News

ਮੋਗਾ 27 ਫਰਵਰੀ:(ਜਸ਼ਨ):ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋ ਅੰਤਰਰਾਸ਼ਟਰੀ ਮਹਿਲਾ ਦਿਵਸ-2020 7 ਮਾਰਚ ਨੂੰ ਦੇਰ ਸ਼ਾਮ 7 ਵਜੇ ਤੋ 8 ਮਾਰਚ ਦੇਰ ਰਾਤ 1:00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟ੍ਰੇਟ ਮਗਾ ਸਤਵੰਤ ਸਿੰਘ ਨੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿੱਚ ਔਰਤਾਂ ਦੇ ਅਕਸ ਨੂੰ ਉੱਚਾ ਚੁੱਕਣ ਲਈ ਇਹ ਉਪਰਾਲਾ ਕੀਤਾ ਜਾ...
ਮੋਗਾ,27 ਫਰਵਰੀ (ਜਸ਼ਨ): ਕਮਲਜੀਤ ਕੌਰ ਧੱਲੇਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੀ ਗਈ ਹੈ। ਮੋਗਾ ਜ਼ਿਲ੍ਹੇ ‘ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ‘ਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਮਮਤਾ ਦੱਤਾ ਨੇ ਮੋਗਾ ਤੋ ਵਿਧਾਇਕ ਡਾ: ਹਰਜੋਤ ਕਮਲ ਦੀ ਸ਼ਿਫਾਰਿਸ਼ ਤੇ ਲੰਬੇ ਸਮੇਂ ਤੋ ਕਾਂਗਰਸ ਨਾਲ ਡੱਟ ਕੇ ਕੰਮ ਕਰਨ ਵਾਲੀ ਕਮਲਜੀਤ ਕੌਰ ਧੱਲੇਕੇ ਨੂੰ ਕਾਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਥਾਪਣ ਦੇ ਆਦੇਸ਼ ਜਾਰੀ ਕੀਤੇ। ਨਿਯੁਕਤੀ...
Tags: PUNJAB CONGRESS
ਲੁਧਿਆਣਾ, 26 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਵਲੋਂ ਵਿਧਾਇਕਾਂ ਦੀਆਂ ਤਨਖਾਹਾਂ ਵਧਾਉਣ ਦੇ ਮੁੱਦੇ ਤੇ ਵਾਕਆੳੂਟ ਕਰਦਿਆਂ ਸਰਕਾਰ ਨੂੰ ਕਟਿਹਰੇ ਵਿੱਚ ਖੜਾ ਕਰਦੇ ਹੋਏ ਕਾਂਗਰਸ ਦੀਆਂ ਨੀਤੀਆਂ ਦੇ ਪੋਤੜੇ ਤੱਕ ਫੋਲ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੱਥੇਦਾਰ ਬੈਂਸ ਨੇ ਕਿਹਾ ਕਿ ਅੱਜ ਜਿਵੰੇਂ ਹੀ ਉਹ ਵਿਧਾਨ ਸਭਾ ਸੈਸ਼ਨ...
Tags: LOK INSAAF PARTY
ਮੋਗਾ,26 ਫਰਵਰੀ(ਜਸ਼ਨ) :ਮੋਗਾ ਦੇ ਸੈਕਰਡ ਹਾਰਟ ਸਕੂਲ ਨੂੰ ਸਰਟੀਫਿਕੇਸ਼ਨ ਬਾਡੀਜ਼ ਲਈ ਰਾਸ਼ਟਰੀ ਪ੍ਰਵਾਨਗੀ ਬੋਰਡ ਵੱਲੋਂ ਆਈ ਐੱਸ ਓ 21001:2018 ਅਧੀਨ ਮਾਨਤਾ ਦਿੱਤੀ ਗਈ ਹੈ । ਇਸ ਮਾਨਤਾ ਤਹਿਤ ਇਹ ਸੰਸਥਾ ਪਹਿਲੀ ਜਮਾਤ ਤੋਂ ਲੈ ਕੇ 12 ਵੀਂ ਕਲਾਸ ਤੱਕ ਵਿਦਿਆਰਥੀਆਂ ਨੂੰ ਆਈ ਸੀ ਐੱਸ ਈ ਅਤੇ ਆਈ ਐੱਸ ਸੀ ਪੈਟਰਨ ਮੁਤਾਬਕ ਪੜ੍ਹਾਈ ਕਰਵਾਉਣ ਦੇ ਸਮਰੱਥ ਬਣ ਗਈ ਹੈ । ਜ਼ਿਕਰਯੋਗ ਹੈ ਕਿ ‘ਸੈਂਟਰ ਆਫ ਅਸੈਸਮੈਂਟ ਫਾਰ ਐਕਸੀਲੈਂਸ’ ਵਿੱਦਿਅਕ ਖੇਤਰ ਵਿਚ ਐਜੂਕੇਟਰਜ਼ ਅਤੇ ਐਜੂਕੇਸ਼ਨਲ...
Tags: SACRED HEART SCHOOL MOGA
ਚੰਡੀਗੜ੍ਹ, 26 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰਸਿਆਂ ‘ਤੇ ਵਿਰਾਮ ਲਾਉਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ ਵਿੱਚ ਸਪੱਸ਼ਟ ਕਰ...
Tags: GOVERNMENT OF PUNJAB
ਮੋਗਾ,26 ਫਰਵਰੀ(ਜਸ਼ਨ/ਨਵਦੀਪ ਮਹੇਸ਼ਰੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਮੁੱਫਤ ਮੁਹੱਈਆ ਕਰਵਾਏ ਜਾਣ ਵਾਲੇ ਫੋਨਾਂ ਦੀ ਖਰੀਦ ਕਰ ਲਏ ਜਾਣ ਨੇ ਜਿੱਥੇ ਕਾਂਗਰਸੀ ਖੇਮਿਆਂ ਵਿਚ ਸੂਬਾ ਸਰਕਾਰ ਦੀ ਇਸ ਪ੍ਰਾਪਤੀ ਲਈ ਖੁਸ਼ੀ ਦੀ ਲਹਿਰ ਹੈ ਉੱਥੇ ਇਹਨਾਂ ਮੋਬਾਈਲਾਂ ਦੇ ਪੰਜਾਬ ਪੁੱਜਣ ’ਤੇ ਨੌਜਵਾਨਾਂ ਵੱਲੋਂ ਮੁੱਫਤ ਫੋਨ ਪ੍ਰਾਪਤ ਕਰਨ ‘ਚ ਹਿਚਕਚਾਹਟ ਜ਼ਰੂਰ ਹੋਵੇਗੀ। ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਵੱਲੋਂ ਨੌਜਵਾਨਾਂ ਨਾਲ ਇਸੇ ਵਿਸ਼ੇ ’ਤੇ...
ਮੋਗਾ 26 ਫਰਵਰੀ( ਨਵਦੀਪ ਮਹੇਸ਼ਰੀ/ਜਸ਼ਨ): ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਜਦੋ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਗਾ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੋਗਾ ਦੇ ਕੋਟਕਪੂਰਾ ਬਾਈਪਾਸ ਕੋਲੋ ਦੋਪਹੀਆ ਵਾਹਨ ’ਤੇ ਸਵਾਰ ਦੋ ਵਿਅਕਤੀਆਂ ਅਮਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੋਗਾ ਨੂੰ 8000 ਨਸ਼ੀਲੀਆਂ ਗੋਲੀਆਂ ਅਤੇ 40 ਹਜ਼ਾਰ ਰੁਪਏ...
ਲੁਧਿਆਣਾ: 25 ਫਰਵਰੀ (ਸੁਰਜੀਤ ਸਿੰਘ ਕਾਉਂਕੇ ):ਸੌ ਸਾਲ ਦੀ ਉਮਰ ਹੰਢਾ ਕੇ ਪਹਿਲੀ ਫਰਵਰੀ ਨੂੰ ਸਦੀਵੀ ਵਿਛੋੜਾ ਸਿਰਮੌਰ ਨਾਵਲਕਾਰ ਸ: ਜਸਵੰਤ ਸਿੰਘ ਕੰਵਲ ਦੇ ਤਿੰਨ ਨਾਵਲ ਪਾਲੀ, ਪੂਰਨਮਾ਼ਸ਼ੀ ਤੇ ਲਹੂ ਦੀ ਲੋਅ ਦਾ ਇਕੱਠਿਆਂ ਪ੍ਰਕਾਸ਼ਤ ਹੋਣਾ ਸ਼ੁਭ ਕਾਰਜ ਹੈ। ਪੰਜਾਬੀ ਭਵਨ ਲੁਧਿਆਣਾ ਦੇ ਵਿਹੜੇ ਵਿੱਚ ਗੈਰ ਰਸਮੀ ਤੌਰ ਤੇ ਲੋਕ ਅਰਪਨ ਕਰਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸ: ਜਸਵੰਤ ਸਿੰਘ ਕੰਵਲ ਦੇ ਇਹ ਤਿੰਨ ਨਾਵਲ...
Tags: PUNJAB PUNJABI PUNJABIAT
ਚੰਡੀਗੜ੍ਹ, 26 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਹੀ ਚੀਨ ਪੰਜਾਬ ਨੂੰ ਸਮਾਰਟ ਫੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ਜਾਵੇਗੀ।ਵਿਧਾਨ ਸਭਾ ਦੌਰਾਨ ਰਾਜਪਾਲ ਦੇ ਭਾਸ਼ਣ ਉਤੇ ਬਸਿ ਦੌਰਾਨ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਫੋਨ ਪਹਿਲਾਂ ਹੀ ਚੀਨ ਤੋਂ ਆਰਡਰ...
Tags: GOVERNMENT OF PUNJAB
ਮੋਗਾ 26 ਫਰਵਰੀ:(ਜਸ਼ਨ): ਪੰਜਾਬ ਸਰਕਾਰ ਵੱਲੋਂ 8 ਮਾਰਚ ਤੋਂ 23 ਮਾਰਚ 2020 ਤੱਕ ਟੀਬੀ ਦੇ ਮਰੀਜਾਂ ਦੀ ਸ਼ਨਾਖਤ ਕਰਨ ਲਈ ਵਿਸ਼ੇਸ ਪੰਦਰਵਾੜਾ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜਾਂਚ ਅਤੇ ਇਲਾਜ ਤੋਂ ਵਾਝੇ ਰਹਿ ਚੁੱਕੇ ਮਰੀਜਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਜਾਇਆ ਜਾਵੇਗਾ। ਇਸ ਮੁਹਿੰਮ ਦੇ ਤਹਿਤ ਖਾਸ ਕਰਕੇ ਭੱਠਿਆਂ,ਹੋਟਲਾਂ, ਢਾਬਿਆਂ, ਉਸਾਰੀ ਆਦਿ ਦੇ ਕਾਮੇ, ਝੁੱਗੀਆਂ ਝੋਪੜੀਆਂ,ਬਿਰਧ ਆਸ਼ਰਮ, ਜੇਲਾਂ ਵਿੱਚ ਰਹਿ ਰਹੇ...

Pages