मोगा, 10 सितम्बर (जशन)भाजपा व्यापार प्रकोष्ठ के पंजाब वाइस प्रधान देवप्रिय त्यागी ने कहा विश्व की एकता और अखंडता के लिए भारत ने मोदी जी के नेतृत्व में तरक्की के चार कदम और आगे बढ़ाए हैं। देश के प्रधानमंत्री नरेंद्र मोदी ने अपनी सूझबूझ से पूरी दुनिया में भारत का लोहा मनवाया। दिल्ली में हुई G20 की बैठक में पूरे विश्व में भारत की तारीफ हो रही है। मोदी जी द्वारा एक पृथ्वी, एक...
News
ਮੋਗਾ, 10 ਸਤੰਬਰ (ਜਸ਼ਨ)-ਭਾਰਤ ਵਿਚ ਜੀ-20 ਸ਼ਿਖਰ ਸੰਮੇਲ੍ਹਨ ਵਿਚ ਭਾਰਤ ਨੂੰ ਸੰਸਾਰ ਵਿਚ ਮੋਹਰੀ ਦੇਸ਼ਾਂ ਦੇ ਬਰਾਬਰ ਹੋਣ ਦਾ ਗੌਰਵ ਮਿÇਆ ਹੈ ਅਤੇ ਜੀ-20 ਸ਼ਿਖਰ ਸੰਮੇਲ੍ਹਨ ਨਾਲ ਭਾਰਤ ਨਵੀਂ ਤਾਰਤ ਬਣ ਕੇ ਉਭਰੇਗਾ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪਧਾਨ ਡਾ.ਸੀਮਾਂਤ ਗਰਗ ਨੇ ਅੱਜ ਭਾਜਪਾ ਦੇ ਜ਼ਿਲ੍ਹਾ ਦਫਤਰ ਵਿਚ ਭਾਜਪਾ ਦੀ ਜ਼ਿਲ੍ਹਾ ਕਾਰਜ਼ਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਹੋਏ ਪ੍ਰਗਟ ਕੀਤੇ। ਇਸ ਮੌਕੇ ਤੇ ਜ਼ਿਲ੍ਹਾ ਮਹਾ ਮਤਰੀ ਅਤੇ ਸਾਬਕਾ ਐਸ.ਪੀ.ਮੁਖਤਿਆਰ ਸਿੰਘ, ਮਹਾ...
ਮੋਗਾ 9 ਸਤੰਬਰ:(ਜਸ਼ਨ) ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ – ਕਮ – ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ...
ਮੋਗਾ, 9 ਸਤੰਬਰ (ਜਸ਼ਨ): ‘ ਪੰਜਾਬੀ ਭਾਸ਼ਾ , ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਲਈ ਕਰਮਸ਼ੀਲ ਯੋਧੇ ਵਾਂਗ ਸੇਵਾਵਾਂ ਨਿਭਾਅ ਰਹੇ ਸੁੱਖੀ ਬਾਠ ‘ਤੇ ਹਰ ਪੰਜਾਬੀ ਨੂੰ ਮਾਣ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੁਘੇ ਲੇਖਕ ਸੁਰਜੀਤ ਸਿੰਘ ਕਾਉਂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਪੰਜਵੇਂ ਵਿਸ਼ਵ ਸਾਲਾਨਾ ਸਮਾਗਮ ਦਾ ਆਯੋਜਨ ਕਰਨਾ ਨਿਸ਼ਚੈ ਹੀ ਮਾਂ ਬੋਲੀ ਪੰਜਾਬੀ ਦੀ ਸੇਵਾ ਤਾਂ ਹੈ ਹੀ ਸਗੋਂ...
ਮੋਗਾ, 9 ਸਤੰਬਰ ( ਜਸ਼ਨ )ਪੰਜਾਬ ਦੇ ਵੱਖ-ਵੱਖ ਵਣ ਮੰਡਲਾਂ ਦੇ ਕਰਮਚਾਰੀਆਂ ਵਲੋਂ ਆਲ ਇੰਡੀਆ ਫਾਰੈਸਟ ਆਫੀਸਰਜ਼ ਫੈਡਰੇਸ਼ਨ ਅਤੇ ਪੰਜਾਬ ਨਾਨ ਗਜ਼ਟਿਡ ਫਾਰੈਸਟ ਆਫੀਸਰਜ਼ ਯੂਨੀਅਨ (ਰਜਿ: 42) ਦੇ ਸਹਿਯੋਗ ਨਾਲ 11 ਸਤੰਬਰ ਦਿਨ ਸੋਮਵਾਰ ਨੂੰ 'ਵਣ ਸ਼ਹੀਦੀ ਦਿਵਸ' ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਲੋਪੋਕੇ-ਚੋਗਾਵਾਂ ਰੋਡ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਣ ਸੰਪਤੀ ਦੀ ਰਾਖੀ ਲਈ ਸ਼ਹੀਦ ਜਾਂ ਜ਼ਖਮੀ ਹੋਏ ਕਰਮਚਾਰੀਆਂ ਨੂੰ ਸਮਾਗਮ ਵਿੱਚ ਸ਼ਰਧਾ ਦੇ ਫੁੱਲ...
ਐਸ.ਐਸ.ਓ.ਸੀ. ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਅੰਦਰ 145 ਕਿਲੋ ਹੈਰੋਇਨ ਕੀਤੀ ਬਰਾਮਦ ਚੰਡੀਗੜ੍ਹ/ਫਾਜ਼ਿਲਕਾ, 9 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਤਸਕਰ ਨੂੰ 15 ਕਿਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-...
ਡਾ. ਹਰਜੋਤ ਕਮਲ ਦੀ ਅਗੁਵਾਈ ਵਿੱਚ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਕੈਂਪ ਜਾਰੀ ਮੋਗਾ, 9 ਸਤੰਬਰ (ਜਸ਼ਨ)- - ਮੋਗਾ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਡਾ. ਹਰਜੋਤ ਕਮਲ ਸੈਕਟਰੀ ਭਾਜਪਾ ਪੰਜਾਬ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਕੈਂਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਪਿੰਡ ਬੁੱਧ ਸਿੰਘ ਵਾਲਾ ਦੇ ਹੋਣਹਾਰ ਨੌਜਵਾਨ ਗੁਰਪ੍ਰੀਤ ਸਿੰਘ, ਮੈਂਬਰ ਪੰਚਾਇਤ ਜੰਟਾ ਸਿੰਘ, ਬਲਵੀਰ ਕੌਰ ਸਾਬਕਾ ਪੰਚ, ਜਸਵਿੰਦਰ ਕੌਰ, ਮਨਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ...
ਭਾਰਤ ਜੋੜੋ ਯਾਤਰਾ ਦੇ ਸਦਕਾ ਅੱਜ ਇੰਡੀਆ ਸੰਗਠਨ ਮਜਬੂਤ ਕਰਨ ਚੋਂ ਕਾਮਯਾਬ ਜਿਸ ਤੋਂ ਬੀ ਜੇ ਪੀ ਘਬਰਾਹਟ ਚੋਂ : ਚੇਅਰਮੈਨ ਬਿੱਟੂ ਚਿਮਨੇ ਵਾਲਾ ਫਾਜ਼ਿਲਕਾ ,09 ਸੰਤਬਰ (ਪ੍ਰਦੀਪ ਸਿੰਘ-ਬਿੱਟੂ) ਕਾਂਗਰਸ ਪਾਰਟੀ ਜਿਲਾ ਫਾਜਿਲਕਾ ਦੇ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਦੇ ਸਮੂਹ ਕਾਂਗਰਸ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵਰਕਰਾਂ ਨੇ ਇਕੱਠੇ ਹੋਕੇ ਸ਼ਹਿਰ ਭਰ 'ਚ ਪੈਦਲ ਮਾਰਚ ਕਰਦਿਆਂ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਦੀ ਸਾਨ ਸ਼੍ਰੀ...
ਮੋਗਾ, 9 ਸਤੰਬਰ (ਜਸ਼ਨ)- - ਸਰਕਾਰੀ ਦਫ਼ਤਰਾਂ ਵਿੱਚ ਪੂਰਾ ਸਮਾਂ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਨਾਉਣ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਲੰਚ ਸਮੇਂ ਤੋਂ ਬਾਅਦ ਵੱਖ ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਜਿਸ ਦੌਰਾਨ ਸਾਰੇ ਦਫ਼ਤਰਾਂ ਵਿੱਚ ਸਾਰਾ ਸਟਾਫ਼ ਹਾਜ਼ਰ ਪਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਜਾਂ ਕਿਸੇ ਛੁੱਟੀ...
ਮੋਗਾ, 9 ਸਤੰਬਰ(ਜਸ਼ਨ)- ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਦਿਲਕਿਰਨ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...