ਨਿਹਾਲ ਸਿੰਘ ਵਾਲਾ,12 ਫਰਵਰੀ (ਨਵਦੀਪ ਮਹੇਸ਼ਰੀ): ਪਿਛਲੇ ਦਿਨੀ ਐੱਸ ਜੀ ਪੀ ਸੀ ਮੈਂਬਰ ਜਗਰਾਜ ਸਿੰਘ ਦੌਧਰ ਅਤੇ ਉਹਨਾਂ ਦੇ ਹਮਾਇਤੀਆਂ ਵੱਲੋਂ ਸ. ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਕਾਰਨ ਹਰਕਤ ਵਿਚ ਆਏ ਸ਼ੋ੍ਰਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਆਰੰਭ ਦਿੱਤਾ ਹੈ। ਅੱਜ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਐੱਸ ਜੀ ਪੀ ਸੀ...
News
ਮੋਗਾ, 12 ਫਰਵਰੀ (ਜਸ਼ਨ)-ਨਿਊਜ਼ 18 ਪੰਜਾਬ, ਹਰਿਆਣਾ, ਹਿਮਾਚਲ ਵਲੋਂ ਐਜੂਕੇਸ਼ਨ ਸਮਿੱਟ ਦੇ ਨਿਊ ਵਿਜ਼ਨ ਸੈਸ਼ਨ-2 ਕਰਵਾਇਆ ਗਿਆ, ਜਿਸ ਵਿਚ ਉਚ ਕੋਟੀ ਦੇ ਸਿੱਖਿਆ ਸਾਸਤਰੀਆਂ ਦੇ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀਆਂ ਨੇ ਵੀ ਭਾਗ ਲਿਆ । ਇਸ ਸਮਿੱਟ ਦਾ ਮੰਤਵ ਪੁਰਾਣੀ ਸਿੱਖਿਆ ਨੂੰ ਅਜੋਕੇ ਸਮੇਂ ਦੀ ਸਿੱਖਿਆ ਵਿਚ ਤਬਦੀਲ ਕਰਨ ਬਾਰੇ ਵਿਚਾਰ ਗੋਸ਼ਟੀ ਕਰਨਾ ਸੀ । ਇਸ ਮੌਕੇ ਪੰਜਾਬ, ਹਰਿਆਣਾ,ਹਿਮਾਚਲ ਦੀਆਂ ਉਚ ਕੋਟੀ ਦੀਆਂ ਸਿੱਖਿਆ ਸੰਸਥਾਵਾਂ ਜੋ ਸਿੱਖਿਆ ਦੇ ਖੇਤਰ...
ਮੋਗਾ 11 ਫਰਵਰੀ (ਜਸ਼ਨ) :ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ 11 ਫਰਵਰੀ (ਜਸ਼ਨ) : ਜ਼ਿਲ੍ਹਾ ਮੋਗਾ, ਲੁਧਿਆਣਾ, ਰੂਪਨਗਰ ਅਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 7 ਅਪ੍ਰੈੱਲ ਤੋਂ 16 ਅਪ੍ਰੈੱਲ, 2020 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਸੰਬੰਧੀ ਡਾਇਰੈਕਟਰ ਰਿਕਰੂਟਿੰਗ...
ਚੰਡੀਗੜ੍ਹ, 11 ਫਰਵਰੀ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਧਾਰੀਵਾਲ ਵਿਖੇ ਸੋਮਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਂਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਅੱਜ ਸੂਬੇ ਭਰ ’ਚ ਸੁਰੱਖਿਆ ਅਤੇ ਕਾਨੂੰਨ ਤੇ ਵਿਵਸਥਾ ਦੀ ਸਮੀਖਿਆ ਕੀਤੀ ਗਈ। ਸਮੂਹ ਰੇਂਜਾਂ ਦੇ ਆਈ.ਜੀ., ਪੁਲਿਸ ਕਮਿਸ਼ਨਰਾਂਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ ਦੇ ਨਾਲ ਇੱਕ ਵੀਡੀਓ ਕਾਨਫ਼ਰੰਸ ਦੌਰਾਨ ਦਿਨਕਰ ਗੁਪਤਾ ਨੇ ਸੁਰੱਖਿਆ ਨਾਲ...
ਚੰਡੀਗੜ੍ਹ, 11 ਫਰਵਰੀ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬਾ ਭਰ ਵਿੱਚ ਚੱਲ ਰਹੀਆਂ ਬੱਸਾਂ 'ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਵੀਡੀਓ/ਆਡੀਓ ਕਲਿੱਪ ਚਲਾਉਣ 'ਤੇ ਰੋਕ ਲਾਉਣ ਲਈ ਪੰਜ ਦਿਨਾ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ 7 ਤੋਂ 11 ਫਰਵਰੀ,...
ਮੋਗਾ 11ਫਰਵਰੀ (ਜਸ਼ਨ): ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਤੀਸਰੀ ਵਾਰ ਸਰਕਾਰ ਬਣਨ ਤੇ ਮੋਗਾ ਕਚਹਿਰੀ ਵਿੱਚ ਵਕੀਲਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਚਹਿਰੀ ਵਿੱਚ ਲੱਡੂ ਵੰਡੇ ਗਏ। ਵਕੀਲਾਂ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਸਾਬਕਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਐਡਵੋਕੇਟ ਜੋ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਨ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਾਰੇ ਵਕੀਲਾਂ ਨੇ ਇਸ ਗੱਲ ਦੀ ਖੁਸ਼ੀ ਮਨਾਈ ਕਿ ਦਿੱਲੀ ਦੇ ਸਾਰੇ ਵੋਟਰਾਂ ਨੇ ਸਮਝਦਾਰੀ ਤੋਂ ਕੰਮ ਲਿਆ...
ਚੰਡੀਗੜ੍ਹ, 11 ਫਰਵਰੀ : () ਪੰਜਾਬ ਸਰਕਾਰ ਨੇ ਅੱਜ ਰਾਜ ਵਿੱਚ ਪਰਾਲੀ ਦੇ ਨਿਬੇੜੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਜਿਸਦਾ ਚੇਅਰਮੈਨ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਕਿਸਾਨਾਂ ਵੱਲੋਂ ਪਰਾਲੀ ਦੇ ਨਿਬੇੜੇ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ, ਜਿਸਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਕਮੇਟੀ...
ਮੋਗਾ,11 ਫਰਵਰੀ (ਨਵਦੀਪ ਮਹੇਸ਼ਰੀ/ਜਸ਼ਨ) : ਅੱਜ ਮੋਗਾ ਲੁਧਿਆਣਾ ਜੀ ਟੀ ਰੋਡ ’ਤੇ ਪਿੰਡ ਮਹਿਣਾ ਨਜਦੀਕ ਇਕ ਕਾਰ ਅਤੇ ਟਰੱਕ ਦਰਮਿਆਨ ਹੋਏ ਹਾਦਸੇ ਵਿਚ ਕਾਰ ਸਵਾਰ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਹਾਸਦੇ ਦਾ ਕਾਰਨ ਕਾਰ ਦੇ ਤੇਜ਼ ਰਫਤਾਰ ਹੋਣਾ ਦੱਸਿਆ ਜਾ ਰਿਹਾ ਹੈ। ਥਾਣਾ ਮਹਿਣਾ ਦੇ ਐੱਸ ਐਚ ਓ ਜਸਵਿੰਦਰ ਸਿੰਘ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਰ ਸਵਾਰ ਪਰਿਵਾਰ ਅੱਜ ਸਵੇਰੇ ਦਿੱਲੀ ਤੋਂ ਵਾਪਸ ਮੋਗਾ ਆ ਰਿਹਾ ਸੀ ਅਤੇ...
ਮੋਗਾ 11 ਫਰਵਰੀ (ਜਸ਼ਨ): ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਤੀਸਰੀ ਵਾਰ ਬਣੀ ਸਰਕਾਰ ਪਾਰਟੀ ਦੇ ਮੁਖੀ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਉਸ ਸੋਚ ਦੀ ਜਿੱਤ ਹੈ ਕਿ ਜੇਕਰ ਜਨਤਾ ਉਨ੍ਹਾਂ ਤੇ ਵਿਸ਼ਵਾਸ਼ ਕਰਕੇ ਜਤਾਉਂਦੀ ਹੈ ਤਾਂਜਨਤਾ ਦੀ ਭਲਾਈ ਲਈ ਇਤਨਾਂ ਕੰਮ ਕੀਤਾ ਜਾਵੇ ਜਿਸ ਦਾ ਚੰਗਾ ਅਸਰ ਹਰ ਇੱਕ ਵਿਅਕਤੀ ਦੇ ਜੀਵਨ ਤੇ ਪਵੇ। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਅੱਜ ਇਕੱਤਰ ਹੋ ਕੇ ਦਿੱਲੀ ਦੇ ਵੋਟਰਾਂ ਤੇ ਵਿਸ਼ਵਾਸ਼ ਕੀਤਾ ਜੋ ਦਿੱਲੀ ਦੀ ਚੋਣ ਸਮੇਂ ਮੈਨੋਫਿਸਟ ਵੀ ਸੀ ਅਤੇ ਅਗਲੇ...

