ਚੰਡੀਗੜ੍ਹ, 25 ਫਰਵਰੀ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਲੁਧਿਆਣਾ ਦੇ ਸਾਬਕਾ ਡੀਐਸਪੀ ਵੱਲੋਂ ਲਾਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਜੇਕਰ ਬਲਵਿੰਦਰ ਸਿੰਘ ਸੇਖੋਂ ਵਰਗੇ ਨੇ ਫੌਜ ਵਿੱਚ ਇਕ ਸੀਨੀਅਰ ਕਮਾਂਡਰ ਖ਼ਿਲਾਫ਼ ਅਜਿਹੇ ਦੋਸ਼ ਲਾਏ ਹੁੰਦੇ ਤਾਂ ਉਸ ਦਾ ਹੁਣ ਤੱਕ ਕੋਰਟ ਮਾਰਸ਼ਲ ਹੋਣ ਦੇ ਨਾਲ-ਨਾਲ ਬਰਖ਼ਾਸਤ ਕਰ ਦਿੱਤਾ ਗਿਆ ਹੁੰਦਾ।ਖੁਰਾਕ, ਸਿਵਲ...
News
ਚੰਡੀਗੜ੍ਹ, 25 ਫਰਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਮੰਗਲਵਾਰ ਨੂੰ ਪੇਡਾ ਸੋਲਰ ਪੈਸਿਵ ਕੰਪਲੈਕਸ, ਚੰਡੀਗੜ੍ਹ ਵਿਖੇ ਇਮਾਰਤਾਂ ਵਿੱਚ ਊਰਜਾ ਦੀ ਬਚਤ ਸਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।ਪੇਡਾ, ਪੰਜਾਬ ਵਿੱਚ ਐਨਰਜੀ ਕੰਨਜਰਵੇਸ਼ਨ ਐਕਟ, 2001 ਲਾਗੂ ਕਰਨ ਵਾਲੀ ਸੂਬੇ ਦੀ ਨਾਮਜ਼ਦ ਏਜੰਸੀ ਹੈ, ਜਿਸ ਨੇ ਊਰਜਾ ਬਚਾਉਣ ਵਾਲੀ ਇਮਾਰਤੀ ਸਮਗਰੀ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ।ਬਿਊਰੋ ਆਫ ਐਨਰਜੀ ਐਫੀਸੈਂਸੀ, ਬਿਜਲੀ ਮੰਤਰਾਲਾ...
ਮੋਗਾ,25ਫਰਵਰੀ (ਜਸ਼ਨ): ਪੰਜਾਬ ਵਿਚ ਅਵਾਰਾ ਪਸ਼ੂ ਭਾਵੇਂ ਉਹ ਅਵਾਰਾ ਗਊਆਂ ਹਨ ਜਾਂ ਅਵਾਰਾ ਕੁੱਤੇ ਲਗਾਤਾਰ ਆਮ ਲੋਕਾਂ ਲਈ ਬਹੁਤ ਵੱਡੀ ਮੁਸੀਬਤ ਬਣੇ ਹੋਏ ਹਨ। ਹਰ ਰੋਜ ਇਲੈਕਟ੍ਰੇਕ ਮੀਡੀਆ ਰਾਹੀਂ ਅਸੀਂ ਦੇਖ ਰਹੇ ਹਾਂ ਕਿ ਅਵਾਰਾ ਅਤੇ ਪਾਲਤੂ ਕੁੱਤੇ ਕਿਸ ਤਰ੍ਹਾਂ ਬੱਚਿਆਂ ਨੂੰ ਨੋਚ-ਨੋਚ ਖਾ ਰਹੇ ਹਨ, ਲਗਾਤਾਰ ਇਹ ਦੇਖਿਆ ਜਾ ਰਿਹਾ ਹੈ ਕਿ ਪਿੰਡਾਂ ਵਿੱਚ ਖਾਸ ਕਰਕੇ ਝੁੰਡਾਂ ਵਿੱਚ ਘੰੁਮ ਰਹੇ ਕੁੱਤੇ ਜਦੋਂ ਵੀ ਕਿਸੇ ਇਕੱਲੇ ਕਹਿਰੇ ਬੱਚੇ ਨੂੰ ਦੇਖ ਲੈਂਦੇ ਹਨ ਤਾਂ ਉਸ ਦੀ ਜਾਨ...
ਮੋਗਾ,25 ਫਰਵਰੀ(ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਮਨਪ੍ਰੀਤ ਕੌਰ ਦਾ ਕੈਨੇਡਾ ਦਾ ਇੱਕ ਮੌਡਿਊਲ ਵਿੱਚ 5.5 ਬੈਂਡ ਨਾਲ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਮਨਪ੍ਰੀਤ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
ਸੁਖਾਨੰਦ,25 ਫਰਵਰੀ(ਜਸ਼ਨ): ਪਟਿਆਲਾ ਵਿਖੇ ਆਯੋਜਿਤ ਸੀਨੀਅਰ ਸਟੇਟ ਜਿਮਨਾਸਟਿਕ ਚੈਂਪਿਅਨਸ਼ਿਪ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ,ਸੁਖਾਨੰਦ,ਮੋਗਾ ਦੀ ਜਿਮਨਾਸਟਿਕ ਟੀਮ ਨੇ ਸੋਨੇ ਦਾ ਤਮਗਾ ਹਾਸਿਲ ਕਰਕੇ ਕਾਲਜ ਦੇ ਤਾਜ ਵਿੱਚ ਹੋਰ ਨਵਾਂ ਹੀਰਾ ਜੜ ਦਿੱਤਾ ਹੈ। ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਜਾਣਕਾਰੀ ਵਿੱਚ ਵਾਧਾ ਕਰਦਿਆਂ ਦੱਸਿਆ ਕਿ ਇਸ ਚੈਂਪਿਅਨਸ਼ਿਪ ਵਿੱਚ ਕਾਲਜ ਦੀ ਟੀਮ ਨੇ ਬਠਿੰਡਾ ਜ਼ਿਲੇ ਦੀ ਪ੍ਰਤਿਨਿਧਤਾ ਕਰਦੇ ਹੋਏ ਨਾ ਸਿਰਫ਼ ਗੋਲਡ ਹਾਸਿਲ ਕੀਤਾ ਬਲਕਿ...
ਮੋਗਾ,25 ਫਰਵਰੀ(ਜਸ਼ਨ): ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਕੱਲ੍ਹ ਦਿੱਲੀ ਵਿਖੇ ਬੀਜੇਪੀ ਦੇ ਆਗੂ ਕਪਿਲ ਮਿਸ਼ਰਾ ਦੀ ਅਗਵਾਈ ਵਿੱਚ ਮੁਸਲਿਮ ਬਸਤੀਆਂ ਨੂੰ ਸਾੜਨ ਖਿਲਾਫ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ, ਸਰਕਾਰੀ ਆਈ ਟੀ ਆਈ ਮੋਗਾ(ਲੜਕੇ) ਅਤੇ ਲੜਕੀਆਂ ਵਿਖੇ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਬੀਜੇਪੀ ਆਗੂ ਕਪਿਲ ਮਿਸ਼ਰਾ ਨੂੰ ਗਿ੍ਰਫਤਾਰ ਕੀਤਾ ਜਾਵੇ ਮੁਸਲਮ ਭਾਈਚਾਰੇ ਦਾ ਕਤਲੇਆਮ ਬੰਦ ਕੀਤਾ ਜਾਵੇ ਅਤੇ ਜ਼ਿੰਮੇਵਾਰ ਪੁਲਸ ਅਧਿਕਾਰੀਆਂ...
ਧਰਮਕੋਟ/ਮੋਗਾ,25 ਫਰਵਰੀ(ਜਸ਼ਨ): ਪੰਜਾਬ ਯੂਨੀਵਸਿਟੀ ਵੱਲੋਂ ਘੋਸ਼ਿਤ ਕੀਤੇ ਬੀ ਏ ਐੱਲ ਐੱਲ ਬੀ ਦੇ ਨੌਵੇਂ ਸਮੈਸਟਰ ‘ਚ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਐਸ਼ਵਰਿਆ ਮਲਹੋਤਰਾ ਨੇ 500 ਵਿਚੋਂ 413 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਆਤਮਜੋਤ ਸਿੰਘ ਗਿੱਲ ਨੇ 500 ਅੰਕਾਂ ਵਿਚੋਂ 401 ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਗਿਆਰਵਾਂ ਸਥਾਨ ਹਾਸਲ ਕੀਤਾ ।...
ਮੋਗਾ 25 ਫਰਵਰੀ(ਜਸ਼ਨ): ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਪੰਜਾਬੀ ਸੱਭਿਆਚਾਰ ਦੀ ਮੁੜ ਸੁਰਜੀਤੀ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਲੋਕ ਕਲਾ ਅਤੇ ਸੱਭਿਆਚਾਰਕ ਪ੍ਰੋਗਰਾਮ ਬਾਬਾ ਕੁੰਦਨ ਸਿੰਘ ਕਾਲਜ ਵਿਖੇ ਕਰਵਾਇਆ ਗਿਆ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਮੋਗਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਮੁੜ ਸੁਰਜੀਤ ਕਰਨਾ ਹੈ। ਇਸ...
ਮੋਗਾ,23 ਫਰਵਰੀ (ਜਸ਼ਨ) : ਮੋਗਾ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਸੈਕਰਡ ਹਾਰਟ ਸਕੂਲ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਹਨਾਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਵਿਚ ਅਹਿਮ ਯੋਗਦਾਨ ਪਾ ਰਹੀ ਹੈ। ਇਸੇ ਸਾਕਾਰਤਮਕ ਸੋਚ ਨੂੰ ਲੈ ਕੇ ਸਕੂਲ ਮੈਨੇਜਮੈਂਟ ਵੱਲੋਂ ਪ੍ਰਾਇਮਰੀ ਵਿੰਗ ਲਈ ਨਵੀਂ ਬਿਲਡਿੰਗ ਦੀ ਉਸਾਰੀ ਕਰਵਾਈ ਗਈ ਜਿਸ ਨੂੰ ਆਧੁਨਿਕ ਸਹੂਲਤਾਂ ਨਾਲ ਲੈੱਸ ਕੀਤਾ ਗਿਆ ਹੈ ਤਾਂ ਕਿ ਨਿੱਕੇ ਬਾਲ ਖੇਡ ਖੇਡ ਵਿਚ ਆਪਣੇ ਆਲੇ ਦੁਆਲੇ...
ਮੋਗਾ,24 ਫਰਵਰੀ (ਜਸ਼ਨ) : ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮਿ੍ਰਤਸਰ ਰੋਡ, ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ...

