ਕੋਟਈਸੇ ਖਾਂ ,24 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ “ਬੇਟੀ ਬਚਾਉ ਬੇਟੀ ਪੜਾਉ” ਤਹਿਤ ਵਿਦਿਆਰਥੀਆਂ ਵੱਲੋਂ ਆਮ ਲੋਕਾਂ ਨੂੰ ਜਾਗਰੁੂਕ ਕਰਨ ਹਿਤ ਵੱਖ ਵੱਖ ਗਤੀਵਿਧੀਆ ਕਰਵਾਈਆ ਗਈਆਂ। ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਨੌਂਵੀਂ ਕਲਾਸ ਦੀਆ ਵਿਦਿਆਰਥਣਾ ਵੱਲੋਂ ਬੇਟੀ ਬਚਾਉ ਬੇਟੀ ਪੜ੍ਹਾਉ ਸਬੰਧੀ ਨਾਟਕ ਪੇਸ਼ ਕੀਤਾ ਗਿਆ ਜਿਸ ਵਿੱਚ ਦਰਸਾਇਆ ਗਿਆ ਕਿ ਬੇਟੀ ਨੂੰ ਪੜ੍ਹਾਉਣਾ ਬਹੁਤ ਹੀ ਜ਼ਰੂਰੀ ਹੈ। ਇਸ ਮੌਕੇ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ...
News
ਚੰਡੀਗੜ੍ਹ, 24 ਜਨਵਰੀ: ਪੰਚਾਇਤ ਵਿਭਾਗ ਅਧੀਨ ਕੰੰਮ ਕਰਦੇ ਫਾਰਮਾਸਿਸਟਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ।ਅੱਜ ਇਥੇ ਪੰਚਾਇਤ ਮੰਤਰੀ ਦੇ ਦਫਤਰ ਵਿਖੇ ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ, ਇਸ ਮੀਟਿੰਗ ਵਿਚ ਵਿਭਾਗ ਸੀਮਾ ਜੈਨ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ...
ਚੰਡੀਗੜ੍ਹ, 24 ਜਨਵਰੀ: ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜਾਂ ਦੀ ਜਲਦ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਨੇ ਵਿਸਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਸੂਬੇ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਮਾਨਸਾ ਵਿਖੇ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ (ਆਈ.ਐੱਚ.ਸੀ.ਆਈ.) ਦੀ ਸ਼ੁਰੂਆਤ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ...
ਐੱਸ.ਏ.ਐੱਸ.ਨਗਰ 24 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਡਾ. ਦਵਿੰਦਰ ਬੋਹਾ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ| ਇਸ ਤੋਂ ਪਹਿਲਾਂ ਡਾ. ਬੋਹਾ ਆਪਣੀਆਂ ਪੰਜ ਸਾਹਿਤਕ ਰਚਨਾਵਾਂ 'ਬ੍ਰਹਮਪੁੱਤਰ ਦੇ ਅੰਗ-ਸੰਗ ਵਿਚਰਦਿਆਂ' , 'ਪਾਸ਼-ਜਿੱਥੇ ਕਵਿਤਾ ਖ਼ਤਮ ਨਹੀਂ ਹੁੰਦੀ' , 'ਹਰਭਜਨ ਹਲਵਾਰਵੀ ਦੀ ਕਾਵਿ -ਸੰਵੇਦਨਾ' , 'ਦਰਸ਼ਨ ਮਿਤਵਾ ਦੀ ਗਲਪ -ਸੰਵੇਦਨਾ', 'ਜਤਿੰਦਰ ਹਾਂਸ ਦੀ ਕਾਵਿ-ਸੰਵੇਦਨਾ' ਸਾਹਿਤ ਦੀ ਝੋਲੀ ਪਾ ਚੁੱਕੇ ਹਨ| ਹੁਣ ਉਹਨਾਂ...
ਚੰਡੀਗੜ੍ਹ, 24 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ ਕਿਹਾ ਕਿ ਸਿਆਸੀ ਜ਼ਮੀਨ ਖੁੱਸਦੀ ਦੇਖਕੇ ਸੁਖਬੀਰ ਨੇ ਦਿਮਾਗੀ ਸੰਤੁਲਨ ਗਵਾ ਲਿਆ ਹੈ, ਜਿਸ ਕਾਰਨ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਿਹਾ ਹੈ ਅਤੇ ਬਿਆਨਬਾਜ਼ੀ ਦਾ ਆਧਾਰ ਉਸ ਧਾਰਮਿਕ ਮਸਲੇ ਨੂੰ ਬਣਾ ਰਿਹਾ ਹੈ ਜਿਸ ਵਿਚ ਸੁਖਬੀਰ ਨੇ ਖੁਦ ਸਰਕਾਰ ਵਿਚ ਰਹਿੰਦਿਆਂ ਕੁਝ ਨਹੀਂ ਸੀ ਕੀਤਾ। ਸੀ੍ਰ ਕਾਂਗੜ ਨੇ ਕਿਹਾ ਕਿ ਪੰਜ ਸਾਲ ਤੱਕ ਸੁਖਬੀਰ ਨੂੰ ਕਦੇ ਫਰੀਦਕੋਟ...
ਮੋਗਾ 24 ਜਨਵਰੀ(ਜਸ਼ਨ): ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਿਤੀ 20 ਜਨਵਰੀ ਤੋਂ 26 ਜਨਵਰੀ 2020 ਤੱਕ ਬੇਟੀ ਬਚਾਓ, ਬੇਟੀ ਪੜਾਓ ਸਪਤਾਹ ਦੀਆਂ ਗਤੀਵਿਧੀਆਂ ਅਨੁਸਾਰ ਅਤੇ ਹਰ ਸਾਲ 24 ਜਨਵਰੀ ਨੂੰ ਕੌਮੀ ਬਾਲੜੀ ਦਿਵਸ ਨੂੰ ਸਪਰਮਿਤ ਸਮਾਰੋਹ ਜਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (...
ਮੋਗਾ 24 ਜਨਵਰੀ(ਜਸ਼ਨ): ਜ਼ਿਲਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਅਨਾਜ ਮੰਡੀ ਮੋਗਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ ਨੇ ਗਣਤੰਤਰ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਅੰਤਿਮ ਤੇ ਫੁੱਲ ਡਰੈਸ ਰੀਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਇਸ ਸਮੇਂ ਉਨ੍ਹਾਂ ਨਾਲ ਸੀਨੀਅਰ...
ਮੋਗਾ,23 ਜਨਵਰੀ (ਜਸ਼ਨ ): ਰਾਸ਼ਟਰੀ ਸਵੈ ਸੇਵਕ ਸੰਘ ਦੇ ਉੱਘੇ ਕਾਰਜਕਰਤਾ ਦੇਵਪ੍ਰਿਆ ਤਿਆਗੀ ਦਾ ਆਖਣਾ ਏ ਕਿ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਨਾਮ ਭਾਰਤ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਰੂਪ ਵਿਚ ਇਤਿਹਾਸ ਦੇ ਪੰਨਿਆ ’ਤੇ ਅੰਕਿਤ ਅਤੇ ਅਮਰ ਹੈ। ਸਮਾਜ ਸੇਵੀ ਦੇਵਪ੍ਰਿਆ ਤਿਆਗੀ ਨੇ ਆਖਿਆ ਕਿ ਸੁਭਾਸ਼ ਚੰਦਰ ਬੋਸ ਨੇ ਨਾ ਸਿਰਫ਼ ਦੇਸ਼ ਦੀ ਆਜ਼ਾਦੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਬਲਕਿ ਆਜ਼ਾਦ ਹਿੰਦ ਫ਼ੌਜ ਦਾ ਗਠਨ ਕਰਕੇ ਅੰਗਰੇਜ਼ੀ ਸੈਨਾ ਨੂੰ ਵੀ ਖੁਲ੍ਹੀ ਚੁਣੌਤੀ ਦਿੱਤੀ। ਨੇਤਾ ਜੀ...
ਮੋਗਾ 23 ਜਨਵਰੀ (ਜਸ਼ਨ): ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਚੂਹੜ ਚੱਕ ਵਿਖੇ ਬਿਜਲੀ ਦੀ ਤਾਰ ਠੀਕ ਕਰ ਰਹੇ ਵਿਅਕਤੀ ਦੀ ਅਚਾਨਕ ਕਰੰਟ ਲੱਗਣ ਨਾਲ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਏ ਐਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੂਹੜਚੱਕ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ, ਮੰਗਲਵਾਰ ਨੂੰ ਉਸ ਦੇ ਘਰ ਦੀ ਬਿਜਲੀ ਖਰਾਬ ਹੋਣ ਤੇ ਉਹ ਬਿਜਲੀ ਠੀਕ ਕਰ ਰਿਹਾ ਸੀ ਤਾਂ ਇਸ ਦੌਰਾਨ ਉਸ ਨੂੰ ਕਰੰਟ ਲਗ ਗਿਆ ਅਤੇ ਮੌਕੇ ਤੇ ਹੀ ਉਸ...
ਮੋਗਾ 23 ਜਨਵਰੀ:(ਜਸ਼ਨ):ਅੱਜ ਡਿਪਟੀ ਕਮਿਸ਼ਨਰ ਮੇੋਗਾ ਸ੍ਰੀ ਸੰਦੀਪ ਹੰਸ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗੋਧੇਵਾਲਾ, ਮੋਗਾ ਵਿਖੇ, ਸਪੈਸ਼ਲ ਬੱਚਿਆਂ ਦਾ ਸਨਮਾਨ ਸਮਾਰੋਹ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਸਮਾਰੋਹ ਸਮਾਜਿਕ ਸੁਰੱਖਿਆ ਅਤੇ ਇਸਤਰੀ ‘ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜਿਲ੍ਹਾ ਪ੍ਰਸ਼ਾਸਨ ਮੋਗਾ ਅਤੇ ਰੈੱਡ ਕਰਾਸ ਮੋਗਾ ਦੇ ਸਾਂਝੇ ਤੌਰ ਤੇ ਕੀਤੇ ਗਏ ਯਤਨਾਂ ਸਦਕਾ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋ ਇਸ ਮੌਕੇ ਸਪੈਸ਼ਲ ਬੱਚਿਆਂ...

