News

ਮੋਗਾ,14 ਮਾਰਚ (ਜਸ਼ਨ) : ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਪੂਜਾ ਰਾਣੀ ਦਾ ਪੀ.ਟੀ.ਈ ਨਾਲ ਕੈਨੇਡਾ ਦਾ ਸਟੂਡੈਂਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਪੂਜਾ ਰਾਣੀ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ...
Tags: GOLDEN EDUCATIONS MOGA
ਚੰਡੀਗੜ੍ਹ, 13 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿਚ ਕੋਵਿਡ 19 ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਰੋਕਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਸੱਤ ਮੰਤਰੀਆਂ ਦੇ ਸਮੂਹ (ਜੀਓਐਮ) ਦੀ ਮੀਟਿੰਗ ਹੋਈ। ਸੂਬੇ ਵਿੱਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਇਤਿਹਾਤੀ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਮੰਤਰੀ ਸਮੂਹ ਨੇ ਵਿਆਪਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸਨਰਾਂ ਨੂੰ...
Tags: #CORONAVIRUS
ਚੰਡੀਗੜ੍ਹ, 13 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ(ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਵਿਸ਼ਵ ਭਰ...
ਚੰਡੀਗੜ੍ਹ, 13 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰੇ ਕਰਕੇ ਅੱਜ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ 31 ਮਾਰਚ, 2020 ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਆਂਗਣਵਾੜੀ ਸਟਾਫ਼ ਕੇਂਦਰਾਂ ਵਿੱਚ ਹਾਜ਼ਰ ਰਹੇਗਾ।
ਚੰਡੀਗੜ੍ਹ, 13 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਉਣ ਦੇ ਮਕਸਦ ਦੇ ਤਹਿਤ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਵੱਖ ਵੱਖ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦਾ ਫੈਸਲਾ ਕੀਤਾ ਹੈ।ਮੰਤਰੀ ਨੇ ਤਕਨੀਕੀ...
ਲੁਧਿਆਣਾ, 13 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਪੁਲਸ ਕਮਿਸ਼ਨਰ ਵਲੋਂ ਜਾਂਚ ਕਰਨ ਤੋਂ ਬਾਅਦ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਏਐਸਆਈ ਦਿਲਬਾਗ ਸਿੰਘ ਨੂੰ ਸਿਰਫ ਸਸਪੈਂਡ ਕਰਨ ਤੇ ਲੁਧਿਆਣਾ ਪੁਲਸ ਖਿਲਾਫ ਤਿੱਖੇ ਹਮਲੇ ਕਰਦੇ ਹੋਏ ਸੂਬੇ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦੋਸ਼ੀ ਪਾਏ ਗਏ ਏਐਸਆਈ ਦੇ ਖਿਲਾਫ ਭਿ੍ਰਸ਼ਟਾਚਾਰ ਰੋਕੂ ਐਕਟ...
ਚੰਡੀਗੜ•, 13 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਹੈ ਕਿ ਜਿਨ•ਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰਾਂ ਚਲਦੀਆਂ ਰਹਿਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ...
ਲੁਧਿਆਣਾ, 13 ਮਾਰਚ () ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਚਾਇਤੀ ਜਮੀਨਾਂ ਵੇਚਣ ਲਈ ਬਾਦਲਾਂ ਸਮੇਤ ਹੋਰਨਾਂ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨਾਲ ਮਿਲੀਭੁਗਤ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਕੇਂਦਰ ਸਰਕਾਰ ਵਿੱਚ ਪਾਸ ਹੋਇਆ ਕਾਨੂੰਨ ਐਲਏਆਰਆਰ-2013 ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ ਅਤੇ ਪੰਚਾਇਤਾਂ ਦੀਆਂ ਜਮੀਨਾਂ ਕੌਡੀਆਂ ਦੇ ਭਾਅ ਲੈ ਕੇ ਵੱਡੀਆਂ ਕੰਪਨੀਆਂ ਨੂੰ...
ਮੋਗਾ 13 ਮਾਰਚ (ਜਸ਼ਨ): ਸੀਨੀਅਰ ਕਪਤਾਨ ਪੁਲਿਸ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੋਮਤੀ ਥਾਪਰ ਹਸਪਤਾਲ ਮੋਗਾ ਵੱਲੋ ਮੈਡੀਕਲ ਚੈਕਅੱਪ ਕੈਂਪ ਦੌਰਾਨ ਜਿਲ੍ਹਾ ਮੋਗਾ ਦੀਆਂ ਪੁਲਿਸ ਮਹਿਲਾ ਕਰਮਚਾਰੀਆਂ ਦਾ ਪੈਪ ਸਮੇਅਰ ਟੈਸਟ ਕਰਵਾਇਆ ਗਿਆ, ਜਿਸ ਵਿੱਚ ਮਹਿਲਾਵਾਂ ਦੀ ਸਰਵਾਈਕਲ ਕੈਂਸਰ ਹੋਣ ਬਾਰੇ ਮੁੱਢਲੀ ਜਾਂਚ ਕੀਤੀ ਗਈ।ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਡਾਕਟਰ ਨੀਰਜ ਗੌਦਾਰਾ ਓਨਕੋਲੋਜਿਸਟ ਵਿਭਾਗ ਹੀਰੋ ਡੀ.ਐਮ.ਸੀ. ਲੁਧਿਆਣਾ, ਡਾ: ਸੰਧਿਆ ਸੂਦ (ਸੀਨੀਅਰ...
ਮੋਗਾ,13 ਮਾਰਚ():ਕਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਅੱਜ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਹਲਕੇ ਦੇ ਲੋਕਾਂ ਲਈ ਵਿਸ਼ੇਸ਼ ਅਪੀਲ ਜਾਰੀ ਕੀਤੀ। ਡਾ: ਹਰਜੋਤ ਕਮਲ ਨੇ ਆਖਿਆ ਕਿ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰਾਂ ਗੰਭੀਰ ਹੈ ਅਤੇ ਕਰੋਨਾ ਵਾਇਰਸ ਤੋਂ ਸੂਬੇ ਦੇ ਹਰ ਵਿਅਕਤੀ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਵਿਸ਼ੇਸ਼ ਮੋਬਾਈਲ ਐਪ ‘COVID’ ਲਾਂਚ ਕੀਤਾ ਗਿਆ ਹੈ ਜੋ ਲੋਕਾਂ ਨੂੰ ਸਫ਼ਰ...
Tags: GOVERNMENT OF PUNJAB

Pages