News

ਨਿਹਾਲ ਸਿੰਘ ਵਾਲਾ,10 ਫਰਵਰੀ (ਜਸ਼ਨ): ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਤੇ ਵੱਖ ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ । ਬੀਬੀ ਭਾਗੀਕੇ ਨਾਲ ਹਮਦਰਦੀ ਦਾ ਇਜ਼ਹਾਰ ਕਰਨ ਵਾਲਿਆਂ ‘ਚ ਜਸਵਿੰਦਰ ਸਿੰਘ ਕੁੱਸਾ, ਸਰਪੰਚ ਲਖਵੀਰ ਸਿੰਘ ਦੌਧਰ,ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ, ਚੈਅਰਮੈਨ ਹਰਨੇਕ ਸਿੰਘ ਰਾਮੂੰਵਾਲਾ,ਚੈਅਰਮੈਨ ਪਰਮਜੀਤ ਕੌਰ...
Tags: OBITUARY
ਮੋਗਾ 9 ਫਰਵਰੀ: (ਜਸ਼ਨ):ਭਾਰਤ ਸਰਕਾਰ ਵੱਲੋਂ 08 ਫਰਵਰੀ 2020 ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਰੇ ਪੀ.ਐੱਮ. ਕਿਸਾਨ ਲਾਭਪਾਤਰੀ, ਕਿਸਾਨ ਕਰੈਡਿਟ ਕਾਰਡ ਅਤੇ ਕਿਸਾਨਾਂ ਦੇ ਖਸਰਾ, ਖਟੌਣੀ ਦੇ ਨਾਲ ਬੈਂਕ ਦੁਆਰਾ...
Tags: PARDHAN MANTRI KISSAN SANMAAN NIDHI YOJNA
ਚੰਡੀਗੜ, 9 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਅਪਰਾਧਾਂ ‘ਤੇ ਆਧਾਰਤ ਫਿਲਮ ‘ਸ਼ੂਟਰ’ ’ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਬਾਅਦ ਦੁਪਹਿਰ ਨੂੰ ਨਿਰਮਾਤਾ / ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ ਕਥਿਤ ਤੌਰ...
Tags: GOVERNMENT OF PUNJAB
ਨਿਹਾਲ ਸਿੰਘ ਵਾਲਾ, 9 ਫਰਵਰੀ, (ਨਵਦੀਪ ਮਹੇਸ਼ਰੀ): ਹਲਕਾ ਨਿਹਾਲ ਸਿੰਘ ਵਾਲਾ ਦੀ ਅਕਾਲੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਧਮਾਕਾ ਹੋ ਗਿਆ ਜਦੋਂ ਇਲਾਕੇ ਦੇ ਸਿਰਕਰਦਾ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਕੇ ਮੀਟਿੰਗ ਰੱਖ ਲਈ।ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਗਰਾਜ ਸਿੰਘ ਦਾਉਧਰ, ਅਕਾਲੀ...
Tags: SHROMANI AKALI DAL
ਨਿਹਾਲ ਸਿੰਘ ਵਾਲਾ,9 ਫਰਵਰੀ(ਜਸ਼ਨ): ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਬੀਬੀ ਸਵਿੰਦਰ ਕੌਰ ਬੀਤੇ ਕੱਲ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦੇ ਮਾਤਾ ਜੀ ਆਪਣੀ ਦੋਹਤੀ ਦੇ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਨਿਹਾਲ ਸਿੰਘ ਵਾਲਾ ਵਿਖੇ ਆਏ ਹੋਏ ਸਨ...
Tags: OBITUARY
ਮੋਗਾ ,6 ਫਰਵਰੀ (ਜਸ਼ਨ):ਸਰਕਾਰੀ ਸੀਨੀ ਸਕੇੈਡਰੀ ਸਕੂਲ ਤਲਵੰਡੀ ਭੰਗੇਰੀਆਂਦੇ ਪਿੰ੍ਰਸੀਪਲ ਅਤੇ ਸਟਾਫ ਵਲੋਂ ਪਿੰਡ ਦੇ ਦਾਨੀ ਸੱਜਣਾ ਅਤੇ ਸਮਾਜ ਸੇਵੀ ਤੇ ਯਾਦਗਰ ਏ ਬਜ਼ੁਰਗਾਂ ਟਰੱਸਟ ਦੇ ਮੇੈਬਰਾਂ ਨਾਲ ਅਹਿਮ ਮੀਟਿੰਗ ਕੀਤੀ । ਇਸ ਮੌਕੇ ਉਹਨਾਂ ਦਾਨੀ ਪੁਰਸ਼ਾਂ ਦੇਧਿਆਨ ਵਿੱਚ ਲਿਆਂਦਾ ਕਿ ਸਕੂਲ ਵਿੱਚ ਬਾਥਰੂਮਾਂ ਦੀ ਵੱਡੀ ਸਮੱਸਿਆ ਹੈ ਅਤੇ ਇਹ ਸਮੱਸਿਆ ਉਹਨਾਂ ਦੇ ਸਹਿਯੋਗ ਸਦਕਾ ਹੀ ਹੱਲ ਹੋ ਸਕਦੀ ਹੈ । ਇਸ ਮੌਕੇ ਸਾਬਕਾ ਸਰਪੰਚ ਨਿਹਾਲ ਸਿੰਘ ਭੁੱਲਰ ਭਰੋਸਾ ਦਿੰਦਿਆ ਕਿਹਾ ਕਿ...
ਚੰਡੀਗੜ, 8 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ, ਥਾਣਾ ਐਂਟੀ ਪਾਵਰ ਥੈਪਟ, ਬਠਿੰਡਾ ਵਿਖੇ ਤਾਇਨਾਤ ਏ.ਐਸ.ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਵਰ, ਫਰੀਦਕੋਟ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ...
Tags: VIGILANCE BUREAU PUNJAB
ਤਰਨਤਾਰਨ,8 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਦੌਰਾਨ ਦੋ ਨੌਜਵਾਨ ਮਾਰੇ ਗਏ ਜਦਕਿ 9 ਨੌਜਵਾਨ ਗੰਭੀਰ ਰੂਪ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਬਾ ਦੀਪ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਇਕ ਨਗਰ ਕੀਰਤਨ ਪਿੰਡ ਪਹੁਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਜਾ ਰਿਹਾ ਸੀ ਪਰ ਜਦੋਂ ਇਹ ਨਗਰ ਕੀਰਤਨ ਡਾਲੇ ਕੇ ਪਿੰਡ ਕੋਲ ਪਹੁੰਚਿਆ ਤਾਂ ਨਗਰ...
ਮੋਗਾ,8 ਫਰਵਰੀ (ਜਸ਼ਨ): ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ (ਜ਼ਿਲ੍ਹਾ ਮੋਗਾ) ਵਿਖੇ ਪਿ੍ਰੰਸੀਪਲ ਦਲਜਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਇੰਜੀਨੀਅਰਿੰਗ ਵਿਭਾਗ ਵੱਲੋਂ ਰੈਵਿਟ ਅਤੇ ਆਟੋਕੈਡ ਸੌਫਟਵੇਅਰ ਸੰਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਹ ਸੈਮੀਨਾਰ ਸਿ੍ਰਸ਼ਟੀ ਇਨਫ੍ਰਾਸਟ੍ਰੱਕਚਰ ਲਿਮਿਟਿਡ ਅਤੇ ਜੀਐਨਏ ਫਗਵਾੜਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਵਿਸ਼ਾ ਮਾਹਿਰ...
ਮੋਗਾ,7 ਫਰਵਰੀ (ਨਵਦੀਪ ਮਹੇਸ਼ਰੀ/ ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਚੰਦਪੁਰਾਣਾ ਟਿੱਬੀਆਂ ਦੇ ਇੱਕ ਪ੍ਰੇਮੀ ਜੋੜੇ ਨੇ ਬਾਹਰ ਖੇਤਾਂ ‘ਚ ਮੋਟਰ ‘ਤੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ । ਮਿ੍ਰਤਕਾਂ ਦੀ ਪਹਿਚਾਣ ਰਮਨਦੀਪ ਕੌਰ (18) ਅਤੇ ਰਾਜਪ੍ਰੀਤ ਸਿੰਘ (23) ਦੇ ਰੂਪ ‘ਚ ਹੋਈ ਹੈ। ਰਮਨਦੀਪ ਕੌਰ 10 ਵੀਂ ਜਮਾਤ ਦੀ ਵਿਦਿਆਰਥਣ ਸੀ ਜਦਕਿ ਰਾਜਪ੍ਰੀਤ ਸਿੰਘ ਬਾਊਂਸਰ ਵਜੋਂ ਸੇਵਾਵਾਂ ਦੇ ਰਿਹਾ ਸੀ। ਜ਼ਿਕਰਯੋਗ ਹੈ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪ੍ਰੇਮੀ ਜੋੜਾ...
Tags: SUICIDE

Pages