News

ਮੋਗਾ,7 ਮਾਰਚ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਮੋਗਾ ਲਈ ਦਿੱਤੇ ਐੱਲ ਈ ਡੀ ਪੌ੍ਰਜੈਕਟ ਦੇ ਆਰੰਭ ਹੋਣ ਨਾਲ ਮੋਗਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਇਸੇ ਸਬੰਧ ਵਿਚ ਅੱਜ ਮੋਗਾ ਮੇਨ ਬਾਜ਼ਾਰ ‘ਚ ਐੱਲ ਈ ਡੀ ਪ੍ਰੌਜੈਕਟ ਦਾ ਉਦਘਾਟਨ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਹਨਾਂ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਨੀਤਾ ਦਰਸ਼ੀ , ਗੁਰਚਰਨ ਸਿੰਘ ਮਸਤਾਨਾ ਪੀ ਏ,ਗਰੇਟ ਪੰਜਾਬ ਪਿ੍ਰੰਟਰਜ਼...
Tags: GOVERNMENT OF PUNJAB
ਮੋਗਾ, ਮਾਰਚ (ਜਸ਼ਨ): ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਤਸਕਰਾਂ ਵੱਲੋਂ ਨਸ਼ੇ ਦੇ ਕਾਰੋਬਾਰ ਤੋਂ ਹੋਈ ਆਮਦਨ ਨਾਲ ਖਰੀਦੀ ਗਈ ਜ਼ਮੀਨ ਨੂੰ ਜ਼ਬਤ ਕਰਨ ਦੀ ਪਰਿਕਿਰਿਆ ਆਰੰਭ ਦਿੱਤੀ ਗਈ ਹੈ। ਭਾਰਤ ਸਰਕਾਰ ਦੀ ਕੰਪੀਟੈਂਟ ਅਥਾਰਟੀ ਵੱਲੋਂ ਭੇਜੀ ਚਿੱਠੀ ਮੁਤਾਬਕ ਮੋਗਾ ਜ਼ਿਲ੍ਹੇ ਦੇ 47 ਕੇਸਾਂ ਵਿਚੋਂ ਮੋਗਾ ਜ਼ਿਲ੍ਹੇ ਦੇ ਇਕੋ ਪਿੰਡ ਦੌਲੇਵਾਲ ‘ਚੋਂ 20 ਤਸਕਰਾਂ ਦੀ ਜ਼ਮੀਨ ਸੀਜ਼ ਕਰਨ ਦੀ ਪਰਿਕਿਰਿਆ ਆਰੰਭ ਕਰ ਦਿੱਤੀ ਗਈ ਹੈ। ਇਸ ਕਾਰਵਾਈ ਦੌਰਾਨ ਹੁਣ ਤੱਕ...
ਮੋਗਾ,7 ਮਾਰਚ (ਜਸ਼ਨ): ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜਬੂਤ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕਾਂਗਰਸ ਦੇ ਜੁਝਾਰੂ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਐੱਮ ਐੱਲ ਏ ਹਰਜੋਤ ਕਮਲ ਵੱਲੋਂ ਪਿੰਡ ਚੜਿੱਕ ਕੋਠਿਆਂ ਦੇ ਸਰਗਰਮ ਕਾਂਗਰਸੀ ਆਗੂ ਸ. ਗੁਰਚਰਨ ਸਿੰਘ ਨੂੰ ਬਲਾਕ ਮੋਗਾ 1 ਦਾ ਇੰਚਾਰਜ ਲਗਾਇਆ ਗਿਆ ਤਾਂ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ...
ਮੋਗਾ,6 ਮਾਰਚ(ਜਸ਼ਨ): ਸਮਾਜ ਸੇਵਾ ਨੂੰ ਪ੍ਰਣਾਈ ਸਮਾਜ ਸੇਵਾ ਸੁਸਾਇਟੀ ਵੱਲੋਂ ਲਵਾਰਿਸ ਮਿ੍ਰਤਕ ਦੇਹਾਂ ਦੀ ਸਾਂਭ ਸੰਭਾਲ ਅਤੇ ਅੰਤਿਮ ਸੰਸਕਾਰ ਦੀਆਂ ਸੇਵਾਵਾਂ ਨਿਭਾਉਂਦਿਆਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸਾਲਾਨਾ ਸਮਾਗਮ ਮੌਕੇ ਸ਼੍ਰੀ ਸਹਿਜ ਪਾਠਾਂ ਦੇ ਭੋਗ ਅਤੇ ਅੰਤਿਮ ਅਰਦਾਸ 8 ਮਾਰਚ ਦਿਨ ਐਤਵਾਰ ਨੂੰ 11 ਤੋਂ 2 ਵਜੇ ਤੱਕ ਹੋਵੇਗੀ। ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ...
Tags: OBITUARY
ਬਾਘਾਪੁਰਾਣਾ ,6 ਮਾਰਚ (ਜਸ਼ਨ): ਬਾਘਾਪੁਰਾਣਾ ਇਲਾਕੇ ਦੀ ਸਮਾਜਸੇਵੀ ਸ਼ਖਸੀਅਤ ਅਤੇ ਅਗਰਵਾਲ ਸਭਾ ਬਾਘਾਪੁਰਾਣਾ ਦੇ ਪ੍ਰਧਾਨ ਵਿਜੇ ਬਾਂਸਲ ਦੇ ਮਾਤਾ ਸੋਮਾ ਦੇਵੀ ਧਰਮਪਤਨੀ ਸਵਰਗੀ ਸ਼੍ਰੀ ਚਮਨ ਲਾਲ ਬਾਂਸਲ ਨਮਿੱਤ ਸ਼੍ਰੀ ਗਰੁੜ ਪੁਰਾਣ ਜੀ ਦੇ ਪਾਠਾਂ ਦੇ ਭੋਗ 8 ਮਾਰਚ ਦਿਨ ਐਤਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਬਾਘਾਪੁਰਾਣਾ ਦੀ ਨਵੀਂ ਅਨਾਜ ਮੰਡੀ ,ਕੋਟਕਪੂਰਾ ਰੋਡ ਵਿਖੇ ਕਰਵਾਏ ਜਾਣਗੇ । ਜ਼ਿਕਰਯੋਗ ਹੈ ਕਿ ਸ਼੍ਰੀ ਕਮਲ ਬਾਂਸਲ ,ਵਿਜੇ ਬਾਂਸਲ ਪ੍ਰਧਾਨ ਜੈਨ ਸਭਾ ਬਾਘਾਪੁਰਾਣਾ ,...
Tags: OBITUARY
ਚੰਡੀਗੜ੍ਹ, 6 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ ’ਤੇ ਕੌਮੀ ਬਹਾਦਰੀ ਐਵਾਰਡ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿੱਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆਂ ਅਤੇ ਮਾਨਵਤਾ ਦੀ ਖਾਤਰ ਸਭ ਕੁਝ ਤਿਆਗ ਦਿੱਤਾ ਜਦਕਿ...
ਮੋਗਾ 6 ਮਾਰਚ:(ਜਸ਼ਨ): ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋ ਆਈ.ਐਸ.ਐਫ. ਕਾਲਜ ਮੋਗਾ ਵਿਖੇ ਨੋਵਲ ਕਰੋਨਾ ਵਾਈਰਸ ਨਾਲ ਸਬੰਧਤ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਚੇਅਰਮੈਨ ਆਈ.ਐਸ.ਐਫ. ਕਾਲਜ ਪਰਵੀਨ ਗਰਗ ਹਾਜ਼ਰ ਸਨ। ਇਸ ਜਾਗਰੂਕਤਾ ਸੈਮੀਨਾਰ ਵਿੱਚ...
ਬਾਘਾਪੁਰਾਣਾ,6 ਮਾਰਚ(ਜਸ਼ਨ) ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦਪੁਰਾਣਾ ਵਿਖੇ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਸਾਲਾਨਾ ਸਮਾਗਮ ਅਤੇ ਸ਼ਹੀਦੀ ਜੋੜ ਮੇਲਾ ਇਸ ਵਾਰ ਵੀ 15 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਜੋੜ ਮੇਲੇ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ । ਸ਼ਹੀਦੀ ਜੋੜ ਮੇਲੇ ਅਤੇ ਮਹਾਂਪੁਰਖਾਂ ਦੀ ਸਾਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਸੰਗਤਾਂ ਦੇ ਸਹਿਯੋਗ...
ਮੋਗਾ,6 ਮਾਰਚ (ਜਸ਼ਨ) : ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ ਮੋਗਾ, ਮਾਲਵਾ ਖਿੱਤੇ ਦੀ ਪ੍ਸਿੱਧ ਗੋਲਡਨ ਐਜੂਕੇਸ਼ਨਸ ਸੰਸਥਾ,ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਮਨਪ੍ਰੀਤ ਕੌਰ ਦਾ ਇੱਕ ਮਡਿਊਲ ਵਿੱਚ 5.5 ਨਾਲ ਸਟੂਡੈਂਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਮਨਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...
Tags: GOLDEN EDUCATIONS MOGA
ਮੋਗਾ,5 ਮਾਰਚ (ਨਵਦੀਪ ਮਹੇਸ਼ਰੀ/ਜਸ਼ਨ): ਅੱਜ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਉਹਨਾਂ ਦੀ ਜ਼ਮੀਨ ਨੂੰ ਜ਼ਬਤ ਕਰਨ ਦੀ ਪਰਿਕਿਰਿਆ ਆਰੰਭ ਦਿੱਤੀ ਅਤੇ 44 ਨਸ਼ਾ ਤਸਕਰਾਂ ਦੀ ਇਕੋ ਪਿੰਡ ਦੌਲੇਵਾਲ ਵਿਚ 20 ਕਿੱਲੇ ਜ਼ਮੀਨ ਸੀਜ਼ ਕਰ ਦਿੱਤੀ ,ਜਿਸ ਦੀ ਕੀਮਤ 10 ਕਰੋੜ ਰੁਪਏ ਦੇ ਕਰੀਬ ਬਣਦੀ ਹੈ । ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਪਿੰਡ ਦੌਲੇਵਾਲਾ ਪਹਿਲਾਂ ਸ਼ਰਾਬ ਤੇ ਫੇਰ ਚਿੱਟੇ ਦੀ ਵਿਕਰੀ ਲਈ ਸੁਰਖੀਆਂ ਵਿਚ ਰਿਹਾ ,ਹੋਰ ਤਾਂ ਹੋਰ ਪੰਜਾਬ ਪੁਲਿਸ...

Pages