News

ਮੋਗਾ 15 ਜਨਵਰੀ:(ਜਸ਼ਨ):ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਲੋਂ ਕਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਤਹਿਤ ਮੈਗਸਿਪਾ (ਮਹਾਤਮਾ ਗਾਂਧੀ ਸਟੈਟ ਇੰਸਟੀਚਿਊਸ਼ਨ ਆਫ ਪਬਲਿਕ ਐਡਮਿਨਸਟਰੇਸ਼ਨ) ਰਿਜਨਲ ਸੈਂਟਰ ਬਠਿੰਡਾ ਵੱਲੋਂ ਜ਼ਿਲ੍ਹਾ ਮੋਗਾ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕ੍ਰਮਚਾਰੀਆਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖਵੱਖ ਪੱਧਰ ਦੇ 35 ਸਿਹਤ ਅਧਿਕਾਰੀਆਂ ਸਮੇਤ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।ਜਰਨੈਲ ਸਿੰਘ, ਰਿਜਨਲ ਪ੍ਰੋਜੈਕਟ...
ਮੋਗਾ,15 ਜਨਵਰੀ (ਜਸ਼ਨ):ਪ੍ਰਭਾਵਸ਼ਾਲੀ ਢੰਗ ਨਾਲ ਇੰਮੀਗਰੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹੁਣ ਆਈਲੈਟਸ ਵਿਚ ਵੀ ਮੱਲਾਂ ਮਾਰਨ ਲੱਗੇ ਨੇ । ਸੰਸਥਾ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਓਵਰਆਲ 7.0 ਬੈਂਡ, ਗਗਨਦੀਪ ਕੌਰ ਨੇ ਓਵਰਆਲ 6.5, ਜਸਪਰੀਤ ਸਿੰਘ ਨੇ ਓਵਰਆਲ 6.5 ਬੈਂਡ, ਬਿਪਨਦੀਪ ਕੌਰ ਨੇ 6.5 ਬੈਂਡ, ਅਰਪਨਜੋਤ ਕੌਰ ਨੇ 6.5 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਐਮ.ਡੀ ਸੁਭਾਸ਼ ਪਲਤਾ,...
Tags: GOLDEN EDUCATIONS MOGA
ਚੰਡੀਗੜ੍ਹ, 14 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿੳੂਟ ਆਫ ਪਬਲਿਕ ਐਡਮਿਨੀਸਟਰੇਸ਼ਨ (ਮਗਸੀਪਾ) ਸੈਕਟਰ-26 ਵਿਖੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 188 ਨਵ ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਆਪਣੀ...
ਚੰਡੀਗੜ੍ਹ, 14 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੰੂ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ...
Tags: VIGILANCE BUREAU PUNJAB
ਮੋਗਾ 14 ਜਨਵਰੀ(ਜਸ਼ਨ): ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸਾਸ਼ਨ ਮੋਗਾ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਮੋਗਾ ਦੇ ਨਿੱਜੀ ਸੰਸਥਾ ਦੇ ਸਹਿਯੋਗ ਨਾਲ 21 ਨਵਜੰਮੀਆਂ ਧੀਆਂ ਦੀ ਲੋਹੜੀ ਦਾ ਸ਼ਗਨ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਕੇ ਸੁਰੂਆਤ ਕੀਤੀ। ਇਸ ਖੁਸ਼ੀ ਦੇ ਸਮੇ ਤੇ ਡਿਪਟੀ ਕਮਿਸ਼ਨਰ ਵੱਲੋ...
ਚੰਡੀਗੜ੍ਹ 14 ਜਨਵਰੀ :ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਵਾਦਤ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਦੇ ਸਬੰਧ ਵਿੱਚ ਸਦਨ ਦੀ ਇੱਛਾ ਅਨੁਸਾਰ ਕਦਮ ਚੁੱਕੇਗੀ। ਇਹ ਫੈਸਲਾ ਇੱਥੇ ਮੰਗਲਵਾਰ ਨੂੰ ਪੰਜਾਬ ਮੰਤਰੀ ਪਰਿਸ਼ਦ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਗੈਰ ਰਸਮੀ ਵਿਚਾਰਚਰਚਾ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਗੈਰ-ਸੰਵਿਧਾਨਿਕ ਅਤੇ...
ਮੋਗਾ 14 ਜਨਵਰੀ: (ਜਸ਼ਨ):19 ਤੋਂ 21 ਜਨਵਰੀ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1 ਲੱਖ 13 ਹਜ਼ਾਰ 404 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 509 ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ...
ਮੋਗਾ 14 ਜਨਵਰੀ(ਜਸ਼ਨ): ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦੇ ਪ੍ਰਬੰਧ ਬਣਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੀ ਮੁਹਿੰਮ ਵਿੱਢੀ ਗਈ ਹੈ, ਇਸੇ ਹੀ ਲੜੀ ਤਹਿਤ ਪਿੰਡ ਕਪੂਰੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਰੇ ਕਲਾਸ ਰੂਮਜ ਨੂੰ ਸਮਾਰਟ ਕਲਾਸ...
ਮੋਗਾ,14 ਜਨਵਰੀ (ਜਸ਼ਨ): ਸਿੱਖਿਆ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਵੱਖ ਵੱਖ ਅਦਾਰਿਆਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਸਮੇਂ ਡਾਕਟਰ ਬਣਨ ਦਾ ਮਾਣ ਹਾਸਲ ਹੋਇਆ ਜਦੋਂ ਬਾਲਜ਼ਬਰਿੱਜ ਯੂਨੀਵਰਸਿਟੀ ਡੋਮੋਨਿਕਾ ਵੱਲੋਂ ਉਹਨਾਂ ਨੂੰ ਪੀ ਐੱਚ ਡੀ ਦੀ ਡਿਗਰੀ ਨਾਲ ਨਿਵਾਜਿਆ ਗਿਆ । ਇਹ ਡਿਗਰੀ ਦਿੱਲੀ ਦੇ ਇੰਦਰਾਪੁਰਮ ਹੈਬੀਟੈਟ ਸੈਂਟਰ ਵਿਖੇ ਪਨਾਮਾ ਦੇ ਐੱਚ ਈ ਰੀਕੈਰਡੋ ਡਿਪਟੀ ਹੈੱਡ ਮਿਸ਼ਨ ਵੱਲੋਂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਦਾਨ ਕੀਤੀ ਗਈ ਇਸ...
ਮੋਗਾ 14 ਜਨਵਰੀ(ਜਸ਼ਨ): ਜ਼ਿਲ੍ਹਾ ਪ੍ਰਸ਼ਾਸਨ ਅਤੇ ਮੋਗਾ ਪੁਲਿਸ ਵੱਲੋ ਆਮ ਜਨਤਾ ਵਿੱਚ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 11 ਤੋ 17 ਜਨਵਰੀ ਤੱਕ ਚੱਲਣ ਵਾਲੇ 31 ਵੇ ਸੜਕ ਸੁਰੱਖਿਆ ਸਪਤਾਹ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਟ੍ਰੈਫਿਕ ਪੁਲਿਸ ਮੋਗਾ ਵੱਲੋ ਗੁਲਾਬ ਦਾ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਇਹ ਅਹਿਸਾਸ ਦਿਵਾਇਆ ઠਜਾ ਰਿਹਾ ਹੈ ਕਿ ਉਹ ਆਪਣੀ ਫੁੱਲਾਂ ਵਰਗੀ ਕੀਮਤੀ ਜਾਨ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਦੇ ਕਾਰਣ ਸੜਕੀ...

Pages