ਮੋਗਾ,21 ਫਰਵਰੀ (ਨਵਦੀਪ ਮਹੇਸ਼ਰੀ ): ਸ੍ਰੀ ਹਰਮਨਬੀਰ ਸਿੰਘ ਗਿੱਲ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਸ੍ਰੀ ਹਰਿੰਦਪਾਲ ਸਿੰਘ ਪੀ.ਪੀ.ਐਸ ਐਸ ਪੀ (ਆਈ) ਮੋਗਾ ਜੀ ,ਸ੍ਰੀ ਜੰਗਜੀਤ ਸਿੰਘ ਪੀ.ਪੀ.ਐਸ ਡੀ.ਐਸ.ਪੀ (ਆਈ )ਮੋਗਾ ਜੀ ਅਤੇ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਗਾ ਦੇ ਨਿਰਦੇਸ਼ਾ ਹੇਠ ਨਸ਼ਾ ਵੇਚਣ ਵਾਲਿਆ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋ ਥਾਣਾ ਸਾਊਥ ਮਲਕੀਤ ਸਿੰਘ ਨੇ ਸਮੇਤ...
News
ਮੋਗਾ, 21 ਫ਼ਰਵਰੀ : ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿਚ ਲਿਖਣਾ ਲਾਜ਼ਮੀ ਕਰਾਰ ਦੇਣ ਦਾ ਇਤਿਹਾਸਕ ਫੈਸਲਾ ਪੰਜਾਬ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਨਾਲ ਦਰਜ ਕੀਤਾ ਜਾਵੇਗਾ । ਇਹਨਾਂ ਵਿਚਾਰਾਂ ਦਾ ੍ਰਪ੍ਰਗਟਾਵਾ...
ਮੋਗਾ,21 ਫਰਵਰੀ (ਜਸ਼ਨ) : ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਮਹਾਸ਼ਿਵਰਾਤਰੀ ਦੇ ਅਵਸਰ ’ਤੇ ਮੋਗਾ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਆਖਿਆ ਕਿ ਅੱਜ ਦਾ ਦਿਨ ਭਗਵਾਨ ਸ਼ਿਵ ਦੇ ਭਗਤਾਂ ਲਈ ਬੇਹੱਦ ਖਾਸ ਹੈ ਕਿਉਂਕਿ ਅੱਜ ਦੇ ਇਸ ਪਰਬ ’ਤੇ ਸ਼ਿਵ ਭਗਤਾਂ ਨੂੰ ਮਹਾਦੇਵ ਦੀ ਅਪਾਰ ਕਿਰਪਾ ਦੀ ਬਖਸ਼ਿਸ਼ ਮਿਲਦੀ ਹੈ। ਸ਼੍ਰੀ ਬਾਂਸਲ ਨੇ ਕਿਹਾ ਕਿ ਇਹ ਸਾਲ ‘ਚ ਆਉਣ ਵਾਲੀਆਂ 12 ਸ਼ਿਵਰਾਤਰੀਆਂ ਤੋਂ ਸਭ ਤੋਂ ਮਹੱਤਵਪੂਰਨ ਮੰਨੀ ਜਾਂਦੀ ਹੈ ਕਿਉਂਕਿ ਅੱਜ ਦੇ ਦਿਨ ਹੀ ਸ਼ਿਵਜੀ...
ਮੋਗਾ,21 ਫਰਵਰੀ (ਜਸ਼ਨ): ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨਕਸ਼ ਨੁਹਾਰ ਪ੍ਰਤੀ ਸੰਜੀਦਗੀ ਵਿਖਾਉਂਦਿਆਂ ਇਲਾਕੇ ਦੇ ਐੱਨ ਆਰ ਆਈ ਪਰਿਵਾਰ ਦੁਆਰਾ ਸਕੂਲ ਵਿੱਚ ਪਹੁੰਚ ਕੇ ਪਿ੍ਰੰਸੀਪਲ ਅਸ਼ਵਨੀ ਕੁਮਾਰ ਚਾਵਲਾ ਅਤੇ ਲੈਕਚਰਾਰ ਸੰਜੀਵ ਕੁਮਾਰ ਨੂੰ ਵਿਸ਼ੇਸ਼ ਰੂਪ ਵਿੱਚ ਮਾਲੀ ਸਹਾਇਤਾ ਦਿੱਤੀ ਗਈ ਤਾਂ ਕਿ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਹੋਰ ਵਾਧਾ ਕੀਤਾ ਜਾ ਸਕੇ । ਜ਼ਿਕਰਯੋਗ ਹੈ ਕਿ ਇਹ ਸਕੂਲ ਪਹਿਲਾਂ ਹੀ ਮੋਗਾ ਦੇ...
ਮੋਗਾ,21 ਫਰਵਰੀ(ਜਸ਼ਨ): ਮੋਗਾ ਦੇ ਪਿੰਡ ਮਹਿਣਾ ਦੀ ਜੰਮਪਲ ਵਕੀਲਾਂ ਬੀਬੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪਿਛਲੇ ਦਿਨੀਂ ਦਿੱਤੇ ਗਏ ਨਿਆਂਇਕ ਵਿਭਾਗ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਜੱਜ ਬਣਨ ’ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਮੱਲੀਆਂ ਵਿਖੇ ਪਹੁੰਚਣ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਸਪਾਲ ਸਿੰਘ ਔਲਖ, ਸਹਾਇਕ ਜ਼ਿਲ੍ਹਾ ਸਿੱਖਿਆ ਅਫਸਰ ਇੰਦਰਪਾਲ ਸਿੰਘ ,ਪਿ੍ੰਸੀਪਲ ਸੁਨੀਤਇੰਦਰ ਸਿੰਘ ,ਸੋਸ਼ਲ ਮੀਡੀਆ...
ਮੋਗਾ,21 ਫਰਵਰੀ(ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਸ਼ਮਸ਼ੇਰ ਸਿੰਘ ਦਾ ਯੂ ਕੇ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸ਼ਮਸ਼ੇਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ...
ਮੋਗਾ,20 ਫਰਵਰੀ (ਜਸ਼ਨ) : ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਹਲਕਾ ਵਾਸੀਆਂ ਨੂੰ ਸ਼ਿਵਰਾਤਰੀ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਮਹਾਨ ਭਾਰਤੀ ਸੰਸਿਤੀ ਦੇ ਵਾਰਸ ਹੋਣ ਕਰਕੇ ਸਮੂਹ ਭਾਰਤੀ ਗੁਰੂਆਂ,ਪੀਰਾਂ ,ਫਕੀਰਾਂ ਅਤੇ ਦੇਵੀ ਦੇਵਤਿਆਂ ਦੇ ਪਵਿੱਤਰ ਦਿਹਾੜੇ ਦਿਲ ਦੀਆਂ ਗਹਿਰਾਈਆਂ ਤੋਂ ਉਪਜੀ ਮੁਹੱਬਤ ਸਦਕਾ ਭਾਈਚਾਰਕ ਸਾਂਝ ਨਾਲ ਮਨਾਉਂਦੇ ਹਨ ਅਤੇ ਇਹੀ ਸਾਡੇ ਮਹਾਨ ਭਾਰਤ ਦੀ ਵਿਲੱਖਣਤਾ ਹੈ । ਡਾ: ਹਰਜੋਤ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
ਮੋਗਾ, 20 ਫਰਵਰੀ (ਜਸ਼ਨ) ਮੋਗਾ ਜ਼ਿਲ੍ਹੇ ਦੇ ਦੂਰ ਪਿੰਡ ਤਲਵੰਡੀ ਭੰਗੇਰੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ ਮੁਕਤ ਹੋਏ ਸੈਂਟਰ ਹੈੱਡ ਟੀਚਰ ਸ੍ਰ ਸੁਰਜੀਤ ਸਿੰਘ ਦੇ ਸਨਮਾਨ ਸਮਾਰੋਹ ‘ਚ ਵਿਸ਼ੇਸ਼ ਤੌਰ ਤੇ ਪੁੱਜੇ ਪੰਚਾਇਤ ਯੂਨੀਅਨ ਪ੍ਰਧਾਨ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ , ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ,ਦੇਸ਼ ਭਗਤ ਯਾਦਗਾਰੀ ਕਲੱਬ, ਪਿੰਡ ਤਲਵੰਡੀ ਭੰਗੇਰੀਆਂ ਦੇ ਪ੍ਰਧਾਨ ਦਰਸ਼ਨ ਸਿੰਘ ਭੁੱਲਰ ਆਦਿ ਨੇ ਸੁਰਜੀਤ ਸਿੰਘ ਨੂੰ ਵਧਾਈ ਦਿੱਤੀ । ਇਸ ਮੌਕੇ...
ਮੋਗਾ,20 ਫਰਵਰੀ(ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੁਥਰੇ ਰਿਕਾਰਡ ਕਰਕੇ...
ਚੰਡੀਗੜ੍ਹ, 20 ਫਰਵਰੀ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ’ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਮਜ਼ਹਬ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਪਿਆਰ ਤੇ ਮੇਲਜੋਲ ਵਧਾਉਣ ਵਾਸਤੇ ਇਹ ਤਿਉਹਾਰ ਇਕਜੁਟ ਹੋ ਕੇ ਮਨਾਉਣ ਦੀ ਅਪੀਲ...

