ਚੰਡੀਗੜ੍ਹ, ਸਤੰਬਰ 12: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2023-24 ਦੌਰਾਨ ਰਾਜ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਵੰਡੀ ਜਾਣ ਵਾਲੀ ਕਣਕ ਦੀ ਬਣਦੀ ਮਾਰਜਨ ਮਨੀ ਅਤੇ ਅੰਤਰ-ਰਾਜੀ ਟਰਾਂਸਪੋਰਟੇਸ਼ਨ ਦੀ ਭਰਪਾਈ...
News
ਸਾਹਿਬਜਾਦਾ ਅਜੀਤ ਸਿੰਘ ਨਗਰ, 12 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ ਮਾਰਟ...
ਮੋਗਾ, 12 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) - ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪ੍ਰਾਪਤ ਸੂਚਨਾ ਦਾ ਹਵਾਲਾ ਦਿੰਦਿਆਂ ਡਿਪਟੀ...
ਚੰਡੀਗੜ੍ਹ, 12 ਸਤੰਬਰ : ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ...
ਚੰਡੀਗੜ੍ਹ, 12 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ...
ਮੋਗਾ, 11 ਸਤੰਬਰ: (ਜਸ਼ਨ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪਣੇ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਿਛਲੇ ਸਾਲ ਵਾਂਗ ਇਸ ਸਾਲ ਵੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਦੇ ਗ੍ਰਾਫ ਨੂੰ ਵੱਡੇ ਪੱਧਰ ਨਾਲ ਥੱਲੇ ਸੁੱਟਿਆ ਜਾਵੇਗਾ। ਪੰਜਾਬ ਸਰਕਾਰ ਵੱਡੇ ਪੱਧਰ ਉੱਪਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ...
ਮੋਗਾ 11 ਸਤੰਬਰ: (ਜਸ਼ਨ) ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੀਆਂ ਹਦਾਇਤਾਂ ਅਤੇ ਰੂਰਲ ਮੈਡੀਕਲ ਅਫਸਰ ਬਲਖੰਡੀ ਡਾ. ਸੀਮਾ ਅੱਤਰੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਪੈਂਦੇ ਸਿਹਤ ਕੇਂਦਰ ਬਲਖੰਡੀ ਵਿੱਚ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸੀਮਾ ਅੱਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਾ ਅਭਿਆਨ ਤਹਿਤ ਇਲਾਕੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਦਾ ਸਰਕਾਰੀ ਹਸਪਤਾਲ ਵਿੱਚ...
ਮੋਗਾ, 11 ਸਤੰਬਰ (ਜਸ਼ਨ) ਮਾਈਕਰੋ ਗਲੋਬਲ,ਮੋਗਾ ਦੀ ਬ੍ਰਾਂਚ ਆਈਲੈਟਸ ਦੇ ਖੇਤਰ 'ਚ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਇਲਾਕੇ ਦੀ ਮੰਨੀ- ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਅਤੇ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਰਹੀ ਹੈ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਚਰਨਜੀਤ ਸਿੰਘ ਝੰਡੇਆਣਾ ਨੇ ਦੱਸਿਆ ਕਿ ਅਸੀ 2 ਪੀਟੀਈ ਅਤੇ ਆਈਲਟਸ ਦੇ ਨਤੀਜੇ ਪ੍ਰਾਪਤ ਕੀਤੇ ਹਨ। ਪੀਟੀਈ ਦੇ ਵਿਦਿਆਰਥੀਆਂ ਵਿਚੋਂ ਵਿਧੀ ਅਰੋੜਾ ਨੇ ਓਵਰਆਲ 80,ਤਨਵੀਰ ਕੌਰ ਨੇ ਓਵਰਆਲ 53 ਸਕੋਰ ਪ੍ਰਾਪਤ ਕੀਤੇ।ਇਸ...
मोगा , 11 सितम्बर (जशन) दिन अयोध्या धाम से पहुंचे आदर्श समिति के कलाकारो द्वारा भगवान श्रीराम के जन्मोत्सब का बड़े ही मार्मिक ढंग से मंच पर प्रस्तुति दी। भारी संख्या मे पहुंचे शहरवासियो ने रामलीला मे पहुंचकर भगवान श्रीराम के जीवन की जानकारी ली। रामलीला मे विशेष तौर पर पहुंचे राइस ब्रान डीलर्स एसोसिएशन के सरप्रस्त राजकमल कपुर ने ध्वजारोहण, विजय मिश्रा ने ज्योति प्रज्ज्वलित,...
ਮੋਗਾ, 11 ਸਤੰਬਰ (ਜਸ਼ਨ)- ਪਿੰਡ ਸਵੱਦੀ ਕਲਾਂ, ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ 39 ਦਿਨਾਂ ‘ਚ ਹੀ ਸਪਾਊਸ ਵੀਜ਼ਾ ਮਿਲ ਗਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ: ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਦੀ ਪਤਨੀ ਕੁਲਜੀਤ ਕੌਰ ਕੈਨੇਡਾ ਸਟੱਡੀ ਵੀਜ਼ੇ ਤੇ ਮਈ ਇਨਟੇਕ ਲਈ ਕੌਰ ਇੰਮੀਗ੍ਰੇਸ਼ਨ ਦੁਆਰਾ ਹੀ ਗਏ ਸਨ। ਕੌਰ...