ਮੋਗਾ, 14 ਜਨਵਰੀ(ਜਸ਼ਨ) : ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋ 30 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਵਲੰਟੀਅਰਾਂ ਨੂੰ ਭਾਰਤ ਸਰਕਾਰ ਦੇ ਆਪਦਾ ਮਿਤਰਾ ਪ੍ਰੋਜੈਕਟ ਤਹਿਤ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਟ੍ਰੇਨਿੰਗ ਦੇ ਰਿਹਾ ਹੈ, ਜਿਸ ਵਿੱਚੋ ਪੰਜਾਬ ਰਾਜ ਵਿੱਚੋ ਜ਼ਿਲ੍ਹਾਾ ਮੋਗੇ ਨੂੰ ਚੁਣਿੀਆ ਗਿਆ ਹੈ। ਜਿਸ ਤਹਿਤ ਐਨਡੀਐਮਏ ਦੀ ਇਕ ਟੀਮ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਦਾ ਮਿੱਤਰਾ ਤਹਿਤ ਸਿਖਲਾਈ ਸ਼ੁਰੂ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ...
News
ਮੋਗਾ 14 ਜਨਵਰੀ (ਜਸ਼ਨ): ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਵਧੀਆ ਕਾਰਜ਼ਗੁਜਾਰੀ ਲਈ ਜਲ ਸ਼ਕਤੀ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ ਨੈਸ਼ਨਲ ਪੱਧਰ ਤੇ ਸਵੱਛਤਾ ਦਰਪਣ 2020 ਐਵਾਰਡ ਪ੍ਰਦਾਨ ਕੀਤਾ ਗਿਆ। ਇਹ ਐਵਾਰਡ ਸ਼੍ਰੀ ਸੰਦੀਪ ਹੰਸ, ਡਿਪਟੀ ਕਮਿਸ਼ਨਰ ਮੋਗਾ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਜ਼ਿਲ੍ਹਾ ਸੈਨੀਟੇਸ਼ਨ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਗਾ ਨੂੰ 12 ਜਨਵਰੀ 2020 ਨੂੰ ਨਵੀਂ ਦਿੱਲੀ ਵਿਖੇ ਹੋਏ ਸਮਾਗਮ ਦੌਰਾਨ...
ਮੋਗਾ 14 ਜਨਵਰੀ: (ਜਸ਼ਨ) :- ਭੂਮੀ ਤੇ ਜਲ ਸੰਭਾਲ ਵਿਭਾਗ ਦੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ 50 ਸਾਲ ਪੂਰੇ ਹੋਣ ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋ ਇੱਕ ਕਿਤਾਬਚਾ ਜਾਰੀ ਕੀਤਾ ਗਿਆ। ਇਸ ਮੋਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀਮਤੀ ਅਨੀਤਾ ਦਰਸ਼ੀ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟਬਾਘਾਪੁਰਾਣਾ ਸਵਰਨਜੀਤ ਕੌਰ...
ਮੋਗਾ,13 ਜਨਵਰੀ (ਜਸ਼ਨ): ਅੱਜ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਲੋੜਾਂ ਵਾਲੇ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ । ਡਾ: ਰਜਿੰਦਰ ਕੌਰ ਦੀ ਅਗਵਾਈ ਵਿਚ ‘ਮਾਈ ਮੋਗਾ ਵੈਲਫੇਅਰ ਸੋਸਾਇਟੀ ’ ਵੱਲੋਂ ਆਯੋਜਿਤ ਇਸ ਸਮਾਗਮ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ...
ਚੰਡੀਗੜ੍ਹ, 13 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਕੁਮਾਰ ਅਗਰਵਾਲ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ.ਏ.ਓ ਭੁਪਿੰਦਰ ਕੁਮਾਰ ਅਗਰਵਾਲ ਨੂੰ ਸ਼ਿਕਾਇਤਕਰਤਾ ਭਜਨ...
ਕੋਟਈਸੇ ਖਾਂ,13 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਹਰ ਸਾਲ 12 ਜਨਵਰੀ ਨੂੰ ਦੇਸ਼ ਭਰ ‘ਚ ਰਾਸ਼ਟਰੀ ਯੁਵਾ ਦਿਵਸ ਮਨਾਇਆ ਜਾਂਦਾ ਹੈ। ਭਾਰਤ ਸਰਕਾਰ ਨੇ 12 ਜਨਵਰੀ ਨੂੰ ਸੁਆਮੀ ਵਿਵੇਕਨੰਦ, ਜੋ ਇੱਕ ਸਮਾਜ ਸੁਧਾਰਕ ਸਨ, ਦੇ ਜਨਮ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ ਤੇ ਮਨਾਉਣ ਲਈ ਐਲਾਨ...
ਮੋਗਾ, 13 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੂੰਗਫਲੀ, ਰੇਵੜੀ ਪਾ ਕੇ ਕੀਤੀ। ਇਸ਼ ਮੌਕੇ ਵਿਦਿਆਰਥੀਆਂ...
ਨੱਥੂਵਾਲਾ ਗਰਬੀ , 13 ਜਨਵਰੀ (ਪੱਤਰ ਪਰੇਰਕ)- ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਗਰਬੀ ਦੇ ਜੰਮਪਲ ਬਾਬਾ ਇਕਬਾਲ ਸਿੰਘ ਨੇ ਨਵੀ ਪਿਰਤ ਪਾਉਂਦੇ ਹੋਏ ਅਨਾਥ ਆਸ਼ਰਮ ਦੇ ਬੱਚਿਆਂ ਨਾਲ ,ਉਹਨਾਂ ਦੀ ਮਦਦ ਕਰਕੇ ਲੋਹੜੀ ਦਾ ਤਿਉਹਾਰ ਮਨਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੱਥੂਵਾਲਾ ਗਰਬੀ ਦੇ ਪੰਚ ਸੱਤਪਾਲ ਸਿੰਘ ਨੇ ਦੱਸਿਆ ਕਿ ਬਾਬਾ ਇਕਬਾਲ ਸਿੰਘ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ ।ਇਸ ਵਾਰ ਅਨਾਥ ਆਸ਼ਰਮ ਨਥਾਣਾ ਦੇ ਬੱਚਿਆਂ ਨੂੰ ਮਿਲ ਕੇ ਮੂਗਫਲੀ, ਰਿਊੜੀਆ,...
ਬਾਘਾ ਪੁਰਾਣਾ 13 ਜਨਵਰੀ (ਜਸ਼ਨ):ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਜਿੱਥੇ ਗੁਰਮਤਿ ਸਮਾਗਮਾਂ ਦੇ ਨਾਲ ਨਾਲ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਉੱਥੇ ਪੁਰਾਤਨ ਵਿਰਸੇ ਨੂੰ ਦਰਸਾਉਂਦੀਆਂ ਖੇਡਾਂ ਅੱਜ ਲੋਹੜੀ ਦੇ ਸ਼ੁਭ ਅਵਸਰ ਮੌਕੇ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਜੀ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ।ਇਸ ਮੌਕੇ ਬਾਬਾ ਗੁਰਦੀਪ ਸਿੰਘ ਜੀ ਨੇ...
ਮੋਗਾ 13 ਜਨਵਰੀ(ਜਸ਼ਨ): ਆਮ ਜਨਤਾ ਵਿੱਚ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਦੇ ਮਕ’ਸਦ ਨਾਲ ਮਨਾਏ ਜਾ ਰਹੇ 31ਵੇ ਸੜਕ ਸੁਰੱਖਿਆ ਸਪਤਾਹ ਦੇ ਤੀਸਰੇ ਦਿਨ ਬਾਘਾਪੁਰਾਣਾ (ਮੋਗਾ) ਵਿਖੇ ਖੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀ.) ਵੱਲੋਂ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ। ਇਸ ਜਾਗਰੂਕਤਾ ਰੈਲੀ ਦੀ ਅਗਵਾਈ ਉਪ ਮੰਡਲ ਮੈਜਿਸਟਰੇਟ ਬਾਘਾਪੁਰਾਣਾ ਸ੍ਰੀਮਤੀ ਸਵਰਨਜੀਤ ਕੌਰ ਨੇ ਕੀਤੀ। ਰੈਲੀ ਵਿੱਚ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਕੇਵਲ ਸਿੰਘ ਆਪਣੀ ਪੂਰੀ ਟੀਮ ਦੇ...

