News

ਮੋਗਾ,7 ਫਰਵਰੀ (ਨਵਦੀਪ ਮਹੇਸ਼ਰੀ / ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਰਣੀਆ ਵਿਖੇ ਬੀਤੀ ਰਾਤ ਇਕ ਲੜਕਾ ਅਤੇ ਲੜਕੀ ਨੇ ਰਣੀਆਂ ਅਤੇ ਬੱਧਣੀ ਵਿਚਕਾਰ ਪੈਂਦੀ ਨਹਿਰ ਨਜ਼ਦੀਕ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਇਕ ਕਿਸਾਨ ਨੇ ਖੇਤਾਂ ਵੱਲ ਜਾਂਦੇ ਹੋਏ ਇੱਕ ਦਰਖਤ ਨਾਲ ਲਟਕਦੀਆਂ ਦੋ ਲਾਸ਼ਾਂ ਦੇਖੀਆਂ । ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਕਰ ਲਿਆ । ਹੌਲਦਾਰ ਇਕਬਾਲ ਸਿੰਘ ਨੇ 'ਸਾਡਾ ਮੋਗਾ ਡੌਟ ਕੌਮ...
Tags: SUICIDE
ਮੋਗਾ,7 ਫਰਵਰੀ (ਜਸ਼ਨ) : ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਸੁਖਰਾਜ ਸਿੰਘ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਾਂ ਨੇ ਸੁਖਰਾਜ ਸਿੰਘ ਨੂੰ ਵੀਜ਼ਾ ਸੌਂਪਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
Tags: GOLDEN EDUCATIONS MOGA
ਮੋਗਾ 6 ਫਰਵਰੀ:(ਜਸ਼ਨ): ਖੇਡ ਵਿਭਾਗ ਪੰਜਾਬ ਵੱਲੋਂ ਮੋੋਗਾ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਾਲ 2020-21 ਸੈਸ਼ਨ ਲਈ ਸਪੋੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆ ਵਿੱਚ ਸਪੋੋਰਟਸ ਵਿੰਗ ਸਕੂਲ (ਲੜਕੇ/ਲੜਕੀਆਂ) ਸਥਾਪਿਤ ਕਰਨ ਲਈ ਸਿਲੈਕਸ਼ਨ ਟਰਾਇਲ (ਉਮਰ ਵਰਗ ਅੰਡਰ-14,17,19) ਰੈਜੀਡੈਸੀਅਲ/ਡੇ-ਸਕਾਲਰ 12 ਫਰਵਰੀ ਅਤੇ 13 ਫਰਵਰੀ ਨੂੰ ਗੁਰੂ ਨਾਨਕ ਕਾਲਜ ਮੋੋਗਾ ਵਿਖੇ...
Tags: DISTRICT SPORTS
ਮੋਗਾ,6 ਫਰਵਰੀ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ , ਸੰਸਥਾ ਨੇ ਇਸ ਵਾਰ ਹਰਬੰਸ ਸਿੰਘ ਅਤੇ ਉਹਨਾਂ ਦੀ ਪਤਨੀ ਅਜਾਇਬ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ ਹਰਬੰਸ ਸਿੰਘ ਅਤੇ ਉਹਨਾਂ ਦੀ ਪਤਨੀ ਅਜਾਇਬ ਕੌਰ ਨੂੰੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ...
Tags: GOLDEN EDUCATIONS MOGA
ਜਲੰਧਰ 5 ਫ਼ਰਵਰੀ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਖਾਲਸਾ ਫੁੱਟਬਾਲ ਕਲੱਬ (ਖਾਲਸਾ ਐੱਫ.ਸੀ.) ਵੱਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਸਾਬਤ-ਸੂਰਤ ਟੀਮਾਂ ਦਾ ਸਿੱਖ ਫੁੱਟਬਾਲ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਸੈਮੀ ਫਾਈਨਲ ਵਿੱਚ ਪਹੁੰਚੀਆਂ ਚਾਰ ਟੀਮਾਂ ਦੇ ਰੌਚਕ ਤੇ ਫਸਵੇਂ ਭੇੜ ਕੱਲ 6 ਫਰਵਰੀ ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਸਵੇਰੇ 11 ਵਜੇ ਹੋਣਗੇ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਖਾਲਸਾ ਐੱਫ.ਸੀ...
ਮੋਗਾ,5 ਫਰਵਰੀ(ਜਸ਼ਨ): ਜਿਲ੍ਹੇ ਮਂੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ ਅਗਲੇ ਮਹੀਨੇ ਦੀ 31 ਮਾਰਚ ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜਧਾਰ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਜਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ‘ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜਰ ਜਿਲੇ ਦੀ...
ਚੰਡੀਗੜ, 5 ਫਰਵਰੀ:ਸਟੇਟ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਦੋਂਕਿ ਇਸੇ ਕੇਸ ਵਿੱਚ ਇਕ ਹੋਰ ਏਐਸਆਈ ਸਮੇਤ ਪ੍ਰਾਪਰਟੀ ਡੀਲਰ ਉੱਤੇ ਮਾਮਲਾ ਦਰਜ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ -1, ਜਲੰਧਰ ਸ਼ਹਿਰ ਵਿੱਚ ਤਾਇਨਾਤ ਏ.ਐਸ.ਆਈ. ਸਤਪਾਲ ਨੂੰ ਰਿਸ਼ਵਤ ਦੇ ਕੇਸ ਵਿੱਚ...
Tags: VIGILANCE BUREAU PUNJAB
ਚੰਡੀਗੜ੍ਹ 5 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸ਼ਾਹੀਨ ਬਾਗ ਦਿੱਲੀ 'ਚ 52 ਦਿਨਾਂ ਤੋਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਔਰਤਾਂ ਦੀ ਹਮਾਇਤ 'ਚ ਦੂਜੀ ਵਾਰ ਜਾ ਰਹੇ 8 ਬੱਸਾਂ ਦੇ ਕਾਫਲੇ ਨੂੰ ਸਰਿਤਾ ਵਿਹਾਰ ਚੌਕ 'ਚ ਰਾਤੀਂ 10 ਵਜੇ ਦਿੱਲੀ ਪੁਲਿਸ ਵੱਲੋਂ ਰੋਕੇ ਜਾਣ ਵਿਰੁੱਧ ਰੋਸ ਵਜੋਂ ਅੱਜ ਪੰਜਾਬ ਭਰ 'ਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ...
ਜਗਰਾਓਂ,5 ਫਰਵਰੀ(ਜਸ਼ਨ): ਅੱਜ ਸਵੇਰ ਵੇਲੇ ਜਗਰਾਓਂ ਮੋਗਾ ਹਾਈਵੇਅ ’ਤੇ ਪਿੰਡ ਗੁਰੂਸਰ ਨਜ਼ਦੀਕ ਇਕ ਟਿੱਪਰ ਅਤੇ ਬੱਸ ਦਰਮਿਆਨ ਹੋਈ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ 17 ਤੋਂ ਵੱਧ ਸਵਾਰੀਆਂ ਜਖਮੀ ਹੋ ਗਈਆਂ । ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ । ਜਾਣਕਾਰੀ ਮੁਤਾਬਕ ਬੀਤੀ ਰਾਤ ਰੇਤ ਦਾ ਭਰਿਆ ਟਿੱਪਰ ਮੋਗਾ ਨੂੰ ਜਾ ਰਿਹਾ ਸੀ ਪਰ ਇਸ ਵਿਚ ਖਰਾਬੀ ਆਉਣ ਕਾਰਨ ਟਿੱਪਰ ਡਰਾਈਵਰ ਨੇ ਇਸ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰ ਦਿੱਤਾ ਅਤੇ ਅੱਜ ਇਕ ਨਿੱਜੀ...
ਮੋਗਾ 5 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਕੁ਼ਸਟ ਨਿਵਾਰਨ ਸੁਸਾਇਟੀ ਅਧੀਨ ਸਿਹਤ ਵਿਭਾਗ ਮੋਗਾ ਵੱਲੋਂ ਕੁ਼ਸ਼ਟ ਰੋਗ ਵਿਰੋਧੀ ਰੈਲੀ ਦਾ ਆਯੋਜਨ ਆਰੀਆ ਗਰਲਜ਼ ਸੀਨੀਅਰ ਸਕੈਡਰੀ ਸਕੂਲ ਮੋਗਾ ਦੇ ਵਿਦਿਆਰਥੀਆ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ ਸੁਖਪ੍ਰੀਤ ਸਿੰਘ ਬਰਾੜ ਅਤੇ ਡਾ ਜਸਪ੍ਰੀਤ ਕੌਰ ਚਮੜੀ ਰੋਗਾ ਦੇ ਮਾਹਿਰ ਅਤੇ ਜਿਲਾ ਲੈਪਰੋਸੀ ਸੁਸਾਇਟੀ ਦੇ ਨੋਡਲ ਅਫਸਰ ਨੇ ਰੈਲੀ ਨੂੰ ਹਰੀ ਝੰਡੀ ਦੇ...

Pages