News

ਮੋਗਾ 22 ਜਨਵਰੀ(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਹੜ੍ਹਾਂ ਦੇ ਬਚਾਅ ਲਈ ਕੀਤੇ ਕਾਰਜ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੋਗਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਿੰਡਾਂ ਬਾਗੀਆਂ, ਗੱਟੀਜੱਟਾਂ ਦਾ, ਚੱਕ ਬਾਹਮਣੀਆਂ, ਬਾਸੀਆਂ, ਸਿਰਸੜੀ, ਮੰਝਲੀ, ਰੇਹੜੳਾਂ, ਮੇਲਕ, ਮੰਦਰ ਕਲਾਂ, ਸੰਘੇੜਾ, ਆਦਿ ਦਾ ਦੌਰਾ ਕੀਤਾ ਅਤੇ ਇੱਥੋ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਮੋਗਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਜਿੱਥੋ ਹੱਦ ਸ਼ੁਰੂ...
ਮੋਗਾ 22 ਜਨਵਰੀ(ਜਸ਼ਨ): ‘ਬੇਟੀ ਬਚਾਓ-ਬੇਟੀ ਪੜ੍ਹਾਓ‘ ਮੁਹਿੰਮ ਤਹਿਤ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਵਿਸ਼ੇਸ਼ ਯਤਨ ਜਾਰੀ ਹਨ, ਤਾਂ ਜੋ ਜ਼ਿਲ੍ਹੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੁਆਰਾ ‘ਨੈਸ਼ਨਲ ਗਰਲ ਚਾਈਲਡ ਡੇ‘ ਨੂੰ ਸਮਰਪਿਤ ‘ਬੇਟੀ ਬਚਾਓ-ਬੇਟੀ...
Tags: beti bachao beti paraho
ਮੋਗਾ,21 ਜਨਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ‘ਰੋਡ ਸੇਫ਼ਟੀ’ ਹਫ਼ਤਾ ਮਨਾਇਆ ਗਿਆ। ਇਸ ਪ੍ਰੋਗਰਾਮ ਤਹਿਤ ਵੱਖ ਵੱਖ ਦਿਨਾਂ ਦੌਰਾਨ ਵਖੋ ਵੱਖਰੀਆਂ ਗਤੀਵਿਧੀਆਂ ਕੀਤੀਆਂ ਗਈਆਂ,ਜਿਹਨਾਂ ਵਿਚ ਸਲੋਗਨ ਰਾਈਟਿੰਗ ,ਡੈਕਲੇਮੇਸ਼ਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਜੁਪੀਟਰ ਹਾਊਸ ਪਹਿਲੇ ,ਮਰਕਰੀ ਹਾਊਸ ਦੂਜੇ ਅਤੇ ਮਾਰਸ ਹਾਊਸ ਤੀਜੇ ਸਥਾਨ ’ਤੇ ਰਿਹਾ। ਰੈਲੀ ਵਿਚ ਨੌਵੀਂ ਅਤੇ ਦਸਵੀਂ ਕਲਾਸ ਦੇ ਬੱਚਿਆਂ ਨੇ ਭਾਗ ਲਿਆ । ਉਹਨਾਂ ਨੇ ਰੋਡ ਸੇਫ਼ਟੀ...
ਚੰਡੀਗੜ੍ਹ, 21 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ 2006 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਬਣਾਈ ਗਈ ਬਿਜਲੀ ਨੀਤੀ...
ਚੰਡੀਗੜ੍ਹ, 21 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਦਿੱਲੀ ਚੋਣਾਂ ਨਾ ਲੜਨ ਦੇ ਦਾਅਵੇ ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਦੋਹਰੇ ਮਾਪਦੰਡ ਅਪਨਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਸਲ ਵਿੱਚ ਬਾਦਲ ਦਲ, ਭਾਜਪਾ ਦਾ ਹੱਥ ਠੋਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਦੀ ਸਾਜ਼ਿਸ਼ੀ ਮਿਲੀਭੁਗਤ ਨਾਲ ਲਗਾਤਾਰ ਸਿੱਖਾਂ ਤੇ ਸਿੱਖ ਮੁੱਦਿਆਂ ਨੂੰ...
ਲੁਧਿਆਣਾ, 21 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਭੱਜਣ ਤੇ ਅਕਾਲੀ ਦਲ ਨੂੰ ਕਟਿਹਰੇ ਵਿੱਚ ਖੜਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਬਾਦਲ ਪਰਿਵਾਰ ਦੀ ਹਾਲਤ ਪਤਲੀ ਹੈ ਅਤੇ ਲੋਕਾਂ ਨੂੰ ਗੁਮਰਾਹਕੁੰਨ ਬਿਆਨ ਦੇ ਕੇ ਭਰਮਾਉਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ। ਉਨ•ਾਂ ਅਕਾਲੀ ਦਲ ਵਲੋਂ ਭਾਜਪਾ ਨਾਲ ਨਾਗਰਿਕਤਾ ਸੋਧ ਕਾਨੂੰਨ...
ਚੰਡੀਗੜ੍ਹ, 21 ਜਨਵਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਮੁੱਦੇ ’ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਨੂੰ ਇਸ ਗੈਰ-ਸੰਵਿਧਾਨਕ ਕਾਨੂੰਨ ਦੇ ਸਬੰਧ ਵਿੱਚ ਆਪਣੀ ਸੁਹਿਰਦਾ ਸਿੱਧ ਕਰਨ ਲਈ ਕੇਂਦਰ ਨਾਲ ਗੱਠਜੋੜ ਤੋੜਨ ਦੀ ਚੁਣੌਤੀ ਦਿੱਤੀ ਹੈ ਕਿਉਂਕਿ ਦੋਵਾਂ ਸੰਸਦੀ...
ਮੋਗਾ 20 ਜਨਵਰੀ(ਜਸ਼ਨ): ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋ ਇਤਿਹਾਸਕ ਕਦਮ ਚੁੱਕਦਿਆਂ ਮਨਸੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ। ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵਲੋਂ ਮੱਝਾਂ, ਗਾਵਾਂ ਦੀ ਨਸਲ ਸੁਧਾਰ ਲਈ ਮਸਨੂਈ...
ਮੋਗਾ 21 ਜਨਵਰੀ: 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਜ਼ਿਲ੍ਹੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੁਆਰਾ 'ਨੈਸ਼ਨਲ ਗਰਲ ਚਾਈਲਡ ਡੇ' ਨੂੰ ਸਮਰਪਿਤ 'ਬੇਟੀ ਬਚਾਓ-ਬੇਟੀ ਪੜ੍ਹਾਓ ਸਪਤਾਹ'...
ਮੋਗਾ,21 ਜਨਵਰੀ (ਜਸ਼ਨ) : ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਅੱਜ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ਦੀ ਸਮੂਹ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਦਿੱਤ ਸਿੰਘ ਕੁਟੀਆ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ਵਿਖੇ ਦੂਸਰਾ ਅੱਖਾਂ ਦਾ ਵਿਸ਼ਾਲ ਚੈਕਅੱਪ ਅਤੇ ਲੈਂਜ਼ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਉਘੇ ਸਮਾਜ ਸੇਵੀ ਬਲਜਿੰਦਰ ਸਿੰਘ ਡਾਲਾ ਵੱਲੋਂ ਕੀਤਾ ਗਿਆ । ਇਸ ਕੈਂਪ ਵਿੱਚ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵੱਲੋਂ ਡਾ...
Tags: NGO

Pages