News

ਮੋਗਾ,1 ਫਰਵਰੀ (ਜਸ਼ਨ) : ਚੜ੍ਹਦੇ ਅਤੇ ਲਹਿੰਦੇ ਪੰਜਾਬ ‘ਚ ਸਭ ਤੋਂ ਵੱਧ ਪੜ੍ਹੇ ਜਾਣ ਵਾਲੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਅੱਜ ਸਵੇਰ ਸਮੇਂ ਅਕਾਲ ਚਲਾਣਾ ਕਰ ਗਏ। ਉਹ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਢੁੱਡੀਕੇ ਦੇ ਵਸਨੀਕ ਸਨ। ਉਹਨਾਂ ਨੂੰ 2007 ‘ਚ ਪੰਜਾਬੀ ਸਾਹਿਤ ਸ਼ੋ੍ਰਮਣੀ ਐਵਾਰਡ ਨਾਲ ਸਨਾਮਨਿਆ ਗਿਆ ਸੀ। 27 ਜੂਨ 1919 ਵਿਚ ਜਨਮੇਂ ਡਾ. ਕੰਵਲ 100 ਸਾਲ 7 ਮਹੀਨੇ ਦੀ ਉਮਰ ਭੋਗ ਕੇ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਅਤੇ ਉਹਨਾਂ ਨੇ ਪਿਛਲੇ...
ਚੰਡੀਗੜ੍ਹ, 31 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਪੁਲਿਸ ਵੱਲੋਂ ਨਸ਼ਾ-ਅਤਿਵਾਦ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਇਸ ਦੀਆਂ ਤਾਰਾਂ ਭਾਰਤ ਵਿੱਚ ਨਸ਼ਿਆਂ ਦੇ ਸਭ ਤੋਂ ਵੱਡੇ ਸਰਗਣੇ ਨਾਲ ਜੁੜਨ ਅਤੇ ਇਸ ਮਾਮਲੇ ਵਿੱਚ ਅਕਾਲੀ ਸਰਕਾਰ ਵੇਲੇ ਨਿਯੁਕਤ ਕੀਤੇ ਐਸ.ਐਸ.ਬੋਰਡ ਦੇ ਸਾਬਕਾ ਮੈਂਬਰ ਦੀ ਵੀ ਸ਼ੱਕੀ ਸ਼ਮੂਲੀਅਤ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ,...
ਚੰਡੀਗੜ੍ਹ, 30 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਨਗਰ ਨਿਗਮ ਦਾ ਕਰਮਚਾਰੀ, ਇਕ ਪਟਵਾਰੀ ਅਤੇ ਇਕ ਏ.ਐਸ.ਆਈ ਦੇ ਵਿਚੌਲੇ ਨੰੂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਵਿਖੇ ਤਾਇਨਾਤ ਕਲਰਕ ਅਸ਼ੋਕ ਕੁਮਾਰ ਨੰੂ ਸ਼ਿਕਾਇਤਕਰਤਾ...
ਪਟਿਆਲਾ, 31 ਜਨਵਰੀ, 2020 : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬੀ ਸਾਹਿਤ ਜਗਤ ਦੀ ਉਘੀ ਹਸਤੀ ਦਲੀਪ ਕੌਰ ਟਿਵਾਣਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਜੇਰੇ ਇਲਾਜ ਸਨ। 84 ਸਾਲਾ ਦੇ ਦਲੀਪ ਕੌਰ ਟਿਵਾਣਾ ਪਦਮ ਸ੍ਰੀ ਤੇ ਸਾਹਿਤ ਅਕਾਦਮੀ ਐਵਾਰਡ ਜੇਤੂ ਲੇਖਕ ਸਨ।ਪਦਮ ਸ਼੍ਰੀ ਦੀ ਉਪਾਧੀ ਨਾਲ ਸਨਮਾਨਿਤ ਦਲੀਪ ਕੌਰ ਟਿਵਾਣਾ ਪੰਜਾਬੀ ਸਾਹਿਤ ਦੀ ਪ੍ਰਮੁਖ ਨਾਵਲਕਾਰ ਸਨ। ਪੰਜਾਬੀ ਸਾਹਿਤ ਜਗਤ ਵਿੱਚ...
ਮੋਗਾ,31 ਜਨਵਰੀ (ਜਸ਼ਨ): ਭਾਰਤ ਸਰਕਾਰ ਦੇ ‘ ਏਕੀਕ੍ਰਿਤ ਸੰਚਾਰ ਅਤੇ ਆਊਟਰੀਚ ਪ੍ਰੋਗਰਾਮ ’ ਤਹਿਤ ਲੋਕਾਂ ਨੂੰ ਸਵੱਛਤਾ ,ਪਲਾਸਟਿਕ ਰਹਿਤ ਵਾਤਾਵਰਣ ਅਤੇ ਜਲ ਸ਼ਕਤੀ ਅਭਿਆਨ ਸਬੰਧੀ ਜਾਗਰੂਕ ਕਰਨ ਲਈ ‘ਆਊਟਰੀਚ ਪ੍ਰੋਗਰਾਮ ’ ਕਰਵਾਏ ਜਾ ਰਹੇ ਹਨ। ‘ਫੀਲਡ ਆਊਟਰੀਚ ਬਿਊਰੋ ’ਜਲੰਧਰ ਵੱਲੋਂ ਅੱਜ ਮੋਗਾ ਵਿਖੇ ਕਰਵਾਏ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ, ਵਾਟਰ ਐਂਡ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ,ਐੱਨ ਸੀ ਸੀ ਕੈਡਿਟਸ,ਗਾਰਡੀਅਨ ਆਫ਼ ਗਵਰਨੈਂਸ ਅਤੇ ਪਿੰਡਾਂ ਦੇ...
ਲੁਧਿਆਣਾ, ੩੧ ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੁਧਿਆਣਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਆਏ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰ ਵਿੱਚ ਜਿੱਥੇ ਹਰ ਸੜਕ ਤੇ ਘੰਟਿਆਂ ਤੱਕ ਜਾਮ ਲੱਗਾ ਰਹਿੰਦਾ ਹੈ ਉੱਥੇ ਅਨੇਕਾਂ ਵਾਹਨ ਚਾਲਕਾਂ ਨੂੰ ਜਾਮ ਵਿੱਚ ਫਸਣ ਕਰਕੇ ਆਰਥਿਕ ਨੁਕਸਾਨ ਵੀ ਚੁਕਾਉਣਾ ਪੈਂਦਾ ਹੈ। ਇਨ•ਾਂ ਸੱਮਸਿਆਵਾਂ ਲਈ ਸਿਰਫ ਲੁਧਿਆਣਾ ਵਾਸੀ ਹੀ ਪਰੇਸ਼ਾਨ ਨਹੀਂ ਹਨ, ਸਗੋਂ ਦਿੱਲੀ ਤੋਂ ਬਾਅਦ ਅੰਬਾਲਾ ਹੁੰਦੇ ਹੋਏ ਲੁਧਿਆਣਾ ਤੋਂ ਅੱਗੇ ਜਾਣ ਵਾਲੇ ਵਾਹਨ ਚਾਲਕਾਂ ਦੇ...
ਕੋਟਕਪੂਰਾ, 31 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦੇਸ਼ ਦੀ ਰਾਜਧਾਨੀ ਨਵੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਰ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਜੋਰਾਂ ਸ਼ੋਰਾ ਨਾਲ ਪ੍ਰਚਾਰ ਕਰ ਰਹੇ ਹਨ। ਉਨਾਂ ਦੇ ਪੰਜਾਂ ਸਾਲਾਂ ‘ਚ ਕੀਤੇ ਕੰਮਾਂ ਕਰਕੇ ਤੀਜੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤਹਿ ਹੈ। ਹਲਕਾ ਵਿਧਾਇਕ ਸ੍ਰ. ਕੁਲਤਾਰ ਸਿੰਘ ਸੰਧਵਾਂ ਪਹਿਲਾਂ ਹੀ ਚੋਣ ਪ੍ਰਚਾਰ ਵਿਚ ਡਟੇ ਹੋਵੇ ਹਨ। ਇਸ ਮੁਹਿੰਮ...
ਮੋਗਾ,31 ਜਨਵਰੀ (ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦਾ ਆਖਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਸਕੱਤਰ ਿਸ਼ਨ ਕੁਮਾਰ ਦੀ ਸਮੁੱਚੀ ਟੀਮ ਵੱਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦਰੁੱਸਤ ਕਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ । ਡਾ. ਹਰਜੋਤ ਕਮਲ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ...
Tags: GOVERNMENT OF PUNJAB
ਮੋਗਾ,31 ਜਨਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਦਰਸ਼ਨ ਸਿੰਘ ਗਿੱਲ ਮੋਗਾ ਨਿਵਾਸੀ ਦਾ ਕੈਨੇਡਾ ਦਾ ਵਿਜਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਦਰਸ਼ਨ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
ਮੋਗਾ,31 ਜਨਵਰੀ (ਜਸ਼ਨ):ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਅਤੇ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਇਕ ਸ਼ੋਕ ਮਤੇ ਰਾਹੀਂ ਨਾਮਵਰ ਲੇਖਿਕਾ ਅਤੇ ਪੰਜਾਬੀ ਸਾਹਿਤ ਦਾ ਮਾਣ ਡਾਕਟਰ ਦਲੀਪ ਕੌਰ ਟਿਵਾਣਾ ਦੇ ਸਵਰਗਵਾਸ ਹੋਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਸਭਾ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਆਤਮਾ ਸਿੰਘ ਚੜਿੱਕ, ਦਿਲਬਾਗ ਸਿੱਘ ਬੁੱਕਣਵਾਲਾ, ਕਰਮ ਸਿੰਘ ਕਰਮ, ਲੇਖਕ ਅਸ਼ੋਕ ਚਟਾਨੀ, ਨਰਿੰਦਰ ਸ਼ਰਮਾ, ਪਰਮਜੀਤ ਸਿੰਘ ਚੂਹੜਚੱਕ, ਮਾਸਟਰ...
Tags: DALIP K TIWANA

Pages