News

ਮੋਗਾ, 10 ਫਰਵਰੀ (ਜਸ਼ਨ): :ਖੇਡਾਂ ਮਨੁੱਖੀ ਜੀਵਨ ਦਾ ਅਨਿਖੜਵਾਂ ਅੰਗ ਹਨ। ਖੇਡਾਂ ਇਨਸਾਨੀ ਸੋਚ ਨੂੰ ਸਾਕਾਰਾਤਮਕ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੇ ਦੋ ਨੌਜਵਾਨ ਖਿਡਾਰੀਆਂ ਦੇ ਸਨਮਾਨ ਸਮਾਰੋਹ ਸਮੇਂ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਮੋਗਾ ਸਰਪੰਚ ਨਿਹਾਲ ਸਿੰਘ ਭੁੂੱਲਰ ਨੇ ਕਹੇ , ਉਨ੍ਹਾਂ ਨੌਜਵਾਨ ਖਿਡਾਰੀਆਂ ਅਤੇ ਬੱਚਿਆਂ ਨੂੰ ਕਿਹਾ ਕਿ ਜੇਕਰ ਤੁਸੀਂ ਭਵਿੱਖ ਵਿੱਚ ਚੰਗੇ ਖਿਡਾਰੀ ਬਣਨਾ ਹੈ ਤਾਂ ਨਸ਼ਿਆਂ ਨੂੰ...
ਗੁਰਦਾਸਪੁਰ,10 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਤਾਇਨਾਤ ਡਾ. ਮਨਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਭਿੱਟੇਵੱਢ, ਜਿਨ੍ਹਾਂ ਦਾ ਲੜਾਈ ਝਗੜੇ ਦਾ ਕੇਸ ਚੱਲਦਾ ਸੀ ਅਤੇ ਇਨ੍ਹਾਂ ‘ਤੇ 26 ਦਾ ਮਾਮਲਾ ਦਰਜ ਸੀ ਪਰ ਪੜਤਾਲ ਦੌਰਾਨ ਦੋਸ਼ੀ ਧਿਰ ਦੇ ਸਵਰਨ ਸਿੰਘ ਵਲੋਂ 26 ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ,...
Tags: VIGILANCE BUREAU PUNJAB
ਬਾਘਾਪੁਰਾਣਾ,10 ਫਰਵਰੀ(ਨਵਦੀਪ ਮਹੇਸ਼ਰੀ): ਬਾਘਾਪੁਰਾਣਾ ਨੇੜਲੇ ਪਿੰਡ ਰਾਜੇਆਣਾ ਵਿਖੇ ਇਕ ਬਜ਼ੁਰਗ ਵਿਅਕਤੀ ਨੂੰ ਅਣਪਣਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੱਟ-ਵੱਢ ਦੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਿ੍ਰਤਕ ਦੀ ਪਹਿਚਾਣ ਸਰਦਾਰਾ ਸਿੰਘ, ਉਮਰ ਕਰੀਬ 70-75 ਸਾਲ ਪੁੱਤਰ ਮੱਲ ਸਿੰਘ ਦੇ ਰੂਪ ‘ਚ ਹੋਈ ਹੈ । ਉਹ ਛੜਾ ਹੋਣ ਕਾਰਨ ਆਪਣੇ ਘਰ ‘ਚ ਇਕੱਲਾ ਰਹਿੰਦਾ ਸੀ। ਕਤਲ ਬਾਰੇ ਸਰਦਾਰਾ ਸਿੰਘ ਦੇ ਭਤੀਜੇ ਹਰਭਜਨ ਸਿੰਘ ਨੂੰ ਉਸ ਵੇਲੇ ਪਤਾ ਲੱਗਾ, ਜਦੋਂ ਉਹ ਆਪਣੇ...
Tags: CRIME
ਮੋਗਾ 10 ਫਰਵਰੀ (ਜਸ਼ਨ) : ਡਾ. ਐਸ.ਪੀ. ਸਿੰਘ ਉਬਰਾਏ ਜੀ ਹੁਣ ਤੱਕ ਦੁਬਈ ਦੀਆਂ ਜੇਲ੍ਹਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 100 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਨੂੰ ਆਪਣੇ ਕੋਲੋਂ ਬਲੱਡ ਮਨੀ ਦੇ ਕੇ ਵਾਪਿਸ ਆਪਣੇ ਪਰਿਵਾਰਾਂ ਨਾਲ ਮਿਲਾ ਚੁੱਕੇ ਹਨ । ਉਹਨਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਦੇਸ਼, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਹਰ ਜਿਲ੍ਹਾ ਹੈਡਕੁਆਰਟਰ ਤੇ ਆਪਣੇ ਯੂਨਿਟ ਸਥਾਪਿਤ ਕਰਕੇ ਵਿਧਵਾ ਔਰਤਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾ ਰਹੀ ਮਾਸਿਕ...
ਚੰਡੀਗੜ੍ਹ, 10 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਵ-ਨਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਸ ਭਰਤੀ...
ਮੋਗਾ 10 ਜਨਵਰੀ:(ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਅੰਦਰ ਸਕੂਲੀ ਅਤੇ ਆਗਨਵਾੜੀ ਵਿੱਚ ਪੜਦੇ ਬੱਚਿਆ ਨੂੰ ਪੇਟ ਦੇ ਕੀੜੇ ਮਾਰਨ ਵਾਲੀਆ (ਐਲਬੈਡਾਜੋਲ) ਦਵਾਈ ਦਿਤੀ ਗਈ। ਇਸ ਬਾਰੇ ਡਾ ਜ਼ਸਵੰਤ ਸਿੰਘ ਸਹਾਇਕ ਸਿਵਲ ਸਰਜਨ ਮੋਗਾ , ਡਾ ਹਰਿੰਦਰ ਕੁਮਾਰ ਸ਼ਰਮਾ ਜਿਲਾ ਟੀਕਾਕਰਨ ਅਫਸਰ ਦੀ ਅਗਵਾਈ ਹੇਠ ਇਕ ਜਾਗਰੂਕਤਾ ਬੈਨਰ ਅਤੇ ਪੋਸਟਰ ਰੀਲੀਜ਼ ਕੀਤਾ। ਇਸ ਮੌਕੇ ਆਰੀਆ ਮਾਡਲ...
ਢੁੱਡੀਕੇ /ਮੋਗਾ 10 ਫਰਵਰੀ(ਜਸ਼ਨ): ਦੁਨੀਆਂ ਵਿੱਚੋ ਸਭ ਤੋ ਵੱਧ ਦੋਨਾਂ ਪੰਜਾਬਾਂ ਵਿੱਚ ਪੜ੍ਹੇ ਜਾਣ ਵਾਲੇ ਉੱਘੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ 1 ਫਰਵਰੀ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਅੱਜ ਉਨ੍ਹਾਂ ਦੀ ਆਤਿਮਕ ਸਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਉਨ੍ਹਾਂ ਦੇ ਪਿੰਡ ਢੁੱਡੀਕੇ ਦੇ ਗੁਰਦੁਆਰਾ ਉੱਚਾ ਡੇਰਾ ਵਿਖੇ ਪਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਦੱਸਿਆ...
ਚੰਡੀਗੜ੍ਹ, 10 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਮਗਸੀਪਾ), ਪੰਜਾਬ ਅਤੇ ਨੈਸ਼ਨਲ ਇੰਸਟੀਚਿਊਟ ਆਫ ਸਮਾਰਟ ਗਵਰਨਮੈਂਟ (ਐੱਨਆਈਐੱਸਜੀ) ਵਿਚਕਾਰ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਮਝੌਤੇ ਨਾਲ ਜਿੱਥੇ ਮਗਸੀਪਾ ਦੀ ਸਿਵਲ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕਰਨ ਦੀ ਸ਼ਕਤੀ ਵਧੇਗੀ, ਉੱਥੇ ਐੱਨਆਈਐੱਸਜੀ ਵਿੱਚ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਲਈ ਈ-ਗਵਰਨੈਂਸ ਸਮਾਧਾਨਾਂ ਦਾ ਲਾਭ ਉਠਾਇਆ ਜਾਵੇਗਾ।ਇਸ ਸਮਝੌਤੇ ਨਾਲ...
ਸੁਖਾਨੰਦ,10 ਫਰਵਰੀ (ਜਸ਼ਨ): ਉਚੇਰੀ ਵਿੱਦਿਆ ਦੀਆਂ ਬਦਲ ਰਹੀਆਂ ਪ੍ਰਵਿਰਤੀਆਂ ਅਤੇ ਸਰੂਪ ਵਿੱਚ ਇਕਸਾਰਤਾ ਲਿਆਉਣ ਦੇ ਉਦੇਸ਼,ਕਾਲਜਾਂ ਵਿੱਚ ਨੈਕ ਦੇ ਨਿਰੀਖਣ ਅਤੇ ਮੁਲਅੰਕਣ ਦੀ ਜ਼ਰੂਰਤ ਦੇ ਮੱਦੇਨਜ਼ਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਦੋ ਰੋਜ਼ਾ ਕਾਰਜਸ਼ਾਲਾ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ। ਰਾਸ਼ਟਰੀ ਅਨੁਦਾਨ ਕਮਿਸ਼ਨ, ਪਰਾਮਰਸ਼ ਸਕੀਮ, 2019 ਦੇ ਤਹਿਤ ਜੀ.ਐੱਚ.ਜੀ. ਖਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂਸਰ ਸਧਾਰ, ਲੁਧਿਆਣਾ ਦੇ ਪਿ੍ਰੰਸੀਪਲ ਅਤੇ ਪ੍ਰੋਫ਼ੈਸਰ...
ਮੋਗਾ 10 ਫਰਵਰੀ:(ਜਸ਼ਨ): ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ ਸੁਖਦੇਵ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਲਵਲੀਨ ਸਿੰਘ ਰਾਣਾ ਸਿੱਧੂ ਅਤੇ ਡਾ. ਗੁਰਪ੍ਰੀਤ ਸਿੰਘ ਵੱਲੋਂ ਪਿੰਡ ਕੋਟ ਸਦਰ ਖਾਂ ਦੇ ਕਿਸਾਨ ਗੁਰਮੀਤ ਸਿੰਘ ਦੇ ਛੋਲਿਆਂ ਦੇ ਖੇਤ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਾਣਾ ਸਿੱਧੂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਉਹਨਾ ਵੱਲੋ ਕਿਸਾਨ ਗੁਰਮੀਤ ਸਿੰਘ ਦੇ ਖੇਤ ਵਿਚ 3...

Pages