ਚੰਡੀਗੜ੍ਹ, 28 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਜਿਸ ਕਰਕੇ ਸਹਾਇਕ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਫਿੱਕੀ ਅਤੇ...
News
ਮੋਗਾ, 28 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਲਾਲਾ ਲਾਜਪਤ ਰਾਏ ਜੀ ਦੀ 155 ਵੀਂ ਜੈਅੰਤੀ ਮਨਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਦੀ ਦੇਸ਼ ਦੇ ਸਭ ਤੋਂ ਪ੍ਰਤੀਸ਼ਿਟਟ ਸੁਤੰਤਰਤਾ ਸੈਨਾਨੀਆ ਵਿਚੋਂ ਇਕ ਹਨ। ਉਹਨਾਂ ਦੀ ਦੇਸ਼ ਭਗਤੀ ਨੇ ਉਹਨਾਂ ਪੰਜਾਬ ਕੇਸਰੀ ਅਤੇ ਪੰਜਾਬ ਦਾ ਸ਼ੇਰ ਜਿਹੇ ਖਿਤਾਬ ਦੁਆਏ। ਉਹਨਾਂ ਕਿਹਾ ਕਿ ਲਾਲਾ ਜੀ ਦਾ ਜਨਮ...
ਮੋਗਾ,28 ਜਨਵਰੀ (ਜਸ਼ਨ) : ਪਿਛਲੇ ਕੁਝ ਦਿਨਾਂ ਤੋਂ ਖੂਨਦਾਨ ਸਬੰਧੀ ਗੁੰਮਰਾਹ ਕਰਨ ਵਾਲੀ ਆਡੀਓ ਵਾਇਰਲ ਹੋਈ ਹੈ, ਜਿਸ ਵਿੱਚ ਆਪਣੇ ਆਪ ਨੂੰ ਹਰਕੰਵਲ ਸਿੰਘ ਵਾਸੀ ਪਿੰਡ ਬਨਭੌਰਾ ਤਹਿਸੀਲ ਮਲੇਰਕੋਟਲਾ, ਜਿਲਾ ਸੰਗਰੂਰ ਦਾ ਵਸਨੀਕ ਦੱਸਣ ਵਾਲਾ ਵਿਅਕਤੀ ਕਿਸੇ ਹੋਰ ਵਿਅਕਤੀ ਨਾਲ ਗੱਲ ਕਰ ਰਿਹਾ ਹੈ ਅਤੇ ਖੂਨਦਾਨੀ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਬਲੱਡ ਬੈਂਕਾਂ ਤੋਂ ਪ੍ਤੀ ਡੋਨਰ 1000 ਰੁਪਏ ਵਸੂਲਣ ਦਾ ਦੋਸ਼ ਲਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕੈਂਪਾਂ ਵਿੱਚ ਖੂਨਦਾਨ ਨਾ ਕਰਨ ਦੀ...
ਮੋਗਾ,28 ਜਨਵਰੀ (ਨਵਦੀਪ ਮਹੇਸ਼ਰੀ/ਜਸ਼ਨ): ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਉੱਘੇ ਆਜ਼ਾਦੀ ਘੁਲਾਟੀਏ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦਾ 155ਵਾਂ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ਸਾਬਕਾ ਮੰਤਰੀ ਡਾ: ਮਾਲਤੀ ਥਾਪਰ ,ਐੱਸ ਡੀ ਐੱਮ ਮੋਗਾ ਸਤਵੰਤ ਸਿੰਘ ਅਤੇ ਲਾਲਾ ਲਾਜਪਤ ਰਾਏ ਯਾਦਗਾਰੀ ਕਮੇਟੀ ਦੇ ਜਨਰਲ ਸੈਕਟਰੀ ਰਣਜੀਤ ਸਿੰਘ ਧੰਨਾ ਵੱਲੋਂ ਲਾਲਾ ਲਾਜਪਤ ਰਾਏ ਦੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ । ਇਸ ਮੌਕੇ ਡਾ: ਮਾਲਤੀ ਥਾਪਰ ਨੇ ਆਖਿਆ ਕਿ...
ਮੋਗਾ,28 ਜਨਵਰੀ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ,28 ਜਨਵਰੀ (ਜਸ਼ਨ): ਗਾਂਧੀ ਰੋਡ ‘ਤੇ ਸਥਿਤ ਕਾਂਸਲ ਹਸਪਤਾਲ ਵਿਖੇ ਗਣਤੰਤਰ ਦਿਵਸ ਸਬੰਧੀ ਹੋਏ ਸਮਾਗਮਾਂ ‘ਚ ਮੁੱਖ ਮਹਿਮਾਨ ਵਜੋਂ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ । ਇਸ ਮੌਕੇ ਉਹਨਾਂ ਕੌਮੀਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤੇ ਹਸਪਤਾਲ ਦੇ ਐਮ. ਡੀ. ਸ਼੍ਰੀ ਰਾਕੇਸ਼ ਕਾਂਸਲ, ਸ਼੍ਰੀ ਮਤੀ ਲਲਿਤਾ ਕਾਂਸਲ, ਸ਼੍ਰੀ ਰਵਿੰਦਰ ਗੋਇਲ , ਡਿਪਟੀ ਮੇਅਰ ਅਨਿਲ ਬਾਂਸਲ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਚੇਅਰਮੈਨ...
ਸੁਖਾਨੰਦ ,28 ਜਨਵਰੀ (ਜਸ਼ਨ): ਸੰਤ ਬਾਬਾ ਭਾਗ ਸਿੰਘ ਅਤੇ ਸੰਤ ਬਾਬਾ ਹਜੂਰਾ ਸਿੰਘ ਵਲੋਂ ਵਰੋਸਾਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਖੇ ਸਹਾਇਕ,ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀਆਂ ਹਦਾਇਤਾਂ ਅਨੁਸਾਰ ਰੈੱਡ ਰਿਬਨ ਕਲੱਬ, ਸਾਇੰਸ ਵਿਭਾਗ ਵੱਲੋਂ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਸਾਇੰਸ ਵਿਭਾਗ ਵੱਲੋਂ ਕਲਾਤਮਿਕ ਲਿਖਤ ਮੁਕਾਬਲੇ ਕਰਵਾਏ ਗਏ।...
ਕੋਟਈਸੇ ਖਾਂ,28 ਜਨਵਰੀ (ਜਸ਼ਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਦੇਸ਼ ਨੂੰ ਸਵੱਛ ਰੱਖਣ ਲਈ “ਸਵੱਛ ਭਾਰਤ ਅਭਿਆਨ” ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਸਭ ਤੋਂ ਮਹੱਤਵਪੂਰਨ ਅਭਿਆਨ ਏ ਜਿਸ ਦਾ ਮੁੱਖ ਮਕਸਦ ਆਪਣੇ ਦੇਸ਼ ਦੀ ਸਫਾਈ ਰੱਖਣਾ ਅਤੇ ਆਪਣੇ ਦੇਸ਼ ਨੂੰ ਸਵੱਛ ਬਚਾਉਣਾ ਹੈ । ਇਸ ਅਭਿਆਨ ਨੂੰ ਸਫ਼ਲ ਕਰਨ ਲਈ ਸ਼੍ਰੀ ਹੇਮਕੰੁਟ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ । ‘ਸਾਡਾ ਮੋਗਾ ਨਿਊਜ਼ ਪੋਰਟਲ ਨਾਲ ਸਵੱਛ ਭਾਰਤ ਅਭਿਆਨ ਸਬੰਧੀ ਗੱਲਬਾਤ ਕਰਦਿਆਂ ਸਕੂਲ...
ਮੋਗਾ,27 ਜਨਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਇਕ ਮੌਡਿੳੂਲ ‘ਚ 5.5 ਬੈਂਡ ਹੋਣ ਦੇ ਬਾਵਜੂਦ ਵੀਵਿਕਾਂਸ਼ ਕੁਮਾਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਵੀਜ਼ਾ ਸੌਂਪਦਿਆਂ ਸੁਭਾਸ਼ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਵਿਕਾਂਸ਼ ਕੁਮਾਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸੁਭਾਸ਼ ਪਲਤਾ ਨੇ ਕਿਹਾ ਕਿ...
ਮੋਗਾ ,27 ਜਨਵਰੀ (ਨਵਦੀਪ ਮਹੇਸ਼ਰੀ ):ਮੋਗਾ ਜ਼ਿਲ੍ਹੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੱਜ ਸੁਖਦੀਪ ਸਿੰਘ ਸੀਪਾ ਸਰਪੰਚ ਦੌਧਰ ਦੇ ਸਰਕਾਰੀ ਗੰਨਮੈਨ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਆਤਮ ਹੱਤਿਆ ਕਰ ਲਈ । ਪਰਮਿੰਦਰ ਸਿੰਘ ਨਾਮ ਦੇ ਗੰਨਮੈਨ ਦੀ ਉਮਰ 35 ਸਾਲ ਦੇ ਕਰੀਬ ਸੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ । ਫੋਰਥ ਕਮਾਂਡੋ ਦਾ ਇਹ ਗੰਨਮੈਨ ਮਾਨਸਾ ਜ਼ਿਲ੍ਹ ਦੇ ਪਿੰਡ ਵੀਰ ਕਲਾਂ ਦਾ ਰਹਿਣ ਵਾਲਾ ਸੀ । ਸੂਤਰਾਂ ਮੁਤਾਬਕ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਪਰਮਿੰਦਰ...

