News

ਨਿਹਾਲ ਸਿੰਘ ਵਾਲਾ,20ਫਰਵਰੀ(ਨਵਦੀਪ ਮਹੇਸ਼ਰੀ/ਜਸ਼ਨ): ਥਾਣਾ ਨਿਹਾਲ ਸਿੰਘ ਵਾਲਾ ਤਹਿਤ ਪੈਂਦੇ ਪਿੰਡ ਮਾਣੂਕੇ ਵਿਖੇ ਇਕ ਨੌਜਵਾਨ ਦੀ ਖੇਤਾਂ ਵਿੱਚ ਦਰਖਤ ਨਾਲ ਲਟਕਦੀ ਲਾਸ਼ ਮਿਲੀ ਹੈ ਜੋ ਦੋ ਦਿਨ ਤੋਂ ਗੁੰਮ ਸੀ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਉਰਫ ਪਿੰਦੂ ਦੇ ਪਿਤਾ ਬਲਜੀਤ ਸਿੰਘ ,ਚਾਚਾ ਰਾਜੂ ਨੇ ਕਿਹਾ ਸਾਡੇ ਲੜਕੇ ਨੂੰ ਕਤਲ ਕਰਕੇ ਖੁਦਕੁਸੀ ਦੀ ਘਟਨਾ ਵਿਖਾਈ ਗਈ ਹੈ। ਉਸਦੀ ਧੌਣ ਆਦਿ ਅੰਗਾਂ ਤੇ ਸੱਟਾਂ ਦੇ ਨਿਸ਼ਾਨ ਹਨ। ਉਹਨਾਂ ਪੁਲਿਸ ਤੋਂ ਮੰਗ ਕੀਤੀ ਕਿ ਉਹ ਛੇਤੀ ਕਾਤਲਾਂ...
Tags: MURDER
ਮੋਰਾਾ, 20 ਫਰਵਰੀ (ਜਸ਼ਨ): ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਸਮਾਜਿਕ ਇਨਸਾਫ (ਜਸਟਿਸ) ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਵਿਚ ਆਯੋਜਿਤ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਇਸ ਦਿਵਸ ਦੀ ਮਹੱਤਾ ਤੇ ਆਪਣੇ ਵਿਚਾਰ ਪੇਸ਼ ਕੀਤੇ। ਕਲਾਸ ਵਿਚ ਵਿਦਿਆਰਥੀਆਂ ਨੂੰ ਸਮਾਨਤਾ...
Tags: MOUNT LITERA ZEE SCHOOL MOGA
ਮੋਗਾ,20 ਫਰਵਰੀ(ਜਸ਼ਨ) ਪ੍ਰਵਾਸੀ ਪੰਜਾਬੀਆਂ ਦਾ ਦਿਲ ਹਮੇਸ਼ਾ ਹੀ ਆਪਣੇ ਦੇਸ ਪੰਜਾਬ ਲਈ ਧੜਕਦਾ ਹੈ ਤੇ ਉਹ ਜਿਸ ਵੀ ਦੇਸ਼ ਵਿਚ ਵੱਸਦੇ ਹੋਣ ਹਮੇਸ਼ਾ ਆਪਣੇ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਲੋਚਦੇ ਨੇ । ਅਜਿਹੇ ਹੀ ਪ੍ਰਵਾਸੀ ਪੰਜਾਬੀ ਹਨ ਸ. ਨਛੱਤਰ ਸਿੰਘ ਕੂਨਰ ਜਿਹਨਾਂ ਗੁਰਬਾਣੀ ਦੇ ਆਸ਼ੇ ਮੁਤਾਬਕ ਬਬਾਣੀਆਂ ਕਹਾਣੀਆਂ ਪੁੱਤ ਸਪੁੱਤ ਕਰੇਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਆਪਣੇ ਮਾਤਾ ਪਿਤਾ ਦੀ ਯਾਦ ਵਿਚ ਬਲਪ੍ਰੀਤ ਚੈਰੀਟੇਬਲ ਟਰੱਸਟ ਦਾ ਗਠਨ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਨਵੇਂ...
ਮੋਗਾ 20 ਫਰਵਰੀ (ਜਸ਼ਨ):ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਮੰਜੂ ਦੀਲੇਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਮੋਗਾ ਅਤੇ ਸਬੰਧਤ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼...
ਮੋਗਾ, 20 ਫਰਵਰੀ(ਜਸ਼ਨ):ਰਵਾਇਤੀ ਦਵਾਈ ਦੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਮੋਗਾ ਜ਼ਿਲ੍ਹੇ ਦੇ ਪਿੰਡ ਦੁਨੇਕੇ ਵਿਖੇ 50 ਬਿਸਤਰਿਆਂ ਵਾਲਾ ਆਯੁਰਵੈਦਿਕ, ਯੋਗਾ ਅਤੇ ਨੈਚਰੋਪੈਥੀ, ਯੂਨਾਨੀ, ਸਿੱਧ ਅਤੇ ਹੋਮੀਓਪੈਥੀ (ਆਯੂਸ਼) ਹਸਪਤਾਲ ਬਣਾਇਆ ਜਾ ਰਿਹਾ ਹੈ। ਐਸ ਏ ਐਸ ਨਗਰ (ਮੁਹਾਲੀ) ਤੋਂ ਬਾਅਦ, ਮੋਗਾ ਪੰਜਾਬ ਦਾ ਦੂਜਾ ਜ਼ਿਲ੍ਹਾ ਹੋਵੇਗਾ ਜਿੱਥੇ ਕਿ ਰਾਸ਼ਟਰੀ ਆਯੂਸ਼ ਮਿਸ਼ਨ ਦੇ ਆਯੂਸ਼ ਸੇਵਾ ਤਹਿਤ ਆਯੂਸ਼ ਹਸਪਤਾਲ ਖੋਲਿਆ ਜਾਵੇਗਾ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ...
Tags: GOVERNMENT OF PUNJAB
ਮੋਗਾ ,20 ਫਰਵਰੀ(ਜਸ਼ਨ) : ਰਾਈਸ ਬਰਾਨ ਐਸੋਸੀਏਸ਼ਨ ਦੇ ਸਰਪ੍ਰਸਤ ਦੇਵਪ੍ਰਿਆ ਤਿਆਗੀ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਸਮਾਜਿਕ ਕਾਰਜਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੰਸਥਾ ਹੈ ਅਤੇ ਸਮਾਜ ਦੇ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝਦਿਆਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸੰਸਥਾ ਨੇ 23 ਫਰਵਰੀ ਨੂੰ ਮਿੱਤਲ ਹਸਪਤਾਲ ਦੁਸਹਿਰਾ ਗਰਾਂਊਂਡ ‘ਚ ਖੂਨਦਾਨ ਕੈਂਪ ਸਵੇਰ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਉਣ ਦਾ ਫੈਸਲਾ ਲਿਆ ਹੈ। ਉਹਨਾਂ ਸਾਰੇ...
Tags: RICE BRAN ASSOCIATION
ਮੋਗਾ, 19 ਫਰਵਰੀ (ਜਸ਼ਨ):-ਵਿਦਿਆਰਥੀਆਂ ਨੂੰ ਪੜ੍ਹਾਈ, ਖੇਡਾਂ ਅਤੇ ਹੋਰ ਮੁਕਾਬਲਿਆਂ ਵਿਚ ਮੋਹਰੀ ਬਨਾਉਣ ਦੇ ਲਈ ਗਿਆਨ ਦਾ ਚਾਨਣ ਵੰਡ ਰਹੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਦੇ ਲਈ ਹੁਣ ਵਿਦੇਸ਼ਾਂ ਵਿਚ ਵੀ ਤਰੱਕੀ ਦੇ ਰਸਤੇ ਖੁੱਲਣ ਲੱਗੇ ਹਨ। ਕਿਉਂਕਿ ਅੱਜ ਸਕੂਲ ਵਿਚ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਕੈਨੇਡਾ ਦੇ ਪ੍ਰਮੁੱਖ ਲੰਗਾਰਾ ਕਾਲਜ ਦੇ ਪ੍ਰਬੰਧਕਾਂ ਨੇ ਕਾਲਜ ਦਾ ਦੋਰਾ ਕਰਦੇ ਹੋਏ ਸਕੂਲ ਪ੍ਰਬੰਧਕਾਂ ਦੇ ਨਾਲ ਇਹ ਸਮਝੋਤਾ ਕੀਤਾ ਕਿ...
Tags: MOUNT LITERA SCHOOL MOGA
ਲੁਧਿਆਣਾ, 19 ਫਰਵਰੀ (ਜਸ਼ਨ): ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਪੰਜਾਬ ਤੋਂ ਦਿੱਲੀ ਨੂੰ ਜਾ ਰਹੇ ਪਾਣੀ ਦੀ ਕੀਮਤ ਅਦਾ ਕਰਨ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਦਿੱਲੀ ਨੂੰ ਜਾ ਰਹੇ ਪਾਣੀ ਦੀ ਕੀਮਤ ਅਦਾ ਕਰਨਗੇ।ਇਸ ਸਬੰਧੀ ਕੋਟ ਮੰਗਲ...
ਸੁਖਾਨੰਦ,19 ਫਰਵਰੀ(ਜਸ਼ਨ): ਸੰਤ ਬਾਬਾ ਹਜ਼ੂਰਾ ਸਿੰਘ ਵੱਲੋਂ ਸਥਾਪਿਤ ਅਤੇ ਸੰਤ ਬਾਬਾ ਕੁਲਵੰਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਸੁਖਾਨੰਦ ਵਿਖੇ ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ ਦੁਆਰਾ ਪ੍ਰਯੋਜਿਤ ਅਤੇ ਆਈ.ਕਿਊ.ਏ.ਸੀ. ਦੁਆਰਾ ਸੰਗਠਿਤ ਇੱਕ ਰੋਜ਼ਾ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਅਧੀਨ ਵਿਚਾਰਧੀਨ ਵਿਸ਼ਾ ‘ਪ੍ਰਭਾਵਸ਼ਾਲੀ ਜ਼ਿੰਦਗੀ ਲਈ ਸਿੱਖਿਆ-ਸਮੇਂ ਦੀ ਜ਼ਰੂਰਤ’ ਸੀ।...
ਮੋਗਾ 19 ਫਰਵਰੀ(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਜ਼ਿਲ੍ਹਾ ਮੋਗਾ ਦੀਆਂ ਸਵੈ ਇੱਛੁਕ ਸੰਸਥਾਵਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੀਆਂ ਸੰਸਥਾਵਾਂ ਦਾ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 50 ਅਨੁਸਾਰ ਰਜਿਸਟਰਡ ਹੋਣਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਅਜਿਹੀਆਂ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ...

Pages