News

ਮੋਗਾ, 21 ਜਨਵਰੀ (ਜਸ਼ਨ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 20 ਜਨਵਰੀ ਨੂੰ ‘ਪ੍ਰੀਖਿਆ ਤੇ ਚਰਚਾ’ ਲਾਈਵ ਪ੍ਰੋਗਰਾਮ ਨੂੰ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਨੇ ਲਾਈਵ ਦੇਖਿਆ । ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੰਨਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਇਹ ਪ੍ਰਸਾਰਣ ਦੇਸ਼ ਦੇ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋਵੇਗਾ। ਸ਼੍ਰੀ ਮੋਦੀ ਨੇ ਬੱਚਿਆਂ ਨੂੰ ਨਵੀਆਂ ਤਕਨੀਕਾਂ ਦਾ ਫਾਇਦਾ ਉਠਾਉਣ ਲਈ ਕਿਹਾ ਪਰ ਨਾਲ ਦੀ...
Tags: SRI HEMKUNT SEN SEC SCHOOL KOTISEKHAN
ਮੋਗਾ ,20 ਜਨਵਰੀ (ਜਸ਼ਨ):ਅੱਜ ਮੋਗਾ ਦੇ ਹਲਕਾ ਬਾਘਾਪੁਰਾਣਾ ਵਿਖੇ ਮਾਰਕਿਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਜਗਸੀਰ ਸਿੰਘ ਕਾਲੇਕੇ ਅਤੇ ਵਾਇਸ ਚੇਅਰਮੈਨ ਸੁਭਾਸ਼ ਚੰਦਰ ਗੋਇਲ ਦੀ ਤਾਜਪੋਸ਼ੀ ਸਮਾਗਮ ’ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਪਹੰੁਚੇ। ਬਾਘਾਪੁਰਾਣਾ ਜਾਣ ਤੋਂ ਪਹਿਲਾਂ ਸ਼੍ਰੀ ਰੰਧਾਵਾ ਦਾ ਸਵਾਗਤ ਮੋਗਾ ਵਿਖੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੇ ਦਫਤਰ ਵਿਖੇ ਕੀਤਾ ਗਿਆ। ਇਸ ਮੌਕੇ ਡਾ: ਹਰਜੋਤ ਕਮਲ ਨੇ ਸ. ਰੰਧਾਵਾ ਨੂੰ ਬੁੱਕੇ ਭੇਟ...
ਕੋਟਈਸੇ ਖਾਂ,20 ਜਨਵਰੀ (ਜਸ਼ਨ):ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਅਧਿਅਪਕਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਕਲਾਸ ਰੂਮ ਮੈਨਜਮੈਂਟ ਅਤੇ 21ਵੀਂ ਸ਼ਤਾਬਦੀ ਸਕਿਲ ਵਿਸ਼ੇ ਤੇ ਵਰਕਸ਼ਾਪ ਰਿਸੋਰਸ ਪਰਸਨ ਮੈਡਮ ਨਮਰਤਾ ਪੰਥ ਦੁਆਰਾ ਲਗਾਈ ਗਈ। ਉਨ੍ਹਾਂ ਨੇ ਅਧਿਆਪਕਾਂ ਨੂੰ ਕਲਾਸ ਰੂਮ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਬਾਰੇ, ਕਲਾਸ ਰੂਮ ਵਿੱਚ ਦਿਲਚਪਸੀ ਲੈਣ ਦੇ ਤਰੀਕਿਆਂ ਬਾਰੇ ਅਤੇ ਬੱਚਿਆ ਨੂੰ ਚੰਗੇ ਤਰੀਕਿਆਂ ਨਾਲ...
ਮੋਗਾ ,20 ਜਨਵਰੀ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਜੀ ਦੇ ਆਦੇਸ਼ਾਂ ਤੇ ਅਤੇ ਜਿਲ੍ਹਾ ਐਪੀਡੀਮਾਲੋਜ਼ਿਸਟ ਡਾ. ਨਰੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਮੋਗਾ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਸਵਾਈਨ ਫਲੂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਗਾਂਧੀ ਰੋਡ ਮੋਗਾ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਬਾਰੇ ਜਾਗਰੂਕ ਕੀਤਾ ਗਿਆ ਅਤੇ ਪੈਂਫਲਿਟ ਵੰਡੇ ਗਏ । ਇਸ...
Tags: NGO
ਨਵੀਂ ਦਿੱਲੀ, 20 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮਿ੍ਰਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ’ਤੇ ਸਹਿਮਤੀ ਜ਼ਾਹਰ ਕੀਤੀ।ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ. ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ...
ਚੰਡੀਗੜ੍ਹ, 20 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ...
ਚੰਡੀਗੜ੍ਹ, 20 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ। ਇਸ ਮੰਤਵ ਦੀ ਪੂਰਤੀ ਲਈ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 1 ਫਰਵਰੀ, 2020 ਤੱਕ ਸੁਝਾਅ ਅਤੇ ਸਿਫ਼ਾਰਸ਼ਾਂ ਭੇਜਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪੂਰੀ...
ਬਾਘਾਪੁਰਾਣਾ (ਮੋਗਾ) 20 ਜਨਵਰੀ: (ਜਸ਼ਨ):ਜਗਸੀਰ ਸਿੰਘ ਕਾਲੇਕੇ ਨੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾਂ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਅਤੇ ਸੁਭਾਸ਼ ਚੰਦਰ ਗੋਇਲ ਨੇ ਮਾਰਕਿਟ ਕਮੇਟੀ ਦੇ ਵਾਇਸ ਚੇਅਰਮੈਨ ਵਜੋ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪਾਰਲੀਮੈਟ ਮੈਬਰ ਮੁਹੰਮਦ ਸੰਦੀਕ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਵਿਧਾਇਕ ਮੋਗਾ ਡਾ. ਹਰਜੋਤ ਕਮਲ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ, ਵਿਧਾਇਕ...
ਮੋਗਾ, 19 ਜਨਵਰੀ (ਜਸ਼ਨ) : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਐਨ.ਆਰ.ਸੀ. ਅਤੇ ਸੀ.ਏ.ਏ. ਦਾ ਬਿਲ ਪਾਸ ਕਰਨ ਤੋਂ ਬਾਅਦ ਜਿਥੇ ਦੇਸ਼ ਭਰ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਇਸ ਦਾ ਵਿਰੋਧ ਹੋ ਰਿਹਾ ਹੈ। ਇਸੇ ਵਿਰੋਧ ਤਹਿਤ 29 ਜਨਵਰੀ ਨੂੰ ਭਾਰਤ ਬੰਦ ਦੀ ਕਾਲ ਦੌਰਾਨ ਮੋਗਾ ਪੂਰਨ ਤੌਰ ’ਤੇ ਬੰਦ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਜਿਲ੍ਹੇ ਭਰ ਵਿਚ ਮੀਟਿੰਗਾ ਦਾ ਸਿਲਸਿਲਾ ਜਾਰੀ ਹੈ ਅੱਜ ਵੱਖ-ਵੱਖ ਜਗਾਂਵਾ ਤੇ ਮੀਟਿੰਗਾਂ ਕਰਨ ਉਪਰੰਤ...
ਮੋਗਾ,19 ਜਨਵਰੀ (ਜਸ਼ਨ): ਸੂਬੇ ਵਿੱਚੋਂ ਪੋਲੀਓ ਦੀ ਬਿਮਾਰੀ ਦੇ ਖ਼ਾਤਮੇ ਲਈ ਪਲਸ ਪੋਲੀਓ ਮੁਹਿੰਮ ਤਹਿਤ ,ਅੱਜ ਪੋਲੀਓ ਬੂਥਾਂ ’ਤੇ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ,ਪੋਲੀਓ ਬੂੰਦਾਂ ਪਿਆਉਣ ਦੀ ਸ਼ੁਰੂਆਤ ਕੀਤੀ ਗਈ । ਮੋਗਾ ਦੇ ਬੱਸ ਸਟੈਂਡ ਨਜ਼ਦੀਕ ਬਣੇ ਪੁਲ ਹੇਠਾਂ ,ਇਸ ਮੁਹਿੰਮ ਦੀ ਸ਼ੁਰੂਆਤ ਕਰਨ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਪਹੁੰਚੇ ਅਤੇ ਉਹਨਾਂ ਖੁਦ ਪੋਲੀਓ ਦੇ ਬਚਾਅ ਲਈ ਬੂੰਦਾਂ ਬੱਚਿਆਂ ਨੂੰ ਪਿਲਾਈਆਂ । ਇਸ ਮੌਕੇ ਸਿਵਲ ਸਰਜਨ ਡਾ: ਹਰਿੰਦਰਪਾਲ ਸਿੰਘ,ਡਾ:...
Tags: GOVERNMENT OF PUNJAB

Pages