ਚੰਡੀਗੜ, 5 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਟਰਾਂਸਪੋਰਟ ਵਿਭਾਗ ਨੇ ਮੋਟਰ ਵਹੀਕਲ ਐਕਟ ਦੀ ਘੋਰ ਉਲੰਘਣਾ ਕਰਕੇ ਗੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀਆਂ ਸਕੂਲੀ ਬੱਸਾਂ ਅਤੇ ਸਕੂਲ ਵਾਹਨ ਸਕੀਮ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਵਿਰੁੱਧ 4 ਮਾਰਚ ਨੂੰ ਵੀ ਮੁਹਿੰਮ ਨੂੰ ਜਾਰੀ ਰੱਖਿਆ। ਵਿਭਾਗ ਨੇ ਰਾਜ ਭਰ ਵਿੱਚ 1015 ਵਾਹਨਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 374 ਵਾਹਨਾਂ ਦੇ...
News
ਮੋਗਾ 5 ਮਾਰਚ:(ਜਸ਼ਨ): ਮਹਾਰਾਜਾ ਰਣਜੀਤ ਸਿੰਘ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਅਦਾਰੇ ਪੰਜਾਬ ਇੰਸਟੀਚਿਉਟ ਆਫ ਟੈਕਨਾਲਜੀ, ਗੁਰੂ ਤੇਗ ਬਹਾਦੁਰ ਗੜ (ਮੋਗਾ) ਵਲੋਂ ਦੂਜੀ ਅਥਲੈਟਿਕ ਮੀਟ ਦਾ ਅੱਜ ਉਦਘਾਟਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਇਸ ਮੌਕੇ ਤੇ ਬਤੌਰ ਮੁੱਖ ਮਹਿਮਾਨ ਕਾਰਜਕਾਰੀ ਇੰਜੀਨੀਅਰ, ਪੰਚਾਇਤੀ ਰਾਜ ਵਿਭਾਗ ਰਾਜੇਸ਼ ਕਾਂਸਲ,, ਗੈਸਟ ਆਫ ਆਨਰ ਸਹਾਇਕ ਲੋਕ ਸੰਪਰਕ ਅਫ਼ਸਰ ਮੋਗਾ ਪਰਮਪ੍ਰੀਤ ਸਿੰਘ ਨਰੂਲਾ, ਗੈਸਟ ਆਫ...
ਚੰਡੀਗੜ੍ਹ, 5 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਇੱਕ ਮਹੀਨੇ ਵਿੱਚ ਕਰਨ ਦਾ ਸਿਧਾਂਤਕ ਤੌਰ ’ਤੇ ਫੈਸਲਾ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਕੈਬਨਿਟ ਮੰਤਰੀ ਨੇ ਆਂਗਨਵਾੜੀ ਵਰਕਰਾਂ ਦੇ ਵਫ਼ਦ ਨਾਲ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਕੀਤਾ।ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਅਰੁਨਾ...
ਮੋਗਾ ,5 ਮਾਰਚ (ਜਸ਼ਨ) : ਸਿਹਤ ਵਿਭਾਗ ਮੋਗਾ ਵੱਲੋਂ ਕਰੋਨਾ ਵਾਇਰਸ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਫੈਲ ਰਹੀਆਂ ਅਫਵਾਹਾਂ ਦਾ ਮੁਕਾਬਲਾ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ। ਇਸ ਸਬੰਧੀ ਅਗਲੇ ਦਿਨਾ ਵਿੱਚ ਜਿੱਥੇ ਵੱਖ ਸਕੂਲਾਂ, ਕਾਲਜਾਂ ਅਤੇ ਪਬਲਿਕ ਇਕੱਠਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਦੇ ਹਰ ਪਹਿਲੂ ਬਾਰੇ ਜਾਗਰੂਕ ਕਰਨ ਦਾ ਪ੍ੋਗਰਾਮ ਉਲੀਕਿਆ ਗਿਆ ਹੈ, ਉਥੇ ਅੱਜ ਮੈਡੀਕਲ ਪ੍ਰੈਟੀਸ਼ਨਰਜ਼ ਐਸੋਸੀਏਸ਼ਨ ਮੋਗਾ ਦੇ ਫਰੀਡਮ ਫਾਈਟਰ ਹਾਲ ਵਿੱਚ ਚੱਲ ਰਹੇ...
ਮੋਗਾ 5 ਮਾਰਚ:(ਜਸ਼ਨ): ਪੰਜਾਬ ਸਕਿੱਲ ਡਿਵੈਲਪਮੈਟ ਮਿਸ਼ਨ ਤਹਿਤ ਪਿੰਡ ਚੂਹੜਚੱਕ ਪ੍ਰਧਾਨ ਮੰਤਰੀ ਕੁਸ਼ਲ ਵਿਕਾਸ ਯੋਜਨਾ 20 ਸਕੀਮ ਤਹਿਤ ਪ੍ਰਧਾਨ ਮੰਤਰੀ ਕੁਸ਼ਲ ਵਿਕਾਸ ਯੋਜਨਾ ਸਕਿੱਲ ਸੈਟਰ ਖੋਲ੍ਹਿਆ ਗਿਆ ਹੈ। ਇਸ ਸੈਂਟਰ ਵਿੱਚ ਸ਼ਹਿਰੀ ਅਤੇ ਪਿੰਡ ਦੇ ਬੇਰੁਜ਼ਗਾਰ ਵਿਦਿਆਰਥੀਆਂ ਨੂੰ ਬਿਲਕੁਲ ਮੁਫ਼ਤ ਵਿੱਚ ਸਿਲਾਈ,ਰੀਟੇਲ, ਬੇਸਿਕ ਕੰਪਿਊਟਰ ਅਤੇ ਗਰਾਮਰ ਦੇ ਤਿੰਨ- ਤਿੰਨ ਮਹੀਨੇ ਦੇ ਕੋਰਸ ਕਰਵਾਏ ਜਾਂਦੇ ਹਨ। ਇਸ ਕੋਰਸ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਂਦੇ ਹਨ, ਜਿਹੜੇ ਕਿ...
ਮੋਗਾ,5 ਮਾਰਚ (ਜਸ਼ਨ) : ਸਿਹਤ ਵਿਭਾਗ ਮੋਗਾ ਵੱਲੋਂ ਮੋਗਾ ‘ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਨੂੰ ਅਹਿਤਿਆਤ ਵਜੋਂ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ, ਜੋ 3 ਮਾਰਚ ਨੂੰ ਦੁਬਈ ਤੋਂ ਵਾਪਸ ਪਰਤਿਆ ਸੀ । ਜਾਣਕਾਰੀ ਮੁਤਾਬਕ ਬੀਤੇ ਕੱਲ ਮੋਗਾ ਨੇੜਲੇ ਪਿੰਡ ਦਾ ਇਹ ਵਿਅਕਤੀ ਮੋਗਾ ਦੇ ਸਿਵਲ ਹਸਪਤਾਲ ‘ਚ ਖੰਘ ਅਤੇ ਬੁਖਾਰ ਤੋਂ ਪੀੜਤ ਹੋਣ ਕਰਕੇ ਦਵਾਈ ਲੈਣ ਲਈ ਆਇਆ ਸੀ । ਮੌਕੇ ‘ਤੇ ਕੀਤੇ ਟੈਸਟਾਂ ਵਿਚ ਉਸ ਵਿਅਕਤੀ ਦੇ ਨਿਮੋਨੀਏ ਦੇ ਟੈਸਟ ਪਾਜ਼ੀਟਿਵ ਪਾਏ ਗਏ। ਇਸ ਮੌਕੇ ਡਾਕਟਰਾਂ ਵੱਲੋਂ...
ਮੋਗਾ 5 ਮਾਰਚ:(ਜਸ਼ਨ): ਪੰਜਾਬ ਸਰਕਾਰ ਵੱਲੋਂ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਲਈ ਟੀ ਬੀ ਦੀ ਬਿਮਾਰੀ ਨੂੰ ਪੰਜਾਬ ਚ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਅੰਦਰ ਟੀ ਬੀ ਦੇ ਮੁਕੰਮਲ ਖਾਤਮੇ ਦੇ ਲਈ ਜਾਗਰੂਕਤਾ ਮੁਹਿੰਮ ਦੌਰਾਨ ਅਤੇ ਸਿਵਲ ਸਰਜਨ ਮੋਗਾ ਡਾ ਅੰਦੇਸ਼ ਦੇ ਹੁਕਮਾ ਮੁਤਾਬਿਕ ਜਿਲਾ ਮੋਗਾ ਦੇ ਅੰਦਰ ਹੋਰ ਕੜੀ ਵਿੱਚ ਵਾਧਾ ਕਰਦੇ ਹੋਏ ਅੱਜ ਸਿਵਲ ਸਰਜਨ ਦਫਤਰ ਟ੍ਰੇਨਿਗ ਹਾਲ ਵਿੱਚ ਹੋਟਲ ਮਾਲਕਾ ਨਾਲ ਰੂਬਰੂ ਅਹਿਮ ਜਾਗਰੂਕਤਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ...
ਮੋਗਾ ,5 ਮਾਰਚ (ਜਸ਼ਨ): ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਪੰਜਾਬ ਵਿੱਚ ਲਾਗੂ ਕਰਨਾ ਅਤਿ ਜ਼ਰੂਰੀ ਹੈ। ਜੇਕਰ ਅਸੀਂ ਪੰਜਾਬ ਵਿੱਚ ਆਪਣੀ ਮਾਤ ਭਾਸ਼ਾ ਦਾ ਪੂਰਨ ਸਨਮਾਨ ਨਹੀਂ ਕਰ ਸਕਦੇ ਤਾਂ ਹਿੰਦੋਸਤਾਨ ਦੇ ਦੂਸਰੇ ਸੂਬਿਆਂ ਵਿੱਚ ਅਤੇ ਪੂਰੀ ਦੁਨੀਆਂ ਵਿੱਚ ਸਾਡੀ ਮਾਤ ਭਾਸ਼ਾ ਪੰਜਾਬੀ ਦਾ ਕੋਈ ਸਨਮਾਨ ਨਹੀਂ ਕਰੇਗਾ। ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵੱਲੋਂ ਇਸ ਸਬੰਧ ਵਿੱਚ ਇੱਕ ਪੱਤਰ ਲਿਖ ਕੇ ਜਿੱਥੇ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਪੂਰਨ ਤੌਰ ਤੇ ਲਾਗੂ ਕਰਨ ਦਾ ਬਿੱਲ ਪਾਸ ਕਰਕੇ...
ਮੋਗਾ 5 ਮਾਰਚ:(ਜਸ਼ਨ): ਮੋਗਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਏ.ਐਸ.ਆਈ ਨਾਹਰ ਸਿੰਘ ਥਾਣਾ ਸਦਰ ਮੋਗਾ ਨੇ ਨਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ‘ਚ ਇਕ ਟਿੱਪਰ, ਚਾਰ ਟਰੈਕਟਰ ਟਰਾਲੀਆਂ ਸਮੇਤ 6 ਦੋਸ਼ੀਆਂ ਨੂੰ ਕਾਬੂ ਕਰ ਲਿਆ । ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਨਜਾਇਜ ਮਾਈਨਿੰਗ ਨੂੰ ਰੋਕਣ ਸਬੰਧੀ ਮਿਲੇ ਹੁਕਮਾਂ ਅਨੁਸਾਰ, ਨਜਾਇਜ ਮਾਈਨਿੰਗ ਨੂੰ ਰੋਕਣ ਲਈ ਕੀਤੀ ਜਾ ਰਹੀ ਕਾਰਵਾਈ ਦੌਰਾਨ ਮੁਖਬਰ ਖਾਸ ਦੀ ਇਤਲਾਹ ’ਤੇ ਏ.ਐਸ.ਆਈ ਨਾਹਰ ਸਿੰਘ...
ਮੋਗਾ, 04 ਮਾਰਚ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਬੁੱਧਵਾਰ ਨੂੰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਈਰਸ ਦੀਆਂ ਅਫਵਾਹਾਂ ਤੇ ਯਕੀਨ ਨਾ ਕਰਨ ਕਿਉਂਕਿ ਸਿਹਤ ਵਿਭਾਗ ਇਸ ਬਿਮਾਰੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਅਜੇ ਤੱਕ ਜ਼ਿਲੇ ਵਿਚ ਅਜਿਹਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੀਨ, ਦੱਖਣੀ ਕੋਰੀਆ, ਈਰਾਨ ਅਤੇ ਇਟਲੀ ਵਰਗੇ ਦੇਸ਼ਾਂ ਵਿਚ ਕੋਰੋਨਾ ਵਾਈਰਸ ਦੀ ਤੀਬਰਤਾ ਬਹੁਤ ਜ਼ਿਆਦਾ ਸੀ, ਹਾਲਾਂਕਿ, ਉਨ੍ਹਾਂ...

