ਮੋਗਾ, 30 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਲਖਬੀਰ ਸਿੰਘ ਦਾ 3 ਰਿਫਿਉਜਲਾਂ ਬਾਅਦ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ...
News

ਮੋਗਾ 28 ਨਵੰਬਰ (ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮਾਤਾ ਮਹਿੰਦਰ ਕੌਰ ਤੂਰ ਪਤਨੀ ਸਾਬਕਾ ਸਕੱਤਰ ਸਰਦਾਰ ਵਜੀਰ ਸਿੰਘ ਮਾਰਕੀਟ ਕਮੇਟੀ ਮੋਗਾ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਦਸ਼ਮੇਸ਼ ਨਗਰ ਅੰਮ੍ਰਿਤਸਰ ਰੋਡ ਵਿਖੇ ਹੋਇਆ। ਵੱਖ-ਵੱਖ ਬੁਲਾਰਿਆਂ ਨੇ ਮਾਤਾ ਮਹਿੰਦਰ ਕੌਰ ਤੂਰ ਦੇ ਜੀਵਨ ਬਾਰੇ ਦੱਸਿਆ ਕਿ ਉਹ ਗਰੀਬ ਗੁਰਬਿਆਂ ਦੀ ਸਹਾਇਤਾ ਕਰਨ ਵਿੱਚ ਹਮੇਸ਼ਾ ਮੋਹਰੀ ਰਹਿੰਦੇ ਸਨ। ਉਹਨਾਂ ਆਪਣੇ ਜੀਵਨ ਵਿੱਚ ਬਹੁਤ ਹੀ ਧਾਰਮਿਕ ਤੇ ਸਮਾਜ ਸੇਵਾ ਦੇ ਕਾਰਜ ਕੀਤੇ ਉੱਥੇ ਉਹਨਾਂ...

-----*भाजपा निहाल सिंह वाला मंडल में अधिक से अधिक लोगों को भाजपा के साथ जोड़ा जाएगा : मुख्तयार सिंह---- मोगा, 28 नवंबर ( जशन,सटरिंगर दूरदर्शन ): भाजपा की तरफ से राष्ट्रीय स्तर पर शुरू किए गए सदस्यता अभियान में जो 10 दिसंबर तक बढ़ाया गया है उसको लेकर प्रदेश नेतृत्व द्वारा मिले आदेश के अनुसार आज पुरानी दाना मंडी स्थित भाजपा के जिला दफ्तर में जिलाध्यक्ष डा.सीमांत गर्ग की...

ਮੋਗਾ 27 ਨਵੰਬਰ (ਜਸ਼ਨ, ਸਟਰਿੰਗਰ ਦੂਰਦਰਸ਼ਨ ) : ਸਾਬਕਾ ਮਾਰਕੀਟ ਕਮੇਟੀ ਸਕੱਤਰ ਵਜ਼ੀਰ ਸਿੰਘ ਦੀ ਧਰਮ ਪਤਨੀ ਮਹਿੰਦਰ ਕੌਰ ਤੂਰ ਜਿਨ੍ਹਾਂ ਦਾ ਅਚਾਨਕ ਸਵਰਗਵਾਸ ਹੋ ਗਿਆ ਸੀ, ਉਹਨਾਂ ਨਮਿੱਤ ਸਹਿਜ ਪਾਠ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਗੁਰੂਦਵਾਰਾ ਦਸ਼ਮੇਸ਼ ਨਗਰ, ਅੰਮ੍ਰਿਤਸਰ ਰੋਡ ਵਿਖੇ, 28 ਨਵੰਬਰ, ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਹੋਵੇਗੀ।ਮਾਰਕੀਟ ਕਮੇਟੀ ਦੇ ਸਾਬਕਾ ਸਕੱਤਰ ਵਜੀਰ ਸਿੰਘ ਤੇ ਉਨਾਂ ਦੇ ਸਪੁੱਤਰ ਵਰਿੰਦਰ ਸਿੰਘ ਤੂਰ ਨੇ ਦੱਸਿਆ ਕਿ ਮਹਿੰਦਰ ਕੌਰ ਤੂਰ ਜੀ 19...

ਮੋਗਾ, 25 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਜੋ ਕਿ ਅਜੋਕੇ ਸਮੇਂ ਵਿੱਚ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਪੰਜਾਬ ਪੱਧਰ ਦੀਆਂ ਪ੍ਰਾਪਤੀਆਂ ਕਰਦਾ ਹੈ। ਹੈ।68ਵੀਆ ਨੈਸ਼ਨਲ ਸਕੂਲ ਖੇਡਾਂ ਅਥਲੈਟਿਕਸ ਜੋ ਕਿ 26 ਨਵੰਬਰ ਤੋਂ 30 ਨਵੰਬਰ 2024 ਤੱਕ ਸ੍ਰੀ ਗੁਰੁ ਗੋਬਿੰਦ ਸਿੰਘ ਸਪੋਰਟਸ ਕਾਲਜ ਲਖਨਾਊ ਵਿਖੇ ਹੋ ਰਹੀਆਂ ਹਨ। ਜਿਸ ਵਿੱਚ ਵੱਖ-ਵੱਖ ਸਟੇਟਾਂ ਦੇ ਖਿਡਾਰੀ ਭਾਗ ਲਿਆ ।ਇਸ ਸਬੰਧੀ...

- -ਅੰਤਿਮ ਅਰਦਾਸ ਅਤੇ ਭੋਗ ਦੀਆਂ ਰਸਮਾਂ ਗੁਰੂਦਵਾਰਾ ਕਲਗੀਧਰ ਸਾਹਿਬ, ਦੱਤ ਰੋਡ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਣਗੀਆਂ--ਦਵਿੰਦਰਪਾਲ ਸਿੰਘ ਰਿੰਪੀ ਮੋਗਾ, 22 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਹਰਮੋਹਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਕੁਝ ਦਿਨ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉਹ 83...

---ਕੋਚ ਜਸਬੀਰ ਸਿੰਘ ਅਤੇ ਖਿਡਾਰੀਆਂ 'ਤੇ ਮੋਗਾ ਜ਼ਿਲ੍ਹੇ ਨੂੰ ਮਾਣ --ਚੇਅਰਮੈਨ ਖਣਮੁੱਖ ਭਾਰਤੀ ਪੱਤੋ---- ਮੋਗਾ, 21 ਨਵੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਪੰਜਾਬ ਸਰਕਾਰ ਵਲੋਂ ਕਾਰਵਾਈਆਂ ਜਾ ਰਹੀਆਂ " ਖੇਡਾਂ ਵਤਨ ਪੰਜਾਬ ਦੀਆਂ " ਦੇ ਰੋਪੜ ਵਿਖੇ ਹੋਏ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੇ "ਵਾਟਰ ਰੋਇੰਗ" ਖੇਡ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ 5 ਗੋਲਡ, 7 ਸਿਲਵਰ ਅਤੇ 7 ਬਰਾਉਨਜ ਮੈਡਲ ਹਾਸਲ ਕਰਕੇ ਪੰਜਾਬ ਭਰ ਵਿਚ ਮੋਗਾ...

----श्रद्धालुओं में आज के यग के लिए बेहद उत्शाह --- मोगा), 21 नवंबर( जशन,सटरिंगर दूरदर्शन ): कोटकपूरा रोड स्थित मां बगलामुखी यगशाला में हर वीरवार की तरह इस वीरवार भी विशेष हवन यज्ञ का आयोजन आचार्य नंदलाल शर्मा की अध्यक्षता में किया जायेगा। इस मौके पर आचार्य इंदिरा शर्मा ने कहा कि यहां हर वीरवार निशुल्क हवन यज्ञ किया जाता है कोई भी श्रद्धालु आकर के यहां पवित्र महायज्ञ में आहुति...

ਮੋਗਾ 20 ਨਵੰਬਰ (ਜਸ਼ਨ, ਸਟਰਿੰਗਰ ਦੂਰਦਰਸ਼ਨ) : ਮਾਰਕੀਟ ਕਮੇਟੀ ਦੇ ਸਾਬਕਾ ਸਕੱਤਰ ਵਜ਼ੀਰ ਸਿੰਘ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਾ ਜਦ ਉਨਾਂ ਦੀ ਧਰਮ ਪਤਨੀ ਮਹਿੰਦਰ ਕੌਰ ਅਚਾਨਕ ਸਵਰਗਵਾਸ ਹੋ ਗਏ। ਮੋਗਾ ਦੇ ਗਾਂਧੀ ਰੋਡ ਦੇ ਸਵਰਗ ਆਸ਼ਰਮ ਵਿਖੇ ਉਹਨਾਂ ਨੂੰ ਧਾਰਮਿਕ ਰਸਮਾਂ ਨਾਲ ਉਹਨਾਂ ਦੇ ਸਪੁੱਤਰ ਵਰਿੰਦਰ ਸਿੰਘ ਤੂਰ ਨੇ ਅਗਨੀ ਦਿੱਤੀ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਅਤੇ ਆਮ ਲੋਕ ਵੱਡੀ...

ਮੋਗਾ 19 ਨਵੰਬਰ (ਜਸ਼ਨ, ਸਟਰਿੰਗਰ ਦੂਰਦਰਸ਼ਨ ) : ਇਲੈਕਟ੍ਰੋਹੋਮਿਉਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਨਵੰਬਰ ਮਹੀਨੇ ਦੀ ਚੋਖਾ ਅੰਪਾਇਰ ਬੁੱਘੀਪੁਰਾ ਚੌਂਕ ਮੋਗਾ ਵਿਖੇ ਹੋਈ ਜਿਸ ਵਿੱਚ ਪੰਜਾਬ ਹਰਿਆਣਾ ਦਿੱਲੀ ਤੋਂ 100 ਤੋਂ ਵੱਧ ਡਾਕਟਰਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸਰੂਆਤ ਡਾ. ਜਗਜੀਤ ਸਿੰਘ ਗਿੱਲ ਦੁਆਰਾ ਕੀਤੀ ਗਈ। ਉਹਨਾਂ ਇਲੈਕਟ੍ਰੋਹੋਮਿਉਪੈਥੀ ਦੇ ਜਨਮਦਾਤਾ ਕਾਉਂਟ ਸੀਜਰ ਮੈਟੀ ਜੀ ਦੇ ਜਨਮ ਸਥਾਨ ਤੇ ਹੋਣ ਵਾਲੀ ਕੋਨਫ੍ਰੈਸ ਸਬੰਧੀ ਚਾਨਣਾ ਪਾਇਆ ਅਤੇ ਐਸੋਸੀਏਸ਼ਨ...