ਮੋਗਾ,2 ਫਰਵਰੀ (ਜਸ਼ਨ): ਮੋਗਾ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਣ ਵਾਲੀ ਭਗਵਾਨ ਜਗਨਨਾਥ ਜੀ ਦੀ ਭਵਯ ਰਥ ਯਾਤਰਾ ਅਗਾਮੀ 26 ਜੂਨ ਨੂੰ ਕਰਵਾਈ ਜਾ ਰਹੀ ਹੈ । ਇਸ ਸਬੰਧੀ ਮੋਗਾ ਜੀ ਟੀ ਰੋਡ ਸਥਿਤ ਰਾਈਟਵੇਅ ਏਅਰਲਿੰਕ ਦੇ ਦਫਤਰ ਵਿਖੇ ‘ਇਸਕਾਨ ਪ੍ਰਚਾਰ ਸਮਿਤੀ ਮੋਗਾ’ ਅਤੇ ਇਸਕਾਨ ਕੁਰੂਕਸ਼ੇਤਰ ਤੋਂ ਆਏ ਸ਼੍ਰੀਵਾਸ ਚਰਨਦਾਸ ਅਤੇ ਸ਼੍ਰੀ ਪਰੀਸ਼ਿਕਤ ਪੁੱਤਰ ਦਾਸ ਜੀ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਹੋਈ । ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਇਸਕਾਨ ਪ੍ਰਚਾਰ ਸਮਿਤੀ ਮੋਗਾ ਦੇ ਚੇਅਰਮੈਨ...
News
ਮੋਗਾ,2 ਫਰਵਰੀ (ਜਸ਼ਨ): ਅੱਜ ਮੋਗਾ ਪੁਲਿਸ ਦੇ ਸੀ ਆਈ ਏ ਸਟਾਫ਼ ਵਿੰਗ ਵੱਲੋਂ ਮੁਖਬਰ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਨਜਾਇਜ਼ ਸ਼ਰਾਬ ਦੀਆਂ 400 ਪੇਟੀਆਂ ਬਰਾਮਦ ਕੀਤੀਆਂ ਜਿਸ ਵਿਚ ਕੁੱਲ 4800 ਬੋਤਲਾ ਸਨ । ਚੰਡੀਗੜ੍ਹ ਮਾਰਕੇ ਦੀਆਂ ਇਹ ਪੇਟੀਆਂ ਟਾਟਾ ਕੈਂਟਰ ਵਿਚ ਲੱਦੀਆਂ ਹੋਈਆਂ ਸਨ ਅਤੇ ਕੈਂਟਰ ਨੂੰ ਲੁਧਿਆਣਾ ਵਾਸੀ ਰਵਿੰਦਰ ਕੁਮਾਰ ਰਿੰਕੂ ਚਲਾ ਰਿਹਾ ਸੀ ਜਿਸ ਨੂੰ ਸੀ ਆਈ ਏ ਸਟਾਫ਼ ਨੇ ਮੁਸਤੈਦੀ ਦਿਖਾਉਂਦਿਆਂ ਮੌਕੇ ’ਤੇ ਦਬੋਚ ਲਿਆ। ਇੰਸਪੈਕਟਰ ਤਿਰਲੋਚਨ ਨੇ ਦੱਸਿਆ ਕਿ...
ਮੋਗਾ,1 ਫਰਵਰੀ(ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਕਿਸਾਨਾਂ ਲਈ ਪ੍ਰਸਤਾਵਿਤ ਬਜਟ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 2020-21 ਦਾ ਕੇਂਦਰੀ ਬਜਟ ਪੇਸ਼ ਕਰਦਿਆਂ ਕਿਸਾਨਾਂ ਦੀ ਸਹਾਇਤਾ ਲਈ 16 ਐਕਸ਼ਨ ਪਲਾਨਾਂ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਵਿਚ ਸਰਕਾਰ ਨੇ ਕਿਸਾਨਾਂ ਨੂੰ ਥੋੜੀ ਖਾਦ ਵਰਤਣ ਅਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਵਾਲੀਆਂ ਯੋਜਨਾਵਾਂ ਨੂੰ ਵਿਕਸਤ ਕਰਨ ਲਈ ਅਹਿਮ ਕਦਮ...
ਮੋਗਾ 1 ਫਰਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਸਰਕਾਰ ਦੀ ਘਰ -2 ਰੋਜ਼ਗਾਰ ਮੁਹਿੰਮ ਅਧੀਨ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਕਾਬਿਲ ਬਣਾਉਣ ਲਈ ਵਿਸ਼ੇਸ਼ ੳਪਰਾਲੇ ਕੀਤੇ ਜਾ ਰਹੇ ਹਨ ।ਇਸ ਮੁਹਿਮ ਅਧੀਨ ਜਿਲ੍ਹਾ ਪੱਧਰ ਤੇ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਨੋਕਰੀਆਂ ਦੀ ਤਿਆਰੀ ਲਈ ਮੁਫਤ ਕੋਚਿੰਗ ਕਲਾਸਾ ਦੀ ਸ਼ੁਰੂੁਆਤ ਕੀਤੀ ਜਾ ਰਹੀ ਹੈ। ਇਸੇ ਹੀ ਮਕਸਦ ਤਹਿਤ...
ਮੋਗਾ, 1 ਫਰਵਰੀਂ (ਜਸ਼ਨ)-ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਟੈ੍ਰਫਿਕ ਨਿਯਮਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਾਂਝ ਕੇਂਦਰ ਮਹਿਣਾ ਦੇ ਏ.ਐਸ.ਆਈ ਸਵਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਹੋੲ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਏ.ਐਸ.ਆਈ ਸਵਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟੈ੍ਰਫਿਕ...
ਬਾਘਾ ਪੁਰਾਣਾ, 31ਜਨਵਰੀ(ਜਸ਼ਨ): ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤੱਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਜੋ ਕੇ ਮਾਨਵਤਾ ਦੇ ਭਲੇ ਦੇ ਕੇਂਦਰ ਵਜੋਂ ਦੇਸ਼ਾਂ ਵਿਦੇਸ਼ਾਂ ਵਿੱਚ ਵਿਕਸਤ ਹੋ ਚੁੱਕਾ ਹੈ। ਇਸ ਸਥਾਨ ਤੇ ਜਿੱਥੇ ਅਨੇਕਾਂ ਹੀ ਸਮਾਜ ਭਲਾਈ ਕਾਰਜ ਜ਼ਰੂਰਤਮੰਦਾਂ ਦੇ ਲਈ ਵਰਦਾਨ ਸਾਬਤ ਹੋ ਰਹੇ ਹਨ ਉੱਥੇ ਬਾਬਾ ਜੀ ਵੱਲੋਂ ਹਰ ਜ਼ਰੂਰਤਮੰਦ ਪਰਿਵਾਰਾਂ ਦੀਆਂ ਸ਼ਾਦੀਆਂ ਜੋ ਕਿ ਗੁਰਮਤਿ ਅਨੁਸਾਰ...
ਮੋਗਾ,1 ਫਰਵਰੀ (ਜਸ਼ਨ):ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਦਾ ਆਖਣਾ ਹੈ ਕਿ ਕੇਂਦਰ ਸਰਕਾਰ ਨੇ ਸਿੱਖਿਆ ਦੇ ਬਜਟ ਲਈ 99 ਹਜ਼ਾਰ 300 ਕਰੋੜ ਰੁਪਏ ਰੱਖੇ ਹਨ ਬੜੀ ਹੀ ਚੰਗੀ ਸੋਚ ਹੈ, ਪਰ ਇਸ ਨੂੰ ਸਿੱਖਿਆ ਦੇ ਖੇਤਰ ਵਿੱਚ ਠੀਕ ਢੰਗ ਨਾਲ ਲਗਾਏ ਜਾਣ ਦੀ ਵੀ ਲੋੜ ਹੈ ਤਾਂ ਜੋ ਇਸਦੇ ਚੰਗੇ ਨਤੀਜੇ ਆਉਣ। ਰਿੰਪੀ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਸਕਿੱਲ ਡੀਵੈਲਪਮੈਂਟ ਇੰਡੀਆ ਲਈ 300 ਕਰੋੜ ਰੁਪਏ ਰੱਖੇ ਗਏ ਹਨ ਪਰ ਇਸ ਪੈਸੇ ਦੀ ਵਰਤੋ ਸਹੀ ਢੰਗ ਨਾਲ...
ਢੁੱਡੀਕੇ,1 ਫਰਵਰੀ:(ਜਸ਼ਨ):ਦੁਨੀਆਂ ਵਿੱਚੋ ਸਭ ਤੋ ਵੱਧ ਦੋਨਾਂ ਪੰਜਾਬਾਂ ਵਿੱਚ ਪੜ੍ਹੇ ਜਾਣ ਵਾਲੇ ਉੱਘੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਸਾਡੇ ਵਿਚਕਾਰ ਨਹੀ ਰਹੇ। ਉਨ੍ਹਾਂ ਅੱਜ 1 ਫਰਵਰੀ, 2020 ਨੂੰ ਸਵੇਰੇ 8 ਵਜੇ ਦੇ ਕਰੀਬ ਆਪਣਾ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਤਿੰਨ ਵਜੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਕੀਤਾ ਗਿਆ। ਉਨ੍ਹਾਂ ਦਾ ਜਨਮ 27 ਜੂਨ 1919 ਨੂੰ ਹੋਇਆ। ਅੱਜ ਉਨ੍ਹਾਂ ਦੀ ਦੇਹ ਦੇ ਅੰਤਿਮ ਸੰਸਕਾਰ ਸਮੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਅਤੇ...
ਮੋਗਾ, 1 ਫਰਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਅੱਜ 5 ਕੈਨੇਡਾ ਦੇ ਵਿਜ਼ਟਰ ਵੀਜ਼ੇ,4 ਆਸਟ੍ਰੇਲੀਆ ਦੇ ਵਿਜ਼ਟਰ ਅਤੇ 5 ਕੈਨੇਡਾ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਰਮਨ ਅਰੋੜਾ, ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼...

