News

ਮੋਗਾ,12 ਜਨਵਰੀ (ਜਸ਼ਨ): ਨੈਸਲੇ ਅਧਿਕਾਰੀ ਸ. ਬਲਜੀਤ ਸਿੰਘ ਪਿਛਲੇ ਦਿਨੀਂ ਇਸ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਏ ਸਨ ,ਉਹਨਾਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਗੋਬਿੰਦਸਰ ਸਾਹਿਬ ,ਈਸ਼ਰ ਸਿੰਘ ਨਗਰ ਵਿਖੇ ਹੋਈ ਜਿੱਥੇ ਨੈਸਲੇ ਕੰਪਨੀ ਦੇ ਅਧਿਕਾਰੀਆਂ ,ਰਾਜਨੀਤਕ ਸ਼ਖਸੀਅਤਾਂ,ਵੱਖ ਵੱਖ ਧਾਰਮਿਕ ਅਤੇ ਸਮਾਜ ਸੇਵਾ ਸੋਸਾਇਟੀਆਂ ਦੇ ਨੁਮਾਇੰਦਿਆਂ, ਸ਼ਹਿਰ ਨਿਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਉਨ੍ਹਾਂ ਨੂੰ...
Tags: OBITUARY
ਚੰਡੀਗੜ੍ਹ, 12 ਜਨਵਰੀ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਸੁਖਬੀਰ ਬਾਦਲ ਵਿਰੁੱਧ ਵਧਦੇ ਭਾਰੀ ਵਿਰੋਧ ਦੇ ਚੱਲਦਿਆਂ ਪੰਜਾਬ ਦੇ ਕਈ ਮੰਤਰੀਆਂ ਨੇ ਐਤਵਾਰ ਨੂੰ ਅਕਾਲੀ ਦਲ ਉਤੇ ਨਿਸ਼ਾਨਾ ਸੇਧਿਆ ਜਿਸ ਉਤੇ ਹੋਏ ਬਾਦਲਾਂ ਦੇ ਪੂਰੀ ਤਰ੍ਹਾਂ ਨਿੱਜੀ ਕੰਟਰੋਲ ਨੂੰ ਮੁਕਤ ਕਰਨ ਦੀ ਲੋੜ ਹੈ। ਕੈਬਨਿਟ ਮੰਤਰੀਆਂ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ (ਪੇਂਡੂ ਵਿਕਾਸ ਤੇ ਪੰਚਾਇਤਾਂ), ਸੁਖਬਿੰਦਰ ਸਿੰਘ ਸਰਕਾਰੀਆ (ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ) ਤੇ...
Harmanpreet Kaur
ਮੋਗਾ ,12 ਜਨਵਰੀ (ਜਸ਼ਨ) : ਆਸਟ੍ਰੇਲੀਆ 'ਚ ਹੋਣ ਵਾਲੇ ਮਹਿਲਾ ਆਈ.ਸੀ.ਸੀ. ਟੀ-20 ਵਰਲਡ ਕੱਪ 2020 ਲਈ ਬੀ.ਸੀ.ਸੀ.ਆਈ. ਵਲੋਂ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀ-20 ਵਰਲਡ ਕੱਪ ਲਈ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਰਤੀ ਟੀਮ 'ਚ ਸਿਰਫ ਇੱਕ ਨਵੇਂ ਚਿਹਰੇ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਨੂੰ ਜਗ੍ਹਾ ਦਿੱਤੀ ਗਈ ਹੈ ਜਦੋਂ ਕਿ ਟੀਮ ਦੇ ਬਾਕੀ ਸਾਰੇ ਖਿਡਾਰੀ ਪੁਰਾਣੇ ਹੀ ਹਨ। ਵਿਸ਼ਵ ਕੱਪ ਲਈ ਮਹਿਲਾ...
ਚੋਹਲਾ ਸਾਹਿਬ : ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਵਿਖੇ ਰਵਿੰਦਰ ਸਿੰਘ ਸ਼ੈਂਟੀ ਨੂੰ ਚੇਅਰਮੈਨ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਉਦਮ ਸਦਕਾ ਨਿਯੁਕਤ ਕੀਤਾ ਗਿਆ ਜਿਸ ਦੀ ਤਾਜਪੋਸ਼ੀ ਨਵੇਂ ਚੁਣੇ 16 ਡਾਇਰੈਕਟਰਾਂ ਨੂੰ ਮੌਜੂਦਗੀ ਵਿਚ ਹੋਈ। ਇਨ੍ਹਾਂ ਵਿਚ ਨਵੇਂ ਚੁਣੇ ਡਾਇਰੈਕਟਰ ਗੁਰਪ੍ਰੀਤ ਸਿੰਘ ਕਾਲਵਾ, ਸੁਲੱਖਣ ਸਿਘ ਸਰਹਾਲੀ, ਸੁਰਜੀਤ ਸਿੰਘ ਨੌਸ਼ਹਿਰਾ ਪੰਨੂਆਂ, ਲਖਵਿੰਦਰ ਸਿੰਘ ਢੋਟੀਆ, ਹਰਦੀਪ ਸਿੰਘ ਜਵੰਦਾ, ਚਰਨਜੀਤ ਸਿੰਘ ਦਰਗਾਪੁਰ, ਮਨੋਹਰ ਸਿੰਘ, ਮਨਜੀਤ ਸਿੰਘ...
ਚੰਡੀਗੜ੍ਹ, 12 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭੂਚੋ ਪੁਲਿਸ ਚੌਂਕੀ ਜਿਲਾ ਬਠਿੰਡਾ ਦਾ ਇੰਚਾਰਜ ਹਰਗੋਬਿੰਦ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਰਾਮਜੀ ਲਾਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਵਜੋ ਕੰਮ ਕਰਦਾ ਪ੍ਰਾਇਵੇਟ ਵਿਅਕਤੀ ਨੰੂ ਸ਼ਿਕਾਇਤਕਰਤਾ ਜਗਜੀਤ ਸਿੰਘ...
Tags: VIGILANCE BUREAU PUNJAB
ਕੋਟਕਪੂਰਾ, 12 ਜਨਵਰੀ (ਪੱਤਰ ਪਰੇਰਕ) :- ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਸਥਾਨਕ ਆਕਸਬਿ੍ਰਜ ਵਰਲਡ ਸਕੂਲ ਦੀ ਮੈਨੇਜਮੈਂਟ ਨੇ ਲੋਹੜੀ ਦੇ ਤਿਉਹਾਰ ਨੂੰ ਮਨਾਉਂਦਿਆਂ ਜਿੱਥੇ ਬਜ਼ੁਰਗਾਂ ਨੂੰ ਉਨਾਂ ਦੇ ਪੋਤੇ-ਪੋਤੀਆਂ ਅਤੇ ਦੋਹਤੇ-ਦੋਹਤੀਆਂ ਨਾਲ ਹੱਸਣ-ਖੇਡਣ, ਗਾਉਣ ਅਤੇ ਮਨੋਰੰਜਨ ਕਰਨ ਦਾ ਮੌਕਾ ਦਿੱਤਾ, ਉੱਥੇ ਬਜੁਰਗਾਂ ਨੇ ਵੀ ਖੁਦ ਬੋਲੀਆਂ ਪਾਈਆਂ, ਮਾਡਲਿੰਗ ਕੀਤੀ ਅਤੇ ਗਿੱਧੇ-ਭੰਗੜੇ ਦੇ ਪ੍ਰੋਗਰਾਮ ’ਚ ਹਿੱਸਾ ਲੈ ਕੇ ਖੂਬ ਮਨੋਰੰਜਨ ਕੀਤਾ।...
ਮੋਗਾ,12 ਜਨਵਰੀ (ਜਸ਼ਨ):ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮਹੀਨਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਕਾ. ਸਤੀਸ਼ ਲੂੰਬਾ ਹਾਲ ਵਿੱਚ ਹੋਈ। ਮੀਟਿੰਗ ਵਿੱਚ ਪੈਨਸ਼ਨਰਾਂ ਦੇ ਮਸਲਿਆਂ ਤੇ ਵਿਚਾਰ ਚਰਚਾ ਕਰਦਿਆਂ ਸਾਰੇ ਹੀ ਸਾਥੀਆਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਇਹ ਸਰਕਾਰ ਬੇਯਕੀਨੀ ਸਰਕਾਰ ਹੈ। ਇਸ ਤੇ ਕੋਈ ਵੀ ਯਕੀਨ ਨਹੀਂ ਕੀਤਾ ਜਾ ਸਕਦਾ,ਕਿਉਂਕਿ ਇਹ ਵਾਰ-ਵਾਰ ਤਨਖਾਹ-ਕਮਿਸ਼ਨ ਲਾਗੂ ਕਰਨ ਦੀਆਂ ਤਾਰੀਕਾਂ ਬਦਲ ਰਹੀ ਹੈ।...
ਮੋਗਾ, 12 ਜਨਵਰੀ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਹਰ ਸਾਲ 12 ਜਨਵਰੀ ਨੂੰ ਦੇਸ਼ ਭਰ ਵਿਚ ਰਾਸ਼ਟਰੀ ਯੁਵਾ ਦਿਵਸ ਦੇ ਤੌਰ ਤੇ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਭਾਰਤ ਸਰਕਾਰ ਨੇ 12 ਜਨਵਰੀ ਨੂੰ ਸਮਾਜ ਸੁਧਾਰਕ ਸੁਆਮੀ ਵਿਵੇਕਾਨੰਦ ਦੇ ਜਨਮ ਦਿਨ...
Tags: MOUNT LITERA SCHOOL MOGA
ਮੋਗਾ, 11 ਜਨਵਰੀ (ਲਛਮਣਜੀਤ ਸਿੰਘ ਪੁਰਬਾ)-11 ਜਨਵਰੀ ਦੀ ਦੇਰ ਸ਼ਾਮ ਨਵ ਵਿਆਹੁਤਾ ਜੋੜੇ ਲਈ ਆਖਰੀ ਸ਼ਾਮ ਸਿੱਧ ਹੋਈ ਜਦੋਂ ਵਿਆਹ ਤੋਂ ਵਾਪਸ ਜਾ ਰਹੇ ਇਸ ਜੋੜੇ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਮੁੱਲਾਪੁਰ ਤੋਂ ਆ ਰਹੀ ਸਕੋਰਪਿਓ ਨਾਲ ਜਾ ਟਕਰਾਈ । ਮੋਗਾ ਲੁਧਿਆਣਾ ਰੋਡ ‘ਤੇ ਹੋਏ ਇਸ ਹਾਦਸੇ ਵਿਚ ਤਿੰਨ ਜਾਣਿਆਂ ਦੀ ਮੌਤ ਹੋ ਗਈ ਜਦਕਿ ਚਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਿਕ ਰਾਏਕੋਟ ਨਿਵਾਸੀ ਜਸਪਾਲ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ...
Tags: ACCIDENT
ਮੋਗਾ,11 ਜਨਵਰੀ (ਜਸ਼ਨ): ਅੱਜ ਮੋਗਾ ਵਿਖੇ ਸਮਾਜਿਕ,ਧਾਰਮਿਕ ਜਥੇਬੰਦੀਆਂ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀ ਪੱਧਰ ਉੱਪਰ ਉੱਠ ਕੇ ਨਾਗਰਿਕਤਾ ਸੋਧ ਐਕਟ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ‘ਤਿਰੰਗਾ ਰੈਲੀ ’ ਕੱਢੀ ਗਈ । ਜਨ ਜਾਗਰਣ ਅਭਿਆਨ ਤਹਿਤ ਕੱਢੀ ਗਈ ਇਸ ਰੈਲੀ ਵਿਚ ਰਾਸ਼ਟਰੀ ਸਵੈ ਸੇਵਕ ਸੰਘ ਦੇ ਪੰਜਾਬ ਪ੍ਰਮੁੱਖ (ਹਰਿਆਵਾਲ ਲਹਿਰ) ਰਾਮ ਗੋਪਾਲ , ਰਾਸ਼ਟਰੀ ਸਵੈ ਸੇਵਕ ਸੰਘ ਦੇ ਨੁਮਾਇੰਦੇ ਦੇਵਪਿ੍ਰਆ ਤਿਆਗੀ ,ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ...

Pages