News

ਮੋਗਾ 3 ਮਾਰਚ:(ਜਸ਼ਨ):ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ, ਹਰਿੰਦਰਪਾਲ ਸਿੰਘ ਐਸ ਪੀ (ਆਈ) ਮੋਗਾ, ਜੰਗਜੀਤ ਸਿੰਘ ਡੀ.ਐਸ.ਪੀ (ਆਈ )ਮੋਗਾ ਦੇ ਨਿਰਦੇਸ਼ਾ ਹੇਠ ਨਸ਼ਾ ਵੇਚਣ ਵਾਲਿਆ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਾਹਿਤ ਉਸ ਵਕਤ ਵੱਡੀ ਸਫਲਤਾ ਮਿਲੀ ਜਦੋ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਗਾ ਨੇ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਨਾਕਾਬੰਦੀ ਬਾਹੱਦ ਰਕਬਾ ਪਿੰਡ ਰੱਤੀਆ ਕੋਲੋ ਮੋਟਰਸਾਈਕਲ ਨੰਬਰੀ ਪੀ.ਬੀ. ਜੀਰੋ...
ਰਾਜਾਸਾਂਸੀ ,3 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : - ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ 'ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਦੁਬਈ ਤੋਂ ਪਰਤੇ ਨੌਜਵਾਨਾਂ ਨੂੰ ਲੈਣ ਉਚੇਚੇ ਤੌਰ 'ਤੇ ਹਵਾਈ ਅੱਡੇ...
ਮੋਗਾ,3 ਮਾਰਚ (ਜਸ਼ਨ) : ਮੋਗਾ ਜਿਲ੍ਹੇ ਦੀ ਉੱਘੀ ਅਤੇ ਸਟੇਟ ਐਵਾਰਡੀ ਸਮਾਜ ਸੇਵੀ ਸੰਸਥਾ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਆਪਣੇ ਅੱਠਵੇਂ ਚੋਣ ਇਜਲਾਸ ਦੌਰਾਨ ਮੋਗਾ ਜਿਲ੍ਹੇ ਦੀਆਂ 10 ਬਿਹਤਰੀਨ ਕਲੱਬਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਪੰਜਾਂ ਸਾਬਕਾ ਬਲਾਕ ਪ੍ਧਾਨਾਂ ਅਤੇ ਸਾਬਕਾ ਜਿਲ੍ਹਾ ਪ੍ਧਾਨ ਮਹਿੰਦਰ ਪਾਲ ਲੂੰਬਾ ਨੂੰ ਪਿਛਲੇ ਦੋ ਸਾਲਾਂ ਵਿੱਚ ਕੀਤੇ ਸਮਾਜ ਸੇਵੀ ਕੰਮਾਂ ਦੇ ਆਧਾਰ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ...
ਮੋਗਾ, 2 ਮਾਰਚ (ਜਸ਼ਨ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਡਾਇਰੈਕਟਰ ਦੇਸ਼ ਭਗਤ ਕਾਲਜ, ਪ੍ਰਧਾਨ ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਤੇ ਹੋਰ ਅਨੇਕਾਂ ਵਿੱਦਿਅਕ ਸੰਸਥਾਵਾਂ ਦੀ ਸਰਪ੍ਰਸਤੀ ਕਰਨ ਵਾਲੇ ਉੱਘੇ ਸਮਾਜ ਸੇਵੀ ਦਵਿੰਦਰਪਾਲ ਸਿੰਘ ਰਿੰਪੀ ਦੇ ਪਿਤਾ, ਉੱਘੇ ਸਿੱਖਿਆ ਸ਼ਾਸਤਰੀ ਸ.ਗੁਰਦੇਵ ਸਿੰਘ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ । ਗੁਰਦੁਆਰਾ ਸ਼੍ਰੀ ਕਲਗੀਧਰ ਦੱਤ ਰੋਡ ਮੋਗਾ ਵਿਖੇ ਹੋਈ ਅੰਤਿਮ ਅਰਦਾਸ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ...
ਮੋਗਾ,2 ਮਾਰਚ (ਜਸ਼ਨ):ਰਾਈਟਵੇਅ ਏਅਰਲਿੰਕਸ ਦੇ ਐੱਮ ਡੀ ਦੇਵਪ੍ਰਿਆ ਤਿਆਗੀ ਨੇ ਵਿਦੇਸ਼ਾਂ ਵਿਚ ਜਾ ਕੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਲਈ ਹੁਣ ਕੈਨੇਡਾ ਦੇ ਨਾਲ ਨਾਲ ਆਸਟਰੇਲੀਆ ‘ਚ ਜਾ ਕੇ ਪੜ੍ਹਾਈ ਕਰਨ ਦਾ ਵੀ ਸੁਨਹਿਰੀ ਮੌਕਾ ਹੈ ਅਤੇ ਉਹ ‘ਰਾਈਟਵੇਅ ਏਅਰਲਿੰਕਸ ਸੰਸਥਾ ’ ਦੇ ਮੋਗਾ ,ਸੰਗਰੂਰ,ਬਰਨਾਲਾ,ਖੰਨਾ ਅਤੇ ਬਾਘਾਪੁਰਾਣਾ ਦਫਤਰਾਂ ਵਿਚ ਜਾ ਕੇ ਆਸਟਰੇਲੀਆ ਜਾਣ ,ਉੱਥੋਂ ਦੀਆਂ ਵਧੀਆ ਸੰਸਥਾਵਾਂ ਵਿਚ ਦਾਖਲਾ ਲੈਣ ਅਤੇ ਸਹੀ...
Tags: RIGHTWAY AIRLINKS
ਚੰਡੀਗੜ੍ਹ, 2 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਔਰਤਾਂ ਨੂੰ ਸਮਰੱਥ ਵਧਾਉਣ ਦੀ ਦਿਸ਼ਾ ਵਿੱਚ ਇਕ ਹੋਰ ਕਦਮ ਪੁੱਟਦਿਆਂ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਅੱਜ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ 41 ਲੜਕੀਆਂ ਵਾਲੇ 92 ਮੁਲਾਜ਼ਮਾਂ ਦੇ ਨਵ ਨਿਯੁਕਤ ਗਰੁੱਪ ਨੂੰ ਨਿਯੁਕਤੀ ਪੱਤਰ ਸੌਂਪੇ।ਸ੍ਰੀਮਤੀ ਚੌਧਰੀ ਨੇ ਸੈਕਟਰ-39 ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ...
ਚੰਡੀਗੜ੍ਹ/ਬਟਾਲਾ, 2 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਇਤਿਹਾਸਕ ਸ਼ਹਿਰ ਬਟਾਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਾਈ ਗਈ 11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਅੱਜ ਦੁੱਧ ਚੋਆਈ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀ ਹੋਈ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ੍ਹ ਗਈ। ਇਸ ਪਸ਼ੂਧੰਨ ਚੈਂਪੀਅਨਸ਼ਿਪ ਦੇ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮਾਂ ਦੀ ਵੰਡ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ...
ਸੁਖਾਨੰਦ,2 ਮਾਰਚ (ਜਸ਼ਨ): ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲਾ ਅਤੇ ਇੰਦਰਾ ਗਾਂਧੀ ਰਾਸ਼ਟਰੀ ਸੈਂਟਰ ਆਫ਼ ਆਰਟਸ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ,ਸੁਖਾਨੰਦ, ਮੋਗਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਾਹਿਤ, ਸਿੱਖਿਆ ਅਤੇ ਧਾਰਮਿਕ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ ਗਿਆ। ਸ਼ਮ੍ਹਾਂ ਰੌਸ਼ਨ ਕਰਨ ਉਪਰੰਤ ਪੰਜਾਬ ਯੂਨੀਵਰਸਿਟੀ ਧੁਨੀ ਨਾਲ ਪ੍ਰੋਗਰਾਮ ਦੀ...
Tags: SANT BABA BHAG SINGH MEMORIAL COLLEGE SUKHANAND
ਮੋਗਾ, 2 ਮਾਰਚ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੈਅ ਨੂੰ ਨਿਰੰਤਰ ਚਾਲੂ ਰੱਖਣ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ਅਤੇ ਅੱਜ ਉਹਨਾਂ ਦੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 43 ਗੁਰੂ ਰਾਮਦਾਸ ਨਗਰ ਵਿਚ ਨਵੀਂਆਂ ਐੱਲ ਈ ਡੀ ਸਟਰੀਟ ਲਾਈਟਾਂ ਨੂੰ ਲਗਾਉਣ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਡਾ. ਹਰਜੋਤ ਕਮਲ ਦੀ ਸੁਪਤਨੀ ਉਚੇਚੇ ਤੌਰ ’ਤੇ ਪਹੁੰਚੇ। ਇਸ ਪ੍ਰੌਜੈਕਟ ਦਾ ਰਸਮੀਂ ਉਦਘਾਟਨ...
ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼...
Tags: UNIVERSAL FIRST CHOICE EDUCATIONS

Pages