ਹਰਿਦੁਆਰ ,23 ਫਰਵਰੀ(ਜਸ਼ਨ): ਇਸਕਾਨ ਪ੍ਰਚਾਰ ਸਮਿਤੀ ਦੇ ਚੇਅਰਮੈਨ ਦੇਵਪ੍ਰਿਆ ਤਿਆਗੀ ਦੀ ਅਗਵਾਈ ਵਿਚ ਸਮਿਤੀ ਦੇ ਅਹੁਦੇਦਾਰਾਂ ਨੇ ਨਿਰਧਨ ਨਿਕੇਤਨ ਆਸ਼ਰਮ ਹਰਿਦੁਆਰ ਵਿਖੇ ਕਿਰਤ ਦਾਨ ਅਤੇ ਅੰਨ ਦਾਨ ਕਰਕੇ ਫੱਗਣ ਮਹੀਨੇ ਦੀ ਮੱਸਿਆ ਮਨਾਈ ਗਈ । ਆਸ਼ਰਮ ਦੇ ਸੰਚਾਲਕ ਗੁਰੂਦੇਵ ਸ਼੍ਰੀ ਰਾਮਕ੍ਰਿਸ਼ਨ ਮਹਾਰਾਜ ਜੀ ਦੀ ਅਗਵਾਈ ਵਿਚ ਚਲਾਈ ਜਾ ਰਹੀ ਗਿਆਨ ਅਤੇ ਭਗਤੀ ਦੀ ਅਲਖ਼ ਜੋਤ ਦੀ ਤਾਰੀਫ਼ ਕਰਦਿਆਂ ਦੇਵਪ੍ਰਿਆ ਤਿਆਗੀ ਨੇ ਆਖਿਆ ਕਿ ਗੁਰੂਦੇਵ ਵਾਂਗ ਹਰ ਵਿਅਕਤੀ ਨੂੰ ਅੰਨ ਦਾਨ ਕਰਨਾ ਚਾਹੀਦਾ...
News
ਮੋਗਾ,22 ਫਰਵਰੀ (ਜਸ਼ਨ): ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਵੱਲੋਂ ਸਿੱਖ ਇਤਿਹਾਸ ਦੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਸਮਾਗਮ ਭਾਈ ਹਿੰਮਤ ਸਿੰਘ ਨਗਰ ਜੀਰਾ ਰੋਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ । ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਸੋਹਣ ਸਿੰਘ ਅਤੇ ਭਾਈ ਗੁਰਸ਼ਨਜੀਤ ਸਿੰਘ ਤਲਵੰਡੀ ਭਾਈ ਦੇ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੰੁਚੇ ਵਿਧਾਇਕ ਡਾ: ਹਰਜੋਤ ਕਮਲ...
ਮੋਗਾ,22 ਫਰਵਰੀ (ਜਸ਼ਨ) :ਦੇਸ਼ ਭਗਤ ਕਾਲਜ ਦੇ ਡਾਇਰੈਕਟਰ ਅਤੇ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰ ਪਾਲ ਸਿੰਘ ਰਿੰਪੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ. ਗੁਰਦੇਵ ਸਿੰਘ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ । ਸੋਸ਼ਲ ਮੀਡੀਆ ’ਤੇ ਆਏ ਇਸ ਸ਼ੋਕ ਸੁਨੇਹੇ ਦੇ ਮਿਲਦਿਆਂ ਹੀ ਉਹਨਾਂ ਦੇ ਸਨੇਹੀਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹੈ। ਸਿੱਖਿਆ ਸ਼ਾਸਤਰੀ ਸ. ਗੁਰਦੇਵ ਸਿੰਘ ਨੇ ਤਮਾਮ ਉਮਰ ਸਿੱਖਿਆ ਦੇ ਖੇਤਰ ਵਿਚ...
ਲੁਧਿਆਣਾ, 22 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿੱਖਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ਼੍ਰੀ ਅਮਿ੍ਰਤਸਰ ਸਥਿਤ ਸ਼੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਅਤੇ ਰਿਸਰਚ ਵਿਖੇ ਐਮਬੀਬੀਐਸ ਅਤੇ ਐਮਡੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਕੋਲੋਂ ਸਰਕਾਰੀ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਗਈ ਫੀਸ ਤੋਂ ਕਾਫੀ ਵੱਧ ਮਾਤਰਾ ਵਿੱਚ ਫੀਸ ਲਈ ਜਾ ਰਹੀ ਹੈ ਜਦੋਂ ਕਿ ਇਹੋ ਪੜਾਈ ਕਰਨ ਵਾਲੇ ਵਿਦਿਆਰਥੀਆਂ ਕੋਲੋ...
ਮੋਗਾ 22 ਫਰਵਰੀ:(ਜਸ਼ਨ): ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਦੇ ਦਿਵਿਆਂਗਜਨਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਤੱਕ ਸਰਕਾਰ ਵੱਲੋ ਪ੍ਰਾਪਤ ਹੁੰਦੀਆਂ ਸਹੂਲਤਾਂ ਨੂੰ ਪਹੁੰਚਾਉਣ ਲਈ ਵਚਨਬੱਧ ਹੈ। ਦਿਵਿਆਂਗਜਨਾਂ ਤੱਕ ਉਨ੍ਹਾਂ ਨੂੰ ਸਰਕਾਰ ਵਲੋ ਪ੍ਰਾਪਤ ਹੋਣ ਵਾਲੀ ਹਰ ਸਹੂਲਤ ਨੂੰ ਪਹੁੰਚਾਉਣ ਦੇ ਮੱਦੇਨਜ਼ਰ ਅੱਜ ਐਸ..ਐਸ.ਐਮ.ਡੀ. ਆਯੁਰਵੈਦਿਕ ਕਾਲਜ (ਸਾਈ ਬਾਬਾ ਕਾਲਜ) ਦੁਨੇਕੇ ਮੋਗਾ ਵਿਖੇ ਯੂ.ਡੀ.ਆਈ.ਡੀ. ਪ੍ਰੋਜੈਕਟ ਤਹਿਤ...
ਮੋਗਾ 22 ਫਰਵਰੀ (ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਸੇਵਾਵਾਂ ਦੇ ਹਰ ਇੱਕ ਮੁੱਦੇ ਤੇ ਗੰਭੀਰ ਹੈ। ਹਰ ਇੱਕ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਅਹਿਮ ਖੇਤਰਾਂ ਵਿੱਚ ਆਉਦੇ ਹਨ ਕਿਉਕਿ ਕਿਸੇ ਵੀ ਖੇਤਰ ਦਾ ਸਿਹਤ ਖੇਤਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਯਕੀਨੀ ਬਣਾਉਦਾ ਹੈ ਅਤੇ ਸਿੱਖਿਆ ਖੇਤਰ ਸੂਬੇ ਦੇ ਬੱਚਿਆਂ ਵਿੱਚ ਚੰਗੀ ਸਿੱਖਿਆ ਦਾ ਪ੍ਰਸਾਰ ਕਰਕੇ ਉਨ੍ਹਾਂ ਦੇ ਚੰਗੇ ਭਵਿੱਖ ਦਾ ਨਿਰਮਾਣ...
ਮੋਗਾ, 22 ਫਰਵਰੀ(ਜਸ਼ਨ): ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਬਚਨਬੱਧ ਹੈ। ਆਪਣੇ ਇਸੇ ਹੀ ਮੰਤਵ ਨੂੰ ਪੂਰਾ ਕਰਨ ਲਈ ਰਿਵਾਇਤੀ ਦਵਾਈ ਦੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਮੋਗਾ ਜ਼ਿਲ੍ਹੇ ਦੇ ਪਿੰਡ ਦੁਨੇਕੇ ਵਿਖੇ ਬਣਨ ਵਾਲੇ 50 ਬਿਸਤਰਿਆਂ ਵਾਲੇ ਆਯੁਰਵੈਦਿਕ, ਯੋਗਾ ਅਤੇ ਨੈਚਰੋਪੈਥੀ, ਯੂਨਾਨੀ, ਸਿੱਧ ਅਤੇ ਹੋਮੀਓਪੈਥੀ (ਆਯੂਸ਼) ਹਸਪਤਾਲ ਦਾ ਪੰਜਾਬ ਦੇ ਸਿਹਤ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ...
ਚੰਡੀਗੜ੍ਹ, 21 ਫ਼ਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ।ਇਸ ਫੈਸਲੇ ਨੂੰ ਲਾਗੂ ਕਰਨ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਚੇਰੀ ਸਿੱਖਿਆ ਅਤੇ...
ਸੁਖਾਨੰਦ,21 ਫਰਵਰੀ(ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ ਐਜੂਕੇਸ਼ਨ ਸੁਖਾਨੰਦ ਵਿਖੇ ਪੰਜਾਬੀ ਸਾਹਿਤ ਸਭਾ ਵੱਲ਼ੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾ ਵਿਚਕਾਰ ਕਵਿਤਾ ਉਚਾਰਨ, ਰਚਨਾਤਮਿਕ ਲੇਖਣ (ਕਹਾਣੀ ਅਤੇ ਲੇਖ), ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਿ੍ਰੰਸੀਪਲ ਸਾਹਿਬਾ, ਸਮੂਹ ਸਟਾਫ, ਬੀ.ਐੱਡ. ਅਤੇ ਐਮ.ਐੱਡ. ਦੀਆ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ। ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ, ਦੂਜਾ...
ਮੋਗਾ, 21 ਫਰਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਭਗਵਾਨ ਸ਼ਿਵ ਤੇ ਮਾਂ ਪਾਰਵਤੀ ਦੀ ਪੂਜਾ ਅਰਚਨਾ ਕਰਕੇ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ...

