ਮੋਗਾ,11 ਜਨਵਰੀ (ਤੇਜਿੰਦਰ ਸਿੰਘ ਜਸ਼ਨ): ਇਸ ਫ਼ਾਨੀ ਦੁਨੀਆਂ ਤੋਂ ਬੇਸ਼ੱਕ ਹਰ ਕਿਸੇ ਨੇ ਰੁਖ਼ਸਤ ਹੋ ਜਾਣਾ ਹੈ ਪਰ ਅਜਿਹੀਆਂ ਵਿਲੱਖਣ ਸ਼ਖਸੀਅਤਾਂ ਵੀ ਇਸ ਦੁਨੀਆਂ ’ਤੇ ਆਉਂਦੀਆਂ ਨੇ , ਜਿਹਨਾਂ ਦੇ ਜਾਣ ’ਤੇ ਕਾਇਨਾਤ ਵੀ ਵੱਡਾ ਹਉਕਾ ਲੈਂਦੀ ਹੈ। ਅਜਿਹੇ ਹੀ ਨੇਕ ਦਿਲ ਇਨਸਾਨ ਸਨ ਸ. ਬਲਜੀਤ ਸਿੰਘ ਨੈਸਲੇ ਜਿਹਨਾਂ ਦੇ ਬੇਵਕਤ ਜਾਣ ’ਤੇ ਨਾ ਸਿਰਫ਼ ਹਰ ਅੱਖ ਨਮ ਹੋਈ ਬਲਕਿ ਉਹਨਾਂ ਦੀਆਂ ਗੱਲਾਂ ਕਰਕੇ ਅੱਜ ਵੀ ਲੋਕਾਂ ਦਾ ਗੱਚ ਭਰ ਆਉਂਦੈ । ਬਲਜੀਤ ਸਿੰਘ ਨੈਸਲੇ ਦਾ ਜਨਮ 2 ਅਗਸਤ 1965...
News
ਚੰਡੀਗੜ੍ਹ, 11 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ।ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ...
ਮੋਗਾ 11 ਜਨਵਰੀ:(ਜਸ਼ਨ): ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਆਮ ਲੋਕਾਂ ਦੀ ਸਿਹਤ ਸਹੂਲਤਾਾਂ ਨੂੰ ਮੁੱਖ ਰੱਖਦੇ ਹੋਏ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਵਿੱਚ ਸੁਚਾਰੂ ਢੰਗ ਨਾਲ ਚਲ ਰਹੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਆਯੁਸ਼ਮਾਨ ਭਾਰਤ ਸਹਿਤ ਬੀਮਾ ਸਕੀਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸ੍ਰੀ ਸੰਦੀਪ ਹੰਸ ਨੇ ਸਿਹਤ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ...
ਮੋਗਾ, 11 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਦੀ ਬਰਸੀ ਮਨਾਈ ਗਈ। ਸਕੂਲ ਚੇਅਰਮੈਨ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਮਾਗਮ ਨੂੰ ਸੰਬੋਧਨ...
ਲੁਧਿਆਣਾ, 12 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਅੱਜ ਲੋੜਵੰਦ ਵਿਅਕਤੀਆਂ ਸਮੇਤ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਰਾਸ਼ੀ ਤਕਸੀਮ ਕੀਤੀ ਗਈ। ਇਸ ਦੌਰਾਨ ਇਲਾਕਾ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਵਲੋਂ ਜੱਥੇਦਾਰ ਬੈਂਸ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਲੋਹੜੀ ਮੌਕੇ ਤੇ...
ਮੋਗਾ/ਨਿਹਾਲ ਸਿੰਘ ਵਾਲਾ 11 ਜਨਵਰੀ (ਜਸ਼ਨ) : ਮੋਗਾ ਜਿਲ੍ਹੇ ਦੀ ਉੱਘੀ ਅਤੇ ਸਟੇਟ ਐਵਾਰਡੀ ਸੰਸਥਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਰਜਿ: ਮੋਗਾ ਵੱਲੋਂ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਬਲਾਕਾਂ ਦੀਆਂ ਚੋਣਾਂ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਡੇਰਾ ਬਾਬਾ ਭਰਥਰੀ ਪਿੰਡ ਤਖਤੂਪੁਰਾ ਸਾਹਿਬ ਵਿਖੇ ਬਲਾਕ ਨਿਹਾਲ ਸਿੰਘ ਵਾਲਾ ਦਾ ਚੋਣ ਇਜਲਾਸ ਜਿਲ੍ਹਾ ਪ੍ਧਾਨ ਮਹਿੰਦਰ ਪਾਲ ਲੂੰਬਾ, ਸੀਨੀਅਰ ਅਹੁਦੇਦਾਰ ਹਰਜਿੰਦਰ ਸਿੰਘ ਚੁਗਾਵਾਂ, ਦਵਿੰਦਰਜੀਤ ਸਿੰਘ ਗਿੱਲ...
ਮੋਗਾ,11 ਜਨਵਰੀ (ਜਸ਼ਨ):ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ । ਸੰਸਥਾ ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ । ਇਸ ਵਾਰ ਸੰਸਥਾ ਨੇ ਸਿਮਰਨਪ੍ਰੀਤ ਕੌਰ ਦਾ 5 ਦਿਨਾਂ ਵਿੱਚ 5.5 ਬੈਂਡ ਨਾਲ ਕੈਨੇਡਾ_ਦਾ_ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ।...
ਕੋਟਈਸੇ ਖਾਂ,11 ਜਨਵਰੀ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ‘ਚ ਪੰਜਾਬ ਦਾ ਹਰਮਨ ਪਿਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ । ਲੋਹੜੀ ਦਾ ਤਿਉਹਾਰ ਮਾਘੀ ਤੋਂ ਇੱਕ ਦਿਨ ਪਹਿਲਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ । ਲੋਹੜੀ ਦਾ ਤਿਉਹਾਰ ਵਿਸ਼ੇਸ਼ ਮਹੱਤਵ ਰੱਖਦਾ ਹੈ ਪਲੇਅਵੇਅ ਤੋਂ ਤੀਸਰੀ ਕਲਾਸ ਦੇ ਵਿਦਿਆਰਥੀਆਂ ਨੇ ਲੋਹੜੀ ਤੇ ,ਗੀਤ, ,ਗਿੱਧਾ ਅਤੇ ਲੁੱਡੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ । ਇਸ ਮੌਕੇ ਬੱਚਿਆਂ ਨੇ ਲੋਹੜੀ ਦੇ ਆਲੇ-ਦੁਆਲੇ ਨੱਚਦੇ-ਗਾਉਦੇ...
ਚੰਡੀਗੜ੍ਹ, 10 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਭਾਰਤ -ਪਾਕਿ ਸਰਹੱਦ ’ਤੇ ਡਰੋਨ ਗਤੀਵਿਧੀਆਂ ਵਧਣ ਤੋਂ ਬਾਅਦ ਹਾਈ ਅਲਰਟ ’ਤੇ ਹੋਈ ਪੰਜਾਬ ਪੁਲੀਸ ਨੇ ਸ਼ੁੱਕਵਰਵਾਰ ਨੂੰ ਚੀਨ ਵਿੱਚ ਬਣੇ 2 ਅਤਿ ਆਧੁਨਿਕ ਡਰੋਨ ਬਰਾਮਦ ਕਰਨ ਦੇ ਨਾਲ ਨਾਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਸੈਨਾ ਨਾਇਕ ਅਤੇ 2 ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਸਰਚ ਆਪਰੇਸ਼ਨਾਂ ਵਿੱਚ ਡਰੋਨ ਬੈਟਰੀਆਂ, ਲੋੜ ਮੁਤਾਬਕ ਬਣਾਏ ਗਏ ਡਰੋਨ ਕੰਟੇਨਰਸ, 2 ਵਾਕੀ ਟਾਕੀ ਸੈੱਟ, 6.22 ਲੱਖ...
ਮੋਗਾ,10 ਜਨਵਰੀ (ਜਸ਼ਨ):ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਬ੍ਰਾਂਚ ਮੋਗਾ ਵੱਲੋਂ ਅੱਜ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਮੋਗਾ ਡਿਪੂ ਵਿੱਚੋਂ ਸੇਵਾ ਮੁਕਤ ਹੋਏ ਚਾਰ ਸਾਥੀਆਂ ਦੇ ਸਨਮਾਨ ਵਿੱਚ ਸ਼ਾਨਦਾਰ ਵਿਦਾਇਗੀ ਸਮਾਰੋਹ ਕੀਤਾ ਗਿਆ। ਇਹਨਾਂ ਸਾਥੀਆਂ ਵਿੱਚ ਚਮਕੌਰ ਸਿੰਘ ਇੰਸਪੈਕਟਰ, ਤਰਸੇਮ ਸਿੰਘ ਇੰਸਪੈਕਟਰ, ਗੁਰਦੀਪ ਸਿੰਘ ਮਕੈਨਿਕ ਅਤੇ ਬਲਵੀਰ ਸਿੰਘ ਡਰਾਈਵਰ ਸ਼ਾਮਲ ਸਨ। ਸਮਾਰੋਹ ਵਿੱਚ ਸ਼ਾਮਲ ਸਾਥੀਆਂ, ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ...

