ਮੋਗਾ, 19 ਸਤੰਬਰ (ਜਸ਼ਨ)ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਪਿੱਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਆਪਣੀਆ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸੈਂਕੜੇ ਹੀ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ। ਇਸਦੇ ਨਾਲ ਹੀ ਮਾਈਕਰੋ ਗਲੋਬਲ ਨੂੰ ਰਿਫਿਊਜਲ ਕੇਸਾਂ ਦੇ ਮਾਹਿਰ ਵਜੋਂ ਵੀ ਜਾਣਿਆ ਜਾਂਦਾ ਹੈ |ਇਸੇ ਹੀ ਤਰ੍ਹਾਂ ਅੱਜ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਚਰਨਜੀਤ ਸਿੰਘ ਝੰਡੇਆਣਾ...
News
ਮੋਗਾ, 19 ਸਤੰਬਰ (ਜਸ਼ਨ,ਸਟਰਿੰਗਰ ਦੂਰਦਰਸ਼ਨ)ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਚੁੱਕੇ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ।ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 26 ਸਤੰਬਰ ਤੋਂ 5 ਅਕਤੂਬਰ, 2023 ਤੱਕ ਆਯੋਜਿਤ ਕਰਵਾਏ ਜਾ ਰਹੇ ਹਨ ਜਿੰਨ੍ਹਾਂ ਦੀ ਰਜਿਸਟ੍ਰੇਸ਼ਨ ਲਈ ਖਿਡਾਰੀ https://www.khedanwatanpunjabdia...
ਮੋਗਾ, 19 ਸਤੰਬਰ (ਜਸ਼ਨ,ਸਟਰਿੰਗਰ ਦੂਰਦਰਸ਼ਨ):ਮੋਗਾ ਜਿਲੇ ਦੀ ਉੱਘੀ ਵਿੱਦਿਅਕ ਸੰਸਥਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਰਨਲ ਸੈਕਟਰੀ ਪਰਮਜੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿੱਚ ਨਰਸਰੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਛਿਮਾਹੀ ਇਮਤਿਹਾਨਾਂ ਤੋਂ ਬਾਅਦ ਸਕੂਲ ਵਿਖੇ ਹੀ ਵਿਸ਼ੇਸ਼ ਪਿਕਨਿਕ ਦਾ ਪ੍ਰਬੰਧ ਕੀਤਾ ਗਿਆ । ਇਸ ਮੌਕੇ ਵਿਦਿਆਰਥੀ ਵੱਖ-ਵੱਖ ਰੰਗਾਂ...
ਮੋਗਾ, 19 ਸਤੰਬਰ:ਮੋਗਾ, 18 ਸਤੰਬਰ (ਜਸ਼ਨ,ਸਟਰਿੰਗਰ ਦੂਰਦਰਸ਼ਨ) : 28 ਸਤੰਬਰ, ਨੂੰ ਅਨੰਤ ਚਤੁਰਦਸੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਤਿਉਹਾਰ ਦੀ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਇਸ ਤਿਉਹਾਰ ਵਾਲੇ ਦਿਨ ਸਮੂਹ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸ੍ਰ...
ਚੰਡੀਗੜ੍ਹ, 19 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ਵਿੱਚ ਅਤਿਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ...
ਮੋਗਾ, 19 ਸਤੰਬਰ (ਜਸ਼ਨ,ਸਟਰਿੰਗਰ ਦੂਰਦਰਸ਼ਨ) : ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਮੋਗਾ ਵੱਲੋਂ ਸਵੱਛਤਾ ਹੀ ਸੇਵਾ (ਇੰਡੀਅਨ ਸਵੱਛਤਾ ਲੀਗ 2.0) ਪ੍ਰੋਗਰਾਮ ਤਹਿਤ ਸਫ਼ਾਈ ਅਤੇ ਹੋਰ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਰੱਖੀਆਂ ਜਾ ਰਹੀਆਂ ਹਨ ਜਿਹੜੀਆਂ ਕਿ 2 ਅਕਤੂਬਰ, 2023 ਤੱਕ ਲਗਾਤਾਰ ਚੱਲਣਗੀਆਂ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼ ਸਫ਼ਾਈ ਅਤੇ ਕੂੜੇ/ਰਹਿੰਦ ਖੂੰਹਦ ਦੀ ਸਹੀ ਸੈਗਰੀਗੇਸ਼ਨ ਸਬੰਧੀ ਜਾਗਰੂਕ ਕਰਨਾ ਹੈ।ਇਸ...
ਮੋਗਾ, 18 ਸਤੰਬਰ (ਜਸ਼ਨ,ਸਟਰਿੰਗਰ ਦੂਰਦਰਸ਼ਨ) : ਜ਼ਿਲਾ ਮੋਗਾ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਡਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਦਿਨ ਦਿਹਾੜੇ ਬੱਲੀ ਦੇ ਘਰ ’ਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ । ਮਿਲੀ ਜਾਣਕਾਰੀ ਅਨੁਸਾਰ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਜੋ ਪਿੰਡ ਦੇ ਨੰਬਰਦਾਰ ਵੀ ਸਨ ਉਨ੍ਹਾਂ ਦੇ ਫੋਨ ’ਤੇ ਕਿਸੇ ਨੇ ਫੋਨ ਕੀਤਾ ਕਿ...
ਮੋਗਾ, 18 ਸਤੰਬਰ (ਜਸ਼ਨ): ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਨੇ, ਮੋਗਾ ਦੇ ਸ਼ਹੀਦੀ ਪਾਰਕ ਵਿਖੇ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਦੀ ਅਗਵਾਈ ‘ਚ ਲਗਾਏ ਗਏ ਇਸ ਖ਼ੂਨਦਾਨ ਕੈਂਪ ਵਿਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਖ਼ੂਨਦਾਨ ਕਰਕੇ ਪ੍ਰਧਾਨ ਮੰਤਰੀ ਦੀ ਆਪਣੇ ਦੇਸ਼ ਦੀ ਮਜਬੂਤੀ ਪ੍ਰਤੀ ਰੱਖੀ ਜਾਂਦੀ ਸੋਚ ਨੂੰ ਹੋਰ ਪਰਪੱਕ ਕੀਤਾ ।ਇਸ ਮੌਕੇ ਭਾਜਪਾ ਦੇ...
ਚੰਡੀਗੜ੍ਹ, 16 ਸਤੰਬਰ(JASHAN) ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਹੋਰ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ‘ਆਪ’ ਨੇ ਇਸ ਗਠਜੋੜ ਨੂੰ ‘ਅਪਵਿੱਤਰ’ ਕਰਾਰ ਦਿੰਦਿਆਂ ਕਿਹਾ ਕਿ ਇੱਕ ਪਾਸੇ 750 ਕਿਸਾਨਾਂ ਦੀਆਂ ਮੌਤਾਂ ਲਈ ਇੱਕ ਪਾਰਟੀ ਜ਼ਿੰਮੇਵਾਰ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ...
मोगा, 16 सितंबर ( JASHAN ) : प्रधानमंंत्री नरेन्द्र मोदी के 17 सितंबर को जन्मदिन को समर्पित भाजपा जिला मोगा के पदाधिकारी व कार्यकर्ता शहीदी पार्क में एक विशाल रक्तदान कैंप का आयोजन करेंगे, जो सुबह 9 बजे से दोपहर दो बजे तक चलेगा। इसमें भाजपा के पदाधिकारी व कार्यकर्ता रक्तदान करेंगे। रक्तदान कैंप के लिए सिविल अस्पताल मोगा की टीमें इस कैंप में अपना सहयोग देंगी। उक्त जानकारी भाजपा...