News

ਕੋਟਈਸੇ ਖਾਂ,14 ਫਰਵਰੀ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ: ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਡਾ: ਲਖਵੀਰ ਬਾਵਾ ,ਡਾ: ਰਾਜਿੰਦਰ ਕੌਰ ਅਤੇ ਡਾ: ਜਸਕਰਨ ਸਿੰਘ ਅਤੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਦੇਖ-ਰੇਖ ਅਧੀਨ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ 03 ਤੋਂ 19 ਸਾਲ ਤੱਕ ਦੇ ਵਿਦਿਆਰਥੀਆਂ ਨੂੰ (ਅਲਬੈਡਾਜੋਲ) ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਗੋਲੀਆਂ ਖਵਾਈਆਂ ਗਈਆਂ।ਐਲਬਿੰਡਾਜ਼ੋਲ...
Tags: SRI HEMKUNT SEN SEC SCHOOL KOTISEKHAN
ਮੋਗਾ,14 ਫਰਵਰੀ(ਜਸ਼ਨ): ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸਰਕਾਰੀ ਆਈਟੀਆਈ ਲੜਕੀਆਂ ਵਿਖੇ ਐੱਨ ਆਰ ਸੀ/ ਅਤੇ ਸੀ.ਏੇ.ਏ ਨਾਂ ਦੇ ਗਰੀਬ ਵਿਰੋਧੀ ,ਦਲਿਤ ਵਿਰੋਧੀ , ਘੱਟ ਗਿਣਤੀਆਂ ਵਿਰੋਧੀ ਅਤੇ ਫਿਰਕੂ ਵੰਡੀਆਂ ਪਾਉਣ ਵਾਲੇ ਕਾਲੇ ਕਾਨੂੰਨਾਂ ਖ਼ਿਲਾਫ਼ ਮਨਾਏ ਜਾ ਰਹੇ ਫਾਸ਼ੀਵਾਦ ਵਿਰੋਧੀ ਹਫ਼ਤੇ ਤਹਿਤ ਅਤੇ ਰੀਗਲ ਸਿਨੇਮਾ ਨੂੰ ਸ਼ਹੀਦਾਂ ਦੀ ਯਾਦਗਾਰ ਵਜੋਂ ਵਿਕਸਿਤ ਕਰਾਉਣ ਲਈ 17 ਫਰਵਰੀ ਨੂੰ ਨੇਚਰ ਪਾਰਕ ਮੋਗਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ...
Tags: PSU
ਮੋਗਾ 14 ਫਰਵਰੀ (ਜਸ਼ਨ): ਪਿਛਲੇ ਸਮੇਂ ਵਿੱਚ ਬਹਿਬਲ ਕਲਾਂ ਪੁਲਿਸ ਫਾਇਰੰਗ ਦੇ ਦੋਸ਼ੀਆਂ ਖਿਲਾਫ ਗਵਾਹ ਸੁਰਜੀਤ ਸਿੰਘ ਦੀ ਮੌਤ ਨੇ ਪੂਰੇ ਸਿੱਖ ਜਗਤ ਵਿੱਚ ਨਿਰਾਸ਼ਤਾ ਪਾਈ ਗਈ ਅਤੇ ਸੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਵਾਰ ਵਾਰ ਪ੍ਰੈੱਸ ਵਿੱਚ ਆਇਆ ਕਿ ਸੁਰਜੀਤ ਸਿੰਘ ਨੂੰ ਧਮਕੀਆਂ ਮਿਲ ਰਹੀਆਂ ਸਨ। ਅੰਗਰੇਜੀ ਅਖਬਾਰ ਟਿ੍ਰਬਿਊਨ ਵਿੱਚ ਪ੍ਰਕਾਸ਼ਿਤ ਇੱਕ ਖਬਰ ਅਨੁਸਾਰ ਇਸੇ ਤਰ੍ਹਾਂ ਇੱਕ ਗੁਰੂਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਗਵਾਹ ਸ: ਇਕਬਾਲ ਸਿੰਘ ਜੋ...
ਮੋਗਾ,13 ਫਰਵਰੀ(ਨਵਦੀਪ ਮਹੇਸ਼ਰੀ): ਮੋਗਾ ‘ਚ ਨਜਾਇਜ਼ ਸ਼ਰਾਬ ਦੇ ਚੱਲ ਰਹੇ ਧੰਦੇ ਦਾ ਪਰਦਾਫਾਸ਼ ਕਰਦਿਆਂ ਮੋਗਾ ਪੁਲਿਸ ਨੇ ਅੱਜ ਸ਼ਰਾਬ ਨਾਲ ਭਰਿਆ ਕੈਂਟਰ ਕਬਜ਼ੇ ‘ਚ ਲੈ ਕੇ ਉਸ ਵਿਚੋਂ 765 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ । ਸਬ ਇੰਸਪੈਕਟਰ ਸੰਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਰਾਬ ਨਾਲ ਭਰਿਆ ਟਰੱਕ ਮੋਗਾ ਦੀ ਦਾਣਾ ਮੰਡੀ ਵਿਚ ਖੜ੍ਹਾ ਹੈ । ਉਹਨਾਂ ਆਖਿਆ ਕਿ ਉਹਨਾਂ ਪੁਲਿਸ ਪਾਰਟੀ ਸਮੇਤ ਤੁਰੰਤ...
ਚੰਡੀਗੜ੍ਹ, 13 ਫਰਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਹਾਲ ਹੀ ਵਿੱਚ ਗਿ੍ਰਫਤਾਰ ਕੀਤੇ ਗਏ ਕੈਟਾਗਰੀ ‘ਏ’ ਦੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਨਾਲ ਸਬੰਧਤ ਮਾਮਲਿਆਂ ਦੀ ਅਗਲੇਰੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਫਿਰੋਜਪੁਰ ਰੇਂਜ ਅਤੇ ਇਸ ਦੇ ਨਾਲ ਲੱਗਦੇ ਸੂਬੇ ਹਰਿਆਣਾ ਅਤੇ ਰਾਜਸਥਾਨ ਵਿੱਚ ਛਾਪਿਆਂ ਦੌਰਾਨ 23 ਮੁਲਜਮਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 36 ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਦਿਨਕਰ...
ਬਾਘਾਪੁਰਾਣਾ/ ਮੋਗਾ,13 ਫਰਵਰੀ (ਜਸਵੰਤ ਗਿੱਲ): ਅੱਜ ਕੇਂਦਰ ਦੇ ਕਿਸਾਨ ਵਿਰੋਧੀ ਬਜਟ ਦੇ ਸਬੰਧ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਬਲਾਕ ਬਾਘਾ ਪੁਰਾਣਾ ਐੱਸ.ਡੀ.ਐੱਮ. ਦੇ ਦਫਤਰ ਸਾਹਮਣੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ, ਕਿਸਾਨਾਂ ਨੇ ਨਾਅਰੇਬਾਜੀ ਕਰਕੇ ਰੋਸ ਪ੍ਰਗਟ ਕੀਤਾ । ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ ) ਦੇ ਸੂਬਾ ਆਗੂ ਗੁਰਦੀਪ ਸਿੰਘ ਵੈਰੋਕੇ...
ਚੰਡੀਗੜ੍ਹ, 13 ਫ਼ਰਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਦੀ ਖੇਡ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਖੇਡ ਤਕਨੀਕਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਾਲੇ ਵਫ਼ਦ ਨੇ ਇੰਗਲੈਂਡ ਦੇ ਲਿਸੈਸਟਰਸ਼ਾਇਰ ਸਥਿਤ ਸਰਬੋਤਮ ਖੇਡ ਵਿੱਦਿਅਕ ਸੰਸਥਾ ‘ਲੌਫ਼ਬ੍ਰੋਅ ਯੂਨੀਵਰਸਿਟੀ’ ਦਾ ਦੌਰਾ ਕੀਤਾ। ਵਫ਼ਦ ਵਿਚ ਖੇਡ ਵਿਭਾਗ...
ਮੋਗਾ 13 ਫਰਵਰੀ:(ਜਸ਼ਨ): ਅੱਜ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਰਮਜੀਤ ਕੌਰ ਵੱਲੋਂ ਜਿਲ੍ਹਾ ਪੱਧਰੀ ਇੰਸਪੈਕਸ਼ਨ ਕਮੇਟੀ ਨਾਲ ਗੋਲਡਨ ਅਰਥ ਸਕੂਲ, ਜੋਗੇਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਬੱਸਾਂ ਦੀ ਹਾਲਤ, ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਕਿੱਟ, ਸੀਟ ਬੈਲਟ, ਐਮਰਜੈਸੀ ਵਿੰਡੋ, ਬੱਸਾਂ ਦੇ ਕਾਗਜ-ਪੱਤਰ ਅਤੇ ਬੱਸ ਡਰਾਈਵਰਾਂ ਦੇ ਲਾਇਸੰਸ ਦੇਖੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਈ ਸਕੂਲੀ...
ਮੋਗਾ 13 ਫਰਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਗਾਇਡੈਂਸ ਦੇਣ ਲਈ ਕਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜਿਸ ਤਹਿਤ ਕਾਲਜ/ਸਕੂਲ ਦੇ ਵਿਦਿਆਰਥੀਆਂ ਨੂੰ ਗਾਈਡ ਕਰਨ ਲਈ ਵੱਖ-ਵੱਖ ਵਿਸ਼ਿਆਂ ਉੱਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸ ਮੰਤਵ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਨਰਸਿੰਗ ਵਿਸ਼ੇ ਦੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਰੋਜ਼ਗਾਰ ਦੇ ਮੌੋਕਿਆਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਗਾਇਡੈਂਸ...
ਕੋਟਈਸੇਖਾਂ,13 ਫਰਵਰੀ(ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਵੱਲੋਂ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ । ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਬਾਰ੍ਹਵੀਂ ਕਲਾਸ ਦੀਆ ਵਿਦਿਆਰਥਣਾ ਦਾ ਸਵਾਗਤ ਸੁਆਗਤੀ ਗੀਤ ਨਾਲ ਕੀਤਾ ਗਿਆ।ਪ੍ਰੋਗਰਮਾ ਦੌਰਾਂਨ ਵਿਦਿਆਰਥਣਾਂ ਦੁਆਰਾ ਭੰਗੜਾ,ਮੋਡਲਿੰਗ, ਸੋਲੋ ਡਾਂਸ,ਕਵਿਤਾਵਾਂ,ਭਾਸ਼ਣ,ਗੀਤ ਪੇਸ਼ ਕੀਤਾ ਗਿਆ।ਹੇਮਕੁੰਟ ਸੰਸਥਾਵਾਂ ਦੇ...
Tags: SRI HEMKUNT SEN SEC SCHOOL KOTISEKHAN

Pages