News

ਮੋਗਾ 10 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਅੱਜ ਐਸਪੀਰੇਸ਼ਨ ਜ਼ਿਲ੍ਹੇ ਵਿੱਚ ਜਾਗਰੂਕਤਾ ਪ੍ਰੋਗਰਾਮ-ਕਮ-ਹੈਲਥ ਕੈਪ ਲਗਾਉਣ ਸਬੰਧੀ ਮੀਟਿੰਗ ਕੀਤੀ।ਮੀਟਿੰਗ ਵਿੱਚ ਨੈਸ਼ਨਲ ਸ਼ਡਿਊਲਡ ਕਾਸਟਸ ਫਾਈਨਾਂਸ ਅਤੇ ਡਿਵੈਲਪਮੈਟ ਕਾਰਪੋਰੇਸ਼ਨ ਨਵੀ ਦਿੱਲੀ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਕਰਜ਼ੇ ਦੇ ਕੇ ਉਨ੍ਹਾਂ ਦੇ ਆਰਥਿਕ ਪੱਧਰ ਨੂੰ ਉਪਰ ਚੁੱਕਣ ਲਈ ਚਲਾਈਆਂ ਸਕੀਮਾਂ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨ ਜਰਨਲ ਸ੍ਰੀਮਤੀ ਅਨੀਤਾ...
ਚੰਡੀਗੜ੍ਹ, 10 ਜਨਵਰੀ(ਜਸ਼ਨ): ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ 7 ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ। ਇਹਨਾਂ 7 ਮੈਂਬਰ ਜਿਹਨਾਂ ਵਿੱਚ ਸ੍ਰੀਮਤੀ ਕਿਰਨਪ੍ਰੀਤ ਕੌਰ, ਸ੍ਰੀਮਤੀ ਗੀਤਾ ਅਰੋੜਾ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਮਧੂ ਸ਼ਰਮਾ, ਸ੍ਰੀਮਤੀ ਰਾਜੇਸ਼ਵਰੀ ਕੌਸ਼ਿਕ, ਸ੍ਰੀਮਤੀ ਸਰਵਜੀਤ ਕੌਰ ਅਤੇ ਸ੍ਰੀਮਤੀ ਕੁਲਦੀਪ ਸਪਨਾ ਸ਼ਾਮਲ ਹਨ...
ਮੋਗਾ,10 ਜਨਵਰੀ (ਜਸ਼ਨ): ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੰੁਗਾਰਾ ਮਿਲਿਆ ਜਦੋਂ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੀ ਪ੍ਰੇਰਨਾ ਸਦਕਾ ਜਸਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ ਪਿੰਡ ਲੰਢੇਕੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਿਆ । ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਜਸਵਿੰਦਰ ਸਿੰਘ ਨੂੰ ਕਾਂਗਰਸ ‘ਚ ਸ਼ਾਮਲ ਕਰਦਿਆਂ ਸਨਮਾਨਿਤ ਕਰਨ ਉਪਰੰਤ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ...
ਮੋਗਾ,10 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਨਿਤੀਸ਼ ਨੇ ਇਕ ਵਾਰ ਫਿਰ ਤੋਂ ਪੰਜਾਬ ਪੱਧਰੀ ਸਕੂਲ ਖੇਡ ਸ਼ਤਰੰਜ ਵਿਚ ਗੋਲਡ ਮੈਡਲ ਹਾਸਲ ਕਰਦੇ ਹੋਏ ਪੰਜਾਬ ਨੈਸ਼ਨਲ ਟੀਮ ਵਿਚ ਆਪਣੀ ਜਗ੍ਹਾ ਬਣਾਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੀਤੇ ਦਿਨੀ ਬਰਨਾਲਾ ਵਿਚ ਪੰਜਾਬ ਸਟੇਟ ਸਕੂਲ ਗੇਮਸ ਸ਼ਤਰੰਜ ਵਿੱਚ ਮੋਗਾ ਟੀਮ ਵੱਲੋਂ ਖੇਡਦੇ ਹੋਏ ਨਿਤੀਸ਼ ਨੇ...
Tags: MOUNT LITERA SCHOOL MOGA
ਮੋਗਾ,10 ਜਨਵਰੀ (ਜਸ਼ਨ):ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਰਾਜੀਵ ਬਜਾਜ ਨੇ ਈਚ 6.0 ਬੈਂਡ ਹਾਸਲ ਕਰ ਕੇ , ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾਂ ਲਗਾਈਆਂ ਜਾਂਦੀਆਂ ਹਨ । ਉਹਨਾ ਦੱਸਿਆ ਕਿ ਸੰਸਥਾ ਦੇ ਤਜ਼ੁਰਬੇਕਾਰ...
Tags: GOLDEN EDUCATIONS MOGA
ਨੱਥੂਵਾਲਾ ਗਰਬੀ , 10 ਜਨਵਰੀ (ਜਸ਼ਨ)-ਪਿੰਡ ਭਲੁੂਰ ਦੇ ਜੰਮਪਲ ਉੱਘੇ ਸਮਾਜਸੇਵੀ ਅਵਤਾਰ ਸਿੰਘ ਨਹਿਰੂ ਸਿੰਘਾਪੁਰ ਵਾਲੇ ਅਤੇ ਉਨਾ੍ਹ ਦੀ ਧਰਮ ਪਤਨੀ ਕੌਰ ਨੇ ਆਪਣੀ ਨੇਕ ਕਮਾਈ ‘ਚੋਂ ਕੱਢੇ ਦਸਵੰਧ ਨਾਲ ਪਿੰਡ ਭਲੂਰ ਵਿਖੇ ਧੂੜਕੋਟ ਵਾਲੇ ਰਾਹ ’ਤੇ ਸਥਿਤ ਇੱਟਾਂ ਵਾਲੇ ਭੱਠੇ ਤੇ ਕੰਮ ਕਰਦੇ 60 ਦੇ ਕਰੀਬ ਮਜਦੂਰ ਪਰਿਵਾਰਾਂ ਦੇ ਮੈਂਬਰਾਂ ਨੂੰ ਬੂਟ ਅਤੇ ਕੰਬਲ ਵੰਡੇ। ਇਸ ਮੌਕੇ ਅਵਤਾਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਪਹਿਲੀ ਕੋਸ਼ਿਸ਼ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਪਹਿਲ ਦੇ...
ਮੋਗਾ, 9 ਜਨਵਰੀ (ਜਸ਼ਨ)- ਪਿਛਲੇ ਦਿਨੀਂ ਨੇਪਾਲ ’ਚ ਹੋਏ ਇੰਡੋ-ਨੇਪਾਲ ਕ੍ਰਿਕਟ ਟੂਰਨਾਮੈਂਟ ਵਿਚ ਮੋਗਾ ਸ਼ਹਿਰ ਦੀ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆ ਹੋਏ ਸਕੂਲ ਦੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਨੇਪਾਲ ਸੀਰੀਜ਼ ਖੇਡਣ ਲਈ ਭਾਰਤ ਟੀਮ ਲਈ ਟ੍ਰਾਇਲ ਕਰਵਾਏ ਗਏ ਸੀ, ਜਿਸ ਵਿਚ ਮਾਊਂਟ ਲਿਟਰਾ ਜੀ ਸਕੂਲ ਦੇ ਪੰਜ ਵਿਦਿਆਰਥੀ ਨਵਰਾਜ ਸਿੰਘ ਮੱਲੀ, ਜਸਪ੍ਰੀਤ ਸਿੰਘ, ਰੋਹਣ ਭਾਰਦਵਾਜ, ਰਾਕੇਸ਼ ਖੰਨਾ ਟੀਮ...
Tags: MOUNT LITERA SCHOOL MOGA
ਮੋਗਾ,9 ਜਨਵਰੀ (ਜਸ਼ਨ): ਸਮਾਜ ਸੇਵੀ ਦੇਵ ਪ੍ਰਿਆ ਤਿਆਗੀ ,ਨਵਦੀਪ ਗੁਪਤਾ,ਰਾਜੇਸ਼ ਵਰਮਾ ਅਤੇ ਨਵੀਨ ਪੁਰੀ ਦਾ ਆਖਣਾ ਏ ਕਿ ਆਪਣਾ ਰਾਸ਼ਟਰੀ ਧਰਮ ਨਿਭਾਉਂਦਿਆਂ ‘ਨਾਗਰਿਕਤਾ ਸੋਧ ਕਾਨੂੰਨ 2019 ’ ਸਬੰਧੀ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪੂਰੇ ਦੇਸ਼ ‘ਚ ਅਮਨ ਸ਼ਾਂਤੀ ਦੀ ਵਿਵਸਥਾ ਕਾਇਮ ਰੱਖਣ ਹਿਤ ਉਹ ਮੋਗਾ ਵਾਸੀਆਂ ਦੇ ਸਹਿਯੋਗ ਨਾਲ 11 ਜਨਵਰੀ ਦਿਨ ਸ਼ਨੀਵਾਰ ਨੂੰ ਭਾਰਤ ਮਾਤਾ ਮੰਦਿਰ ਦੇ ਨਜ਼ਦੀਕ ਇਕੱਤਰਤਾ ਕਰਦਿਆਂ ‘ਨਾਗਰਿਕਤਾ ਸੋਧ ਕਾਨੂੰਨ ’ ਦਾ ਭਰਪੂਰ ਸਮਰਥਨ ਕਰਨਗੇ ਤਾਂ ਕਿ...
ਮੋਗਾ 9 ਜਨਵਰੀ:(ਜਸ਼ਨ):ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਅਨੀਤਾ ਦਰਸ਼ੀ ਨੇ ਅੱਜ ਘੱਟ ਗਿਣਤੀ ਵਰਗ ਦੇ ਲੋਕਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਨਿਊ 15 ਨੁਕਾਤੀ ਪ੍ਰੋਗਰਾਮ ਤਹਿਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਪੜ੍ਹਾਈ ਰੋਜਗਾਰ, ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਪਰ ਚੱਕਣਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਹੋਰ ਵਧੇਰੇ...
ਮੋਗਾ,9 ਜਨਵਰੀ (ਜਸ਼ਨ): ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਵੱਲੋਂ ਮੋਗਾ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਦੀਆਂ ਆਸਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਮੋਗਾ ਫਿਰੋਜ਼ਪੁਰ ਰੋਡ ’ਤੇ ਰਾਜੀਵ ਹਸਪਤਾਲ ਦੇ ਸਾਹਮਣੇ ਲੰਬੇ ਸਮੇਂ ਤੋਂ ਕੂੜੇ ਦੇ ਲੱਗਦੇ ਢੇਰਾਂ ਦੇ ਹੱਲ ਲਈ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨੇ ਨਿੱਜੀ ਤੌਰ ’ਤੇ ਸੜਕ ਦਾ ਨਿਰੀਖਣ ਕੀਤਾ। ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...

Pages