ਚੰਡੀਗੜ੍ਹ, 9 ਜਨਵਰੀ : (ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਢਿੱਲੋਂ ਪਲਾਜਾ, ਜ਼ੀਰਕਪੁਰ ਦੇ ਸਹਿਯੋਗ ਨਾਲ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਤੇਜ਼ਾਬੀ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ਛਪਾਕ ਫਿਲਮ ਦੀ ਇਕ ਵਿਸ਼ੇਸ਼ ਸਕਰੀਨਿੰਗ 11...
News
ਚੰਡੀਗੜ੍ਹ, 9 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼):ਸੈਰ-ਸਪਾਟਾ ਨੂੰ ਦਿਵਿਆਂਗਾਂ ਲਈ ਵਧੇਰੇ ਸੁਖਾਲਾ ਬਣਾਉਣ ਦੇ ਮੱਦੇਨਜਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਦਿਵਿਆਂਗਾਂ ਦੇ ਅਧਿਕਾਰ ਕਾਨੂੰਨ, 2016 ਦੀ ਪਾਲਣਾ ਕਰਦਿਆਂ ਪੰਜਾਬ ਰਾਜ ਸੱਭਿਆਚਾਰ ਨੀਤੀ, 2017 ਅਤੇ ਪੰਜਾਬ ਰਾਜ ਸੈਰ-ਸਪਾਟਾ ਨੀਤੀ 2018 ਵਿੱਚ ਲੋੜੀਂਦੀਆਂ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ...
ਚੰਡੀਗੜ੍ਹ, 9 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼): ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ...
ਮੋਗਾ,9 ਜਨਵਰੀ (ਜਸ਼ਨ): ਨਗਰ ਨਿਗਮ ਦੇ ਸਾਬਕਾ ਐੱਮ ਸੀ ਪਰਵੀਨ ਸ਼ਰਮਾ ਅਤੇ ਬਲਰਾਜ ਕੁਮਾਰ ਬਿੱਟੂ ਸ਼ਰਮਾ ਦੀ ਮਾਤਾ ਸ਼੍ਰੀਮਤੀ ਹਰਸ਼ ਰਾਣੀ ਨਮਿੱਤ ਕਰਵਾਏ ਸ਼੍ਰੀ ਗਰੁੜ ਪੁਰਾਣ ਦੇ ਪਾਠ ਮੌਕੇ ਮੋਗਾ ਇਲਾਕੇ ਦੀਆਂ ਸਿਆਸੀ ,ਧਾਰਮਿਕ ,ਸਮਾਜਸੇਵੀ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਖੇਤਰਾਂ ਦੀਆਂ ਅਹਿਮ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਡਿਤ ਪਵਨ ਗੌਤਮ,ਪੰਡਿਤ ਅਰੁਨ ਕੁਮਾਰ ਸ਼ੁਕਲਾ, ਪੰਡਿਤ ਪਵਨ ਕੁਮਾਰ ਗੌੜ ਅਤੇ ਪੰਡਿਤ ਕਿਸ਼ਨ ਕੁਮਾਰ ਗੌੜ ਨੇ ਕਥਾ ਕਰਦਿਆਂ...
ਮੋਗਾ 9 ਜਨਵਰੀ (ਜਸ਼ਨ): ਵਾਰਡ ਨੰਬਰ 04 ਵਿੱਚ ਰਹਿੰਦੇ ਮੁਹੱਲਿਆਂ ਵਿੱਚ ਇੰਟਰਲਾਕ ਲਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਸ ਦੀ ਕੜੀ ਵੱਜੋਂ ਅੱਜ ਬੇਅੰਤ ਨਗਰ ਦੌਸਾਂਝ ਰੋਡ ਤੇ ਮੁਹੱਲਾ ਨਿਵਾਸੀਆਂ ਨੇ ਕੀਤਾ। ਇਸ ਬਾਰੇ ਵਾਰਡ ਨੰਬਰ 4 ਦੇ ਕੌਂਸਲਰ ਸ਼੍ਰੀ ਨਸੀਬ ਬਾਵਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਾਰਡ ਨੰਬਰ 4 ਵਿੱਚ ਮੇਨ ਗਲੀਆਂ ਵਿੱਚ ਪੀ.ਸੀ. ਪਾਉਣ ਦਾ ਕੰਮ ਪੂਰੇ ਵਾਰਡ ਵਿੱਚ ਮੁਕੰਮਲ ਹੋ ਚੁੱਕਾ ਹੈ ਅਤੇ ਪਲੈਨਿੰਗ ਅਨੁਸਾਰ ਸਾਰੀਆਂ ਬੰਦ ਗਲੀਆਂ ਵਿੱਚ ਇੰਟਰਲਾਕ...
ਚੰਡੀਗੜ੍ਹ, 9 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਦੇਰੀ ਨੂੰ ਰੋਕਣ ਅਤੇ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਇਕ ਉੱਚ ਤਾਕਤੀ ਕਮੇਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕੋਲ ਇਸ ਨਾਲ ਸਬੰਧਤ ਸਾਰੇ ਜ਼ਰੂਰੀ ਫੈਸਲੇ ਲੈਣ ਦੇ ਅਧਿਕਾਰ ਹੋਣਗੇ। ਇਹ ਫੈਸਲਾ ਵੀਰਵਾਰ ਨੂੰ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ...
ਚੰਡੀਗੜ੍ਹ, 9 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਨੇ ਵੀਰਵਾਰ ਨੂੰ ਪੰਜਾਬ ਐਮਸੇਵਾ ਮੋਬਾਈਲ ਐਪ ਜਾਰੀ ਕੀਤੀ ਜਿਸ ਨਾਲ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋਣਗੀਆਂ। ਮੁੱਖ ਮੰਤਰੀ ਨੇ ਇਸ ਵਿਲੱਖਣ ਐਪ ਨੂੰ ਜਾਰੀ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ ਐਪ ਦੀ ਵਰਤੋਂ ਕਰਨ ਦੀ ਬਜਾਏ ਸੂਬਾ ਵਾਸੀ ਹੁਣ ਇਕੋ...
ਮੋਗਾ,9 ਜਨਵਰੀ (ਜਸ਼ਨ):ਜ਼ਿਲ੍ਹਾ ਪ੍ਰਸ਼ਾਸਨ ਵੱਲੋ ਜ਼ਿਲ੍ਹੇ ਦੇ ਪਿੰਡ ਲੋਹਾਰਾ ਦੇ ਫੱਕਰ ਬਾਬਾ ਦਮੂ ਸ਼ਾਹ ਵਿਖੇ ਚਲਾਈ ਜਾ ਰਹੀ ਟ੍ਰੇਨਿੰਗ ਅਕੈਡਮੀ, ਵਿਦਿਆਰਥੀਆਂ ਲਈ ਇੱਕ ਵਾਰ ਫਿਰ ਵਰਦਾਨ ਸਾਬਤ ਹੋਈ ਹੈ। ਜਿਸ ਵਿੱਚੋ ਸਰੀਰਿਕ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਲੈ ਕੇ 3 ਸਿਖਿਆਰਥੀਆਂ ਜਿੰਨ੍ਹਾਂ ਵਿੱਚ ਦੋ ਲੜਕੀਆਂ ਵੀ ਸ਼ਾਮਿਲ ਹਨ ਨੇ ਸਫਲਤਾਪੂਰਵਕ ਬਾਰਡਰ ਸਕਿਰਉਰਿਟੀ ਫੋਰਸ (ਬੀ.ਐਸ.ਐਫ) ਲਈ ਆਪਣੇ ਆਪ ਨੂੰ ਕੁਆਲੀਫਾਈ ਕਰਕੇ ਮੈਰਿਟ ਲਿਸਟ ਵਿੱਚ ਜਗ੍ਹਾ ਬਣਾ ਲਈ ਹੈ।ਇਹ ਅਕੈਡਮੀ,...
ਮੋਗਾ,9 ਜਨਵਰੀ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਓਵਰਆਲ 7.0 ਬੈਂਡ ਹਾਸਲ ਕਰ ਕੇ , ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾਂ ਲਗਵਾਈਆ ਜਾਂਦੀਆਂ ਹਨ । ਓਹਨਾ ਦੱਸਿਆ ਕਿ ਸੰਸਥਾ ਵਿਚ...
ਕੋਟ ਈਸੇ ਖਾਂ, 5 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਥਾਨਕ ਸ਼ਹਿਰ ਦੇ ਨਾਮਵਰ ਗਰੋਵਰ ਪਰਿਵਾਰ ਦੇ ਗੁਰਦੀਪ ਸਿੰਘ ਸਾਬਕਾ ਥਾਣੇਦਾਰ, ਇਕਬਾਲ ਸਿੰਘ ਗਰੋਵਰ, ਸੁਰਿੰਦਰਪਾਲ ਸਿੰਘ ਗਰੋਵਰ (ਟੋਨੀ) ਵਿਜੀਲੈਂਸ ਬਿਊਰੋ ਦੇ ਸਤਿਕਾਰਯੋਗ ਮਾਤਾ ਕ੍ਰਿਸ਼ਨ ਕੌਰ ਗਰੋਵਰ ਧਰਮ ਪਤਨੀ ਸਵ: ਬਲਵੰਤ ਸਿੰਘ ਗਰੋਵਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਗਰੋਵਰ ਪਰਿਵਾਰ ਤੇ ਸਾਕ-ਸਬੰਧੀਆਂ ਨਾਲ ਦੁੱਖ ਪ੍ਰਗਟ ਕੀਤਾ ਗਿਆ। ਮਾਤਾ ਕ੍ਰਿਸ਼ਨ ਕੌਰ...

