News

ਨਿਹਾਲ ਸਿੰਘ ਵਾਲਾ,24 ਫਰਵਰੀ (ਜਸ਼ਨ):ਸਿੱਖ ਪੰਥ ਦੀ ਮਹਾਨ ਸ਼ਖਸੀਅਤ ਅਤੇ ਸਾਬਕਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਵੀਰ ਸਿੰਘ ਮੱਦੋਕੇ ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਗੁਰੂਸਰ ਮੱਦੋਕੇ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਿਰਮੌਰ ਪੰਥਕ ਸ਼ਖਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਉਹਨਾਂ ਦੇ ਆਖਰੀ ਦਰਸ਼ਨ ਕੀਤੇ। ਬੀਤੇ ਕੱਲ 92 ਵਰ੍ਹਿਆਂ ਦੇ ਸੰਤ ਵੀਰ ਸਿੰਘ ਮੱਦੋਕੇ ਪਰਲੋਕ ਗਮਨ ਕਰ ਗਏ ਸਨ। ਸੰਤ ਬਾਬਾ ਗੁਰਮੀਤ ਸਿੰਘ...
Tags: OBITUARY
ਮੋਗਾ,24 ਫਰਵਰੀ(ਜਸ਼ਨ) : ਅਮਰੀਕਾ ਵੱਸਦੇ ਲੇਖਕ ਹਰਦਿਆਲ ਸਿੰਘ ਚੀਮਾ ਦੀਆਂ ਦੋ ਪੁਸਤਕਾਂ ’ਸਿੱਖ ਗੁਰੂਆਂ ਦੀਆਂ ਸੰਖੇਪ ਜੀਵਨੀਆਂ’ ’ਬਾਲਾਂ ਵਿਚੋਂ ਰੱਬ’ ਪਿੰਡ ਵਹਿਣੀਵਾਲ ਬੱਚਿਆਂ ਦੇ ਰੂਬਰੂ ਕੀਤੀਆਂ ਗਈਆਂ। ਚਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਨਾਮਵਰ ਗਾਇਕਾਂ ਨੇ ਸਭਿਅਕ ਪੰਜ ਘੰਟੇ ਪ੍ਰੋਗਰਾਮ ਪਹਿਲੀ ਵਾਰ ਵਹਿਣੀਵਾਲ ਪਿੰਡ ਵਿਚ ਕਰਵਾਏ ਗਏ। ਇਸ ਵਿਚ ਨਗਰ ਪੰਚਾਇਤ, ਇਲਾਕੇ ਦੇ ਮੁਹਤਬਰ ਵਿਅਕਤੀ ਹਾਜ਼ਰ ਹੋਏ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ...
ਲੁਧਿਆਣਾ, 24 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿਟੀ ਇਨਕਲੇਵ ਵੈਲਫੇਅਰ ਸੁਸਾਇਟੀ, ਦੁੱਗਰੀ ਧਾਂਦਰਾ ਰੋਡ ਦੇ ਪ੍ਰਧਾਨ ਭਗਵਿੰਦਰ ਪਾਲ ਸਿੰਘ ਗੋਲਡੀ ਦੀ ਅਗਵਾਈ ਹੇਠ ਇਲਾਕਾ ਵਾਸੀਆਂ ਦਾ ਇਕ ਵਫਦ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਮਿਲਿਆ ਅਤੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦੀ ਹੀ ਕੀਤਾ ਜਾਵੇਗਾ।ਸਿਟੀ ਇਨਕਲੇਵ ਵੈਲਫੇਅਰ...
ਮੋਗਾ ,23 ਫ਼ਰਵਰੀ(ਜਸ਼ਨ): ਡਾਇਟ ਮੋਗਾ ਵਿਖੇ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚੋਂ ਚੁਣੇ ਹੋਏ ਪੰਜਾਹ ਮੋਹਰੀ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਤਿਆਰੀ ਕੈਂਪ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਮੁੱਖ ਰੂਪ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਸਪਾਲ ਸਿੰਘ ਔਲਖ ਪ੍ਰਿੰਸੀਪਲ ਡਾਇਟ ਸੁਖਚੈਨ ਸਿੰਘ ਹੀਰਾ ਅਤੇ ਡਾ ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ਾ ਮਾਹਿਰ ਡੀਐੱਮ ਅਤੇ ਬੀਐੱਮ ਦੁਆਰਾ ਤਿਆਰ ਕੀਤੀ ਰਣਨੀਤੀ ਉੱਪਰ ਆਧਾਰਿਤ ਵਿਸ਼ੇਸ਼ ਤਿਆਰੀ ਕੈਂਪ ਸ਼ੁਰੂ ਕੀਤਾ ਗਿਆ...
ਚੰਡੀਗੜ੍ਹ, 23 ਫ਼ਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਦੀਆਂ ਪਾਵਰ ਲਿਫਟਿੰਗ (ਪੁਰਸ਼/ਮਹਿਲਾ), ਵੇਟ ਲਿਫਟਿੰਗ ਐਂਡ ਬੈਸਟ ਫਿਜ਼ੀਕ (ਪੁਰਸ਼) ਅਤੇ ਲਾਅਨ ਟੈਨਿਸ (ਪੁਰਸ਼/ਮਹਿਲਾ) ਦੀਆਂ ਟੀਮਾਂ ਦੀ ਚੋਣ ਕਰਨ ਲਈ 25 ਫਰਵਰੀ, 2020 ਨੂੰ ਸਵੇਰੇ 9:00 ਵਜੇ ਪੋਲੋ ਗਰਾਊਂਡ, ਪਟਿਆਲਾ ਵਿਖੇ ਚੋਣ ਟ੍ਰਾਇਲ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਦੱਸਿਆ ਕਿ ਇਹ ਚੋਣ ਟ੍ਰਾਇਲ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ...
ਨਵੀਂ ਦਿੱਲੀ, 23 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਵਿਦਿਆਰਥੀ ਸੰਸਦ (ਬੀ.ਸੀ.ਐਸ.) ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ਮਾਣਮੱਤੇ ‘ਆਦਰਸ਼ ਮੁੱਖ ਮੰਤਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਬੀ.ਸੀ.ਐਸ. ਦੇ ਚਾਰ ਰੋਜ਼ਾ ਕੌਮੀ ਸੰਮੇਲਨ ਦੇ 10ਵੇਂ ਸਮਾਰੋਹ ਦੇ ਆਖਰੀ ਦਿਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਭਾਰਤ ਦੇ ਸਾਬਕਾ...
Tags: GOVERNMENT OF PUNJAB
ਚੰਡੀਗੜ,23 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਮੁਅੱਤਲ ਕੀਤੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਸਪੱਸ਼ਟ ਤੌਰ ‘ਤੇ ਆਪਣੇ ਸਿਆਸੀ ਵਿਰੋਧੀਆਂ ਦੇ ਇਸ਼ਾਰੇ‘ ਤੇ ਕੰਮ ਕਰ ਰਹੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਡੀਐਸਪੀ ਸੇਖੋਂ ਅਕਾਲੀ-ਭਾਜਪਾ ਨੇਤਾਵਾਂ ਦੇ ਹੱਥਾਂ ਦੀ ਕਠਪੁਤਲੀ ਹਨ ਅਤੇ ਉਨਾਂ ਦੀਆਂ ਮਨਮਰਜੀਆਂ ਅਨੁਸਾਰ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਡੀਐਸਪੀ ਬਲਵਿੰਦਰ...
ਨੱਥੂਵਾਲਾ ਗਰਬੀ, 23 ਫਰਵਰੀ (ਜਸ਼ਨ)-ਸ਼੍ਰੋਮਣੀ ਭਗਤ ਬਾਬਾ ਸੈਣ ਜੀ ਦਾ ਸੱਤਵਾਂ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਉਣ ਵਾਸਤੇ ਸੈਣ ਸਭਾ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਭਲੂਰ ਵਿਖੇ ਪ੍ਰੀਤਮ ਸਿੰਘ ਦੇ ਘਰ ਵਿੱਚ ਸਾਬਕਾ ਜੇਲ ਸੁਪਰਡੈਂਟ ਸ: ਗੁਰਬਖਸ਼ਿੰਦ ਸਿੰਘ ਭਲੂਰੀਆ ਦੀ ਅਗਵਾਈ ਵਿੱਚ ਹੋਈ ।ਇਸ ਮੌਕੇ ਤੇ ਸਭਾ ਦੇ ਪੰਜਾਬ ਪ੍ਰਧਾਨ ਸ: ਪ੍ਰਤਾਪ ਸਿੰਘ ਫਿਰੋਜਪੁਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਹਾਜਰੀਨਾਂ ਨੂੰ ਸੰਬੋਧਨ ਕੀਤਾ।ਪ੍ਰੋਗਰਾਮ ਬਾਰੇ ਜਾਣਕਾਰੀ...
ਮੋਗਾ,23 ਫਰਵਰੀ(ਜਸ਼ਨ) :ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸੰਤ ਵੀਰ ਸਿੰਘ ਮੱਦੋਕੇ ਸਾਬਕਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅੱਜ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੱਦੋਕੇ ਦੇ ਕਮੇਟੀ ਮੈਂਬਰਾਂ ਜਸਵੰਤ ਸਿੰਘ ,ਰਾਮ ਸਿੰਘ,ਜੋਗਾ ਸਿੰਘ ਅਤੇ ਪ੍ਰੀਤਮ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਵੀਰ ਸਿੰਘ ਦੀ ਤਬੀਅਤ ਪਿਛਲੇ ਕੁਝ ਸਮੇਂ...
Tags: OBITUARY
ਮੋਗਾ,23 ਫਰਵਰ (ਜਸ਼ਨ) :ਅੱਜ ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਅਤੇ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰ ਪਾਲ ਸਿੰਘ ਰਿੰਪੀ ਦੇ ਪਿਤਾ ਸ. ਗੁਰਦੇਵ ਸਿੰਘ ਸਿੱਖਿਆ ਸ਼ਾਸਤਰੀ ਦਾ ਅੰਤਿਮ ਸਸਕਾਰ ਗਾਂਧੀ ਰੋਡ ਵਾਲੇ ਸ਼ਮਸ਼ਾਨਘਾਟ ਵਿਖੇ ਦੁਪਹਿਰ ਸਮੇਂ ਕਰ ਦਿੱਤਾ ਗਿਆ। ਉਹ ਕੱਲ ਦੇਰ ਸ਼ਾਮ ਇਸ ਫ਼ਾਨੀ ਦੁਨੀਆਂ ਨੂੰ ਛੱਡ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਹਨਾਂ ਦੇ ਅੰਤਿਮ ਸਸਕਾਰ ਮੌਕੇ ਨਗਰ ਨਿਗਮ ਦੇ ਜ਼ਿਲ੍ਹਾ ਸੈਸ਼ਨ ਜੱਜ ਮੁਨੀਸ਼ ਸਿੰਗਲ,ਪੁੱਡਾ ਦੇ ਜੀ ਐੱਮ ਹਰਦੇਵ ਸਿੰਘ...
Tags: OBITUARY

Pages