ਮੋਗਾ 19 ਫਰਵਰੀ:(ਜਸ਼ਨ) : ਡਾ ਪੰਕਜ ਰਾਠੋਰ ਨਿਰਦੇਸ਼ਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਂਜ ਕੇਂਦਰ ਫਰੀਦਕੋਟ ਨੇ ਜਾਣਾਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 12 ਮਾਰਚ, 2020 ਦਿਨ ਵੀਰਵਾਰ ਨੂੰ ਖੇਤਰੀ ਖੋਂਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿਟਾਂ ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ...
News
ਮੋਗਾ 19 ਫਰਵਰੀ:(ਜਸ਼ਨ):ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਸ਼ਹਿਰ ਦੇ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨਿਗਮ ਮੋਗਾ ਦੀ ਹਦੂਦ ਅੰਦਰ ਰਹਿ ਰਹੇ ਆਮ ਜਨਤਾ ਨੂੰ ਵਿਸੇਸ਼ ਸਹੂਲਤ ਦਿੰਦਿਆਂ ਪੰਜਾਬ ਸਰਕਾਰ ਵੱਲੋ ਜਾਰੀ ਹੁਕਮਾਂ ਮੁਤਾਬਿਕ ਪਾਣੀ/ਸੀਵਰੇਜ ਦੇ ਬਕਾਇਆਜਾਤ ਨੂੰ ਯਕਮੁਸ਼ਤ ਜਮ੍ਹਾਂ ਕਰਵਾਉਣ ਤੇ ਪਾਣੀ ਅਤੇ ਸੀਵਰੇਜ ਦੇ ਖੜ੍ਹੇ ਬਕਾਏ ਤੇ 10 ਫੀਸਦੀ ਦੀ ਵਿਸੇਸ਼ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ...
ਮੋਗਾ,19 ਫਰਵਰੀ(ਜਸ਼ਨ) : ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮਿ੍ਰਤਸਰ ਰੋਡ, ਮੋਗਾ ‘ਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ, 19 ਫਰਵਰੀ:(ਜਸ਼ਨ): ਸੇਫ ਸਕੂਲ ਵਾਹਨ ਪਾਲਿਸੀ ਦੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਕੂਲ ਬੱਸਾਂ ਦੀ ਨਕੇਲ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਦਿਨਾਂ ਵਿੱਚ ਘੱਟੋ ਘੱਟ 98 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 34 ਬੱਸਾਂ ਦੇ ਚਲਾਨ ਕੱਟੇ ਜਦਕਿ ਚਾਰ ਬੱਸਾਂ ਨੂੰ ਜਬਤ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਐੱਸ.ਏ.ਐੱਸ.ਨਗਰ 19 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਹਰ ਮਹੀਨੇ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋਣ ਵਾਲੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਨਵੰਬਰ-ਦਸੰਬਰ ਮਹੀਨੇ ਦੌਰਾਨ ਸੇਵਾ ਮੁਕਤ ਹੋਣ ਵਾਲੇ ਸਕੂਲ ਮੁਖੀਆਂ ਸਮੇਤ ਵੱਖ-ਵੱਖ ਕਾਡਰਾਂ ਦੇ 69 ਅਧਿਆਪਕਾਂ ਨੂੰ ਸੇਵਾ ਮੁਕਤੀ ਉਪਰੰਤ...
ਮੋਗਾ,19 ਫਰਵਰੀ (ਨਵਦੀਪ ਮਹੇਸ਼ਰੀ/ਜਸ਼ਨ) : ਮੋਗਾ ਪੁਲਿਸ ਨੇ 17 ਫਰਵਰੀ ਨੂੰ ਹਰੀਏਵਾਲਾ ਅਤੇ ਮਾਹਲਾ ਕਲਾਂ ਦਰਮਿਆਨ ਹੋਈ 48 ਹਜ਼ਾਰ ਦੀ ਲੁੱਟ ਦੇ ਮਾਮਲੇ ਨੂੰ 48 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ । ਸੀ ਆਈ ਏ ਬਿਲਾਸਪੁਰ ਦੇ ਇੰਚਾਰਜ ਲਖਵਿੰਦਰ ਸਿੰਘ ਅਤੇ ਨੱਥੂਵਾਲਾ ਚੌਂਕੀ ਦੇ ਇੰਚਾਰਜ ਐੱਸ ਆਈ ਨਿਰਮਲਜੀਤ ਸਿੰਘ ਵੱਲੋਂ ਇਸ ਵਾਰਦਾਤ ਵਿਚ ਸ਼ਾਮਲ ਦੋਸ਼ੀਆਂ ਨੂੰ ਟਰੇਸ ਕਰਕੇ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਕਾਕਾ ਸਿੰਘ ,ਬੇਅੰਤ ਸਿੰਘ ਪੁੱਤਰ ਮਾਘੀ ਸਿੰਘ ,ਕਲਵੰਤ ਸਿੰਘ ਉਰਫ਼ ਬੱਲੀ...
ਮੋਗਾ 18 ਫਰਵਰੀ (ਜਸ਼ਨ): ਸਥਾਨਕ ਨਿੱਜੀ ਕਾਲਜ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ‘ਈਚ ਵਨ ਬਰਿੰਗ ਵਨ’ ਸਬੰਧੀ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵੱਲੋਂ ਪ੍ਰੀ ਪੋਸਟ ਅਤੇ ਮੱਧਵਰਤੀ ਜਾਂਚ ਅਤੇ ਅੱਜ ਤੱਕ ਦੇ ਦਾਖਲਿਆਂ ਦੇ ਅੰਕੜਿਆਂ ਅਤੇ ਸਥਿਤੀ ਦਾ...
ਮੋਗਾ 18 ਫਰਵਰੀ:(ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾ ਅਨੁਸਾਰ ਦੰਦਾ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦੇ ਅਖੀਰਲੇ ਪੜਾਅ ਤੇ ਲੋੜਵੰਦਾ ਨੂੰ ਦੰਦਾਂ ਦੇ ਸੈਟ ਵੰਡਣ ਮੌਕੇ ਸਿਵਲ ਹਸਪਤਾਲ ਮੋਗਾ ਦੇ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਮੋਗਾ ਡਾ ਹਰਜੋਤ ਕਮਲ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਡਾ ਹਰਜੋਤ ਕਮਲ ਨੇ ਲੋੜਵੰਦ ਬਜੁਰਗਾ ਨੂੰ ਦੰਦਾ ਦੇ ਸੈਟ ਵੰਡੇ ਅਤੇ ਪਹੁੰਚੇ ਹੋਏ ਲੋਕਾ ਨੂੰ ਸੰਬੋਧਨ ਕਰਦਿਆ ਕਿਹਾ ਪੰਜਾਬ ਸਰਕਾਰ...
ਲੁਧਿਆਣਾ, 18ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਨਾਨਕ ਨਾਮ ਲੇਵਾ ਸੰਗਤ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਅਤੇ 9 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿੱਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਗਮਾਂ ਦੀ ਸ਼ੁਰੂਆਤ ਵੀ ਕੀਤੀ ਸੀ ਅਤੇ ਕੇਂਦਰ ਸਰਕਾਰ ਵਲੋਂ ਪੰਜਾਬ ਵਿੱਚ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਲੰਗਰ ਆਦਿ ਤਿਆਰ ਕਰਨ ਲਈ ਮਿੱਟੀ...
ਮੋਗਾ, 18 ਫਰਵਰੀ (ਜਸ਼ਨ)-ਮੋਗਾ ਦੇ ਪਿੰਡ ਲੰਢੇਕੇ ਦੇ ਪ੍ਰਾਇਮਰੀ ਸਕੂਲ ਦੀ ਉਸ ਸਮੇਂ ਨੁਹਾਰ ਬਦਲਣ ਦੀ ਆਸ ਬੱਝੀ ਜਦੋਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਸਕੂਲ ਨੂੰ ਪੰਜਾਬ ਸਰਕਾਰ ਤੋਂ 7.50 ਲੱਖ ਦੀ ਗਰਾਂਟ ਮੁਹੱਈਆ ਕਰਵਾਈ ਗਈ। ਇਸ ਗਰਾਂਟ ਨਾਲ ਨਵੇਂ ਬਣਨ ਵਾਲੇ ਕਮਰਿਆਂ ਦਾ ਨੀਂਹ ਪੱਥਰ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸੀਨੀਅਰ ਕਾਂਗਰਸੀ ਆਗੂ ਜਸਵਿੰਦਰ...

