News

ਚੰਡੀਗੜ੍ਹ, 3 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਕਲਾ ਪਰਿਸ਼ਦ ਵੱਲੋਂ ਮਨਾਏ ਜਾ ਰਹੇ ਡਾ. ਮਹਿੰਦਰ ਸਿੰਘ ਰੰਧਾਵਾ ਕਲਾ ਉਤਸਵ ਦੌਰਾਨ ਕਰਵਾਏ ਗਏ ਵਿਰਾਸਤੀ ਮੁਕਾਬਲਿਆਂ ਦੌਰਾਨ ਰੰਧਾਵਾ ਵਿਰਾਸਤੀ ਕੱਪ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਜਿੱਤਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਓਵਰ ਆਲ ਦੂਸਰਾ ਸਥਾਨ ਹਾਸਲ ਕੀਤਾ। ਵਿਅਕਤੀਗਤ ਅਤੇ ਟੀਮ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਇਨਾਮਾਂ...
ਚੰਡੀਗੜ੍ਹ, 3 ਫਰਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਹੋਈ ਜਿਸ ਵਿਚ ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਆ ਰਹੀਆਂ ਦਿੱਕਤਾਂ ਦੇ ਜਲਦ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ , ਵਾਈਸ ਚੇਅਰਪਰਸਨ ਅੰਮਿ੍ਰਤਵੀਰ ਕੌਰ, ਕਮਿਸ਼ਨ...
ਚੰਡੀਗੜ੍ਹ, 3 ਫ਼ਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦਾ ਫੂਡ ਸੇਫਟੀ ਵਿੰਗ ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਨਵੇਂ ਢੰਗ ਅਪਣਾ ਰਿਹਾ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਸ. ਪੰਨੂੰ ਨੇ ਦੱਸਿਆ ਕਿ ਇੱਕ ਪਾਸੇ ਫੂਡ ਸੇਫਟੀ ਕਮਿਸ਼ਨਰੇਟ ਭੋਜਨ ਪਦਾਰਥਾਂ ਦੇ ਵੱਧ...
ਚੰਡੀਗੜ੍ਹ, 3 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਹਿੰਸਾ ਪ੍ਰਭਾਵਤ ਔਰਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਇਕ ਛੱਤ ਥੱਲੇ ਮੁਹੱਈਆ ਕਰਨ ਦੇ ਮੰਤਵ ਨਾਲ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ‘ਵਨ ਸਟਾਪ ਸਖੀ ਸੈਂਟਰ’ (ਓ.ਐਸ.ਸੀ.) ਸਥਾਪਤ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਵਿਲੱਖਣ ਪਹਿਲ ਤਹਿਤ ਰਾਜ ਭਰ ਵਿੱਚ 22 ਸਖੀ ਸੈਂਟਰ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿਨ੍ਹਾਂ ਵਿੱਚ ਸਮਰਪਿਤ ਸਟਾਫ਼ ਤਾਇਨਾਤ ਕੀਤਾ ਗਿਆ ਹੈ, ਜੋ...
ਮੋਗਾ 3 ਫਰਵਰੀ:(ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਮ ਜਨਤਾ ਨੂੰ ਵਿਸੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ਮੁਤਾਬਿਕ ਪ੍ਰਾਪਰਟੀ ਟੈਕਸ ਅਤੇ ਹਾਊਸ ਟੈਕਸ ਦੇ ਬਕਾਇਆਜਾਤ ਨੂੰ ਯਕਮੁਸ਼ਤ ਜਮ੍ਹਾਂ ਕਰਵਾਉਣ ਤੇ ਸਾਰੇ ਵਿਆਜ/ਜੁਰਮਾਨੇ ਦੀ ਮੁਆਫੀ ਦੇ ਨਾਲ-ਨਾਲ ਬਣਦੇ ਹਾਊਸ ਜਾਂ ਪ੍ਰਾਪਰਟ ਟੈਕਸ ਤੇ 10 ਫੀਸਦੀ ਦੀ ਵਿਸੇਸ਼ ਛੋਟ ਦੇਣ ਦਾ ਫੈਸਲਾ ਕੀਤਾ ਗਿਆ...
ਮੋਗਾ 3 ਫਰਵਰੀ(ਜਸ਼ਨ):ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ (ਮੋਗਾ) ਲਈ ਨੌਵੀਂ ਜਮਾਤ ਚ ਦਾਖਲਾ ਲੈਣ ਵਾਸਤੇ ਜਿੰਨਾਂ ਵਿਦਿਆਰਥੀਆਂ ਨੇ ਦਾਖਲਾ ਫਾਰਮ ਭਰੇ ਸਨ, ਉਹਨਾਂ ਦੀ ਦਾਖਲਾ ਪ੍ਰੀਖਿਆ 8 ਫਰਵਰੀ ਦਿਨ ਸ਼ਨੀਵਾਰ ਨੂੰ ਨਵੋਦਿਆ ਵਿਦਿਆਲਿਆ ਲੁਹਾਰਾ ਦੇ ਕੈਂਪਸ ਵਿਚ ਬਣਾਏ ਗਏ ਪਰੀਖਿਆ ਕੇਂਦਰ ਵਿਚ ਲਈ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਵੋਦਿਆ ਵਿਦਿਆਲਿਆ ਦੇ ਪਿ੍ਰੰਸੀਪਲ ਸ੍ਰੀ ਪੀ.ਸੀ. ਉਪਾਧਿਆਇ ਤੇ ਇੰਚਾਰਜ ਪ੍ਰੀਖਿਆਵਾਂ ਅਮਰੀਕ ਸਿੰਘ...
ਮੋਗਾ, 3 ਫਰਵਰੀਂ (ਜਸ਼ਨ)-ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਸੰਪੰਨ ਹੋਈ ਸਾਇੰਸ ਉਲੰਪਿਅਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਵਿਚ ਬੀਤੇ ਦਿਨ ਸਾਇੰਸ ਓਲੰਪਿਅਡ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੀਖਿਆ ਵਿਚ ਸਾਰੇ ਕਲਾਸ਼ਾਂ ਦੇ...
Tags: MOUNT LITERA SCHOOL MOGA
ਮੋਗਾ 3 ਫਰਵਰੀ(ਜਸ਼ਨ): ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵੱਲੋਂ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ, 2020 ਤੋਂ 2 ਮਾਰਚ, 2020 ਤੱਕ ਕਰਵਾਈ ਜਾ ਰਹੀ ਹੈ। ਇਹ ਪੰਜ ਰੋਜ਼ਾ ਸਮਾਗਮ ਬਟਾਲਾ ਦੇ ਪੁਡਾ ਗਰਾਉਂਡ ਵਿਖੇ ਕਰਵਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ...
ਚੰਡੀਗੜ੍ਹ/ਪੁਣੇ, 2 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : “ਗੰਨੇ ਦੀ ਫਸਲ ਦੀ ਵੱਧ ਪੈਦਾਵਾਰ ਅਤੇ ਲੇਬਰ ਦੀ ਕਿੱਲਤ ਨਾਲ ਨਜਿੱਠਣ ਲਈ ਗੰਨੇ ਦੀ ਬਿਜਾਈ ਅਤੇ ਕਟਾਈ ਲਈ ਆਧੁਨਿਕੀ ਮਸੀਨਰੀ ਸਮੇਂ ਦੀ ਵੱਡੀ ਲੋੜ ਹੈ ਜਿਸ ਨੂੰ ਅਪਣਾਏ ਬਿਨਾਂ ਗੰਨੇ ਦੀ ਖੇਤੀ ਨੂੰ ਲਾਹੇਵੰਦ ਬਣਾਉਣਾ ਮੁਸਕਲ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਵਸੰਤਾਦਾਦਾ ਸੂਗਰ ਇੰਸਟੀਚਿਊਟ (ਵੀ.ਐਸ.ਆਈ.) ਪੁਣੇ ਵਿਖੇ ਤਿੰਨ ਰੋਜਾ ਦੂਜੀ...
ਚੰਡੀਗੜ੍ਹ, 2 ਫਰਵਰੀ:ਕੇਂਦਰੀ ਬਜਟ 2020-21 ਨੂੰ ਕਿਸਾਨੀ ਪੱਖੀ ਅਤੇ ਗਰੀਬ ਪੱਖੀ ਕਰਾਰ ਦੇਣ ਵਾਲੇ ਸੁਖਬੀਰ ਬਾਦਲ ਦੀ ਟਿੱਪਣੀ ਦਾ ਖੰਡਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਵੱਡੇ ਦਾਅਵਿਆਂ ਨੂੰ ਨਿਰੀ ਚਾਪਲੂਸੀ ਤੇ ਬੇਸ਼ਰਮੀ ਦਾ ਪ੍ਰਗਟਾਵਾ ਦੱਸਿਆ।ਮੁੱਖ ਮੰਤਰੀ ਨੇ ਹੈਰਾਨੀ ਪ੍ਰਗਟਾਈ ਕਿ ਖੇਤੀ ਮਾਹਿਰਾਂ ਅਤੇ ਕਿਸਾਨ ਸੰਗਠਨਾਂ ਵਲਿੋਂ ਠੁਕਰਾਏ ਗਏ ਕੇਂਦਰੀ ਬਜਟ ਵਿਚ ਸੁਖਬੀਰ ਨੂੰ ਕਿਸਾਨੀ ਲਈ ਕਿਹੜਾ ਸਕਾਰਾਤਮਕ...

Pages