News

ਮੋਗਾ,31 ਜਨਵਰੀ (ਨਵਦੀਪ ਮਹੇਸ਼ਰੀ/ਜਸ਼ਨ): ਮੋਗਾ ਦੇ ਪਿੰਡ ਤਾਰੇਵਾਲਾ ਵਿਖੇ ਅੱਜ ਦਿਨ ਦਿਹਾੜੇ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ਵਿਚ ਮੰਜੇ ਦੀ ਬਾਹੀ ਮਾਰ ਕੇ ਕਤਲ ਕਰ ਦਿੱਤਾ । ਮੌਕੇ ’ਤੇ ਪਹੰੁਚੇ ਡੀ ਐੱਸ ਪੀ ਪਰਮਜੀਤ ਸਿੰਘ ਸੰਧੂ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਏਕਓਂਕਾਰ ਸਿੰਘ ਨਾਮ ਦਾ ਵਿਅਕਤੀ ਜੋ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਹੈ ਉਸ ਦਾ ਆਪਣੀ ਪਤਨੀ ਕਮਲਜੀਤ ਕੌਰ ਨਾਲ ਅਕਸਰ ਲੜਾਈ ਝਗੜਾ ਰਹਿੰਦਾ ਸੀ ਅਤੇ ਅੱਜ ਇਸੇ ਝਗੜੇ...
Tags: CRIME
ਮੋਗਾ,30 ਜਨਵਰੀ(ਜਸ਼ਨ): ਅੱਜ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਤੇ ਮੋਗਾ ਦੇ ਡਾ: ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਵਿਖੇ ਹਰਿਜਨ ਸੇਵਕ ਸੰਘ ਪੰਜਾਬ ਵੱਲੋਂ ਮਨਾਏ ਗਏ ਸਮਾਰੋਹ ਵਿੱਚ ਦੇਸ਼ ਨੂੰ ਮੋਜੂਦਾ ਮਾੜੇ ਹਾਲਾਤਾਂ ਤੋਂ ਬਚਾਊਣ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ । ਸਭ ਤੋਂ ਪਹਿਲਾ ਮਹਾਤਮਾਂ ਗਾਂਧੀ ਜੀ ਦੀ ਫੋਟੋ ਤੇ ਫੁੱਲ ਚੜਾ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਸੈਮੀਨਾਰ ਦੀ ਪ੍ਰਧਾਨਗੀ ਪ੍ਰਸਿੱਧ ਸਾਹਿਤਕਾਰ ਅਤੇ ਜਵਾਹਰ...
ਮੋਗਾ, 30 ਜਨਵਰੀ (ਜਸ਼ਨ ) : ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਜੀ ਦੇ ਆਦੇਸ਼ਾਂ ਤੇ ਸਿਹਤ ਵਿਭਾਗ ਮੋਗਾ ਵੱਲੋਂ ਸਵਾਈਨ ਫਲੂ ਅਤੇ ਕਰੋਨਾ ਵਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਤੇਜੀ ਲਿਆਉਂਦਿਆਂ ਅੱਜ ਆਰ.ਕੇ.ਐਸ. ਪਬਲਿਕ ਸਕੂਲ ਮੋਗਾ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪੈਂਫਲਿਟ ਵੰਡੇ ਗਏ । ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਿਲ੍ਹਾ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਨੇ ਬੱਚਿਆਂ ਨੂੰ ਸਵਾਈਨ ਫਲੂ ਸਬੰਧੀ...
Tags: RKS PUBLIC SCHOOL MOGA
ਮੋਗਾ, 30ਜਨਵਰੀ(ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕੁਲਵੰਤ ਸਿੰਘ ਅਤੇ ਨਛੱਤਰ ਕੌਰ ਵਾਸੀ ਸਿੰਘਾਵਾਲਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ 5 ਦਿਨਾਂ ਵਿਚ ਲਗਵਾ ਕੇ ਦਿੱਤਾ। ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਅਤੇ ਸਨੀ ਢੰਡ ਨੇ ਕੁਲਵੰਤ ਸਿੰਘ ਅਤੇ ਨਛੱਤਰ ਕੌਰ ਨੂੰ ਵੀਜਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰਾਂ ਦੇ ਵੀਜ਼ੇ ਲਗਵਾ ਕੇ ਦਿੱਤੇ...
Tags: GOLDEN TRAVEL ADVISOR
ਮੋਗਾ, 30 ਜਨਵਰੀ (ਜਸ਼ਨ )-ਮੋਗਾ ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਬਲੀਦਾਨ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ...
Tags: MOUNT LITERA SCHOOL MOGA
ਮੋਗਾ,30 ਜਨਵਰੀ (ਜਸ਼ਨ) : ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ਼ ਇੰਟਰਨੈਸ਼ਨ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਓਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਾਰੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲ ਰੰਗ ਦੇ ਕੱਪੜੇ ਪਾ ਕੇ ਬਸੰਤ ਪੰਚਮੀ ਦੇ ਤਿਓਹਾਰ ਨੂੰ ਮਨਾਇਆ। ਇਸ ਮੌਕੇ ਬੱਚਿਆਂ ਦਰਮਿਆਨ ਕਈ ਤਰਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮਹਿੰਦੀ ਮੁਕਾਬਲੇ ,ਪਤੰਗਬਾਜ਼ੀ ਅਤੇ ਪੱਗਾਂ ਬਣਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਿ੍ਰੰਸੀਪਲ ਸਤਵਿੰਦਰ ਕੌਰ ਨੇ ਆਖਿਆ...
Tags: CAMBRIDGE INTERNATIONAL SCHOOL
ਮੋਗਾ,30 ਜਨਵਰੀ:(ਜਸ਼ਨ) : ਬੱਚਿਆਂ ਵਿਚਕਾਰ ਆਲੇ ਦੁਆਲੇ ਦੀ ਸਫਾਈ ਪਾਣੀ ਦੀ ਸੰਭਾਲ, ਅਤੇ ਇੱਕ ਵਾਰ ਇਸਤੇਮਾਲ ਹੋਣ ਵਾਲੇ ਪਲਾਸਟਿਕ ਦੇ ਇਸਮੇਤਾਲ ਤੇ ਰੋਕ ਲਗਾਉਣ ਬਾਰੇ ਕੇਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਸਹਿਯੋਗ ਨਾਲ ਅੱਜ ਇੱਥੇ ਗੋਧੇਵਾਲਾ ਬਸਤੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਜਾਗਰੂਕਤਾ ਪ੍ਰੋਗਰਾਮ ਹੇਠ ਡਰਾਇੰਗ ਅਤੇ ਕੁਇਜ ਮੁਕਾਬਲੇ ਕਰਵਾਏ ਗਏ।ਇਸ ਪ੍ਰੋਗਰਾਮ ਤੋ ਆਲੇ ਦੁਆਲੇ ਦੀ ਸਾਫ...
ਮੋਗਾ 30 ਜਨਵਰੀ (ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਦਰੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਕੁਸ਼ਟ ਰੋਗ ਪੰਦਰਵਾੜੇ ਦੀ ਸ਼ੁਰੂਆਤ ਕੁਸ਼ਟ ਰੋਗੀ ਨੂੰ ਉਸਦੇ ਇਲਾਜ ਕਰਵਾਉਣ ਵਿੱਚ ਮੱਦਦ ਕਰਨ, ਕੁਸ਼ਟ ਰੋਗੀ ਨਾਲ ਬੈਠਣ, ਖਾਣ, ਘੁੰਮਣ ਫਿਰਨ ਤੇ ਕਿਸੇ ਵੀ ਤਰ੍ਹਾਂ ਦਾ ਭੇਦ ਭਾਵ ਨਾ ਕਰਨ ਦੀ ਸਹੁੰ ਚੁੱਕ ਕੇ ਕੀਤੀ। ਅੱਜ ਇਸ ਪੰਦਰਵਾੜ੍ਹੇ ਦੇ...
ਮੋਗਾ,30 ਜਨਵਰੀ (ਜਸ਼ਨ): ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਦੇ ਹੁਕਮਾ ਅਨੁਸਾਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ ਸੁਖਪ੍ਰੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਸੈਕਰਡ ਹਾਰਟ ਕਾਨਵੈਟ ਸਕੂਲ ਮੋਗਾ ਦੇ ਵਿੱਚ ਵਿੱਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਪੰਜਾਬ ਸਰਕਾਰ ਦੇ ਹੁਕਮਾ ਮੁਤਾਬਿਕ ਨਸ਼ੇ ਦੇ ਮਾੜੇ ਪ੍ਰਭਾਵ ਅਤੇ ਤੰਬਾਕੂ ਦੀ ਵਰਤੋਂ ਬਾਰੇ ਸਿਹਤ ਵਿਭਾਗ ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ...
Tags: SACRED HEART SCHOOL MOGA
ਕੋਟਈਸੇ ਖਾਂ,30 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂੁਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ । ਬੱਚੇ ਬਹੁਤ ਖੁਸ਼ ਦਿਖਾਈ ਦੇ ਰਹੇ ਸਨ। ਇਸ ਦਿਨ ਪੀਲਾ ਰੰਗ ਖਿੱਚ ਦਾ ਕੇਂਦਰ ਹੁੰਦਾ ਹੈ ।ਕੁਝ ਬੱਚੇ ਬਣੇ ਬਣਾਏ ਪਤੰਗ ਲੈ ਕੇ ਆਏ ਬਾਕੀ ਬੱਚਿਆ ਨੇ ਅਧਿਆਪਕਾ ਦੀ ਨਿਗਰਾਨੀ ਹੇਠ ਆਪਣੇ ਹੱਥੀ ਪਤੰਗ ਬਣਾਏ। ਚੌਥੀ ਅਤੇ ਪੰਜਵੀਂ ਕਲਾਸ ਦੇ ਬੱਚਿਆਂ ਵੱਲੋਂ ਨੀਲੇ ਅਕਾਸ਼ ‘ਚ ਪਤੰਗ ਉਡਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ।ਇਸ ਮੌਕੇ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ...
Tags: SRI HEMKUNT SEN SEC SCHOOL KOTISEKHAN

Pages