News

ਨੱਥੂਵਾਲਾ ਗਰਬੀ , 4 ਫਰਵਰੀ (ਜਸ਼ਨ)-ਪੁਲਿਸ ਦੀ ਪਹਿਲੀ ਪਹਿਲ ਕਦਮੀ ਲੋਕਾਂ ਦੀ ਸੁਰੱਖਿਆ ਕਰਨਾ ਤੇ ਕਾਨੂੰਨੀ ਵਿਵਸਥਾ ਬਣਾਈ ਰੱਖਣਾ ਅਤੇ ਨਸ਼ੇ ਦਾ ਖਾਤਮਾ ਕਰਨਾ ਹੈ। ਇਸ ਲਈ ਲੋਕ ਪੁਲਿਸ ਪ੍ਰਸ਼ਾਸ਼ਨ ’ਤੇ ਭਰੋਸਾ ਰੱਖਣ ਤੇ ਪੁਲਿਸ ਨੂੰ ਸਹਿਯੋਗ ਕਰਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੁਲਿਸ ਚੌਕੀ ਨੱਥੂਵਾਲਾ ਗਰਬੀ ਦਾ ਚਾਰਜ ਸੰਭਾਲਦਿਆਂ ਸਬ ਇੰਸਪੈਕਟਰ ਨਿਰਮਲਜੀਤ ਸਿੰਘ ਸੰਧੂ ਨੇ ਗ੍ਰਾਮ ਪੰਚਾਇਤ ਨੱਥੂਵਾਲਾ ਨਵਾਂ ਦੇ ਪਤਵੰਤਿਆ ਨਾਲ ਮੀਟਿੰਗ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਭਾਰਤ...
ਧਰਮਕੋਟ,4 ਫਰਵਰੀ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ‘ਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ,ਜਿਸ ਵਿਚ ਕਾਲਜ ਦੀ ਮੈਨੇਜਮੈਂਟ ਤੋਂ ਡਾ. ਦਵਿੰਦਰਪਾਲ ਸਿੰਘ ਰਿੰਪੀ ,ਸ਼੍ਰੀ ਰਵਿੰਦਰ ਗੋਇਲ, ਅਤੇ ਮੈਡਮ ਹਰਦੀਪ ਕੌਰ ਸ਼੍ਰਾਮਲ ਹੋਏ। ਕਲਾਜ ਦੇ ਵਿਦਿਆਰਥੀਆਂ ਵੱਲੋਂ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਲਾਅ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸਫ਼ਲ ਕੈਰੀਅਰ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਮੁੱਖ ਜੱਜ ਬਗੀਚਾ ਸਿੰਘ ਨੇ ਵੀ...
Tags: BABA KUNDAN SINGH LAW COLLEGE DHARAMKOT
ਮੋਗਾ 4 ਫਰਵਰੀ (ਜਸ਼ਨ) : ਮੋਗਾ ਜਿਲ੍ਹੇ ਦੀ ਉਘੀ ਅਤੇ ਸਟੇਟ ਐਵਾਰਡੀ ਸੰਸਥਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਰਜਿ: ਮੋਗਾ ਵੱਲੋਂ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਬਲਾਕਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਨਿਹਾਲ ਸਿੰਘ ਵਾਲਾ, ਬਾਘਾ ਪੁਰਾਣਾ, ਧਰਮਕੋਟ ਅਤੇ ਮੋਗਾ ਇੱਕ ਦੀ ਚੋਣ ਤੋਂ ਬਾਅਦ ਅੱਜ ਬਲਾਕ ਮੋਗਾ-2 ਦਾ ਚੋਣ ਇਜ਼ਲਾਸ ਗੁਰਦੁਆਰਾ ਤੰਬੂ ਮਾਲ ਸਾਹਿਬ ਪਿੰਡ ਡਗਰੂ ਵਿਖੇ ਜਿਲ੍ਹਾ ਪ੍ਧਾਨ ਮਹਿੰਦਰ ਪਾਲ ਲੂੰਬਾ, ਸੀਨੀਅਰ ਮੈਂਬਰ ਹਰਜਿੰਦਰ ਸਿੰਘ...
Tags: NGO
ਮੋਗਾ, 4 ਫਰਵਰੀਂ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਅੰਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿੰ੍ਰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਵਿਸਵ ਕੈਂਸਰ ਦਿਵਸ ਤੇ ਹਰ ਸਾਲ 4 ਫਰਵਰੀ ਨੂੰ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਵਿਸ਼ਵ ਕੈਂਸਰ ਦੇ ਖਿਲਾਫ ਲੜਾਈ ਵਿਚ ਦੁਨੀਆਂ ਦੀ ਅਬਾਦੀ ਨੂੰ ਇਕਜੁੱਟ ਕਰਦਾ ਹੈ। ਇਸਦਾ ਉਦੇਸ਼ ਹਰ ਸਾਲ...
Tags: MOUNT LITERA SCHOOL MOGA
ਮੋਗਾ, 4 ਫਰਵਰੀ (ਜਸ਼ਨ):ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਜਿਲ੍ਹਾ ਟੀ.ਬੀ. ਵਿੰਗ ਨੇ ਅੱਜ ਤੋਂ ‘ਟੀ.ਬੀ. ਮੁਕਤ ਭਾਰਤ ਮੁਹਿੰਮ‘ ਤਹਿਤ ਟੀ.ਬੀ. ਦੇ ਸ਼ੱਕੀ ਮਰੀਜ ਲੱਭਣ ਲਈ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ। ਪਹਿਲਾ ਪੜਾਅ 3 ਸਤੰਬਰ ਤੋਂ 14 ਸਤੰਬਰ ਤੱਕ ਲਗਾਤਾਰ 12 ਦਿਨ ਚਲਾਇਆ ਗਿਆ ਸੀ। ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ, ਜ਼ਿਲ੍ਹਾ ਟੀ.ਬੀ. ਅਫਸਰ ਡਾ ਇੰਦਰਵੀਰ ਸਿੰਘ ਗਿੱਲ, ਜਿਲ੍ਹਾ ਟੀਕਾਕਰਨ ਅਫਸਰ ਡਾ ਹਰਿੰਦਰ ਸ਼ਰਮਾ, ਜਿਲ੍ਹਾ ਸਿਹਤ ਅਫਸਰ ਡਾ...
ਮੋਗਾ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਸੱਤਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸਤਿਕਾਰ ਸਹਿਤ ਮਨਾਇਆ ਗਿਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੁਆ ਤੇ ਦਵਾ ਸੰਸਥਾਨ ਵੱਲੋਂ "ਵੀਹਵੀਂ ਸਦੀ ਦੇ ਮਹਾਨ ਸ਼ਹੀਦ" ਸ੍ਰੀਮਾਨ ਸੰਤ ਬਾਬਾ ਚਰਨ ਸਿੰਘ ਜੀ...
Tags: DROLI BHAI MOGA
ਚੰਡੀਗੜ੍ਹ, 4 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-2 ਜਿਲਾ ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਜਸਵੀਰ ਕੌਰ ਵਾਸੀ ਢਿਲੋ ਨਗਰ, ਜਿਲਾ ਬਰਨਾਲਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ...
ਚੰਡੀਗੜ੍ਹ 4 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਆਕਸ਼ਨ ਰਿਕਾਰਡਰ-ਕਮ-ਸੁਪਰਵਾਈਜਰ ਹਰੀ ਰਾਮ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੰੂ ਸ਼ਿਕਾਇਤਕਰਤਾ ਸਾਜਨ ਵਧਵਾ, ਵਾਸੀ ਸਿਵਲ ਲਾਈਨਜ਼, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ...
Tags: CRIME
ਕੋਟ ਈਸੇ ਖਾਂ ,4 ਫਰਵਰੀ (ਜਸ਼ਨ): ਮੋਗਾ ਜ਼ਿਲ੍ਹੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੀਪ ਧੀਰ ਦੇ ਪਿਤਾ ਅਤੇ ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਦੇ ਚਾਚਾ ਬਲਵੰਤ ਸਿੰਘ ਧੀਰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ । ਇਹ ਖਬਰ ਮਿਲਦਿਆਂ ਹੀ ਜ਼ਿਲ੍ਹੇ ਭਰ ‘ਚੋਂ ਸਿਆਸੀ ,ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਧੀਰ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ । ਕਾਂਗਰਸ ਦੇ ਸੀਨੀਅਰ ਆਗੂ ਸੁਮਿਤ ਕੁਮਾਰ ਬਿੱਟੂ ਮਲਹੋਤਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ...
Tags: OBITUARY
ਮੋਗਾ,3 ਫਰਵਰੀ (ਜਸ਼ਨ): ਮੋਗਾ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਵਿਧਾਇਕ ਡਾ. ਹਰਜੋਤ ਕਮਲ ਦੇ ਬਾਹਰ ਹੋਣ ਕਰਕੇ ਉਹਨਾਂ ਦੀ ਗੈਰ ਹਾਜ਼ਰੀ ਵਿਚ ਉਹਨਾਂ ਦੀ ਸੁਪਤਨੀ ਡਾ: ਰਜਿੰਦਰ ਕਮਲ ਨੇ ਨਿੱਜੀ ਤੌਰ ‘ਤੇ ਗਾਂਧੀ ਰੋਡ ਵਿਖੇ ਪਹੁੰਚ ਕੇ ਸੜਕ ਦੇ ਨਿਰਮਾਣ ਦੇ ਕੰਮ ਦੀ ਪੁਨਰ ਉਸਾਰੀ ਆਰੰਭ ਕਰਵਾਈ । ਇਸ ਮੌਕੇ ਵੱਖ ਵੱਖ ਵਾਰਡਾਂ ਦੇ ਕੌਂਸਲਰ ,ਪੀ ਏ ਡਾ: ਗੁਰਕੀਰਤ ਗਿੱਲ ਅਤੇ ਗਾਂਧੀ ਰੋਡ ਮਾਰਕੀਟ ਦੇ ਉੱਦਮੀ ਹਾਜ਼ਰ ਸਨ। ਇਸ ਮੌਕੇ ਡਾ. ਰਜਿੰਦਰ...

Pages