News

ਲੁਧਿਆਣਾ, 19 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਸ਼੍ਰੀ ਅਮਿ੍ਰਤਸਰ ਸਥਿਤ ਸ਼੍ਰੀ ਦਰਬਾਰ ਸਾਹਿਬ ਦੇ ਹੈਰੀਟੇਜ ਸਟਰੀਟ ਵਿੱਚ ਲੱਗੇ ਬੁੱਤਾਂ ਨੂੰ ਤੋੜਨ ਵਾਲਿਆਂ ਤੇ ਮਾਮਲਾ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਇਹ ਮਾਮਲਾ ਤੁਰੰਤ ਰੱਦ ਕੀਤਾ ਜਾਵੇ ਅਤੇ ਬੁੱਤ ਤੋੜਨ ਵਾਲਿਆਂ ਨੂੰ ਬਿਨਾਂ ਸ਼ਰਤ...
ਚੰਡੀਗੜ, 19 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਲੱਦਾਖ ਜ਼ਿਲੇ ਦੇ ਸਿਆਚਿਨ ਗਲੇਸ਼ੀਅਰ ਵਿਖੇ ਸ਼ੁੱਕਰਵਾਰ ਨੂੰ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਗਵਾਉਣ ਵਾਲੇ ਇਕ ਪੰਜਾਬੀ ਸਿਪਾਹੀ ਦੀ ਦੁਖਦਾਈ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। 2 ਸਿੱਖ ਐੱਲ.ਆਈ ਯੂਨਿਟ ਦਾ ਸ਼ਹੀਦ ਹੌਲਦਾਰ ਬਲਜਿੰਦਰ ਸਿੰਘ ਪੁੱਤਰ ਸਵ. ਗੁਰਬਚਨ ਸਿੰਘ ਹੁਸ਼ਿਆਰਪੁਰ ਜ਼ਿਲੇ ਦੀ ਤਹਿਸੀਲ ਦਸੂਹਾ ਦੇ ਪਿੰਡ ਜ਼ਹੂਰਾ ਦਾ ਵਸਨੀਕ ਸੀ ਜੋ ਆਪਣੇ...
ਚੰਡੀਗੜ੍ਹ, 19 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ ਕੀਤੀ । ਸੂਬੇ ਵਿੱਚ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ 5 ਸਾਲ ਤੋਂ ਘੱਟ ਉਮਰ ਦੇ 33 ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ...
ਮੋਗਾ,19 ਜਨਵਰੀ (ਜਸ਼ਨ): ਮੋਗਾ ਸ਼ਹਿਰ ‘ ਚ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਵੱਲੋਂ ਨਾਗਰਿਕ ਸੋਧ ਕਾਨੂੰਨ ਦੇ ਸਮਰਥਨ ‘ਚ ਵਿਸ਼ਾਲ ਤਿਰੰਗਾ ਰੈਲੀ ਕੱਢੀ ਗਈ । ਰੈਲੀ ਦੌਰਾਨ ਸਮਰਥਕਾਂ ਵੱਲੋਂ 200 ਮੀਟਰ ਦੇ ਵਿਸ਼ਾਲ ਤਿਰੰਗੇ ਨੂੰ ਫੈਲਾਅ ਕੇ ਨਾਗਰਿਕਤਾ ਦੇਣ ਵਾਲੇ ਇਸ ਕਾਨੂੰਨ ਦੇ ਹੱਕ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਰੈਲੀ ਨੇ ਮੋਗਾ ਸ਼ਹਿਰ ਦੇ ਨੌਜਵਾਨਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ। ਸਮਾਜ ਸੇਵੀ ਦੇਵ ਪਿ੍ਰਆ ਤਿਆਗੀ ਨੇ ਦੱਸਿਆ ਕਿ ਕ੍ਰਾਂਤੀ ਕਦੇ ਵੀ ਘਰ...
ਲੁਧਿਆਣਾ : 18 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਡਾ. ਰਵਿੰਦਰ ਸਿੰਘ ਰਵੀ ਪੁਰਸਕਾਰ ਡਾ. ਬਲਦੇਵ ਸਿੰਘ ਧਾਲੀਵਾਲ ਨੂੰ ਪ੍ਰਦਾਨ ਕਰਨ ਦੇ ਨਾਲ ਨਾਲ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਲੈਕਚਰ ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਜੇ.ਐੱਨ.ਯੂ., ਦਿੱਲੀ ਦੇ ਪ੍ਰੋਫ਼ੈਸਰ ਅਰੁਣ ਕੁਮਾਰ ਨੇ ‘‘ਭਾਰਤ ਦਾ ਮੌਜੂਦਾ ਆਰਥਿਕ ਸੰਕਟ ਅਤੇ ਇਸ ਦੀਆਂ ਜੜ੍ਹਾਂ ਵਿਸ਼ੇ ‘ਤੇ ਦਿੱਤਾ। ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ਜੀ.ਐੱਸ.ਟੀ. ਨੇ ਭਾਰਤ ਦੀ ਆਰਥਿਕਤਾ...
ਜੰਡਿਆਲਾ ਗੁਰੂ,18 ਜਨਵਰੀ (ਰਾਮਸ਼ਰਨਜੀਤ ਸਿੰਘ): ਬੀਤੇ ਕੱਲ ਤਰਨਤਾਰਨ ਦੇ ਪਿੰਡ ਠੱਠੀਆਂ ‘ਚ ਐਕਸਿਸ ਬੈਂਕ ਦੀ ਬਰਾਂਚ ਵਿਚੋਂ ਲੁਟੇਰਿਆਂ ਵੱਲੋਂ ਦਿਨ ਦਿਹਾੜੇ 6 ਲੱਖ ਰੁਪਏ ਲੁੱਟਣ ਵਾਲੀ ਖਬਰ ਦੀ ਸਿਆਹੀ ਅਜੇ ਸੁੱਕੀ ਨਹੀਂ ਸੀ ਕਿ ਅੱਜ ਦੁਪਹਿਰ ਸਮੇਂ 1 ਵਜੇ ਦੇ ਕਰੀਬ ਜੰਡਿਆਲਾ ਤਰਨਤਾਰਨ ਰੋਡ ’ਤੇ ਸਥਿਤ ਪਿੰਡ ਵੰਡਾਲਾ ‘ਚ ਸਥਿਤ ਬੈਂਕ ਚੋਂ 4 ਲੁਟੇਰਿਆਂ ਨੇ 5 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦੇ ਦਿੱਤਾ। ਇਹ ਲੁੱਟ ਐੱਚ ਡੀ ਐੱਫ ਸੀ ਦੀ ਬਰਾਂਚ ‘ਚ ਹੋਈ ਅਤੇ ਲੁੱਟ ਸਮੇਂ...
Tags: CRIME
ਮੋਗਾ, 18 ਜਨਵਰੀ (ਜਸ਼ਨ) ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਲਈ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਮੈਨੇਜਮੈਂਟ ਨਾਲ ਆਰ-ਪਾਰ ਦਾ ਸੰਘਰਸ਼ ਆਰੰਭਿਆ ਹੋਇਆ ਹੈ। ਕਈ ਦਿਨਾਂ ਤੋਂ ਮੁਲਾਜ਼ਮ ਆਗੂ ਵਾਟਰ ਵਰਕਸ ਦੀ ਟੈਂਕੀ ਉੱਪਰ ਡਟੇ ਹੋਏ ਹਨ। ਕੜਾਕੇ ਦੀ ਸਰਦੀ ਕਾਰਨ ਟੈਂਕੀ ਤੇ ਚੜ੍ਹੇ ਆਗੂਆਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਜਿਸ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਤੀ ਮੁਲਾਜ਼ਮਾਂ ਦਾ ਗੁੱਸਾ ਵਧ ਰਿਹਾ ਹੈ। ਪੰਜਾਬ...
ਕੋਟਈਸੇ ਖਾਂ,18 ਜਨਵਰੀ (ਜਸ਼ਨ):ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਸੀ.ਬੀ.ਐੱਸ.ਸੀ ਵੱਲੋਂ ਪ੍ਰੈਕਟੀਕਲ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ। ਸਕੂਲ ‘ਚ ਬਾਇਉਲੋਜੀ ਦੀ ਆਧੁਨਿਕ ਲੈਬ ਵਿੱਚ ਸੀ.ਬੀ.ਐੱਸ.ਈ ਦੇ ਐਕਸਟਰਨਲ ਐਗਜ਼ਾਮੀਨਰ ਅਤੇ ਆਬਜ਼ਰਵਰ ਦੀ ਮੌਜ਼ੂਦਗੀ ‘ਚ ਪੱਚੀ-ਪੱਚੀ ਦੇ ਬੈਂਚ ‘ਚ ਬੱਚਿਆਂ ਨੇ ਪੈ੍ਰਕਟੀਕਲ ਪ੍ਰੀਖਿਆਵਾਂ ਦਿੱਤੀਆਂ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਆਧੁਨਕਿ ਰੂਪ ‘ਚ ਤਿਆਰ ਕੀਤੀ ਗਈ ਲੈਬ ‘ਚ...
Tags: SRI HEMKUNT SEN SEC SCHOOL KOTISEKHAN
ਮੋਗਾ, 17 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਓਲਪਿਆਂਡ ਫੈਡਰੇਸ਼ਨ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲਪਿਆਂਡ ਵਿਚ ਸੋਨ੍ਹੇ ਦਾ ਮੈਡਲ ਜਿੱਤ ਤੇ ਸਕੂਲ ਤੇ ਮਾਪਿਆ ਦਾ ਨਾਂਅ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਸ ਟੈਸਟ ਵਿਚ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਗਿਆਰਵੀਂ ਕਲਾਸ ਦੀ ਸੰਦੀਪ ਕੌਰ...
Tags: MOUNT LITERA SCHOOL MOGA
ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪੰਚਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਦ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਗ੍ਰਾਂਟਾਂ, ਵੱਖ ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਦਿੱਤਾ ਜਾਂਦਾ ਇੱਕ ਇੱਕ ਪੈਸਾ ਪਿੰਡਾਂ ਦੇ ਵਿਕਾਸ ’ਤੇ ਲੱਗਣਾ ਯਕੀਨੀ ਬਣਾਇਆ ਜਾਵੇ।ਅੱਜ ਇੱਥੇ ਮਗਨਰੇਗਾ ਸਕੀਮ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲਾਈ ਗਈ ਵਰਕਸਾਪ ਤੇ ਐਵਾਰਡ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ...

Pages