਮੌਕੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਭਾਈ ਜਗਜੀਤ ਸਿੰਘ ਖੋਸਾ ਦਲ ਖਾਲਸਾ ਨੇ ਕਿਹਾ ਕਿ ਇਹ ਮੂਲ ਨਾਨਕਸ਼ਾਹੀ ਕੈਲੰਡਰ ਸਮੁੱਚੀ ਸਿੱਖ ਕੌਮ ਦੀ ਜਿੰਦ ਜਾਨ ਹੈ ਇਹ ਕੈਲੰਡਰ ਸੰਨ 2003 ਵਿੱਚ ਸ਼੍ਰੌਮਣੀ ਕਮੇਟੀ ਵਲੋਂ ਸ਼੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ ਤੋਂ ਲਾਗੂ ਕੀਤਾ ਗਿਆ ਸੀ, ਇਹ ਕੈਲੰਡਰ...
ਮੋਗਾ,14 ਮਾਰਚ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ...
ਮੋਗਾ, 14 ਮਾਰਚ (ਜਸ਼ਨ) ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਸਥਿਤ ਪਿੰਡ ਪੁਰਾਣੇ ਵਾਲਾ ਮੋਗਾ ਵਿਚ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਪਾਈ ਦਿਵਸ ਮਨਾਇਆ ਗਿਆ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਹ ਦਿਨ ਪਾਈ (ਗ੍ਰੀਕ ਅਕਸਰ) ਨੂੰ ਮਨਾਉਣ ਅਤੇ ਗਣਿਤ ਦੇ ਬਾਰੇ ਵਚ ਗੱਲ ਕਰਨ ਦੇ ਲਈ ਸਮਰਪਿਤ ਹੈ। ਗਣਿਤ ਦੇ ਅਧਿਆਪਕ ਗੁਰਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਿਖਾਇਆ ਕਿ ਪਾਈ ਇਕ ਗਣਿਤ ਸਿਥਰਾਂਕ ਹੈ, ਜਿਸ ਦੀ ਗਨਣਾ ਵ੍ਰਤ...

