ਮੋਗਾ, 15 ਸਤੰਬਰ (ਜਸ਼ਨ): ਸ਼੍ਰੋਮਣੀ ਸ਼ਹੀਦ ਜੀਵਨ ਸਿੰਘ ਵੈੱਲਫੇਅਰ ਕਲੱਬ ਮੋਗਾ ਵੱਲੋਂ ‘ਰੰਘਰੇਟੇ ਗੁਰੂ ਕੇ ਬੇਟੇ’ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਮਾਗਮ ਦੀ ਆਰੰਭਤਾ ਅੱਜ ਸ਼੍ਰੀ ਅਖੰਡ ਪਾਠਾਂ ਸਾਹਿਬ ਦੀ ਲੜੀ ਨਾਲ ਹੋਈ । ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਚੇਅਰਮੈਨ ਅਰਜੁਨ ਕੁਮਾਰ ਨੇ...
News
ਚੰਡੀਗੜ੍ਹ, 14 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ...
ਜਲੰਧਰ, 14 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ।ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ...
ਮੋਗਾ/ 14 ਸਤੰਬਰ 2023/ ( jashan ) ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੋਸਾਇਟੀ (ਰਜਿ:) ਪੰਜਾਬ ਦੇ ਚੇਅਰਮੈਨ ਗੁਰਵੇਲ ਕੋਹਾਲਵੀ, ਸ੍ਰਪਰਸਤ ਡਾ. ਗੁਰਚਰਨ ਕੌਰ ਕੋਛੜ, ਸ੍ਰਪਰਸਤ ਡਾ. ਹਰੀ ਸਿੰਘ ਜਾਚਕ ਦੀ ਸ੍ਰਪਰਸਤੀ ਹੇਠ ਸੱਭਿਆਚਾਰਕ ਪ੍ਰੋਗਰਾਮ ‘ਸ਼ੌਂਕਣ ਵਿਰਸੇ ਦੀ’ 17 ਸਤੰਬਰ 2023 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਿਹਰ 2:00 ਵਜੇ ਤੱਕ ਸੰਤੋਸ਼ ਸੇਠੀ ਹਾਲ ਸ਼ਹੀਦੀ ਪਾਰਕ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੋਗਾ ਇਕਾਈ ਦੇ...
ਮੋਗਾ, 14 ਸਤੰਬਰ (ਜਸ਼ਨ) ਪਿੰਡ ਠੀਕਰੀ ਵਾਲਾ, ਜ਼ਿਲ੍ਹਾ ਬਰਨਾਲਾ ਦੇ ਰਹਿਣ ਵਾਲੇ ਪਤੀ-ਪਤਨੀ ਪ੍ਰੀਤੀ ਕੌਰ ਤੇ ਉਸਦੇ ਪਤੀ ਸਤਪਾਲ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰੀਤੀ ਕੌਰ ਤੇ ਸਤਪਾਲ ਸਿੰਘ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ । ਪ੍ਰੀਤੀ ਕੌਰ ਦੀ ਸਟੱਡੀ...
ਚੰਡੀਗੜ੍ਹ/ਅੰਮ੍ਰਿਤਸਰ, 13 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਅੰਮ੍ਰਿਤਸਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੇ ਉਦਘਾਟਨ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਭਗਵੰਤ ਮਾਨ ਸਰਕਾਰ ਨੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰ ਦਿੱਤੀ ਹੈ।ਕੇਜਰੀਵਾਲ...
ਮੋਗਾ, 12 ਸਤੰਬਰ (ਜਸ਼ਨ)- ਮੇਰੀ ਮਾਟੀ-ਮੇਰਾ ਦੇਸ਼ ਪੋਗ੍ਰਾਮ ਦੇ ਤਹਿਤ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੀ ਅਗਵਾਈ ਹੇਠ ਭਾਜਪਾ ਮੰਡਲ ਬੇਸਟ ਦੇ ਪ੍ਰਧਾਨ ਅਮਿਤ ਗੁਪਤਾ ਤੇ ਮਹਾ ਮੰਤਰੀ ਨਾਨਕ ਚੋਪੜਾ ਦੇ ਨਾਲ ਸਮੂਹ ਭਾਜਪਾ ਮੰਡਲ ਅੋਹਦੇਦਾਰਾਂ ਨੇ ਰਾਜਿੰਦਰਾ ਸਟੇਟ ਵਿਚ ਘਰਾਂ ਤੋਂ ਮਿੱਟੀ ਇੱਕਠੀ ਕਰਕੇ ਕਲਸ਼ ਵਿਚ ਪਾ ਕੇ ਜ਼ਿਲ੍ਹਾ ਦਫਤਰ ਵਿਚ ਲਿਆਂਦੀ ਗਈ | ਇਸ ਮੌਕੇ ਤੇ ਮੀਤ ਪ੍ਰਧਾਨ ਸੰਜੀਵ ਆਹੂਜਾ, ਮੀਤ ਪ੍ਰਧਾਨ ਤਰਸੇਮ ਜੰਡ, ਮੰਤਰੀ ਸ਼ਿਵ ਬਾਂਸਲ, ਮਹੇਸ਼ ਗੁਪਤਾ, ਮੰਤਰੀ...
ਮੋਗਾ 12 ਸਤੰਬਰ: (ਜਸ਼ਨ)ਸਟੇਟ ਅਵਾਰਡੀ ਸ. ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਕਨੇਡਾ ਦੇ ਸਮਾਜ ਸੇਵਕ ਸੁੱਖੀ ਬਾਠ 27 ਸਤੰਬਰ ਨੂੰ ਮੋਗਾ ਦੀ ਬਹੁਪੱਖੀ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸੈਮੀਨਾਰ ਕਰਨਗੇ। ਉਨ੍ਹਾਂ ਦਾ ਮਕਸਦ ਕਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਕਨੇਡਾ ਅਤੇ ਉਥੋਂ ਦੇ ਹਾਲਾਤ ਬਾਰੇ ਜਾਣਕਾਰੀ ਦੇਣਾ ਹੋਵੇਗਾ। ਸੁੱਖੀ ਬਾਠ ਜਿੱਥੇ ਪੰਜਾਬ ਦੇ ਵਿਦਿਆਰਥੀਆਂ ਦੀ ਮਦਦ ਕਰਦੇ ਹਨ ਉਥੇ...
ਮੋਗਾ 11 ਸਤੰਬਰ: (ਜਸ਼ਨ) ਡੇਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਇਸਦੇ ਖਾਤਮੇ ਲਈ ਹਰ ਨਾਗਰਿਕ ਦੇ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਭਿਆਨਕ ਰੋਗ ਤੋਂ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੀ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ...
ਚੰਡੀਗੜ੍ਹ, 12 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ...