ਚੰਡੀਗੜ੍ਹ, 29 ਫਰਵਰੀ :(ਇੰਟਰਨੈਸ਼ਨਲ ਪੰਜਾਬੀ ਨਿਊਜ਼) ਮਜੀਠੀਆ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਵਿੱਤਰ ਵਿਧਾਨ ਸਭਾ ਦੇ ਸਦਨ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਏ ਗਏ ਨਿਰਆਧਾਰ ਦੋਸ਼ਾਂ ਲਈ ਉਹ ਮਜੀਠੀਆ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਭ ਜਾਣਦੇ ਹਨ ਕਿ ਬਿਕਰਮ ਸਿੰਘ, ਜੋ 10 ਸਾਲਾਂ ਲਈ ਪੰਜਾਬ ਵਿੱਚ ਚਿੱਟੇ ਦਾ ਬਰਾਂਡ ਅੰਬੈਸਡਰ ਰਿਹਾ ਹੈ, ਦੇ ਸਬੰਧ ਡਰੱਗ ਮਾਫ਼ੀਆ ਦੇ...
News
ਮੋਗਾ,29 ਫਰਵਰੀ (ਜਸ਼ਨ): ਅਧਿਆਪਕ ਤੋਂ ਸੰਸਥਾ ਬਣੇ ਸ. ਗੁਰਦੇਵ ਸਿੰਘ ਦਾ ਜਨਮ ਸੰਨ 1935 ‘ਚ ਮਾਤਾ ਭਗਵਾਨ ਕੌਰ ਦੀ ਕੁੱਖੋਂ ਅਤੇ ਪਿਤਾ ਸ.ਪੂਰਨ ਸਿੰਘ ਦੇ ਗ੍ਰਹਿ ਵਿਖੇ ਹੋਇਆ । ਗੁਰਦੇਵ ਸਿੰਘ ਦੋ ਭੈਣਾਂ ਅਤੇ ਚਾਰ ਭਰਾਵਾਂ ਦੇ ਭਰਾ ਸਨ। ਇਹਨਾਂ ਨੇ ਬੀ ਏ ,ਬੀ ਟੀ ਕਰਨ ਉਪਰੰਤ ਸੰਨ 1958 ਵਿਚ ਕੋਅਰੇਟਿਵ ਮਹਿਕਮੇਂ ਵਿਚ ਬਤੌਰ ਇੰਸਪੈਕਟਰ ਜ਼ਿੰਦਗੀ ਦਾ ਸਫ਼ਰ ਸ਼ੁਰੂ ਕੀਤਾ। 1959 ਵਿਚ ਸ਼੍ਰੀਮਤੀ ਇੰਦਰਜੀਤ ਕੌਰ ਨਾਲ ਵਿਆਹ ਹੋਇਆ ਜੋ ਅਧਿਆਪਨ ਦੇ ਕਿੱਤੇ ਨਾਲ ਜੁੜੇ ਹੋਏ ਸਨ। ਵਿਆਹ...
ਮੋਗਾ,29 ਫਰਵਰੀ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਮਹਿਲਾ ਕਾਂਗਰਸ ਦੀ ਪੰਜਾਬ ਪ੍ਰਧਾਨ ਮਮਤਾ ਦੱਤਾ ਨੇ ਕਾਂਗਰਸ ਪਾਰਟੀ ਲਈ ਡੱਟ ਕੇ ਕੰਮ ਕਰਨ ਵਾਲੀ ਅਤੇ ਕਾਂਗਰਸ ਦੀ ਸਰਗਰਮ ਆਗੂ ਮੈਡਮ ਪਰਮਜੀਤ ਕੌਰ ਕਪੂਰੇ ਨੂੰ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ (ਰੂਰਲ) ਥਾਪਣ ਦੇ ਆਦੇਸ਼ ਜਾਰੀ ਕੀਤੇ ਹਨ। ਲੰਬੇ ਸਮੇਂ ਤੋਂ ਕਾਂਗਰਸ ਦੀਆਂ ਨੀਤੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜਬੂਤ...
ਮੋਗਾ,29 ਫਰਵਰੀ(ਜਸ਼ਨ):ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ’ਤੇ ਕਟਾਖਸ਼ ਕਰਦਿਆਂ ਵਿਧਾਨਸਭਾ ਦਾ ਧਿਆਨ ਪੰਜਾਬ ਦੇ ਲੋਕਾਂ ਵੱਲ ਦਿਵਾਇਆ ਜੋ ਵਿਧਾਨਸਭਾ ਵਿਚ ਭੇਜੇ ਆਪਣੇ ਨੁਮਾਇੰਦਿਆਂ ਤੋਂ ਸੂਬੇ ਅਤੇ ਆਪਣੇ ਇਲਾਕੇ ਦੇ ਵਿਕਾਸ ਸਬੰਧੀ ਸੁਨਣਾ ਲੋਚਦੇ ਹਨ ਪਰ ਨਿਤ ਦਿਨ ਹੁੰਦੇ ਹੰਗਾਮਿਆਂ ਤੋਂ ਉਹਨਾਂ ਦੀਆਂ ਆਸਾਂ ’ਤੇ ਪਾਣੀ ਫਿਰ ਜਾਂਦਾ ਹੈ । ਡਾ: ਹਰਜੋਤ ਕਮਲ ਨੇ ਮਾਣਯੋਗ ਸਪੀਕਰ ਨੂੰ ਆਪਣੇ...
ਚੰਡੀਗੜ੍ਹ, 29 ਫ਼ਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਭਰ ਦੇ ਸਾਰੇ ਵਿਦਿਆਰਥੀਆਂ ਲਈ ਬਾਰ੍ਹਵੀਂ ਤੱਕ ਸਿੱਖਿਆ ਮੁਫ਼ਤ ਕਰਨ ਦੇ ਕ੍ਰਾਂਤੀਕਾਰੀ ਕਦਮ ਦਾ ਸਵਾਗਤ ਕੀਤਾ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਅੱਠਵੀਂ ਤੱਕ ਸਾਰੇ ਵਿਦਿਆਰਥੀਆਂ ਅਤੇ ਬਾਰ੍ਹਵੀਂ ਸ਼੍ਰੇਣੀ ਤੱਕ ਸਾਰੀਆਂ ਲੜਕੀਆਂ ਨੂੰ ਮੁਫ਼ਤ ਸਿੱਖਿਆ...
ਮੋਗਾ,29 ਫਰਵਰੀ:(ਜਸ਼ਨ):ਸੀਨੀਅਰ ਕਪਤਾਨ ਪੁਲਿਸ ਹਰਮਨਬੀਰ ਸਿੰਘ ਗਿੱਲ ਵੱਲੋ ਜਿਲ੍ਹਾ ਮੋਗਾ ਪੁਲਿਸ ਵਿੱਚ ਨਵੀਂ ਪਹਿਲ ਕਦਮੀ ਕਰਦੇ ਹੋਏ ਪੁਲਿਸ ਲਾਈਨ ਮੋਗਾ ਵਿਖੇ ਪੀ.ਸੀ.ਆਰ. ਮੋਗਾ ਨੂੰ 16 ਮੋਟਰ ਸਾਈਕਲ ਮੁਹੱਈਆ ਕਰਵਾ ਕੇ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ 16 ਮੋਟਰ ਸਾਈਕਲ ਮੋਗਾ ਸ਼ਹਿਰ ਵਿੱਚ ਰਾਤ ਦੇ ਸਮੇਂ ਪੈਟਰੋਲਿੰਗ ਕਰਨਗੇ, ਜੋ ਸ਼ਹਿਰ ਨਿਵਾਸੀਆਂ ਨੂੰ ਬਹੁਤ ਹੀ ਵਧੀਆ ਪੁਲਿਸ ਸਹੂਲਤ ਪ੍ਰਦਾਨ ਕਰਨਗੇ ਅਤੇ ਰਾਤ ਸਮੇਂ ਲੋਕਾਂ ਦੀ ਹਿਫਾਜ਼ਤ ਕਰਨਗੇ। ਇਹਨਾਂ ਪੀ.ਸੀ.ਆਰ...
ਮੋਗਾ,29 ਫਰਵਰੀ(ਜਸ਼ਨ) : ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ,29 ਫਰਵਰੀ(ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵੱਖ ਵੱਖ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾਂ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ ਵੱਲੋਂ ਵਿਸ਼ੇਸ਼ ਸਨਮਾਨ ਦਿੱਤੇ ਗਏ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਯੋਗਾ ਦੀ ਅੰਡਰ 14 ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਵਿਚ ਜਸਕਰਨ ਸਿੰਘ ,ਕਰਨ ਅਰੋੜਾ ,ਇੰਦਰਪ੍ਰੀਤ ਸਿੰਘ,ਹਰਮਨ ਸਿੰਘ,ਆਰੀਅਨ ਖੁਰਾਣਾ ਅਤੇ ਅਕਾਸ਼,ਲੜਕੀਆਂ ਦੀ ਟੀਮ ਵਿਚ ਐਸ਼ਪ੍ਰੀਤ ਕੌਰ ,ਸ਼ਨਾਯਾ ਬਾਂਸਲ ,ਯਸ਼ਿਕਾ ,ਸਾਰਾ ਸਿੱਧੂ ,ਅਵਨੀਤ...
ਮੋਗਾ 29 ਫਰਵਰੀ:(ਜਸ਼ਨ): ਸਫਾਈ ਕਰਮਚਾਰੀ ਉਦਯੋਗ ਦੀ ਮੈਬਰ ਸ੍ਰੀਮਤੀ ਮੰਜੂ ਦੀਲੇਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸਾ ਨਿਰਦੇਸ਼ਾਂ ਤਹਿਤ ਐਸ.ਸੀ.ਕਾਰਪੋਰੇਸ਼ਨ ਦਫਤਰ ਮੋਗਾ ਵੱਲੋ ਸਫਾਈ ਕਰਮਚਾਰੀਆਂ ਦੀ ਭਲਾਈ ਹਿੱਤ ਚਲਾਈਆਂ ਜਾ ਰਹੀਆਂ ਕਰਜਾ ਸਕੀਮਾਂ ਦੀ ਜਾਣਕਾਰੀ ਹਿੱਤ ਨਗਰ ਨਿਗਮ ਮੋਗਾ ਵਿਖੇ ਇੱਕ ਕੈਪ ਲਗਾਇਆ ਗਿਆ। ਇਸ ਜਾਗਰੂਕਤਾ ਕੈਪ ਵਿੱਚ ਜਿਲਾ ਮੈਨੇਜਰ ਹੁਕਮ ਚੰਦ ਅੱਗਰਵਾਲ ਵੱਲੋ ਸਫਾਈ ਕਰਮਚਾਰੀਆਂ ਅਤੇ ਉਹਨਾਂ ਤੇ ਨਿਰਭਰ ਵਿਅਕਤੀਆਂ ਨੂੰ ਆਪਣਾ ਜੀਵਨ...
ਮੋਗਾ 29 ਫਰਵਰੀ:()ਜ਼ਿਲ੍ਹਾ ਤੇ ਸੈਨਸ਼ਜ਼ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਮੁਨੀਸ਼ ਸਿੰਗਲ, ਨੇ ਅੱਜ ਜ਼ਿਲ੍ਹੇ ਅੰਦਰ ਸਥਿਤ ਸਬ ਜੇਲ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਜੇਲ ਅੰਦਰ ਕੈਦੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਮੁਸਕਲਾਂ ਨੂੰ ਬਾਰੇ ਵਿਚਾਰ ਵਟਾਂਦਰਾ ਕੀਤਾ। ਉਹਨਾਂ ਕੈਦੀਆਂ ਦੀਆਂ ਬੈਰਕਾਂ ਵਿਚ ਜਾ ਕੇ ਸਾਫ ਸਫਾਈ ਦੀ ਵੀ ਜਾਂਚ ਕੀਤੀ। ਉਹਨਾਂ ਕੈਦੀਆਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ...

