ਮੋਗਾ, 9 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਤੇ ਸਮੂਹ ਸਟਾਫ ਨੇ ਇਕ-ਦੂਜੇ ਨੂੰ ਤਿਲਕ ਲਗਾ ਕੇ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਨੇ ਹੋਲੀ ਦੇ ਤਿਉਹਾਰ ਦੀ ਮਹੱਤਾ ਬਾਰੇ...
News
ਮੋਗਾ,9 ਮਾਰਚ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਵਿਕਾਸ਼ ਕੁਮਾਰ ਦਾ ਕੈਨੇਡਾ ਦਾ ਸਟੂਡੈਂਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਵਿਕਾਸ਼ ਕੁਮਾਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
ਮੋਗਾ,9 ਮਾਰਚ(ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ, 9 ਮਾਰਚ (ਜਸ਼ਨ): ਅੱੱਜ ਪਿੰਡ ਦੌਲਤਪੁਰਾ ਉੱਚਾ ਵਿਖੇ ਗੁਰਦੁਆਰਾ ਬਾਬਾ ਦੀਵਾਨ ਸਿੰਘ ਵਿਖੇ ਬਾਬਾ ਦੀਵਾਨ ਸਿੰਘ ਦੀ ਯਾਦ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਬੱਚਿਆਂ ਵੱਲੋਂ ਕੀਰਤਨ ਅਤੇ ਟਕਸਾਲ ਜੋਗੇਵਾਲਾ ਦੇ ਵਿਦਿਆਰਥੀ ਵੱਲੋਂ ਕਥਾ ਵਿਚਾਰਾਂ ਸੁਣਾ ਕੇ ਇਤਿਹਾਸ ਨਾਲ ਜੋੜਿਆ ਗਿਆ । ਇਸ ਸਮੇਂ ਪਹੁੰਚੇ ਜਥੇਦਾਰ ਤੋਤਾ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਨੂੰ ਅਜਿਹੇ ਸਮਾਗਮ ਇਤਿਹਾਸ ਅਤੇ ਬਾਣੀ ਨਾਲ ਜੋੜਦੇ ਹਨ ਜਿਸ...
ਮੋਗਾ, 9 ਮਾਰਚ (ਪੱਤਰ ਪ੍ਰੇਰਕ)-ਜ਼ਿਲਾ ਮੋਗਾ ਦੇ ਪਿੰਡ ਕੈਲਾ ਦੇ ਅਗਾਂਹਵਧੂ ਕਿਸਾਨ ਗੁਰਕ੍ਰਿਪਾਲ ਸਿੰਘ ਵਲੋਂ ਆਪਣੇ ਖੇਤ 'ਚ ਹਾਈਡਰੋਪੌਨਿਕ ਤਕਨੀਕ ਨਾਲ ਉਗਾਈਆਂ ਜਾ ਰਹੀਆਂ ਜ਼ਹਿਰ ਰਹਿਤ ਸਬਜ਼ੀਆਂ ਦੇ ਦਵਾਈਆਂ ਵਿੱਚ ਵਰਤੀ ਜਾਣ ਵਾਲੀ ਬ੍ਰਹਮੀ ਨੂੰ ਦੇਖਣ ਲਈ ਅੱਜ ਜ਼ਿਲਾ ਲੁਧਿਆਣਾ ਦੇ ਬਲਾਕ ਸੁਧਾਰ ਤੋਂ ਅਗਾਂਹਵਧੂ ਕਿਸਾਨਾਂ ਦਾ ਇੱਕ ਜਥਾ ਪਿੰਡ ਕੈਲਾ ਪੁੱਜਿਆ। ਇਸ ਮੌਕੇ ਸਟੇਟ ਐਵਾਰਡ ਜੇਤੂ ਜਸਵਿੰਦਰ ਸਿੰਘ ਬਰਾੜ ਨੇ ਇਨਾਂ ਕਿਸਾਨਾਂ ਨੂੰ ਇਸ ਤਕਨੀਕ ਬਾਰੇ ਵਿਸਥਾਰ ਨਾਲ ਜਾਣਕਾਰੀ...
ਮੋਗਾ,9 ਮਾਰਚ(ਜਸ਼ਨ) : ਮੋਗਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਮੱਕੜ ਅਤੇ ਪਿ੍ਰੰਸੀਪਲ ਜਸਵਿੰਦਰ ਸਿੰਘ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਸਫ਼ਲ ਹੋਣ ਲਈ ਮਨ ਲਗਾ ਕੇ ਪੜ੍ਹਾਈ ਕਰਨ...
ਮੋਗਾ,8 ਮਾਰਚ(ਜਸ਼ਨ): ‘ਅੰਤਰਰਾਸ਼ਟਰੀ ਔਰਤ ਦਿਵਸ’ ’ਤੇ ‘ਕੋਹਲੀ ਸਟਾਰ ਇਮੇਜ ਸਕੂਲ’ ਅਤੇ ‘ਅੰਸ਼ ਆਈ ਵੀ ਐੱਫ ’ ਹਸਪਤਾਲ ਵੱਲੋਂ ‘ਵੂਮੈਨ ਐਕਸੀਲੈਂਸ ਐਵਾਰਡ 2020’ ਦੇ ਸਿਰਲੇਖ ਅਧੀਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਨੂੰ ਮੋਗਾ ਦੀ ਉੱਘੀ ਕ੍ਰਿਕਟਰ ਅਤੇ ਵੀਮੈਨ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਦੇ ਨਾਮ ਕੀਤਾ ਗਿਆ। ਇਸ ਮੌਕੇ ਡਾ: ਮੌਨਿਕਾ ਗਰਗ ਅਤੇ ਭਵਦੀਪ ਕੌਰ ਕੌਹਲੀ ਵੱਲੋਂ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਮੋਗਾ ਜ਼ਿਲ੍ਹੇ ਨਾਲ ਸੰਬਧਤ 40 ਔਰਤਾਂ ਨੂੰ ਸਨਮਾਨਿਤ ਕੀਤਾ...
ਮੋਗਾ,8 ਮਾਰਚ (ਜਸ਼ਨ) : ਮੋਗਾ ਜ਼ਿਲ੍ਹੇ ਦੀ ਮਾਣਮੱਤੀ ਸੰਸਥਾ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਜੇਬਾ ਕੁਮਾਰ ਨੇ ‘ਕੌਮਾਤਰੀ ਔਰਤ ਦਿਵਸ ’ ਤੇ ਜ਼ਿਲ੍ਹੇ ਦੀਆਂ ਸਮੂਹ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਮਹਿਲਾਵਾਂ ਨੇ ਸਮੇਂ ਸਮੇਂ ’ਤੇ ਆਪਣਾ ਲੋਹਾ ਮਨਵਾਉਂਦਿਆਂ ਦੇਸ਼ ਦੇ ਸਾਹਮਣੇ ਅਜਿਹੀਆਂ ਮਿਸਾਲਾਂ ਕਾਇਮ ਕੀਤੀਆਂ ਜੋ ਅਜੋਕੇ ਸਮੇਂ ਵਿਚ ਵੀ ਸਮਾਜ ਲਈ ਪ੍ਰੇਰਨਾ ਸਰੋਤ ਬਣ ਰਹੀਆਂ ਹਨ। ਮੈਡਮ ਜੇਬਾ ਕੁਮਾਰ ਨੇ ਆਖਿਆ ਕਿ ਉਹਨਾਂ ਦੀ ਸੰਸਥਾ ਸੈਕਰਡ...
ਬਾਘਾਪੁਰਾਣਾ,8 ਮਾਰਚ (ਜਸ਼ਨ/ਰਜਿੰਦਰ ਕੋਟਲਾ): ਬਾਘਾਪੁਰਾਣਾ ਸ਼ਹਿਰ ਦੇ ਉੱਘੇ ਕਾਰੋਬਾਰੀ ਪਰਿਵਾਰ ਦੇ ਵਿਜੇ ਬਾਂਸਲ ਪ੍ਰਧਾਨ ਅਗਰਵਾਲ ਸਭਾ, ਪ੍ਰਧਾਨ ਜੈਨ ਸਭਾ, ਕਮਲ ਬਾਂਸਲ, ਪ੍ਰਦੀਪ ਬਾਂਸਲ, ਅਸ਼ਵਨੀ ਬਾਂਸਲ ਦੇ ਮਾਤਾ ਸ਼੍ਰੀਮਤੀ ਸੋਮਾ ਦੇਵੀ ਬਾਂਸਲ ਨਮਿੱਤ ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿਚ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਪਾਇਆ ਗਿਆ। ਸ਼੍ਰੀਮਤੀ ਸੋਮਾ ਦੇਵੀ ਬਾਂਸਲ ਧਰਮ-ਪਤਨੀ ਸਵ: ਬਾਊ ਚਮਨ ਲਾਲ ਬਾਂਸਲ ਬਾਘਾਪੁਰਾਣਾ ਨਮਿੱਤ ਹੋਈ ਅਰਦਾਸ ਉਪਰੰਤ ਦਿਵਿਆ ਜੋਤੀ ਜਾਗਰਿਤੀ...
ਮੋਗਾ,8 ਮਾਰਚ(ਜਸ਼ਨ): ਆਉਂਦੀ 26 ਜੂਨ 2020 ਨੂੰ ਮੋਗਾ ਦੇ ਇਤਿਹਾਸ ‘ਚ ਹੋਣ ਵਾਲੀ ਪਹਿਲੀ ਵਿਸ਼ਾਲ ਭਗਵਾਨ ਜਗਨਨਾਥ ਰਥ ਯਾਤਰਾ ਦੇ ਸਿਲਸਿਲੇ ‘ਚ ਇਸਕਾਨ ਪ੍ਰਚਾਰ ਸਮਿਤੀ ,ਮੋਗਾ ਦੇ ਮੈਂਬਰਾਂ ਦੀ ਹਫਤਾਵਰੀ ਮੀਟਿੰਗ ਸਮਿਤੀ ਦੇ ਚੇਅਰਮੈਨ ਸ਼੍ਰੀ ਦੇਵਪ੍ਰਿਆ ਤਿਆਗੀ ਦੇ ਦਫਤਰ ਰਾਈਟਵੇਅ ਏਅਰਿਕ ਵਿਖੇ ਹੋਈ । ਮੀਟਿੰਗ ਦੀ ਸ਼ੁਰੂਆਤ ਹਰੀਨਾਮ ਸਕੀਰਤਨ ਨਾਲ ਕੀਤੀ ਗਈ । ਮੀਟਿੰਗ ਵਿਚ ਸਾਰੇ ਮੈਂਬਰਾਂ ਵੱਲੋਂ ਰਥਯਾਤਰਾ ਨੂੰ ਵਿਸ਼ਲ ਪੱਧਰ ’ਤੇ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਭਾ ‘...

