News

ਚੰਡੀਗੜ੍ਹ, 16 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ ਬਿਜਲੀ ਸਬਸਿਡੀ ਦੇ ਨਾਲ-ਨਾਲ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 370 ਕਰੋੜ ਰੁਪਏ ਵਿੱਚੋਂ 200 ਕਰੋੜ ਰੁਪਏ ਪੀ.ਐਸ.ਪੀ...
ਲੁਧਿਆਣਾ, 16 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਆਈ ਆਈ ਏ ਈ ਐਜੂਕੇਸ਼ਨਲ ਸੁਸਾਈਟੀ ਵਲੋਂ ਅੱਜ ਆਪਣੇ ਫਿਰੋਜ਼ ਗਾਂਧੀ ਮਾਰਕਿਟ ਸਥਿਤ ਦਫਤਰ ਮੈਸਟਰੋ ਵਿੱਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁਖ ਮਹਿਮਾਨ ਵਜੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਮੈਡਮ ਨੀਰੂ ਕਤਿਆਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਨੂੰ ਕਿਤਾਬਾ, ਸਰਕਾਰ ਵਲੋਂ ਜਾਰੀ ਕਿੱਟਾਂ ਅਤੇ ਅਨੇਕਾਂ ਵਿਦਿਆਰਥੀਆਂ ਨੂੰ ਨੌਕਰੀ ਲਈ ਆਫਰ...
ਕੋਟਈਸੇ ਖਾਂ,16 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ‘ਇੰਡੀਅਨ ਆਰਮੀ ਡੇ’ ਮਨਾਇਆ ਗਿਆ । ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਭਾਰਤ ਵਿੱਚ 15 ਜਨਵਰੀ ਨੂੰ “ਸੈਨਾ ਦਿਵਸ” ਮਨਾਇਆ ਜਾਂਦਾ ਹੈ ਅਤੇ ਕਿਹਾ ਕਿ ਦੇਸ਼ ਦੀ ਸੈਨਾ ਵਿੱਚ ਸ਼ਾਮਿਲ ਸੈਨਿਕਾ ਨੇ ਹਮੇਸ਼ਾ ਹੀ ਨਿਰਪੱਖ ਹੋ ਕੇ ਦੇਸ਼ ਲਈ ਬਲੀਦਾਨ ਦਿੱਤਾ ਹੈ ਅਤੇ ਅਨੇਕਾਂ ਹੀ ਸ਼ਹੀਦਾਂ ਨੇ ਆਪਣੀ ਕੁਰਬਾਨੀ ਦੇਸ਼ ਦੇ ਨਾਂ ਕੀਤੀ ਹੈ...
ਮੋਗਾ 16 ਜਨਵਰੀ (ਜਸ਼ਨ): ਜਿਲ੍ਹਾ ਫੂਡ ਸਪਲਾਈ ਕੰਟਰੋਲਰ ਮੇਜਰ ਜੀ.ਐਸ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਪਤਕਾਰ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਬਾਰੇ ਗੈਰ ਸਰਕਾਰੀ ਸੰਸਥਾਵਾਂ ਦੀ ਇੱਕ ਮੀਟਿੰਗ ਉਨ੍ਹਾਂ ਦੇ ਦਫਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਐਸ.ਕੇ ਬਾਂਸਲ ਐਨ.ਜੀ.ਓ ਦੀ ਅਗਵਾਈ ਵਿੱਚ 15 ਦੇ ਕਰੀਬ ਸੰਸਥਾਵਾ ਦੇ ਅਹੁਦੇਦਾਰਾਂ ਨੇ ਭਾਗ ਲਿਆ। ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਖਪਤਕਾਰ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਦੀ ਬਹੁਤ ਲੋੜ ਹੈ, ਉਨਾਂ...
ਮੋਹਾਲੀ, 15 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸ਼ਾਖਾ ਵੱਲੋਂ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਕਾਰਨ ਸੂਬੇ ਦੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲ 24 ਦਸੰਬਰ ਤੋਂ 15 ਜਨਵਰੀ ਤੱਕ 10 ਵਜੇ ਤੋਂ 4 ਵਜੇ ਤੱਕ ਲੱਗਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਫਿਰ ਧੁੰਦ ਅਤੇ ਠੰਡ ਕਾਰਨ ਸਕੂਲਾਂ ਦੇ ਸਮੇਂ ਦੀ ਮਿਆਦ 19 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਹੁਣ 19 ਜਨਵਰੀ ਤੱਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ...
ਚੰਡੀਗੜ•, 15 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਠਾਨਕੋਟ ਜ਼ਿਲੇ ਦੇ ਪਿੰਡ ਖਿਆਲਾ ਵਿਖੇ ਜਨਤਕ ਵੰਡ ਪ੍ਰਣਾਲੀ ਤਹਿਤ ਕਣਕ ਦੀ ਵੰਡ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਸਰਕਾਰੀ ਰਾਸ਼ਨ ਡਿਪੂ ਦੇ ਮਾਲਕ ਪਰਸ਼ੋਤਮ ਲਾਲ, ਉਸਦੀ ਪਤਨੀ ਸੋਨੀਆ, ਪਿੰਡ ਦੀ ਸਰਪੰਚ ਰਜਨੀ ਅਤੇ ਕਮੇਟੀ ਮੈਂਬਰ ਦਿਵਾਨ ਚੰਦ ਖਿਲਾਫ਼ ਫ਼ੌਜਦਾਰੀ ਕੇਸ ਦਰਜ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ...
ਬਾਘਾ ਪੁਰਾਣਾ ,14 ਜਨਵਰੀ (ਜਸ਼ਨ):- ਮਾਲਵੇ ਦੇ ਪ੍ਰਸਿੱਧ ਪਵਿੱਤਰ ਅਤੇ ਧਾਰਮਿਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਗ਼ਲ ਸਾਮਰਾਜ ਖ਼ਿਲਾਫ਼ ਆਖ਼ਰੀ ਤੇ ਨਿਰਣਾਇਕ ਯੁੱਧ ਕਰਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ ਚਾਲੀ ਸਿੰਘਾਂ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ । ਇਹ ਸਮਾਗਮ...
Tags: ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ
ਮੋਗਾ,15 ਜਨਵਰੀ (ਜਸ਼ਨ): ਪਿਛਲੇ ਦਿਨੀਂ ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਪ੍ਰਧਾਨ ਡਾ ਮਨਪ੍ਰੀਤ ਸਿੰਘ ਸਿੱਧੂ ਦੀ ਸੁਚੱਜੀ ਅਗਵਾਈ ਵਿਚ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਂਟ ਸੀਜ਼ਰ ਮੈਟੀ ਦਾ 211ਵਾਂ ਜਨਮ ਦਿਨ ਮੋਗਾ ਵਿਖੇ ਰਾਸ਼ਟਰ ਪੱਧਰੀ ਪ੍ਰੋਗਰਾਮ ਕਰਵਾ ਕੇ ਮਨਾਇਆ ਗਿਆ।ਸਭ ਤੋਂ ਪਹਿਲਾਂ ਜੋਤੀ ਪ੍ਰਜਵਲਿਤ ਕਰਕੇ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਂਟ ਸੀਜ਼ਰ ਮੈਟੀ ਨੂੰ ਸ਼ਰਧਾਂਜਲੀ ਦਿੱਤੀ ਗਈ। ਉਪਰੰਤ ਚੇਅਰਮੈਨ ਡਾ ਜਗਤਾਰ ਸਿੰਘ...
Tags: ELECTRO HOMEOPATHY MEDICAL ASSOCIATION PUNJAB
ਚੰਡੀਗੜ੍ਹ, 15 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਐਸ.ਐਸ.ਬੀ.ਵਾਈ. (ਸਰਬੱਤ ਸਹਿਤ ਬੀਮਾ ਯੋਜਨਾ) ਦੇ ਹਰੇਕ ਯੋਗ ਲਾਭਪਾਤਰੀ ਲਈ ਇਲਾਜ ਅਤੇ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਖੁਰਾਕ ਅਤੇ ਸਪਲਾਈ, ਆਬਕਾਰੀ ਅਤੇ ਕਰ, ਕਿਰਤ ਵਿਭਾਗ ਅਤੇ ਮੰਡੀ ਬੋਰਡ ਨਾਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਰਬੱਤ ਸਹਿਤ ਬੀਮਾ ਯੋਜਨਾ ਦੇ ਸਾਰੇ ਯੋਗ...
ਮੋਗਾ,15 ਜਨਵਰੀ (ਜਸ਼ਨ): ਮਾਊਂਟ ਲਿਟਰਾ ਜ਼ੀ ਸਕੂਲ 'ਚ ਅੱਜ 72ਵਾਂ ਸੈਨਾ ਦਿਵਸ ਮਨਾਇਆ ਗਿਆ। ਇਕ ਵਿਸ਼ੇਸ਼ ਸਭਾ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਦੇ ਦਿਨ ਸਾਡੇ ਦੇਸ਼ ਵਿਚ ਸੈਨਿਕਾਂ ਨੂੰ ਸਨਮਾਨ ਦੇਣ ਲਈ ਫੌਜ ਦੇ ਸਾਰੇ ਮੁੱਖ ਦਫਤਰਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਸੈਨਾ ਨਿਰਸਵਾਰਥ ਸੇਵਾ ਕਰਨ ਵਿਚ ਮਿਸਾਲ ਕਾਇਮ ਕਰਦੀ ਹੈ ਅਤੇ ਉਹਨਾਂ ਦੇ ਸਾਹਮਣੇ ਦੇਸ਼ ਪਿਆਰ ਤੋਂ ਵੱਡੀ ਕੋਈ ਚੀਜ਼ ਨਹੀਂ ਹੁੰਦੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ...
Tags: MOUNT LITERA SCHOOL MOGA

Pages