ਮੋਗਾ,13 ਫਰਵਰੀ(ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈੱਡ ਆਫਿਸ ਸ਼ਛੌ 80-81 ਮੰਜਿਲ ਤੀਜੀ ਸੈਕਟਰ 17 ਛ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ ਅੱਜ ਇਹ...
News
ਕੋਟ ਈਸੇ ਖਾਂ,12 ਫਰਵਰੀ (ਜਸ਼ਨ)-ਇਲਾਕੇ ਦੇ ਉੱਘੇ ਸਮਾਜ ਸੇਵੀ ਵਿਜੇ ਧੀਰ ਸਾਬਕਾ ਚੇਅਰਮੈਨ ਦੇ ਚਾਚਾ ਤੇ ਦੀਪ ਧੀਰ ਦੇ ਪਿਤਾ ਬਲਵੰਤ ਸਿੰਘ ਧੀਰ ਡਿਪਟੀ ਡਾਇਰੈਕਟਰ ਸਿੱਖਿਆ ਬੋਰਡ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ। ਧੀਰ ਪਰਿਵਾਰ ਨਾਲ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਉਹਨਾਂ ਦੇ ਗ੍ਰਹਿ ਵਿਖੇ ਅਫਸੋਸ ਕਰਨ ਲਈ ਪਹੁੰਚੇ ਅਤੇ ਪਰਿਵਾਰ ਨੂੰ ਵਾਹਿਗੁਰੂ ਦਾ ਭਾਣਾ ਮੰਨਣ ਲਈ ਕਿਹਾ। ਇਸ ਸਮੇਂ ਉਨ੍ਹਾਂ ਨਾਲ ਸੁਮੀਤ ਕੁਮਾਰ ਮਲਹੋਤਰਾ, ਪ੍ਰਕਾਸ਼ ਰਾਜਪੂਤ, ਓਮ ਪ੍ਰਕਾਸ ਪੱਪੀ...
ਅਮਿ੍ਰਤਸਰ,12 ਫਰਵਰੀ(ਜਸ਼ਨ): ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਸ੍ਰੀ ਕਿਰਪਾਲ ਬਾਵਾ ਦੀ ਪਲੇਠੀ ਬੇਟੀ ਲਾਚੀ ਬਾਵਾ ਕਰੋੜਾਂ ਪੰਜਾਬੀ ਪਿਆਰਿਆਂ ਨੂੰ ਸਦੀਵੀ ਵਿਛੋੜਾ ਦੇ ਗਈ । ਲਾਚੀ ਬਾਵਾ ਦੀ ਨਿੱਕੀ ਭੈਣ ਗਲੋਰੀ ਬਾਵਾ ਦੇ ਦੱਸਣ ਅਨੁਸਾਰ ਪਿਛਲੇ ਪੰਜ ਮਹੀਨਿਆਂ ਤੋਂ ਉਸ ਦੀ ਭੈਣ ਨਾਮੁਰਾਦ ਜਾਨ ਲੇਵਾ ਬੀਮਾਰੀ ਨਾਲ ਜੂਝ ਰਹੀ ਸੀ ਅਤੇ ਉਹ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਪਿਛਲੇ...
ਚੰਡੀਗੜ੍ਹ, 12 ਫ਼ਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ।ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਕਲਰਕ ਹੋਣ ਦੇ...
ਚੰਡੀਗੜ੍ਹ, 12 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕਰਦਿਆਂ ਕੋਵਿਡ-19 (ਕੋਰੋਨਾਵਾਇਰਸ) ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕੋਰੋਨਾਵਾਇਰਸ ਮਾਮਲਿਆਂ ਦੀ ਨਿਗਰਾਨੀ ਤਹਿਤ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਾਰੇ ਅਫਸਰਾਂ ਤੇ...
ਚੰਡੀਗੜ, 12 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਬੱਸ ਪਾਸ ਜਾਰੀ ਕਰਨ ਸਬੰਧੀ ਵਿਦਿਆਰਥੀ ਪ੍ਰਵਾਨਤ ਅਰਜ਼ੀ ਫਾਰਮ ’ਤੇ ਪ੍ਰਤੀ ਬੇਨਤੀ ਸਮੇਤ ਦਸਤਾਵੇਜ਼ ਨੇੜੇ ਦੇ ਸੇਵਾ ਕੇਂਦਰਾਂ...
ਚੰਡੀਗੜ੍ਹ, 12 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਇੰਮੀਗਰੇਸ਼ਨ ਅਤੇ ਵਿਦੇਸ਼ਾਂ ਵਿਚ ਉੱਚ ਸਿੱਖਿਆ ਦੇ ਖੇਤਰ ‘ਚ ਵਿਦਿਆਰਥੀਆਂ ਨੂੰ ਸੁਯੋਗ ਅਗਵਾਈ ਦੇਣ ਵਾਲੇ ਸਮਾਜ ਸੇਵੀ ਅਤੇ ਰਾਈਟਵੇਅ ਏਅਰਿਕਸ ਸੰਸਥਾ ਦੇ ਡਾਇਰੈਕਟਰ ਦੇਵ ਪ੍ਰਿਆ ਤਿਆਗੀ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਨਿੱਜੀ ਚੈਨਲ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੀਡੀਆ ਘਰਾਣੇ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ‘ਸਿੱਖਿਆ ਸਿਖਰ ਸੰਮੇਲਨ ਦੌਰਾਨ ਸ਼੍ਰੀ...
ਮੋਗਾ,12 ਫਰਵਰੀ (ਜਸ਼ਨ) ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਦੀ ਭਰਵੀਂ ਇਕਤਰਤਾ ਕੀਤੀ ਗਈ ਜਿਸ ਵਿਚ ਸਾਬਕਾ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਮੀਟਿੰਗ ਦੀ ਸੁਰੂਆਤ ਸਰਕਲ ਪ੍ਰਧਾਨ ਸਾਬਕਾ ਸਰਪੰਚ ਨਿਹਾਲ ਸਿੰਘ ਨੇ ਕੀਤੀ। ਉਨ੍ਹਾਂ ਇਕੱਤਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋੜ ਹੈ ਆਉਣ ਵਾਲੇ ਸਮੇਂ ਵਿੱਚ ਇੱਕ ਜੁੱਟ ਹੋ ਕੇ ਅਕਾਲੀ ਦਲ ਨੂੰ ਕਾਮਯਾਬ ਕਰਨ ਦੀ। ਸਾਬਕਾ ਕੈਬਨਿਟ...
ਮੋਗਾ 12 ਫਰਵਰੀ(ਜਸ਼ਨ): ਪੰਜਾਬ ਅਨੁਸੂਚਿਤ ਜਾਤੀਆ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਅੱਜ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹੁਕਮ ਚੰਦ ਅਗਰਵਾਲ ਡੀ.ਐਮ.ਐਸ.ਸੀ. ਕਾਰਪੋਰੇਸ਼ਨ, ਐਸ ਕੇ ਬਾਂਸਲ ਐਨ.ਜੀ.ਓ ਤੋ ਇਲਾਵਾ ਭਲਾਈ ਵਿਭਾਗ, ਉਪ ਅਰਥ-ਅੰਕੜਾ ਸਲਾਹਕਾਰ, ਲੀਡ ਬੈਂਕ ਦੇ ਆਧਿਕਾਰੀਆ ਨੇ ਭਾਗ ਲਿਆ।ਇਸ ਮੀਟਿੰਗ ਵਿੱਚ ਵੱਖ ਵੱਖ ਕਿੱਤਿਆ ਜਿਵੇ ਡੇਅਰੀ ਫਾਰਮ ,ਕਰਿਆਨਾ ਸਟੋਰ ,...
ਮੋਗਾ,12 ਫਰਵਰੀ (ਜਸ਼ਨ): ਪੰਜਾਬ ਸੁਬਾਰਡੀਨੇਟ ਸਰਵਿਸ਼ਜ਼ ਫੈਡਰੇਸ਼ਨ ਵਿਗਿਆਨਕ ਕੇਂਦਰ ਮੋਗਾ ਵੱਲੋਂ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ਤੇ 23 ਫਰਵਰੀ ਨੂੰ ਪਟਿਆਲਾ ਵਿਖੇ ਸਾਂਝੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਵਿਸ਼ਾਲ ਧਰਨੇ ਵਿੱਚ ਮੋਗਾ ਜਿਲ੍ਹੇ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਮੰਗਾਂ ਦੀ ਪੂਰਤੀ ਲਈ ਸਰਕਾਰ ਤੇ ਦਬਾਅ ਬਨਾਉਣਗੇ । ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਧਾਨ ਕੁਲਬੀਰ ਸਿੰਘ ਢਿੱਲੋਂ...

