News

ਮੋਗਾ,8 ਜਨਵਰੀ (ਜਸ਼ਨ): ਨੈਸਲੇ ਅਧਿਕਾਰੀ ਅਤੇ ਉੱਘੇ ਸਮਾਜ ਸੇਵੀ ਬਲਜੀਤ ਸਿੰਘ ਬਾਹਬਾਂ ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਗਾਂਧੀ ਰੋਡ ਸ਼ਮਸ਼ਾਨਘਾਟ ਵਿਖੇ ਹੋਏ ਅੰਤਿਮ ਸਸਕਾਰ ਮੌਕੇ ਨੈਸਲੇ ਕਰਮਚਾਰੀ ,ਸਿਆਸੀ ਆਗੂ ਅਤੇ ਧਾਰਮਿਕ ਸ਼ਖਸੀਅਤਾਂ ਨੇ ਬਲਜੀਤ ਸਿੰਘ ਸਪੁੱਤਰਾਂ ਕਿਰਨਦੀਪ ਸਿੰਘ ਬਾਹਬਾਂ ,ਲਵਪ੍ਰੀਤ ਸਿੰਘ ਬਾਹਬਾਂ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਇਸ ਮੌਕੇ ਨੈਸਲੇ ਦੇ ਮੈਨੇਜਰ ਸਟੈਨਲੇ ਸਰ,ਸਾਬਕਾ ਡਾਇਰੈਕਟਰ ਰਾਜਵੰਤ ਸਿੰਘ...
Tags: OBITUARY
ਬਾਘਾਪੁਰਾਣਾ,8 ਜਨਵਰੀ (ਜਸ਼ਨ): ‘ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਅਤੇ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ, ਦੇਸ਼ ਵਿਦੇਸ਼ ਵਿਚ ਆਸਥਾ ਦੇ ਕੇਂਦਰ ਵਜੋਂ ਜਾਣਿਆ ਜਾਂਦਾ ਹੈ ,ਜਿਥੇ ਸੰਤ ਬਾਬਾ ਨਛੱਤਰ ਸਿੰਘ ਵੱਲੋਂ ਆਪਣੇ ਜੀਵਨਕਾਲ ਦੌਰਾਨ ਸਮਾਜ ਭਲਾਈ ਦੇ ਕੰਮ ਕਰਦਿਆਂ ਨਾ ਸਿਰਫ਼ ਬੇਸਹਾਰਾ ਬਜ਼ੁਰਗਾਂ ਵਾਸਤੇ ਬਿਰਧ ਆਸ਼ਰਮ ਤਾਮੀਰ ਕਰਵਾਇਆ ਗਿਆ ,ਉਥੇ ਸੁੰਦਰ ਅਜਾਇਬਘਰ, ਸੰਗਤਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ । ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ...
ਐੱਸ.ਏ.ਐੱਸ.ਨਗਰ 8 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਸਕੱਤਰ ਕਿ੍ਰਸਨ ਕੁਮਾਰ ਦੇ ਦਿਸਾ ਨਿਰਦੇਸਾਂ ਤੇ ਸਿੱਧੀ ਭਰਤੀ ਰਾਹੀਂ ਚੁਣੇ ਗਏ ਸੈਂਟਰ ਹੈੱਡ ਟੀਚਰਜ ਅਤੇ ਹੈੱਡ ਟੀਚਰਜ ਦੀ ਤਿੰਨ ਰੋਜਾ ਸਿਖਲਾਈ ਵਰਕਸ਼ਾਪ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ-32, ਚੰਡੀਗੜ੍ਹ ਵਿਖੇ ਲਗਾਈ ਜਾ ਰਹੀ ਹੈ।ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੇ ਨਵ ਨਿਯੁਕਤ ਸੀਐੱਚਟੀ ਅਤੇ ਐੱਚਟੀ ਦੀ ਸਿਖਲਾਈ ਵਰਕਸ਼ਾਪ ਸਬੰਧੀ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ...
ਚੰਡੀਗੜ੍ਹ 8 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੇਂਦਰ ਦੀ ਭਾਜਪਾ ਸਰਕਾਰ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਅੱਜ ਵੱਖ-ਵੱਖ ਟ੍ਰੇਡ ਯੂਨੀਅਨਾਂ/ਪਲੇਟਫਾਰਮਾਂ ਵੱਲੋਂ ਕੀਤੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਡੀ.ਟੀ.ਐਫ., ਟੀ.ਐਸ.ਯੂ. (ਭੰਗਲ), ਨੌਜਵਾਨ ਭਾਰਤ ਸਭਾ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ...
ਚੰਡੀਗੜ੍ਹ, 8 ਜਨਵਰੀ(): ਹਾੜੀ ਪ੍ਰਬੰਧਨ ਪ੍ਰਣਾਲੀ 2020-21 ਦੇ ਕਾਰਜਾਂ ਨੂੰ ਪੇਪਰਲੈੱਸ (ਕਾਗਜ਼ ਰਹਿਤ) ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੀ ਸਮੇਂ ਸਿਰ ਜਾਣਕਾਰੀ ਦੇਣ ਲਈ ਇੱਕ ਮੋਬਾਈਲ ਐਪਲੀਕੇਸ਼ਨ ਈ-ਪੀ ਐਮ ਬੀ ਦੇ ਨਾਲ ਨਾਲ ਇੰਟੇਗ੍ਰੇਟਿਡ ਮੈਨੇਜਮੈਂਟ ਸਿਸਟਮ (ਆਈ.ਐਮ.ਐਸ.) ਦੀ ਸ਼ੁਰੂਆਤ ਕੀਤੀ।ਇਸ ਕਿਸਾਨ-ਪੱਖੀ ਮੋਬਾਈਲ ਐਪ ਦੀ ਸ਼ੁਰੂਆਤ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਆੜ੍ਹਤੀਆਂ ਅਤੇ ਆਮ ਲੋਕਾਂ...
ਮੋਗਾ,8 ਜਨਵਰੀ (ਜਸ਼ਨ): ਆਲ ਇੰਡੀਆ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਨੇ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਪ੍ਰਤੀ ਆਪਣੀ ਭੜਾਸ ਕੱਢੀ ਅਤੇ ਜੰਮ ਕੇ ਨਾਅਰਬਾਜੀ ਕੀਤੀ। ਇਸ ਸਮੇਂ ਆਗੂ ਬਲਵਿੰਦਰ ਕੌਰ ਖੋਸਾ, ਗੁਰਚਰਨ ਕੌਰ ਮੋਗਾ, ਗੁਰਪ੍ਰੀਤ ਚੁਗਾਵਾਂ, ਸੁਖਜਿੰਦਰ ਕੌਰ, ਸ਼ਿੰਦਰ ਕੌਰ, ਗੁਰਜੀਤ ਕੌਰ, ਰਾਜਵਿੰਦਰ ਨੇ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕਰਨ ਬਾਰੇ ਜਾਣਕਾਰੀ ਦਿੱਤੀ। ਬਲਵਿੰਦਰ ਕੌਰ ਖੋਸਾ ਨੇ ਕਿਹਾ ਕਿ...
ਮੋਗਾ,8 ਜਨਵਰੀ (ਜਸ਼ਨ) : ਅੱਜ ਦੇਸ਼ ਭਰ ਦੀਆਂ 10 ਟਰੇਡ ਯੂਨੀਅਨਾਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680-22ਬੀ ਅਤੇ ਪਸਸਫ 1405-22ਬੀ ਵੱਲੋਂ ਬੱਸ ਅੱਡਾ ਮੋਗਾ ਵਿੱਚ ਸਾਂਝੀ ਰੋਸ ਰੈਲੀ ਕੀਤੀ ਗਈ।ਇਸ ਮਾਰਚ ਵਿੱਚ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ, ਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ, ਨਰੇਗਾ ਕਰਮਚਾਰੀ ਯੂਨੀਅਨ, ਪੰਜਾਬ ਰੋਡਵੇਜ਼/ਪਨਬਸ ਕਾਮੇ, ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ, ਪੰਜਾਬ ਪੈਨਸ਼ਨਰਜ਼ ਯੂਨੀਅਨ,...
ਚੰਡੀਗੜ੍ਹ, 8 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਵੱਲੋਂ ਕੇਂਦਰ ਸਰਕਾਰ ਵੱਲੋਂ ਸੀ.ਏ.ਏ. ਨੂੰ ਹਰ ਕੀਮਤ ’ਤੇ ਲਾਗੂ ਕਰਨ ਦੀ ਧਮਕੀ ਭਰੇ ਦਿੱਤੇ ਬਿਆਨ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਨੂੰ ਆਪਣੇ ਇਸ ਜ਼ਿੱਦੀ ਤੇ ਅੜੀਅਲ ਰਵੱਈਏ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਇਕ ਚੁਣੀ ਹੋਈ ਸਰਕਾਰ ਜਿਹੜੀ...
ਮੋਗਾ 8 ਜਨਵਰੀ(ਜਸ਼ਨ):ਜ਼ਿਲ੍ਹਾ ਪ੍ਰਸ਼ਾਸਨ ਅਤੇ ਮੋਗਾ ਪੁਲਿਸ ਵੱਲੋ ਆਮ ਜਨਤਾ ਵਿੱਚ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 11 ਤੋ 17 ਜਨਵਰੀ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਟ੍ਰੈਫਿਕ ਪੁਲਿਸ ਵੱਲੋ ਗੁਲਾਬ ਦਾ ਫੁੱਲ ਭੇਟ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਇਹ ਅਹਿਸਾਸ ਦਿਵਾਇਆ ਜਾ ਸਕੇ ਕਿ ਉਹ ਆਪਣੀ ਫੁੱਲਾਂ ਵਰਗੀ ਕੀਮਤੀ ਜਾਨ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਦੇ ਕਾਰਣ...
ਮੋਗਾ, 8 ਜਨਵਰੀ (ਜਸ਼ਨ): ਪੱਤਰਕਾਰ ਰੱਤੀ ਕੋਕਰੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜੱਗਬਾਣੀ ਦੇ ਜ਼ਿਲ੍ਹਾ ਇੰਚਾਰਜ ਗੋਪੀ ਰਾਉਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਜੀ ਦਾ ਅੰਤਿਮ ਸਸਕਾਰ 12 ਵਜੇ ਉਨ੍ਹਾਂ ਦੇ ਪਿੰਡ ਕੋਕਰੀ ਕਲਾਂ ਵਿਖੇ ਹੋਵੇਗਾ । ਇਹ ਖਬਰ ਮਿਲਦਿਆਂ ਹੀ ਵੱਖ ਵੱਖ ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ...
Tags: OBITUARY

Pages