ਮੋਗਾ,29 ਫਰਵਰੀ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਰਾਜੇਸ਼ ਕੁਮਾਰ ਅਤੇ ਸੀਮਾ ਦਾ ਯੂ.ਕੇ ਦਾ ਵਿਜਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਰਾਜੇਸ਼ ਕੁਮਾਰ ਅਤੇ ਸੀਮਾ ਨੂੰੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼...
News
ਮੋਗਾ, 28 ਫਰਵਰੀ (ਜਸ਼ਨ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੇ ਮਿਹਨਤੀ ਵਰਕਰਾਂ ਨੂੰ ਹਰ ਵੇਲੇ ਮਾਣ ਸਤਿਕਾਰ ਦਿੱਤਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪਾਰਟੀ ਦੇ ਡੈਲੀਗੇਟਾਂ ਨਾਲ ਵਿਸੇਸ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਅੰਦਰ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜਬੂਤ ਕਰਨ ਲਈ ਸਰਕਲਾਂ ਦੇ ਵਿਸਥਾਰ ਤਹਿਤ ਬੈਠਕ ਵਿਚ ਸਮੂਹ ਡੈਲੀਗੇਟਾਂ ਨੇ...
ਚੰਡੀਗੜ੍ਹ, 28 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿੳੂਰੋ (ਆਈ.ਬੀ.) ਦੇ ਕਹਿਣ ’ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ। ਪੁਲੀਸ ਦੀ ਕਾਰਵਾਈ ਦਾ ਸਪੱਸ਼ਟ ਤੌਰ ’ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਰ ਕੀਤੀਆਂ ਸੁਰੱਖਿਆ ਚਿੰਤਾਵਾਂ...
ਮੋਗਾ ,28 ਫਰਵਰੀ(ਜਸ਼ਨ) : ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਬੱਡੀ ਪ੍ਰੋਗਰਾਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੋਫਟ ਸਕਿੱਲਜ਼, ਪਰਸਨੈਲਿਟੀ ਡਿਵੈਲਪਮੈਂਟ ਅਤੇ ਇੰਟਰਪ੍ਰੀਨਓਰਸ਼ਿਪ ਸੰਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ । ਸੈਮੀਨਾਰ ਦੇ ਸ਼ੁਰੂ ਵਿੱਚ ਬੱਡੀ ਗਤੀਵਿਧੀਆਂ ਦੇ...
24 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ ਆਯੋਜਿਤ,300 ਤੋਂ ਵਧੇਰੇ ਟੀਮਾਂ ਨੂੰ ਕੀਤਾ ਸਨਮਾਨਿਤ
ਮੋਗਾ 28 ਫਰਵਰੀ:(ਜਸ਼ਨ): 2019-20 ਵਿੱਦਿਅਕ ਵਰ੍ਹੇ ਲਈ ਆਯੋਜਿਤ ਹੋਈਆਂ ਜਿਲ੍ਹਾ ਖੇਡਾਂ ਦਾ ਸਨਮਾਨ ਸਮਾਰੋਹ ਮੋਗਾ ਦੇ ਭੁਪਿੰਦਰਾ ਖਾਲਸਾ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਮੱਕੜ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫਸਰ ਖੇਡਾਂ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਮੋਗਾ ਜ਼ਿਲ੍ਹੇ ਦੇ 600 ਤੋਂ ਵਧੇਰੇ ਖਿਡਾਰੀਆਂ ਅਤੇ 300 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ ਇਸ ਮੌਕੇ ਮੋਗਾ ਦੇ...
ਮੋਗਾ 27 ਫਰਵਰੀ(ਜਸ਼ਨ)::ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀ ਨਿਗਰਾਨ ਕਮੇਟੀ ਦੇ ਸੀਨੀਅਰ ਮੈਬਰ ਸਾਬਕਾ ਮੁੱਖ ਸਕੱਤਰ ਪੰਜਾਬ ਐਸ.ਸੀ. ਅਗਰਵਾਲ, ਸਾਬਕਾ ਮੈਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਾਬੂ ਰਾਮ ਅਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨੇਜਮੈਟ ਅਤੇ ਸੀਵਰੇਜ ਟ੍ਰੀਟਮੈਟ ਪਲਾਂਟ ਦੇ ਸਬੰਧ ਵਿੱਚ ਅੱਜ ਮੀਟਿੰਗ ਕੀਤੀ।ਨੈਸ਼ਨਲ...
ਮੋਗਾ ,27 ਫਰਵਰੀ (ਜਸ਼ਨ): ਪਿਛਲੇ ਦੋ ਦਿਨਾਂ ਤੋਂ ਦੇਸ ਦੀ ਰਾਜਧਾਨੀ ਦਿੱਲੀ ‘ਚ ਜਨੂਨੀਆਂ ਵਲੋਂ ਆਮ ਲੋਕਾਂ ਦੀਆਂ ਦੁਕਾਨਾਂ, ਘਰ ਅਤੇ ਵਾਹਨਾਂ ਦੀ ਸਾੜ ਫੂਕ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਸਬਾ ਅਜੀਤਵਾਲ ਵਿਖੇ ਵਿਸਾਲ ਇਕੱਠ ਪੱਤੀ ਸੰਧੂ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਐੱਨ.ਆਰ.ਸੀ., ਐੱਨ. ਆਰ...
ਸੁਖਾਨੰਦ,27 ਫਰਵਰੀ (ਜਸ਼ਨ): ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਰੈੱਡ ਰਿਬਨ ਕਲੱਬ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ (ਮੋਗਾ) ਵਿੱਚ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਭਰੂਣ ਹੱਤਿਆ ਵਿਰੁੱਧ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਲਗਭਗ 130 ਵਿਦਿਆਰਥਣਾਂ ਨੇ ਮੁਕਾਬਲਿਆਂ ਵਿੱਚ ਭਾਗ ਲਿਆ।ਇਨ੍ਹਾਂ ਮੁਕਾਬਲਿਆਂ ਵਿੱਚ ਸੰਸਥਾ ਦੇ ਜਨਰਲ ਸੈਕਟਰੀ ਸ.ਸੁਖਮੰਦਰ ਸਿੰਘ ਢਿੱਲੋਂ, ਡਾਇਰੈਕਟਰ ਡਾ.ਰਵਿੰਦਰ ਕੌਰ,...
ਮੋਗਾ,27 ਫਰਵਰੀ(ਜਸ਼ਨ) : ਕੈਂਬਰਿਜ਼ ਇੰਟਰਨੈਸ਼ਨਲ ਸਕੂਲ, ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਦੇ ਪਿਤਾ ਹੈੱਡਮਾਸਟਰ ਗੁਰਦੇਵ ਸਿੰਘ ਬੀਤੇ ਦਿਨੀਂ ਕੁੱਝ ਚਿਰ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ। ਇਸ ਦੱੁਖ ਦੀ ਘੜੀ ਵਿੱਚ ਦਵਿੰਦਰ ਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ ਕਰਨ ਵਾਲਿਆਂ ‘ਚ ਡਾ:ਹਰਜੋਤ ਕਮਲ ਐਮ ਐਲ ਏ ਮੋਗਾ,ਜਗਜੀਤ ਸਿੰਘ ਚੇਅਰਮੈੇਨ ਦਸ਼ਮੇਸ਼ ਸਕੂਲ ਕੋਟ ਈਸੇ ਖਾਂ, ਵਾਸੂ...
ਚੰਡੀਗੜ੍ਹ, 27 ਫਰਵਰੀ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸੈਰ ਸਪਾਟੇ ਦੇ ਖੇਤਰ ਨੂੰ ਮੁੜ ਸੁਰਜੀਤੀ ਦੇਣ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਦੇ ਦੋਹਤੇ ਨਿਰਵਾਣ ਸਿੰਘ ਨੇ ਇਸ ਸਮੇਂ ਦੀ ਉਸਾਰੀ ਦੇ ਸਰਬਪੱਖੀ ਵਿਕਾਸ ਵੱਲ ਆਪਣੀ ਪੂਰੀ ਸੰਭਾਵਨਾ ਦੀ ਪੜਚੋਲ ਕਰਨ ਦਾ ਜੋਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਅੱਜ ਇਥੇ ਮਿੰਨੀ ਝੀਲ ਸੈਕਟਰ 42 ਤੋਂ ਵਿੰਟੇਜ ਕਾਰ ਰੈਲੀ...

